ਪੜਚੋਲ ਕਰੋ

Shan Masood Marriage: ਪਾਕਿਸਤਾਨੀ ਖਿਡਾਰੀ ਸ਼ਾਨ ਮਸੂਦ ਨੇ ਪੇਸ਼ਾਵਰ 'ਚ ਆਪਣੀ ਮੰਗੇਤਰ ਨਾਲ ਕੀਤਾ ਵਿਆਹ, ਵੇਖੋ ਤਸਵੀਰਾਂ

Shan Masood Marriage: ਪਾਕਿਸਤਾਨੀ ਕ੍ਰਿਕਟਰ ਸ਼ਾਨ ਮਸੂਦ ਨੇ ਵਿਆਹ ਕਰਵਾ ਲਿਆ ਹੈ। ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ।

Shan Masood Pakistan: ਪਾਕਿਸਤਾਨ ਕ੍ਰਿਕਟ ਟੀਮ ਦੇ ਖਿਡਾਰੀ ਸ਼ਾਨ ਮਸੂਦ ਨੇ ਆਪਣੀ ਮੰਗੇਤਰ ਨਿਸ਼ਾ ਖਾਨ ਨਾਲ ਵਿਆਹ ਕਰਵਾ ਲਿਆ ਹੈ। ਸ਼ਾਨ ਦਾ ਵਿਆਹ 20 ਜਨਵਰੀ ਨੂੰ ਪੇਸ਼ਾਵਰ 'ਚ ਹੋਇਆ ਸੀ। ਇਸ ਮੌਕੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਸਮੇਤ ਕਈ ਮਸ਼ਹੂਰ ਹਸਤੀਆਂ ਮੌਜੂਦ ਸਨ। ਪਾਕਿਸਤਾਨ ਟੀਮ ਦੇ ਖਿਡਾਰੀ ਸ਼ਾਦਾਬ ਖਾਨ ਵੀ ਵਿਆਹ ਦੌਰਾਨ ਨਜ਼ਰ ਆਏ। ਸ਼ਾਨ ਅਤੇ ਨਿਸ਼ਾ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ ਅਤੇ ਪ੍ਰਸ਼ੰਸਕ ਉਨ੍ਹਾਂ ਨੂੰ ਕਾਫੀ ਪਸੰਦ ਕਰ ਰਹੇ ਹਨ।

ਸ਼ਾਨ ਮਸੂਦ ਦੇ ਘਰ ਪਿਛਲੇ ਇੱਕ ਹਫ਼ਤੇ ਤੋਂ ਵਿਆਹ ਸਬੰਧੀ ਪ੍ਰੋਗਰਾਮ ਚੱਲ ਰਹੇ ਸਨ। ਮੀਡੀਆ ਰਿਪੋਰਟਾਂ ਮੁਤਾਬਕ ਹੁਣ ਵਿਆਹ ਤੋਂ ਬਾਅਦ 27 ਫਰਵਰੀ ਨੂੰ ਕਰਾਚੀ 'ਚ ਰਿਸੈਪਸ਼ਨ ਹੋਵੇਗੀ। ਇਸ 'ਚ ਕ੍ਰਿਕਟ ਜਗਤ ਦੀਆਂ ਕਈ ਮਸ਼ਹੂਰ ਹਸਤੀਆਂ ਨੂੰ ਸੱਦਾ ਦਿੱਤਾ ਗਿਆ ਹੈ।

ਸ਼ਾਨ ਮਸੂਦ ਨੇ ਵਿਆਹ ਦੌਰਾਨ ਅਤੇ ਉਸ ਤੋਂ ਪਹਿਲਾਂ ਫੋਟੋਸ਼ੂਟ ਕਰਵਾਇਆ ਸੀ। ਉਨ੍ਹਾਂ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਤਸਵੀਰ 'ਚ ਉਹ ਆਪਣੀ ਪਤਨੀ ਨੂੰ ਚੁੰਮਦਾ ਨਜ਼ਰ ਆ ਰਿਹਾ ਹੈ। ਦੋਹਾਂ ਨੇ ਵਿਆਹ ਤੋਂ ਪਹਿਲਾਂ ਇਕ-ਦੂਜੇ ਨੂੰ ਮੁੰਦਰੀਆਂ ਪਾਈਆਂ ਸਨ। ਇਸ ਦੀ ਵੀਡੀਓ ਦੀ ਵੀ ਕਾਫੀ ਚਰਚਾ ਹੋ ਰਹੀ ਹੈ। ਪਾਕਿਸਤਾਨ ਦੇ ਸਰਵੋਤਮ ਖਿਡਾਰੀ ਸ਼ਾਨ ਮਸੂਦ ਦਾ ਵਿਆਹ ਚਰਚਾ 'ਚ ਰਿਹਾ ਸੀ।

ਦੱਸ ਦੇਈਏ ਕਿ ਸ਼ਾਨ ਨੇ ਪਾਕਿਸਤਾਨ ਲਈ ਹੁਣ ਤੱਕ 28 ਟੈਸਟ ਮੈਚ ਖੇਡੇ ਹਨ ਅਤੇ ਇਸ ਦੌਰਾਨ ਉਨ੍ਹਾਂ ਨੇ 1500 ਦੌੜਾਂ ਬਣਾਈਆਂ ਹਨ। ਉਸ ਨੇ 6 ਵਨਡੇ ਮੈਚਾਂ 'ਚ 111 ਦੌੜਾਂ ਬਣਾਈਆਂ ਹਨ। ਉਸ ਨੇ 19 ਟੀ-20 ਅੰਤਰਰਾਸ਼ਟਰੀ ਮੈਚ ਵੀ ਖੇਡੇ ਹਨ।

View this post on Instagram
 
A post shared by Da Artist Wedding Photography® (@daartistphoto)

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

Farmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget