ਪੜਚੋਲ ਕਰੋ

ODI World Cup 2023: ਵਰਲਡ ਕੱਪ 'ਚ ਟੀਮ ਇੰਡੀਆ ਦਾ ਨਵਾਂ ਸ਼ਡਿਊਲ, ਜਾਣੋ ਕਦੋਂ ਅਤੇ ਕਿਸ ਨਾਲ ਹੋਵੇਗਾ ਮੁਕਾਬਲਾ

ICC ODI World Cup 2023: 2023 ਵਨਡੇ ਵਿਸ਼ਵ ਕੱਪ 'ਚ ਟੀਮ ਇੰਡੀਆ ਆਪਣਾ ਪਹਿਲਾ ਮੈਚ 8 ਅਕਤੂਬਰ ਨੂੰ ਆਸਟ੍ਰੇਲੀਆ ਖਿਲਾਫ ਖੇਡੇਗੀ। ਭਾਰਤੀ ਟੀਮ ਟੂਰਨਾਮੈਂਟ ਵਿੱਚ ਕੁੱਲ 9 ਮੈਚ ਖੇਡੇਗੀ।

ICC ODI World Cup 2023, Team India Schedule: ਕ੍ਰਿਕਟ ਦਾ ਸਭ ਤੋਂ ਵੱਡਾ ਮਹਾਕੁੰਭ ਯਾਨੀ ਵਨਡੇ ਵਿਸ਼ਵ ਕੱਪ ਇਸ ਸਾਲ ਅਕਤੂਬਰ-ਨਵੰਬਰ ਵਿੱਚ ਖੇਡਿਆ ਜਾਵੇਗਾ। ਹੁਣ 2023 ਵਨਡੇ ਵਿਸ਼ਵ ਕੱਪ ਸ਼ੁਰੂ ਹੋਣ 'ਚ ਲਗਭਗ 50 ਦਿਨ ਬਾਕੀ ਹਨ। ਵਿਸ਼ਵ ਕੱਪ ਦਾ ਪਹਿਲਾ ਮੈਚ 5 ਅਕਤੂਬਰ ਨੂੰ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਵਨਡੇ ਵਿਸ਼ਵ ਕੱਪ 'ਚ ਟੀਮ ਇੰਡੀਆ ਆਪਣਾ ਪਹਿਲਾ ਮੈਚ 8 ਅਕਤੂਬਰ ਨੂੰ ਆਸਟ੍ਰੇਲੀਆ ਖਿਲਾਫ ਖੇਡੇਗੀ। ਭਾਰਤੀ ਟੀਮ ਟੂਰਨਾਮੈਂਟ ਵਿੱਚ ਕੁੱਲ 9 ਮੈਚ ਖੇਡੇਗੀ। ਜਾਣੋ ਕੀ ਹੈ ਟੂਰਨਾਮੈਂਟ 'ਚ ਟੀਮ ਇੰਡੀਆ ਦਾ ਸ਼ਡਿਊਲ।

ਆਈਸੀਸੀ ਨੇ ਇਨ੍ਹਾਂ ਮੈਚਾਂ ਦਾ ਬਦਲਿਆ ਸ਼ਡਿਊਲ

ਆਸਟ੍ਰੇਲੀਆ ਅਤੇ ਦੱਖਣੀ ਅਫਰੀਕਾ ਵਿਚਾਲੇ ਮੈਚ 12 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ, ਜਦਕਿ ਨਿਊਜ਼ੀਲੈਂਡ ਅਤੇ ਬੰਗਲਾਦੇਸ਼ ਦੀਆਂ ਟੀਮਾਂ 13 ਅਕਤੂਬਰ ਨੂੰ ਆਹਮੋ-ਸਾਹਮਣੇ ਹੋਣਗੀਆਂ। ਦੋਵਾਂ ਟੀਮਾਂ ਵਿਚਾਲੇ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਭਾਰਤ-ਪਾਕਿਸਤਾਨ ਦੀਆਂ ਟੀਮਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ 14 ਅਕਤੂਬਰ ਨੂੰ ਆਹਮੋ-ਸਾਹਮਣੇ ਹੋਣਗੀਆਂ। ਇਹ ਮੈਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ, ਜਦਕਿ ਇੰਗਲੈਂਡ ਅਤੇ ਅਫਗਾਨਿਸਤਾਨ ਵਿਚਾਲੇ ਮੈਚ 15 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ।

ਇਹ ਵੀ ਪੜ੍ਹੋ: World Cup 2023: ਵਿਸ਼ਵ ਕੱਪ ਲਈ ਟੀਮ 'ਚ ਰੋਹਿਤ ਸ਼ਰਮਾ ਦੀ ਜਗ੍ਹਾ ਪੱਕੀ ਨਹੀਂ, ਕਪਤਾਨ ਨੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ

ਭਾਰਤ-ਨੀਦਰਲੈਂਡ ਮੈਚ ਦਾ ਵੀ ਬਦਲਿਆ ਸ਼ਡਿਊਲ

ਆਸਟ੍ਰੇਲੀਆ ਅਤੇ ਬੰਗਲਾਦੇਸ਼ ਵਿਚਾਲੇ ਮੈਚ 11 ਨਵੰਬਰ ਨੂੰ ਖੇਡਿਆ ਜਾਵੇਗਾ। ਆਸਟ੍ਰੇਲੀਆ ਅਤੇ ਬੰਗਲਾਦੇਸ਼ ਦਾ ਮੈਚ ਭਾਰਤੀ ਸਮੇਂ ਅਨੁਸਾਰ ਸਵੇਰੇ 10.30 ਵਜੇ ਤੋਂ ਖੇਡਿਆ ਜਾਵੇਗਾ। ਇਸ ਦਿਨ ਯਾਨੀ 11 ਨਵੰਬਰ ਨੂੰ ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ ਮੈਚ ਹੋਵੇਗਾ। ਇਹ ਮੈਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਇਸ ਤੋਂ ਇਲਾਵਾ 12 ਨਵੰਬਰ ਨੂੰ ਭਾਰਤੀ ਟੀਮ ਦੇ ਸਾਹਮਣੇ ਨੀਦਰਲੈਂਡ ਦੀ ਚੁਣੌਤੀ ਹੋਵੇਗੀ। ਭਾਰਤ ਅਤੇ ਨੀਦਰਲੈਂਡ ਵਿਚਾਲੇ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ।

2023 ODI ਵਿਸ਼ਵ ਕੱਪ ਵਿੱਚ ਟੀਮ ਇੰਡੀਆ ਦਾ ਪੂਰਾ ਸ਼ਡਿਊਲ

8 ਅਕਤੂਬਰ – ਚੇਨਈ ਵਿੱਚ ਆਸਟਰੇਲੀਆ ਦੇ ਖਿਲਾਫ 

11 ਅਕਤੂਬਰ – ਦਿੱਲੀ ਵਿੱਚ ਅਫਗਾਨਿਸਤਾਨ ਖਿਲਾਫ 

14 ਅਕਤੂਬਰ – ਅਹਿਮਦਾਬਾਦ ਵਿੱਚ ਪਾਕਿਸਤਾਨ ਖ਼ਿਲਾਫ਼ 

19 ਅਕਤੂਬਰ – ਪੁਣੇ ਵਿੱਚ ਬੰਗਲਾਦੇਸ਼ ਦੇ ਖਿਲਾਫ 

22 ਅਕਤੂਬਰ – ਧਰਮਸ਼ਾਲਾ ਵਿਖੇ ਨਿਊਜ਼ੀਲੈਂਡ ਖਿਲਾਫ

 29 ਅਕਤੂਬਰ – ਲਖਨਊ ਵਿੱਚ ਇੰਗਲੈਂਡ ਖਿਲਾਫ 

2 ਨਵੰਬਰ – ਮੁੰਬਈ ਵਿੱਚ ਸ਼੍ਰੀਲੰਕਾ ਦੇ ਖਿਲਾਫ

5 ਨਵੰਬਰ – ਕੋਲਕਾਤਾ ਵਿੱਚ ਦੱਖਣੀ ਅਫਰੀਕਾ ਵਿਰੁੱਧ

12 ਨਵੰਬਰ – ਬੈਂਗਲੁਰੂ ਵਿੱਚ ਨੀਦਰਲੈਂਡ ਦੇ ਖਿਲਾਫ

ਇਹ ਵੀ ਪੜ੍ਹੋ: IND vs JAP: ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ, ਜਾਣੋ ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਪੂਰਾ ਮੈਚ

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget