ਪੜਚੋਲ ਕਰੋ

PAK vs ENG: ਫਾਈਨਲ 'ਚ ਪਾਕਿਸਤਾਨ ਦੀ ਹਾਰ ਯਕੀਨੀ! ਫਾਈਨਲ 'ਚ ਟਾਸ ਜਿੱਤਣ ਵਾਲੀ ਟੀਮ ਦਾ ਰਿਹਾ ਦਬਦਬਾ

PAK vs ENG T20 WC Final 2022: ਟੀ-20 ਵਿਸ਼ਵ ਕੱਪ ਫਾਈਨਲ ਦੇ ਇਤਿਹਾਸ ਵਿੱਚ, ਪਹਿਲੀ ਟਾਸ ਜਿੱਤਣ ਵਾਲੀਆਂ ਟੀਮਾਂ ਦਾ ਦਬਦਬਾ ਰਿਹਾ ਹੈ। ਅਜਿਹੇ 'ਚ ਅੱਜ ਪਾਕਿਸਤਾਨ ਫਾਈਨਲ ਮੈਚ ਹਾਰ ਸਕਦਾ ਹੈ।

PAK vs ENG T20 WC Final 2022: ਟੀ-20 ਵਿਸ਼ਵ ਕੱਪ 2022 ਦਾ ਫਾਈਨਲ ਮੈਚ ਪਾਕਿਸਤਾਨ ਅਤੇ ਇੰਗਲੈਂਡ ਵਿਚਾਲੇ ਮੈਲਬੋਰਨ ਕ੍ਰਿਕਟ ਗਰਾਊਂਡ 'ਤੇ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਟਾਸ ਜਿੱਤਣ ਵਾਲੀਆਂ ਟੀਮਾਂ ਨੇ ਫਾਈਨਲ ਵਿੱਚ ਦਬਦਬਾ ਬਣਾਇਆ ਹੈ। ਫਾਈਨਲ ਵਿੱਚ ਟਾਸ ਜਿੱਤਣ ਵਾਲੀਆਂ ਜ਼ਿਆਦਾਤਰ ਟੀਮਾਂ ਨੇ ਮੈਚ ਜਿੱਤਿਆ ਹੈ। ਅਜਿਹੇ 'ਚ ਅੱਜ ਪਾਕਿਸਤਾਨ ਲਈ ਟਾਸ ਹਾਰਨਾ ਉਨ੍ਹਾਂ ਲਈ ਮੁਸੀਬਤ ਬਣ ਸਕਦਾ ਹੈ।

ਟਾਸ ਜਿੱਤਣ ਵਾਲੀ ਟੀਮ ਦਾ ਹੈ ਦਬਦਬਾ

ਟੀ-20 ਵਿਸ਼ਵ ਕੱਪ ਵਿੱਚ ਹੁਣ ਤੱਕ ਕੁੱਲ 7 ਫਾਈਨਲ ਮੈਚ ਖੇਡੇ ਜਾ ਚੁੱਕੇ ਹਨ। ਇਸ ਵਿੱਚ ਪਹਿਲਾਂ ਟਾਸ ਜਿੱਤਣ ਵਾਲੀਆਂ ਟੀਮਾਂ ਨੇ 6 ਵਾਰ ਮੈਚ ਜਿੱਤਿਆ ਹੈ। ਟਾਸ ਹਾਰਨ ਵਾਲੀ ਟੀਮ ਸਿਰਫ਼ ਇੱਕ ਵਾਰ ਹੀ ਜਿੱਤੀ ਹੈ। ਪਾਕਿਸਤਾਨ ਲਈ ਅੱਜ ਦੇ ਮੈਚ ਵਿੱਚ ਟਾਸ ਹਾਰਨਾ ਮੈਚ ਹਾਰਨ ਦੇ ਬਰਾਬਰ ਹੋ ਸਕਦਾ ਹੈ।

ਦੂਜੇ ਪਾਸੇ ਮੈਲਬੋਰਨ ਕ੍ਰਿਕਟ ਗਰਾਊਂਡ 'ਚ ਇੱਥੇ ਖੇਡੇ ਗਏ 21 ਟੀ-20 ਅੰਤਰਰਾਸ਼ਟਰੀ ਮੈਚਾਂ 'ਚ ਬਾਅਦ 'ਚ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 10 ਵਾਰ ਜਿੱਤ ਦਰਜ ਕੀਤੀ ਹੈ। ਇਸ ਦੇ ਨਾਲ ਹੀ 7 ਵਾਰ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਜਿੱਤ ਚੁੱਕੀ ਹੈ। ਇਸ ਵਿੱਚ ਚਾਰ ਮੈਚ ਰੱਦ ਹੋ ਗਏ ਹਨ। ਪਾਕਿਸਤਾਨ ਪਹਿਲਾਂ ਬੱਲੇਬਾਜ਼ੀ ਕਰ ਰਿਹਾ ਹੈ। ਉਸ ਦੀ ਪਹਿਲੀ ਬੱਲੇਬਾਜ਼ੀ ਖ਼ਤਰਾ ਬਣ ਸਕਦੀ ਹੈ। ਹੁਣ ਇਸ ਮੈਚ 'ਚ ਕੀ ਹੁੰਦਾ ਹੈ, ਇਹ ਦੇਖਣਾ ਹੋਵੇਗਾ।

ਦੋਵਾਂ ਵਿਚਾਲੇ ਸਖ਼ਤ ਹੋਵੇਗੀ ਟੱਕਰ 

ਪਾਕਿਸਤਾਨ ਅਤੇ ਇੰਗਲੈਂਡ ਵਿਚਾਲੇ ਖੇਡੇ ਜਾ ਰਹੇ ਮੈਚ 'ਚ ਸਖਤ ਮੁਕਾਬਲਾ ਦੇਖਣ ਨੂੰ ਮਿਲੇਗਾ। ਇੱਕ ਪਾਸੇ ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਹੋਣਗੇ, ਦੂਜੇ ਪਾਸੇ ਇੰਗਲੈਂਡ ਦੇ ਬੱਲੇਬਾਜ਼ ਹੋਣਗੇ। ਇਸ ਤੋਂ ਇਲਾਵਾ ਗੇਂਦਬਾਜ਼ੀ 'ਚ ਵੀ ਇੰਗਲੈਂਡ ਦੀ ਟੀਮ ਘੱਟ ਨਹੀਂ ਹੈ।

ਜ਼ਿਕਰਯੋਗ ਹੈ ਕਿ ਵਿਸ਼ਵ ਕੱਪ ਦੇ ਫਾਈਨਲ 'ਚ ਦੋਵੇਂ ਟੀਮਾਂ ਇਕ ਵਾਰ ਫਿਰ ਆਹਮੋ-ਸਾਹਮਣੇ ਹੋ ਗਈਆਂ ਹਨ। 1992 ਦੇ ਵਿਸ਼ਵ ਕੱਪ 'ਚ ਵੀ ਦੋਵੇਂ ਟੀਮਾਂ ਮੈਲਬੋਰਨ 'ਚ ਆਹਮੋ-ਸਾਹਮਣੇ ਹੋਈਆਂ ਸਨ, ਜਿਸ 'ਚ ਪਾਕਿਸਤਾਨ ਦੀ ਜਿੱਤ ਹੋਈ ਸੀ।

ਟਾਪ ਹੈਡਲਾਈਨ

MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget