ਪੜਚੋਲ ਕਰੋ

World Cup 2023: ਬਾਬਰ ਆਜ਼ਮ ਦੀ ਟੀਮ ਨੂੰ ਮਿਲਿਆ ਵੀਜ਼ਾ, ਪਰ ਕਦੋਂ ਤੱਕ ਪਾਕਿਸਤਾਨੀ ਖਿਡਾਰੀ ਆ ਸਕਣਗੇ ਭਾਰਤ?

Pakistan Cricket Team: ਬਾਬਰ ਆਜ਼ਮ ਦੀ ਅਗਵਾਈ ਵਾਲੀ ਪਾਕਿਸਤਾਨੀ ਕ੍ਰਿਕਟ ਟੀਮ ਨੂੰ ਵਿਸ਼ਵ ਕੱਪ ਲਈ ਭਾਰਤ ਆਉਣ ਦਾ ਵੀਜ਼ਾ ਮਿਲ ਗਿਆ ਹੈ। ਇਸ ਤੋਂ ਇਲਾਵਾ ਅਫਗਾਨਿਸਤਾਨ ਟੀਮ ਨੂੰ ਵੀਜ਼ਾ ਮਿਲ ਗਿਆ ਹੈ।

Pakistan Squad, World Cup 2023: ਪਾਕਿਸਤਾਨ ਕ੍ਰਿਕਟ ਟੀਮ ਲਈ ਰਾਹਤ ਦੀ ਖਬਰ ਹੈ। ਦਰਅਸਲ, ਬਾਬਰ ਆਜ਼ਮ ਦੀ ਅਗਵਾਈ ਵਾਲੀ ਪਾਕਿਸਤਾਨੀ ਕ੍ਰਿਕਟ ਟੀਮ ਨੂੰ ਵਿਸ਼ਵ ਕੱਪ ਲਈ ਭਾਰਤ ਆਉਣ ਦਾ ਵੀਜ਼ਾ ਮਿਲ ਗਿਆ ਹੈ। ਇਸ ਤੋਂ ਇਲਾਵਾ ਅਫਗਾਨਿਸਤਾਨ ਟੀਮ ਨੂੰ ਵੀਜ਼ਾ ਮਿਲ ਗਿਆ ਹੈ। ਹੁਣ ਦੋਵੇਂ ਟੀਮਾਂ ਦੇ ਖਿਡਾਰੀ ਭਾਰਤ ਆ ਸਕਣਗੇ। ਹਾਲਾਂਕਿ ਪਾਕਿਸਤਾਨ ਕ੍ਰਿਕਟ ਟੀਮ ਨੇ 27 ਸਤੰਬਰ ਨੂੰ ਭਾਰਤ ਦੇ ਹੈਦਰਾਬਾਦ ਪਹੁੰਚਣਾ ਹੈ। ਬਾਬਰ ਆਜ਼ਮ ਦੀ ਟੀਮ ਹੈਦਰਾਬਾਦ ਵਿੱਚ ਆਪਣਾ ਪ੍ਰੈਕਟਿਸ ਮੈਚ ਖੇਡੇਗੀ। ਇਸ ਤੋਂ ਬਾਅਦ ਉਹ ਵਿਸ਼ਵ ਕੱਪ 'ਚ 6 ਸਤੰਬਰ ਨੂੰ ਨੀਦਰਲੈਂਡ ਖਿਲਾਫ ਮੈਦਾਨ 'ਚ ਉਤਰੇਗੀ।

ਪਾਕਿਸਤਾਨੀ ਖਿਡਾਰੀ ਕਦੋਂ ਤੱਕ ਪਹੁੰਚਣਗੇ ਭਾਰਤ?

ਹਾਲਾਂਕਿ ਵੀਜ਼ਾ ਮਿਲਣ ਤੋਂ ਬਾਅਦ ਪਾਕਿਸਤਾਨ ਕ੍ਰਿਕਟ ਟੀਮ 27 ਸਤੰਬਰ ਨੂੰ ਹੈਦਰਾਬਾਦ ਪਹੁੰਚੇਗੀ। ਮੀਡੀਆ ਰਿਪੋਰਟਾਂ ਮੁਤਾਬਕ ਵੀਜ਼ੇ 'ਚ ਦੇਰੀ ਹੋਣ ਕਰਕੇ ਪੀਸੀਬੀ ਕਾਫੀ ਨਾਖੁਸ਼ ਸੀ। ਪਾਕਿਸਤਾਨ ਕ੍ਰਿਕਟ ਬੋਰਡ ਨੇ ਆਈਸੀਸੀ ਨੂੰ ਆਪਣੀ ਨਾਰਾਜ਼ਗੀ ਜਤਾਈ ਸੀ। ਨਾਲ ਹੀ ਪਾਕਿਸਤਾਨ ਕ੍ਰਿਕਟ ਬੋਰਡ ਨੇ ਆਈਸੀਸੀ ਨੂੰ ਕਿਹਾ ਸੀ ਕਿ ਵੀਜ਼ੇ ਵਿੱਚ ਦੇਰੀ ਕਾਰਨ ਟੀਮ ਦੀਆਂ ਵਿਸ਼ਵ ਕੱਪ ਦੀਆਂ ਤਿਆਰੀਆਂ ਪ੍ਰਭਾਵਿਤ ਹੋ ਰਹੀਆਂ ਹਨ।

ਇਹ ਵੀ ਪੜ੍ਹੋ: Women Cricket Team Wins Gold: ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਰਚਿਆ ਇਤਿਹਾਸ, ਸ਼੍ਰੀਲੰਕਾ ਨੂੰ ਹਰਾ ਕੇ ਜਿੱਤਿਆ ਗੋਲਡ

ਪਾਕਿਸਤਾਨ ਦਾ ਵਿਸ਼ਵ ਕੱਪ 'ਚ ਸ਼ਡਿਊਲ ਕੀ ਹੈ?

ਪਾਕਿਸਤਾਨ ਕ੍ਰਿਕਟ ਬੋਰਡ ਹੈਦਰਾਬਾਦ 'ਚ ਪ੍ਰੈਕਟਿਸ ਮੈਚ ਖੇਡੇਗਾ। ਇਸ ਤੋਂ ਬਾਅਦ ਬਾਬਰ ਆਜ਼ਮ ਦੀ ਟੀਮ ਆਪਣੀ ਵਿਸ਼ਵ ਕੱਪ ਮੁਹਿੰਮ ਦੀ ਸ਼ੁਰੂਆਤ ਨੀਦਰਲੈਂਡ ਦੇ ਖਿਲਾਫ ਮੈਚ ਨਾਲ ਕਰੇਗੀ। ਪਾਕਿਸਤਾਨ ਅਤੇ ਨੀਦਰਲੈਂਡ ਵਿਚਾਲੇ ਮੈਚ 6 ਸਤੰਬਰ ਨੂੰ ਹੈਦਰਾਬਾਦ 'ਚ ਖੇਡਿਆ ਜਾਣਾ ਹੈ। ਪਾਕਿਸਤਾਨੀ ਟੀਮ 10 ਅਕਤੂਬਰ ਨੂੰ ਹੈਦਰਾਬਾਦ ਵਿੱਚ ਸ਼੍ਰੀਲੰਕਾ ਦੇ ਖਿਲਾਫ ਵਿਸ਼ਵ ਕੱਪ ਵਿੱਚ ਆਪਣਾ ਦੂਜਾ ਮੈਚ ਖੇਡੇਗੀ। ਜਦਕਿ ਤੀਜਾ ਮੈਚ ਭਾਰਤੀ ਟੀਮ ਨਾਲ 14 ਅਕਤੂਬਰ ਨੂੰ ਖੇਡਿਆ ਜਾਵੇਗਾ। ਭਾਰਤ ਅਤੇ ਪਾਕਿਸਤਾਨ ਵਿਚਾਲੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਮੈਚ ਖੇਡਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਵਿਸ਼ਵ ਕੱਪ 2023 5 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੇ ਨਾਲ ਹੀ ਇਸ ਟੂਰਨਾਮੈਂਟ ਦਾ ਫਾਈਨਲ ਮੈਚ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਣਾ ਹੈ।

ਇਹ ਵੀ ਪੜ੍ਹੋ: IND vs AUS: ਤੀਜੇ ਵਨਡੇ 'ਚ ਭਾਰਤ ਦੀ ਪਲੇਇੰਗ ਇਲੈਵਨ 'ਚ ਹੋਣਗੇ ਵੱਡੇ ਬਦਲਾਅ, ਕਪਤਾਨ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਦੀ ਵਾਪਸੀ ਹੋਵੇਗੀ ਤੈਅ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?

Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ

World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ

SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ

Embed widget