Pakistan vs Netherlands Full Match Highlights: ਆਲਰਾਊਂਡਰ ਬਾਸ ਡੀ ਲੀਡੇ ਦੀ ਘਾਤਕ ਗੇਂਦਬਾਜ਼ੀ ਅਤੇ ਸ਼ਾਨਦਾਰ ਬੱਲੇਬਾਜ਼ੀ ਦੇ ਬਾਵਜੂਦ ਨੀਦਰਲੈਂਡ ਨੂੰ 2023 ਵਨਡੇ ਵਿਸ਼ਵ ਕੱਪ ਦੇ ਆਪਣੇ ਪਹਿਲੇ ਮੈਚ 'ਚ ਪਾਕਿਸਤਾਨ ਖਿਲਾਫ ਹਾਰ ਦਾ ਸਾਹਮਣਾ ਕਰਨਾ ਪਿਆ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 286 ਦੌੜਾਂ ਬਣਾਈਆਂ ਅਤੇ ਫਿਰ ਗੇਂਦਬਾਜ਼ਾਂ ਨੇ ਸਹੀ ਲਾਈਨ ਲੈਂਥ ਨਾਲ ਗੇਂਦਬਾਜ਼ੀ ਕੀਤੀ ਅਤੇ ਆਪਣੀ ਟੀਮ ਨੂੰ 81 ਦੌੜਾਂ ਨਾਲ ਜਿੱਤ ਦਿਵਾਈ।


ਪਾਕਿਸਤਾਨ ਨੇ ਪਹਿਲਾਂ ਖੇਡਦਿਆਂ ਮੁਹੰਮਦ ਰਿਜ਼ਵਾਨ (68) ਅਤੇ ਸੌਦ ਸ਼ਕੀਲ (68) ਦੇ ਅਰਧ ਸੈਂਕੜਿਆਂ ਦੀ ਬਦੌਲਤ 286 ਦੌੜਾਂ ਬਣਾਈਆਂ ਸਨ। ਜਵਾਬ 'ਚ ਨੀਦਰਲੈਂਡ ਦੀ ਟੀਮ 41 ਓਵਰਾਂ 'ਚ 205 ਦੌੜਾਂ 'ਤੇ ਹੀ ਢੇਰ ਹੋ ਗਈ। ਨੀਦਰਲੈਂਡ ਲਈ ਗੇਂਦਬਾਜ਼ੀ 'ਚ ਚਾਰ ਵਿਕਟਾਂ ਲੈਣ ਵਾਲੇ ਬਾਸ ਡੀ ਲੀਡੇ ਨੇ 67 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਪਰ ਉਹ ਆਪਣੀ ਟੀਮ ਨੂੰ ਜਿੱਤ ਵੱਲ ਨਹੀਂ ਲੈ ਜਾ ਸਕਿਆ। ਉਸ ਤੋਂ ਇਲਾਵਾ ਸਲਾਮੀ ਬੱਲੇਬਾਜ਼ ਵਿਕਰਮਜੀਤ ਸਿੰਘ ਨੇ ਵੀ ਅਰਧ ਸੈਂਕੜਾ ਲਗਾਇਆ।


 


 


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ