ਪੜਚੋਲ ਕਰੋ

CT 2025: ਪਾਕਿਸਤਾਨ ਦੇ ਹੱਥੋਂ ਨਿਕਲ ਸਕਦੀ ਚੈਂਪੀਅਨਸ ਟਰਾਫੀ ਦੀ ਮੇਜ਼ਬਾਨੀ! ਸਾਹਮਣੇ ਆਈ ਵੱਡੀ ਜਾਣਕਾਰੀ, ਜਾਣੋ ਫਿਰ ਕਿੱਥੇ ਖੇਡੀ ਜਾਏਗੀ

Champions Trophy 2025 ਨੂੰ ਲੈ ਕੇ PCB ਉੱਤੇ ਮੰਡਰਾ ਰਹੇ ਨੇ ਸੰਕਟ ਦੇ ਬੱਦਲ...ਜੀ ਹਾਂ ਪਾਕਿਸਤਾਨ ਤੋਂ ਚੈਂਪੀਅਨਸ ਟਰਾਫੀ ਦੀ ਮੇਜ਼ਬਾਨੀ ਖੋਹੀ ਜਾ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਹੁਣ ਤੱਕ ਪਾਕਿਸਤਾਨ ਦੇ 3 ਸਟੇਡੀਅਮਾਂ ਦਾ ਕੰਮ..

Champions Trophy 2025: ਆਈਸੀਸੀ ਚੈਂਪੀਅਨਜ਼ ਟਰਾਫੀ 2025 ਤੋਂ ਪਹਿਲਾਂ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ। ਦਰਅਸਲ ਪਾਕਿਸਤਾਨ ਤੋਂ ਚੈਂਪੀਅਨਸ ਟਰਾਫੀ ਦੀ ਮੇਜ਼ਬਾਨੀ ਖੋਹੀ ਜਾ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਹੁਣ ਤੱਕ ਪਾਕਿਸਤਾਨ (Pakistan) ਦੇ 3 ਸਟੇਡੀਅਮਾਂ ਦਾ ਕੰਮ ਪੂਰਾ ਨਹੀਂ ਹੋਇਆ ਹੈ। ਇਨ੍ਹਾਂ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਅਜੇ ਵੀ ਜਾਰੀ ਹੈ। ਆਈਸੀਸੀ ਚੈਂਪੀਅਨਜ਼ ਟਰਾਫੀ ਲਈ ਪਾਕਿਸਤਾਨ (Pakistan ) ਦੇ 3 ਸਟੇਡੀਅਮਾਂ ਦੀ ਉਸਾਰੀ ਦਾ ਕੰਮ ਅਗਸਤ 2024 ਵਿੱਚ ਸ਼ੁਰੂ ਹੋਇਆ ਸੀ, ਇਹ 31 ਦਸੰਬਰ ਤੱਕ ਪੂਰਾ ਹੋਣਾ ਸੀ, ਪਰ ਤਸਵੀਰਾਂ ਪਾਕਿਸਤਾਨ ਅਤੇ ਪੀਸੀਬੀ ਦੀ ਕੁਪ੍ਰਬੰਧਨ ਨੂੰ ਦਰਸਾਉਣ ਲਈ ਕਾਫੀ ਹਨ।

ਹੋਰ ਪੜ੍ਹੋ : ICC Rankings 'ਚ ਵੱਡਾ ਫੇਰ-ਬਦਲ, ਰਿਸ਼ਭ ਪੰਤ ਅਜਿਹਾ ਕਰਨ ਵਾਲਾ ਇਕਲੌਤਾ ਵਿਕਟਕੀਪਰ, ਬੁਮਰਾਹ ਨੇ ਰਚਿਆ ਇਤਿਹਾਸ

ਚੈਂਪੀਅਨਸ ਟਰਾਫੀ ਦੀ ਮੇਜ਼ਬਾਨੀ ਤੋਂ ਹੱਥ ਧੋਣੇ ਪੈ ਸਕਦੇ

ਪਾਕਿਸਤਾਨ ਕ੍ਰਿਕਟ ਬੋਰਡ ਨੂੰ ਇਨ੍ਹਾਂ ਮਾੜੇ ਪ੍ਰਬੰਧਾਂ ਦਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਪਾਕਿਸਤਾਨ ਨੂੰ ਚੈਂਪੀਅਨਸ ਟਰਾਫੀ ਦੀ ਮੇਜ਼ਬਾਨੀ ਤੋਂ ਹੱਥ ਧੋਣੇ ਪੈ ਸਕਦੇ ਹਨ। ਆਈਸੀਸੀ ਚੈਂਪੀਅਨਜ਼ ਟਰਾਫੀ ਸ਼ੁਰੂ ਹੋਣ ਵਿੱਚ ਸਿਰਫ਼ 35 ਦਿਨ ਬਾਕੀ ਹਨ। ਪਰ ਇਸ ਤੋਂ ਪਹਿਲਾਂ ਹੀ ਗੁਆਂਢੀ ਦੇਸ਼ ਤੋਂ ਹੈਰਾਨ ਕਰਨ ਵਾਲੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ।

ਸੰਯੁਕਤ ਅਰਬ ਅਮੀਰਾਤ (UAE) ਨੂੰ ਹੋਸਟਿੰਗ ਮਿਲ ਸਕਦੀ ਹੈ...

ਮੰਨਿਆ ਜਾ ਰਿਹਾ ਹੈ ਕਿ ਜੇਕਰ ਪਾਕਿਸਤਾਨ ਤੋਂ ਚੈਂਪੀਅਨਸ ਟਰਾਫੀ ਦੀ ਮੇਜ਼ਬਾਨੀ ਖੋਹ ਲਈ ਜਾਂਦੀ ਹੈ ਤਾਂ ਸੰਯੁਕਤ ਅਰਬ ਅਮੀਰਾਤ (UAE) ਨੂੰ ਇਸ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲ ਸਕਦਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਆਈਸੀਸੀ ਪਾਕਿਸਤਾਨ ਕ੍ਰਿਕਟ ਬੋਰਡ ਨੂੰ ਅਲਟੀਮੇਟਮ ਦੇ ਚੁੱਕੀ ਹੈ।

ਜਿਸ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਸੂਰਤ ਵਿੱਚ ਅਧੂਰੇ ਪਏ ਸਟੇਡੀਅਮ ਦੇ ਕੰਮਾਂ ਨੂੰ 25 ਜਨਵਰੀ ਤੱਕ ਪੂਰਾ ਕਰਨਾ ਹੋਵੇਗਾ। ਇਸ ਤੋਂ ਬਾਅਦ ਆਈਸੀਸੀ ਅਧਿਕਾਰੀ ਇਨ੍ਹਾਂ ਸਟੇਡੀਅਮਾਂ ਦਾ ਜਾਇਜ਼ਾ ਲੈਣਗੇ। ਫਿਰ ਉਹ ਆਪਣੀ ਰਿਪੋਰਟ 'ਚ ਦੱਸੇਗਾ ਕਿ ਕੀ ਸਟੇਡੀਅਮ ਟੂਰਨਾਮੈਂਟ ਦੀ ਮੇਜ਼ਬਾਨੀ ਲਈ ਤਿਆਰ ਹੈ ਜਾਂ ਨਹੀਂ...

ਤੁਹਾਨੂੰ ਦੱਸ ਦੇਈਏ ਕਿ ਆਈਸੀਸੀ ਚੈਂਪੀਅਨਸ ਟਰਾਫੀ 19 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ। ਪਹਿਲੇ ਮੈਚ 'ਚ ਪਾਕਿਸਤਾਨ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਇਸ ਦੇ ਨਾਲ ਹੀ ਭਾਰਤੀ ਟੀਮ ਬੰਗਲਾਦੇਸ਼ ਖਿਲਾਫ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਮੈਚ 22 ਫਰਵਰੀ ਨੂੰ ਖੇਡਿਆ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ

ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?

Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ

Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ

ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ
Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’

Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ

Punjab News: ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਜੰਗਲ ਡਿਪੂ ਦੀ ਅਚਨਚੇਤ ਚੈਕਿੰਗ, ਖਾਮੀਆਂ ਮਿਲਣ ’ਤੇ ਅਧਿਕਾਰੀਆਂ 'ਤੇ ਡਿੱਗੀ ਗਾਜ਼, ਕੀਤਾ ਤਬਾਦਲਾ

Embed widget