ਪੜਚੋਲ ਕਰੋ

PAK vs ENG T20 WC Final : ਇੰਗਲੈਂਡ ਨੇ ਜਿੱਤਿਆ ਟਾਸ, ਪਾਕਿਸਤਾਨ ਟੀਮ ਪਹਿਲਾਂ ਕਰੇਗੀ ਬੱਲੇਬਾਜ਼ੀ, ਖਿਤਾਬ ਲਈ ਕੁਝ ਸਮੇਂ ਬਾਅਦ ਸ਼ੁਰੂ ਹੋਵੇਗੀ ਟੱਕਰ

 ਆਸਟ੍ਰੇਲੀਆ 'ਚ ਖੇਡੇ ਜਾ ਰਹੇ ਟੀ-20 ਵਿਸ਼ਵ ਕੱਪ ਦੇ ਖਿਤਾਬੀ ਮੈਚ 'ਚ ਪਾਕਿਸਤਾਨ ਦਾ ਮੁਕਾਬਲਾ ਇੰਗਲੈਂਡ ਨਾਲ ਹੈ। ਪਾਕਿਸਤਾਨ ਦੀ ਟੀਮ ਸੈਮੀਫਾਈਨਲ 'ਚ ਨਿਊਜ਼ੀਲੈਂਡ ਨੂੰ ਹਰਾ ਕੇ ਇੱਥੇ ਪਹੁੰਚੀ, ਜਦਕਿ ਇੰਗਲੈਂਡ ਨੇ ਭਾਰਤ ਨੂੰ ਇਕਤਰਫਾ ਮੈਚ...

PAK vs ENG T20 World Cup 2022 Final Updates :  ਆਸਟ੍ਰੇਲੀਆ 'ਚ ਖੇਡੇ ਜਾ ਰਹੇ ਟੀ-20 ਵਿਸ਼ਵ ਕੱਪ ਦੇ ਖਿਤਾਬੀ ਮੈਚ 'ਚ ਪਾਕਿਸਤਾਨ ਦਾ ਮੁਕਾਬਲਾ ਇੰਗਲੈਂਡ ਨਾਲ ਹੈ। ਦੱਸਣਯੋਗ ਹੈ ਕਿ ਪਾਕਿਸਤਾਨ ਦੀ ਟੀਮ ਸੈਮੀਫਾਈਨਲ 'ਚ ਨਿਊਜ਼ੀਲੈਂਡ ਨੂੰ ਹਰਾ ਕੇ ਇੱਥੇ ਪਹੁੰਚੀ, ਜਦਕਿ ਇੰਗਲੈਂਡ ਨੇ ਭਾਰਤ ਨੂੰ ਇਕਤਰਫਾ ਮੈਚ 'ਚ 10 ਵਿਕਟਾਂ ਨਾਲ ਹਰਾ ਦਿੱਤਾ। ਸੈਮੀਫਾਈਨਲ 'ਚ ਦੋਵਾਂ ਟੀਮਾਂ ਨੂੰ ਸਖਤ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਹਾਲਾਂਕਿ ਫਾਈਨਲ ਮੈਚ ਵਿੱਚ ਮੀਂਹ ਵੀ ਅਹਿਮ ਭੂਮਿਕਾ ਨਿਭਾ ਸਕਦਾ ਹੈ।

 

ਇੰਗਲੈਂਡ ਨੇ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਕੀਤਾ ਫੈਸਲਾ 

ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੋਵਾਂ ਟੀਮਾਂ ਦੇ ਪਲੇਇੰਗ ਇਲੈਵਨ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਜਿਸ ਟੀਮ ਇੰਗਲੈਂਡ ਨੇ ਸੈਮੀਫਾਈਨਲ 'ਚ ਭਾਰਤ ਖਿਲਾਫ ਮੈਦਾਨ 'ਚ ਉਤਰਿਆ ਸੀ, ਉਹੀ ਪਲੇਇੰਗ ਇਲੈਵਨ ਪਾਕਿਸਤਾਨ ਖਿਲਾਫ ਫਾਈਨਲ 'ਚ ਖੇਡ ਰਹੀ ਹੈ।

ਫਾਈਨਲ ਸਬੰਧੀ ਨਿਯਮਾਂ ਵਿੱਚ ਬਦਲਾਅ

ਪਾਕਿਸਤਾਨ ਬਨਾਮ ਇੰਗਲੈਂਡ ਫਾਈਨਲ ਮੈਚ 'ਤੇ ਮੀਂਹ ਦਾ ਪਰਛਾਵਾਂ ਛਾਇਆ ਹੋਇਆ ਹੈ। ਖ਼ਿਤਾਬੀ ਲੜਾਈ ਤੋਂ ਇੱਕ ਦਿਨ ਪਹਿਲਾਂ ਆਈਸੀਸੀ ਦੀ ਤਕਨੀਕੀ ਕਮੇਟੀ ਨੇ ਨਿਯਮਾਂ ਵਿੱਚ ਕੁਝ ਬਦਲਾਅ ਕੀਤੇ ਹਨ। ਫਾਈਨਲ ਲਈ ਮੈਚ ਲਈ ਨਿਰਧਾਰਤ ਸਮੇਂ ਵਿੱਚ 2 ਘੰਟੇ ਹੋਰ ਜੋੜਨ ਦਾ ਫੈਸਲਾ ਕੀਤਾ ਗਿਆ ਹੈ। ਜੇਕਰ ਐਤਵਾਰ ਨੂੰ ਮੀਂਹ ਕਾਰਨ ਮੈਚ ਨਹੀਂ ਹੋ ਸਕਿਆ ਜਾਂ ਰੋਕਣਾ ਪਿਆ ਤਾਂ ਇਸ ਨੂੰ ਰਿਜ਼ਰਵ ਦਿਨ ਭਾਵ ਅਗਲੇ ਦਿਨ ਨਿਰਧਾਰਤ ਸਮੇਂ ਤੋਂ ਪਹਿਲਾਂ ਸ਼ੁਰੂ ਕੀਤਾ ਜਾ ਸਕਦਾ ਹੈ। ਜੇਕਰ ਮੈਚ ਨੂੰ ਅੱਧ ਵਿਚਾਲੇ ਰੋਕ ਦਿੱਤਾ ਜਾਂਦਾ ਹੈ ਤਾਂ ਇਸ ਨੂੰ ਉਥੋਂ ਹੀ ਸ਼ੁਰੂ ਕੀਤਾ ਜਾਵੇਗਾ ਜਿੱਥੇ ਇਸ ਨੂੰ ਰੋਕਿਆ ਗਿਆ ਸੀ।

 

ਪਾਕਿਸਤਾਨ ਲਈ ਫਾਈਨਲ ਵਿੱਚ ਪਹੁੰਚਣ ਦਾ ਸਫ਼ਰ ਬਹੁਤ ਰੋਮਾਂਚਕ ਰਿਹਾ ਹੈ। ਪਾਕਿਸਤਾਨ ਨੂੰ ਗਰੁੱਪ ਬੀ ਦੇ ਪਹਿਲੇ ਦੋ ਮੈਚਾਂ 'ਚ ਨਾ ਸਿਰਫ ਭਾਰਤ ਤੋਂ ਸਗੋਂ ਜ਼ਿੰਬਾਬਵੇ ਵਰਗੀ ਟੀਮ ਤੋਂ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਪਰ ਇਸ ਤੋਂ ਬਾਅਦ ਪਾਕਿਸਤਾਨ ਨੇ ਜ਼ਬਰਦਸਤ ਵਾਪਸੀ ਕੀਤੀ ਅਤੇ ਗਰੁੱਪ ਬੀ ਦੇ ਆਪਣੇ ਬਾਕੀ ਤਿੰਨ ਮੈਚ ਜਿੱਤ ਲਏ। ਕਿਸਮਤ ਨੇ ਵੀ ਪਾਕਿਸਤਾਨ ਦਾ ਬਹੁਤ ਸਾਥ ਦਿੱਤਾ। ਦੱਖਣੀ ਅਫਰੀਕਾ ਨੂੰ ਆਪਣੇ ਪਿਛਲੇ ਮੈਚ ਵਿੱਚ ਨੀਦਰਲੈਂਡ ਤੋਂ ਹਾਰ ਮਿਲੀ ਸੀ ਅਤੇ ਪਾਕਿਸਤਾਨ ਨੇ ਸੈਮੀਫਾਈਨਲ ਵਿੱਚ ਐਂਟਰੀ ਕਰ ਲਈ ਸੀ।

ਸੈਮੀਫਾਈਨਲ 'ਚ ਹਾਲਾਂਕਿ ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ ਬਚਣ ਦਾ ਕੋਈ ਮੌਕਾ ਨਹੀਂ ਦਿੱਤਾ। ਪਾਕਿਸਤਾਨ ਦੇ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ 151 ਦੌੜਾਂ 'ਤੇ ਰੋਕ ਦਿੱਤਾ। ਇਸ ਤੋਂ ਬਾਅਦ ਬੱਲੇਬਾਜ਼ਾਂ ਨੇ ਬਾਕੀ ਦਾ ਕੰਮ ਪੂਰਾ ਕਰਕੇ ਪਾਕਿਸਤਾਨ ਨੂੰ ਫਾਈਨਲ 'ਚ ਐਂਟਰੀ ਦਿੱਤੀ। ਪੂਰੇ ਟੂਰਨਾਮੈਂਟ ਦੌਰਾਨ ਪਾਕਿਸਤਾਨ ਦੀ ਗੇਂਦਬਾਜ਼ੀ ਚੰਗੀ ਰਹੀ ਹੈ। ਸੈਮੀਫਾਈਨਲ 'ਚ ਪਾਕਿਸਤਾਨ ਦੇ ਬੱਲੇਬਾਜ਼ਾਂ ਨੇ ਜਿਸ ਤਰ੍ਹਾਂ ਦਾ ਪ੍ਰਦਰਸ਼ਨ ਕੀਤਾ ਹੈ, ਉਸ ਤੋਂ ਉਮੀਦ ਕੀਤੀ ਜਾ ਸਕਦੀ ਹੈ ਕਿ ਦੋਵਾਂ ਟੀਮਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਵੇਗਾ।

ਇੰਗਲੈਂਡ ਦੀ ਗੱਲ ਕਰੀਏ ਤਾਂ ਉਹ ਟੂਰਨਾਮੈਂਟ ਦੀ ਸਰਵੋਤਮ ਟੀਮਾਂ ਵਿੱਚੋਂ ਇੱਕ ਰਹੀ ਹੈ। ਇੰਗਲੈਂਡ ਲਈ ਮੁਸੀਬਤਾਂ ਉਦੋਂ ਵੀ ਵੱਧ ਗਈਆਂ ਜਦੋਂ ਮੀਂਹ ਰੁਕੇ ਹੋਏ ਮੈਚ ਵਿੱਚ ਆਇਰਲੈਂਡ ਹੱਥੋਂ ਹਾਰ ਗਈ। ਹਾਲਾਂਕਿ ਇੰਗਲੈਂਡ ਨੇ ਟੂਰਨਾਮੈਂਟ ਵਿੱਚ ਕੋਈ ਹੋਰ ਗਲਤੀ ਨਹੀਂ ਕੀਤੀ ਅਤੇ ਫਾਈਨਲ ਵਿੱਚ ਥਾਂ ਬਣਾਉਣ ਵਿੱਚ ਕਾਮਯਾਬ ਰਹੀ।

ਇੰਗਲੈਂਡ ਦੀ ਬੱਲੇਬਾਜ਼ੀ ਅਤੇ ਗੇਂਦਬਾਜ਼ੀ 'ਚ ਕਾਫੀ ਸੰਤੁਲਨ ਹੈ। ਇੰਗਲੈਂਡ ਦੇ 9ਵੇਂ ਨੰਬਰ ਤੱਕ ਦੇ ਖਿਡਾਰੀ ਵੱਡੇ ਸ਼ਾਟ ਮਾਰਨ ਦੀ ਸਮਰੱਥਾ ਰੱਖਦੇ ਹਨ। ਦੂਜੇ ਪਾਸੇ ਫਾਈਨਲ ਤੋਂ ਪਹਿਲਾਂ ਮਾਰਕ ਵੁੱਡ ਦਾ ਫਿੱਟ ਹੋਣਾ ਇੰਗਲੈਂਡ ਦੀ ਗੇਂਦਬਾਜ਼ੀ ਨੂੰ ਹੋਰ ਮਜ਼ਬੂਤ ਕਰਨ ਲਈ ਕਾਫੀ ਹੈ।

ਟਾਪ ਹੈਡਲਾਈਨ

Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Embed widget