ਪੜਚੋਲ ਕਰੋ

World Cup 2023 Live Streaming: ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕੋਗੇ ਵਿਸ਼ਵ ਕੱਪ ਦਾ ਮੁਕਾਬਲਾ, ਜਾਣੋ ਡਿਟੇਲਸ?

World Cup 2023: ਭਾਰਤੀ ਟੀਮ ਨੂੰ ਸੈਮੀਫਾਈਨਲ 'ਚ ਮੇਜ਼ਬਾਨ ਚੀਨ ਤੋਂ ਚੁਣੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਭਾਰਤੀ ਕ੍ਰਿਕਟ ਟੀਮ ਆਪਣਾ ਪਹਿਲਾ ਮੈਚ ਖੇਡੇਗੀ। ਭਾਰਤੀ ਕ੍ਰਿਕਟ ਟੀਮ ਨੂੰ ਪਹਿਲੇ ਮੈਚ ਵਿੱਚ ਨੇਪਾਲ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ।

World Cup 2023 All Details: ਵਨਡੇ ਵਿਸ਼ਵ ਕੱਪ 2023 ਵੀਰਵਾਰ, 5 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ਟੂਰਨਾਮੈਂਟ ਦਾ ਪਹਿਲਾ ਮੈਚ ਮੌਜੂਦਾ ਚੈਂਪੀਅਨ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ। ਵਿਸ਼ਵ ਕੱਪ 'ਚ ਨਾਕਆਊਟ ਸਮੇਤ ਕੁੱਲ 48 ਮੈਚ ਖੇਡੇ ਜਾਣਗੇ, ਜਿਸ 'ਚ 45 ਲੀਗ ਮੈਚ ਹੋਣਗੇ।

ਟੂਰਨਾਮੈਂਟ ਦੇ ਸਾਰੇ ਮੈਚ 10 ਥਾਵਾਂ 'ਤੇ ਖੇਡੇ ਜਾਣਗੇ। ਫਾਈਨਲ ਦਾ ਮੁਕਾਬਲਾ 19 ਨਵੰਬਰ ਦਿਨ ਐਤਵਾਰ ਨੂੰ ਹੋਵੇਗਾ। ਆਓ ਜਾਣਦੇ ਹਾਂ ਕਿ ਅਸੀਂ ਟੂਰਨਾਮੈਂਟ ਦੇ ਸਾਰੇ ਮੈਚ ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਾਂਗੇ। ਆਓ ਜਾਣਦੇ ਹਾਂ ਪੂਰੇ ਵਿਸ਼ਵ ਕੱਪ ਦਾ ਸ਼ਡਿਊਲ...

ਤੁਸੀਂ ਕਦੋਂ ਕਿੱਥੇ ਅਤੇ ਕਿਵੇਂ ਦੇਖ ਸਕਦੇ ਹੋ ਲਾਈਵ?

ਵਿਸ਼ਵ ਕੱਪ ਦੇ ਸਾਰੇ ਮੈਚਾਂ ਦਾ ਸਿੱਧਾ ਪ੍ਰਸਾਰਣ ਸਟਾਰ ਸਪੋਰਟਸ ਨੈੱਟਵਰਕ ਰਾਹੀਂ ਭਾਰਤ ਵਿੱਚ ਟੀਵੀ 'ਤੇ ਕੀਤਾ ਜਾਵੇਗਾ। ਮੈਚਾਂ ਦੀ ਮੁਫ਼ਤ ਲਾਈਵ ਸਟ੍ਰੀਮਿੰਗ ਡਿਜ਼ਨੀ ਪਲਸ ਹੌਟਸਟਾਰ 'ਤੇ ਕੀਤੀ ਜਾਵੇਗੀ।

ਸਾਰੇ ਮੈਚ ਇਨ੍ਹਾਂ 10 ਥਾਵਾਂ 'ਤੇ ਹੋਣਗੇ

ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ (ਅਹਿਮਦਾਬਾਦ)

ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ (ਹੈਦਰਾਬਾਦ)

ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ (ਧਰਮਸ਼ਾਲਾ)

ਅਰੁਣ ਜੇਤਲੀ ਸਟੇਡੀਅਮ (ਦਿੱਲੀ)

ਐਮਏ ਚਿਦੰਬਰਮ ਸਟੇਡੀਅਮ (ਚੇਨਈ)

ਏਕਾਨਾ ਕ੍ਰਿਕਟ ਸਟੇਡੀਅਮ (ਲਖਨਊ)

ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ (ਪੁਣੇ)

ਐਮ ਚਿੰਨਾਸਵਾਮੀ ਸਟੇਡੀਅਮ (ਬੈਂਗਲੁਰੂ)

ਵਾਨਖੇੜੇ ਸਟੇਡੀਅਮ (ਮੁੰਬਈ)

ਈਡਨ ਗਾਰਡਨ (ਕੋਲਕਾਤਾ)

ਇਹ ਵੀ ਪੜ੍ਹੋ: IND vs NEP Live Streaming: ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਹੋ ਭਾਰਤ-ਨੇਪਾਲ ਦਾ ਲਾਈਵ ਮੁਕਾਬਲਾ? ਜਾਣੋ ਡਿਟੇਲਸ

ਵਿਸ਼ਵ ਕੱਪ ਦੇ ਲਈ ਪੂਰਾ ਸ਼ਡਿਊਲ

5 ਅਕਤੂਬਰ: ਇੰਗਲੈਂਡ ਬਨਾਮ ਨਿਊਜ਼ੀਲੈਂਡ - ਅਹਿਮਦਾਬਾਦ

6 ਅਕਤੂਬਰ: ਪਾਕਿਸਤਾਨ ਬਨਾਮ ਨੀਦਰਲੈਂਡ - ਹੈਦਰਾਬਾਦ

7 ਅਕਤੂਬਰ: ਬੰਗਲਾਦੇਸ਼ ਬਨਾਮ ਅਫਗਾਨਿਸਤਾਨ- ਧਰਮਸ਼ਾਲਾ

7 ਅਕਤੂਬਰ: ਦੱਖਣੀ ਅਫਰੀਕਾ ਬਨਾਮ ਸ਼੍ਰੀਲੰਕਾ - ਦਿੱਲੀ

8 ਅਕਤੂਬਰ: ਭਾਰਤ ਬਨਾਮ ਆਸਟ੍ਰੇਲੀਆ- ਚੇਨਈ

9 ਅਕਤੂਬਰ: ਨਿਊਜ਼ੀਲੈਂਡ ਬਨਾਮ ਨੀਦਰਲੈਂਡ - ਹੈਦਰਾਬਾਦ

10 ਅਕਤੂਬਰ: ਇੰਗਲੈਂਡ ਬਨਾਮ ਬੰਗਲਾਦੇਸ਼-ਧਰਮਸ਼ਾਲਾ

10 ਅਕਤੂਬਰ: ਪਾਕਿਸਤਾਨ ਬਨਾਮ ਸ਼੍ਰੀਲੰਕਾ- ਹੈਦਰਾਬਾਦ

11 ਅਕਤੂਬਰ: ਭਾਰਤ ਬਨਾਮ ਅਫਗਾਨਿਸਤਾਨ-ਦਿੱਲੀ

12 ਅਕਤੂਬਰ: ਆਸਟ੍ਰੇਲੀਆ ਬਨਾਮ ਦੱਖਣੀ ਅਫਰੀਕਾ- ਲਖਨਊ

13 ਅਕਤੂਬਰ: ਨਿਊਜ਼ੀਲੈਂਡ ਬਨਾਮ ਬੰਗਲਾਦੇਸ਼- ਚੇਨਈ

14 ਅਕਤੂਬਰ: ਭਾਰਤ ਬਨਾਮ ਪਾਕਿਸਤਾਨ-ਅਹਿਮਦਾਬਾਦ

15 ਅਕਤੂਬਰ: ਇੰਗਲੈਂਡ ਬਨਾਮ ਅਫਗਾਨਿਸਤਾਨ- ਦਿੱਲੀ

16 ਅਕਤੂਬਰ: ਆਸਟ੍ਰੇਲੀਆ ਬਨਾਮ ਸ਼੍ਰੀਲੰਕਾ-ਲਖਨਊ

17 ਅਕਤੂਬਰ: ਦੱਖਣੀ ਅਫਰੀਕਾ ਬਨਾਮ ਨੀਦਰਲੈਂਡ - ਧਰਮਸ਼ਾਲਾ

18 ਅਕਤੂਬਰ: ਨਿਊਜ਼ੀਲੈਂਡ ਬਨਾਮ ਅਫਗਾਨਿਸਤਾਨ- ਚੇਨਈ

19 ਅਕਤੂਬਰ: ਭਾਰਤ ਬਨਾਮ ਬੰਗਲਾਦੇਸ਼-ਪੁਣੇ

20 ਅਕਤੂਬਰ: ਆਸਟ੍ਰੇਲੀਆ ਬਨਾਮ ਪਾਕਿਸਤਾਨ - ਬੈਂਗਲੁਰੂ

21 ਅਕਤੂਬਰ: ਨੀਦਰਲੈਂਡ ਬਨਾਮ ਸ਼੍ਰੀਲੰਕਾ - ਲਖਨਊ

21 ਅਕਤੂਬਰ: ਇੰਗਲੈਂਡ ਬਨਾਮ ਦੱਖਣੀ ਅਫਰੀਕਾ- ਮੁੰਬਈ

22 ਅਕਤੂਬਰ: ਭਾਰਤ ਬਨਾਮ ਨਿਊਜ਼ੀਲੈਂਡ - ਧਰਮਸ਼ਾਲਾ

23 ਅਕਤੂਬਰ: ਪਾਕਿਸਤਾਨ ਬਨਾਮ ਅਫਗਾਨਿਸਤਾਨ- ਚੇਨਈ

24 ਅਕਤੂਬਰ: ਦੱਖਣੀ ਅਫਰੀਕਾ ਬਨਾਮ ਬੰਗਲਾਦੇਸ਼-ਮੁੰਬਈ

25 ਅਕਤੂਬਰ: ਆਸਟ੍ਰੇਲੀਆ ਬਨਾਮ ਨੀਦਰਲੈਂਡ-ਦਿੱਲੀ

26 ਅਕਤੂਬਰ: ਇੰਗਲੈਂਡ ਬਨਾਮ ਸ਼੍ਰੀਲੰਕਾ - ਬੈਂਗਲੁਰੂ

27 ਅਕਤੂਬਰ: ਪਾਕਿਸਤਾਨ ਬਨਾਮ ਦੱਖਣੀ ਅਫਰੀਕਾ- ਚੇਨਈ

28 ਅਕਤੂਬਰ: ਆਸਟ੍ਰੇਲੀਆ ਬਨਾਮ ਨਿਊਜ਼ੀਲੈਂਡ - ਧਰਮਸ਼ਾਲਾ

28 ਅਕਤੂਬਰ: ਨੀਦਰਲੈਂਡ ਬਨਾਮ ਬੰਗਲਾਦੇਸ਼ - ਕੋਲਕਾਤਾ

29 ਅਕਤੂਬਰ: ਭਾਰਤ ਬਨਾਮ ਇੰਗਲੈਂਡ - ਲਖਨਊ

30 ਅਕਤੂਬਰ: ਅਫਗਾਨਿਸਤਾਨ ਬਨਾਮ ਸ਼੍ਰੀਲੰਕਾ - ਪੁਣੇ

31 ਅਕਤੂਬਰ: ਪਾਕਿਸਤਾਨ ਬਨਾਮ ਬੰਗਲਾਦੇਸ਼- ਕੋਲਕਾਤਾ

1 ਨਵੰਬਰ: ਨਿਊਜ਼ੀਲੈਂਡ ਬਨਾਮ ਦੱਖਣੀ ਅਫਰੀਕਾ- ਪੁਣੇ

2 ਨਵੰਬਰ: ਭਾਰਤ ਬਨਾਮ ਸ਼੍ਰੀਲੰਕਾ-ਮੁੰਬਈ

3 ਨਵੰਬਰ: ਨੀਦਰਲੈਂਡ ਬਨਾਮ ਅਫਗਾਨਿਸਤਾਨ- ਲਖਨਊ

4 ਨਵੰਬਰ: ਨਿਊਜ਼ੀਲੈਂਡ ਬਨਾਮ ਪਾਕਿਸਤਾਨ - ਬੈਂਗਲੁਰੂ

4 ਨਵੰਬਰ: ਇੰਗਲੈਂਡ ਬਨਾਮ ਆਸਟ੍ਰੇਲੀਆ- ਅਹਿਮਦਾਬਾਦ

5 ਨਵੰਬਰ: ਭਾਰਤ ਬਨਾਮ ਦੱਖਣੀ ਅਫਰੀਕਾ - ਕੋਲਕਾਤਾ

6 ਨਵੰਬਰ: ਬੰਗਲਾਦੇਸ਼ ਬਨਾਮ ਸ਼੍ਰੀਲੰਕਾ- ਦਿੱਲੀ

7 ਨਵੰਬਰ: ਆਸਟ੍ਰੇਲੀਆ ਬਨਾਮ ਅਫਗਾਨਿਸਤਾਨ-ਮੁੰਬਈ

8 ਨਵੰਬਰ: ਇੰਗਲੈਂਡ ਬਨਾਮ ਨੀਦਰਲੈਂਡ - ਪੁਣੇ

9 ਨਵੰਬਰ: ਨਿਊਜ਼ੀਲੈਂਡ ਬਨਾਮ ਸ਼੍ਰੀਲੰਕਾ - ਬੈਂਗਲੁਰੂ

10 ਨਵੰਬਰ: ਦੱਖਣੀ ਅਫਰੀਕਾ ਬਨਾਮ ਅਫਗਾਨਿਸਤਾਨ-ਅਹਿਮਦਾਬਾਦ

11 ਨਵੰਬਰ: ਆਸਟ੍ਰੇਲੀਆ ਬਨਾਮ ਬੰਗਲਾਦੇਸ਼-ਪੁਣੇ

11 ਨਵੰਬਰ: ਇੰਗਲੈਂਡ ਬਨਾਮ ਪਾਕਿਸਤਾਨ- ਕੋਲਕਾਤਾ

12 ਨਵੰਬਰ: ਭਾਰਤ ਬਨਾਮ ਨੀਦਰਲੈਂਡ - ਬੈਂਗਲੁਰੂ

15 ਨਵੰਬਰ: ਸੈਮੀਫਾਈਨਲ 1- ਮੁੰਬਈ

16 ਨਵੰਬਰ: ਸੈਮੀਫਾਈਨਲ 2- ਕੋਲਕਾਤਾ

19 ਨਵੰਬਰ: ਫਾਈਨਲ- ਅਹਿਮਦਾਬਾਦ

ਇਹ ਵੀ ਪੜ੍ਹੋ: Asian Games 2023: ਭਾਰਤ ਨੂੰ Long Jump ਅਤੇ 4x400 ਮੀਟਰ ਦੌੜ ‘ਚ ਮਿਲਿਆ ਸਿਲਵਰ, ਤਗਮਿਆਂ ਦੀ ਗਿਣਤੀ ਹੋਈ 60

ਟਾਪ ਹੈਡਲਾਈਨ

ਵਿਸ਼ਵ ਕੱਪ 2025-27 ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਚੋਟੀ ਦੇ 5 ਭਾਰਤੀ ਬੱਲੇਬਾਜ਼
ਵਿਸ਼ਵ ਕੱਪ 2025-27 ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਚੋਟੀ ਦੇ 5 ਭਾਰਤੀ ਬੱਲੇਬਾਜ਼
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget