ਪੜਚੋਲ ਕਰੋ

ODI World Cup: ਅਫਰੀਕੀ ਟੀਮ ਨੂੰ ਵੱਡਾ ਝਟਕਾ, ਵਿਸ਼ਵ ਕੱਪ ਤੋਂ ਪਹਿਲਾਂ ਦੇਸ਼ ਪਰਤਿਆ ਕਪਤਾਨ Temba Bavuma, ਇਸ ਖਿਡਾਰੀ ਨੂੰ ਮਿਲੀ ਕਮਾਨ

World Cup 2023: ਵਿਸ਼ਵ ਕੱਪ ਤੋਂ ਪਹਿਲਾਂ ਸਾਰੀਆਂ ਟੀਮਾਂ ਨੇ ਅਭਿਆਸ ਮੈਚਾਂ 'ਚ ਹਿੱਸਾ ਲੈਣਾ ਹੈ। ਜਿਸਦੇ ਚੱਲਦੇ ਸਾਰੇ ਖਿਡਾਰੀ ਪੂਰੀ ਤਿਆਰੀ ਦੇ ਨਾਲ ਇਸ ਵਿੱਚ ਜੁੱਟ ਚੁੱਕੇ ਹਨ। ਇਸ ਵਿਚਾਲੇ ਦੱਖਣੀ ਅਫਰੀਕਾ ਦੀ

World Cup 2023: ਵਿਸ਼ਵ ਕੱਪ ਤੋਂ ਪਹਿਲਾਂ ਸਾਰੀਆਂ ਟੀਮਾਂ ਨੇ ਅਭਿਆਸ ਮੈਚਾਂ 'ਚ ਹਿੱਸਾ ਲੈਣਾ ਹੈ। ਜਿਸਦੇ ਚੱਲਦੇ ਸਾਰੇ ਖਿਡਾਰੀ ਪੂਰੀ ਤਿਆਰੀ ਦੇ ਨਾਲ ਇਸ ਵਿੱਚ ਜੁੱਟ ਚੁੱਕੇ ਹਨ। ਇਸ ਵਿਚਾਲੇ ਦੱਖਣੀ ਅਫਰੀਕਾ ਦੀ ਕ੍ਰਿਕਟ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਦੱਖਣੀ ਅਫਰੀਕਾ ਨੂੰ ਉਸ ਸਮੇਂ ਕਰਾਰਾ ਝਟਕਾ ਲੱਗਾ ਜਦੋਂ ਉਸ ਦਾ ਵਨਡੇ ਕਪਤਾਨ ਤੇਂਬਾ ਬਾਵੁਮਾ ਆਈਸੀਸੀ ਕ੍ਰਿਕਟ ਵਿਸ਼ਵ ਕੱਪ ਵਿੱਚ ਟੀਮ ਦੇ ਦੋ ਅਭਿਆਸ ਮੈਚਾਂ ਤੋਂ ਪਹਿਲਾਂ ਨਿੱਜੀ ਕਾਰਨਾਂ ਕਰਕੇ ਭਾਰਤ ਤੋਂ ਵਾਪਸ ਪਰਤਿਆ। ਖਬਰਾਂ ਮੁਤਾਬਕ ਕ੍ਰਿਕਟਰ ਅਭਿਆਸ ਮੈਚ ਦੌਰਾਨ ਦੱਖਣੀ ਅਫਰੀਕਾ ਟੀਮ ਦਾ ਹਿੱਸਾ ਨਹੀਂ ਹੋਵੇਗਾ।

ਮਾਰਕਰਮ ਨੂੰ SA ਦੀ ਕਪਤਾਨੀ ਮਿਲੇਗੀ

ਦੱਸਿਆ ਜਾ ਰਿਹਾ ਹੈ ਕਿ ਦੱਖਣੀ ਅਫਰੀਕਾ ਦੇ ਕਪਤਾਨ ਤੇਂਬਾ ਬਾਵੁਮਾ ਨੂੰ ਨਿੱਜੀ ਕਾਰਨਾਂ ਕਰਕੇ ਘਰ ਪਰਤਣਾ ਪਿਆ ਹੈ। ਉਹ ਅਫਗਾਨਿਸਤਾਨ ਖਿਲਾਫ ਹੋਣ ਵਾਲੇ ਅਭਿਆਸ ਮੈਚ ਦਾ ਹਿੱਸਾ ਨਹੀਂ ਹੋਵੇਗਾ। ਨਾਲ ਹੀ ਉਹ 2 ਅਕਤੂਬਰ ਨੂੰ ਨਿਊਜ਼ੀਲੈਂਡ ਖਿਲਾਫ ਹੋਣ ਵਾਲੇ ਮੈਚ 'ਚ ਵੀ ਨਜ਼ਰ ਨਹੀਂ ਆਵੇਗਾ। ਪਰ ਵਿਸ਼ਵ ਕੱਪ ਮੈਚਾਂ ਦੌਰਾਨ ਭਾਰਤ ਪਰਤਣਗੇ। ਇਸ ਦੌਰਾਨ ਉਨ੍ਹਾਂ ਦੀ ਗੈਰ-ਮੌਜੂਦਗੀ 'ਚ ਦੱਖਣੀ ਅਫਰੀਕਾ ਦੀ ਕਪਤਾਨੀ ਦੀ ਜ਼ਿੰਮੇਵਾਰੀ ਏਡਨ ਮਾਰਕਰਮ ਨੂੰ ਸੌਂਪੀ ਗਈ ਹੈ।

ਸਾਲ 2015 ਵਿੱਚ ਸੈਮੀਫਾਈਨਲ ਵਿੱਚ ਪਹੁੰਚੀ ਸੀ ਦੱਖਣੀ ਅਫਰੀਕਾ ਟੀਮ

ਦੱਖਣੀ ਅਫਰੀਕਾ ਨੇ ਕ੍ਰਿਕਟ ਦੇ ਇਤਿਹਾਸ ਵਿੱਚ ਇੱਕ ਵਾਰ ਵੀ ਵਿਸ਼ਵ ਕੱਪ ਦਾ ਖਿਤਾਬ ਨਹੀਂ ਜਿੱਤਿਆ ਹੈ ਪਰ ਟੇਂਬਾ ਬਾਵੁਮਾ ਨੂੰ ਪਹਿਲੀ ਵਾਰ ਵਿਸ਼ਵ ਕੱਪ ਵਿੱਚ ਦੱਖਣੀ ਅਫਰੀਕਾ ਦੀ ਕਪਤਾਨੀ ਮਿਲੀ ਹੈ। ਆਪਣੇ ਕਰੀਅਰ ਦੀ ਗੱਲ ਕਰੀਏ ਤਾਂ ਉਹ ਹੁਣ ਤੱਕ 56 ਟੈਸਟ, 30 ਵਨਡੇ ਅਤੇ 35 ਟੀ-20 ਮੈਚ ਖੇਡ ਚੁੱਕੇ ਹਨ, ਜਿਸ 'ਚ ਉਨ੍ਹਾਂ ਨੇ ਕ੍ਰਮਵਾਰ 2997, 1367 ਅਤੇ 670 ਦੌੜਾਂ ਬਣਾਈਆਂ ਹਨ। ਹੁਣ ਤੱਕ ਉਹ ਵਨਡੇ ਮੈਚਾਂ 'ਚ 5 ਸੈਂਕੜੇ ਲਗਾ ਚੁੱਕੇ ਹਨ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਬਾਵੁਮਾ ਅਫਰੀਕਾ ਨੂੰ ਪਹਿਲਾ ਵਿਸ਼ਵ ਕੱਪ ਖਿਤਾਬ ਜਿੱਤਣ 'ਚ ਕਾਮਯਾਬ ਹੁੰਦਾ ਹੈ ਜਾਂ ਨਹੀਂ। 2015 ਵਿਸ਼ਵ ਕੱਪ ਵਿੱਚ ਦੱਖਣੀ ਅਫ਼ਰੀਕਾ ਦੀ ਟੀਮ ਸੈਮੀਫਾਈਨਲ ਵਿੱਚ ਪਹੁੰਚੀ ਸੀ। ਪਰ ਖਿਤਾਬ ਨਹੀਂ ਜਿੱਤ ਸਕੇ। ਨਿਊਜ਼ੀਲੈਂਡ ਨੇ ਡਕਵਰਥ ਲੁਈਸ ਨਿਯਮ ਦੇ ਤਹਿਤ ਇਸ ਮੈਚ 'ਚ ਹਾਰ ਦਿੱਤੀ ਸੀ।

ਦੱਖਣੀ ਅਫ਼ਰੀਕਾ ਦੀ ਟੀਮ 2015 ਵਿੱਚ ਸੈਮਿਫਾਈਨਲ ਵਿੱਚ ਪਹੁੰਚੀ ਸੀ  

ਟੇਂਬਾ ਬਾਵੁਮਾ (ਸੀ), ਗੇਰਾਲਡ ਕੋਏਟਜ਼ੀ, ਕਵਿੰਟਨ ਡੀ ਕਾਕ, ਰੀਜ਼ਾ ਹੈਂਡਰਿਕਸ, ਮਾਰਕੋ ਜੈਨਸਨ, ਹੇਨਰਿਕ ਕਲਾਸੇਨ, ਸਿਸੰਡਾ ਮਗਾਲਾ, ਏਡੇਨ ਮਾਰਕਰਮ, ਕੇਸ਼ਵ ਮਹਾਰਾਜ, ਡੇਵਿਡ ਮਿਲਰ, ਐਨਰਿਕ ਨੋਰਟਜੇ, ਕਗਿਸੋ ਰਬਾਡਾ, ਲੁੰਗੀ ਐਨਗਿਡੀ, ਤਬਰੇਜ਼ ਸ਼ਮਸੀ ਅਤੇ ਰਾਸੀ ਵਾਨ ਡੇਰ ਡੂਸੇਨ ..
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget