IND vs NZ Score Live: ਵਿਰਾਟ ਕੋਹਲੀ ਦੇ 95, ਸ਼ਮੀ ਦਾ ਪੰਜਾ, ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤ ਦੀ ਸੈਮੀਫਾਈਨਲ ਦੀ ਟਿਕਟ ਪੱਕੀ

India vs New Zealand Score Live Updates: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਧਰਮਸ਼ਾਲਾ 'ਚ ਖੇਡਿਆ ਜਾਵੇਗਾ। ਇਸ ਮੈਚ ਨਾਲ ਸਬੰਧਤ ਲਾਈਵ ਅੱਪਡੇਟ ਇੱਥੇ ਪੜ੍ਹੇ ਜਾ ਸਕਦੇ ਹਨ।

ABP Sanjha Last Updated: 22 Oct 2023 10:27 PM

ਪਿਛੋਕੜ

India vs New Zealand Score Live Updates: ਵਿਸ਼ਵ ਕੱਪ 2023 ਦਾ 21ਵਾਂ ਮੈਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਐਤਵਾਰ ਨੂੰ ਧਰਮਸ਼ਾਲਾ 'ਚ ਖੇਡਿਆ ਜਾਵੇਗਾ। ਭਾਰਤ ਨੇ ਟੂਰਨਾਮੈਂਟ ਵਿੱਚ ਹੁਣ ਤੱਕ ਚਾਰ ਮੈਚ...More

IND Vs NZ: ਟੀਮ ਇੰਡੀਆ ਦਾ ਜਿੱਤ ਦਾ ਪੰਜਾ, ਵਿਰਾਟ ਕੋਹਲੀ ਦੀ ਸ਼ਾਨਦਾਰ ਪਾਰੀ, ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤ ਦੀ ਸੈਮੀਫਾਈਨਲ ਦੀ ਟਿਕਟ ਪੱਕੀ

India vs New Zealand: ਭਾਰਤ ਦੀ ਜਿੱਤ ਦਾ ਸਿਲਸਿਲਾ ਜਾਰੀ ਹੈ। ਭਾਰਤ ਨੇ ਲਗਾਤਾਰ ਪੰਜਵੀਂ ਜਿੱਤ ਹਾਸਲ ਕੀਤੀ ਹੈ। ਭਾਰਤ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ।