ਪੜਚੋਲ ਕਰੋ

ਪਾਕਿਸਤਾਨ ਦੀ ਸ਼ਰਮਨਾਕ ਕਰਤੂਤ, ਚੈਪੀਅਨਜ਼ ਟਰਾਫੀ ਤੋਂ ਪਹਿਲਾਂ ਹਟਾਇਆ ਭਾਰਤ ਦਾ ਝੰਡਾ, ਸੋਸ਼ਲ ਮੀਡੀਆ ‘ਤੇ ਦਾਅਵਾ

Indian Flag Controversy In Pakistan: ਚੈਂਪੀਅਨਜ਼ ਟਰਾਫੀ 19 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ। ਇਸ ਟੂਰਨਾਮੈਂਟ ਦਾ ਪਹਿਲਾ ਮੈਚ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਕਾਰ ਖੇਡਿਆ ਜਾਵੇਗਾ।

Champions Trophy: ਚੈਂਪੀਅਨਜ਼ ਟਰਾਫੀ 19 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ। ਇਸ ਟੂਰਨਾਮੈਂਟ ਦਾ ਪਹਿਲਾ ਮੈਚ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਕਰਾਚੀ ਵਿੱਚ ਖੇਡਿਆ ਜਾਵੇਗਾ। 1996 ਦੇ ਵਿਸ਼ਵ ਕੱਪ ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਪਾਕਿਸਤਾਨ ਕਿਸੇ ICC ਟੂਰਨਾਮੈਂਟ ਦੀ ਮੇਜ਼ਬਾਨੀ ਕਰ ਰਿਹਾ ਹੈ। ਸੁਰੱਖਿਆ ਕਾਰਨਾਂ ਕਰਕੇ ਭਾਰਤੀ ਟੀਮ ਪਾਕਿਸਤਾਨ ਵਿੱਚ ਆਪਣੇ ਮੈਚ ਨਹੀਂ ਖੇਡੇਗੀ। ਟੀਮ ਇੰਡੀਆ ਆਪਣੇ ਸਾਰੇ ਮੈਚ ਦੁਬਈ ਵਿੱਚ ਖੇਡੇਗੀ। ਇਸ ਦੌਰਾਨ ਇੱਕ ਹੋਰ ਵੱਡਾ ਵਿਵਾਦ ਸਾਹਮਣੇ ਆਇਆ ਹੈ।

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ

ICC ਚੈਂਪੀਅਨਜ਼ ਟਰਾਫੀ ਸ਼ੁਰੂ ਹੋਣ ਤੋਂ ਪਹਿਲਾਂ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਕਰਾਚੀ ਦੇ ਨੈਸ਼ਨਲ ਸਟੇਡੀਅਮ ਦਾ ਹੈ, ਜਿਸ ਵਿੱਚ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਵਾਲੇ ਦੇਸ਼ਾਂ ਦੇ ਝੰਡੇ ਲੱਗੇ ਹੋਏ ਹਨ, ਪਰ ਇਸ ਵਿੱਚੋਂ ਭਾਰਤੀ ਝੰਡਾ ਗਾਇਬ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਵਿਵਾਦ ਸ਼ੁਰੂ ਹੋ ਗਿਆ ਹੈ। ਕਈ ਪ੍ਰਸ਼ੰਸਕਾਂ ਨੇ ਇਸ 'ਤੇ ਹੈਰਾਨੀ ਜਤਾਈ ਹੈ।

ਇਸ ਦੇ ਪਿੱਛੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ, ਪਰ ਮੰਨਿਆ ਜਾ ਰਿਹਾ ਹੈ ਕਿ ਟੀਮ ਇੰਡੀਆ ਆਪਣੇ ਮੈਚ ਦੁਬਈ ਵਿੱਚ ਖੇਡੇਗੀ, ਇਸ ਕਰਕੇ ਇੱਥੇ ਭਾਰਤੀ ਝੰਡਾ ਨਹੀਂ ਲਾਇਆ ਗਿਆ ਹੈ। ਇਸ ਬਾਰੇ ਪੀਸੀਬੀ ਵੱਲੋਂ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

BCCI ਨੇ ਚੁੱਕੇ ਸਵਾਲ

BCCI ਨੇ ਚੈਂਪੀਅਨਜ਼ ਟਰਾਫੀ ਦੇ ਆਯੋਜਨ ਨੂੰ ਲੈ ਕੇ ਪਾਕਿਸਤਾਨ ਵਿੱਚ ਸੁਰੱਖਿਆ ਨੂੰ ਲੈ ਕੇ ਸਵਾਲ ਚੁੱਕੇ ਸਨ। BCCI ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਹੋਇਆਂ ਟੀਮ ਨੂੰ ਪਾਕਿਸਤਾਨ ਭੇਜਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ, ICC ਅਤੇ PCB ਨੂੰ ਇਸ ਟੂਰਨਾਮੈਂਟ ਨੂੰ ਹਾਈਬ੍ਰਿਡ ਮਾਡਲ ਵਿੱਚ ਬਦਲਣ ਲਈ ਮਜਬੂਰ ਹੋਣਾ ਪਿਆ।

ਇਸ ਤੋਂ ਬਾਅਦ ICC ਨੇ ਆਪਣੇ ਬਿਆਨ ਵਿੱਚ ਕਿਹਾ ਕਿ ਭਾਰਤ ਆਪਣੇ ਸਾਰੇ ਲੀਗ ਮੈਚ ਦੁਬਈ ਵਿੱਚ ਖੇਡੇਗਾ। ਇਸ ਦੇ ਨਾਲ ਹੀ, ਜੇਕਰ ਭਾਰਤ ਸੈਮੀਫਾਈਨਲ ਜਾਂ ਫਾਈਨਲ ਵਿੱਚ ਜਗ੍ਹਾ ਬਣਾ ਲੈਂਦੇ ਹੋ, ਤਾਂ ਇਹ ਮੈਚ ਵੀ ਦੁਬਈ ਵਿੱਚ ਖੇਡੇ ਜਾਣਗੇ। BCCI, PCB ਅਤੇ ICC ਵਿਚਾਲੇ ਹੋਏ ਸਮਝੌਤੇ ਦੇ ਅਨੁਸਾਰ, ਪਾਕਿਸਤਾਨ ਕ੍ਰਿਕਟ ਟੀਮ ਭਾਰਤ ਵਿੱਚ ਹੋਣ ਵਾਲੇ ਆਈਸੀਸੀ ਈਵੈਂਟ ਵਿੱਚ ਵੀ ਆਪਣੇ ਮੈਚ ਨਹੀਂ ਖੇਡੇਗੀ। ਉਹ ਵੀ ਆਪਣੇ ਮੈਚ ਇੱਕ ਨਿਰਪੱਖ ਸਥਾਨ 'ਤੇ ਖੇਡੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਸਰ 'ਚ ਮੰਦਰ 'ਤੇ ਗ੍ਰੇਨੇਡ ਹਮਲਾ ਕਰਨ ਵਾਲਿਆਂ ਦਾ ਐਨਕਾਊਂਟਰ, ਦੋ ਬਦਮਾਸ਼ ਜ਼ਖਮੀ
Punjab News: ਅੰਮ੍ਰਿਤਸਰ 'ਚ ਮੰਦਰ 'ਤੇ ਗ੍ਰੇਨੇਡ ਹਮਲਾ ਕਰਨ ਵਾਲਿਆਂ ਦਾ ਐਨਕਾਊਂਟਰ, ਦੋ ਬਦਮਾਸ਼ ਜ਼ਖਮੀ
ਆਸਟ੍ਰੇਲੀਆ ਤੋਂ ਮੰਦਭਾਗੀ ਖਬਰ! ਸ਼ੱਕੀ ਹਾਲਾਤ 'ਚ ਪੰਜਾਬੀ ਨੌਜਵਾਨ ਦੀ ਲਾਸ਼ ਬਰਾਮਦ, ਪੰਜਾਬ 'ਚ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਆਸਟ੍ਰੇਲੀਆ ਤੋਂ ਮੰਦਭਾਗੀ ਖਬਰ! ਸ਼ੱਕੀ ਹਾਲਾਤ 'ਚ ਪੰਜਾਬੀ ਨੌਜਵਾਨ ਦੀ ਲਾਸ਼ ਬਰਾਮਦ, ਪੰਜਾਬ 'ਚ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Trumps New Travel Plan: ਅਮਰੀਕਾ 'ਚ ਦਰਜਨਾਂ ਦੇਸ਼ਾਂ ਦੇ ਨਾਗਰਿਕਾਂ ਦੀ ਐਂਟਰੀ ਹੋਏਗੀ ਬੈਨ, ਤਿੰਨ ਸ਼੍ਰੇਣੀਆਂ 'ਚ ਵੰਡੇ ਦੇਸ਼;   ਨਵੀਂ ਟ੍ਰੈਵਲ ਯੋਜਨਾ ਨੇ ਉਡਾਏ ਹੋਸ਼
ਅਮਰੀਕਾ 'ਚ ਦਰਜਨਾਂ ਦੇਸ਼ਾਂ ਦੇ ਨਾਗਰਿਕਾਂ ਦੀ ਐਂਟਰੀ ਹੋਏਗੀ ਬੈਨ, ਤਿੰਨ ਸ਼੍ਰੇਣੀਆਂ 'ਚ ਵੰਡੇ ਦੇਸ਼; ਨਵੀਂ ਟ੍ਰੈਵਲ ਯੋਜਨਾ ਨੇ ਉਡਾਏ ਹੋਸ਼
Punjab News: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਵਿਚਾਲੇ ਲੱਗੇਗਾ ਲੰਬਾ ਬਿਜਲੀ ਕੱਟ, ਘੰਟਿਆਂ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਵਿਚਾਲੇ ਲੱਗੇਗਾ ਲੰਬਾ ਬਿਜਲੀ ਕੱਟ, ਘੰਟਿਆਂ ਤੱਕ ਬੱਤੀ ਰਹੇਗੀ ਗੁੱਲ
Advertisement
ABP Premium

ਵੀਡੀਓਜ਼

ਅੱਤ.ਵਾਦ ਸਮੇਂ ਵੀ ਕਦੇ ਗ੍ਰਨੇਡ ਨਾਲ ਹਮਲੇ ਨਹੀਂ ਹੋਏ ਸੀ.. ਪਰ ਹੁਣ.....ਹੋਲੀ ਮੌਕੇ ਗੀਤ ਚਲਾਉਣ ਨੂੰ ਲੈ ਕੇ ਹੋਇਆ ਵਿਵਾਦ, ਚੱਲੇ ਇੱਟਾਂ ਤੇ ਪੱਥਰਸ਼ਿਵ ਸੈਨਾ ਲੀਡਰ ਦਾ ਕਿਉਂ ਕੀਤਾ ਕ.ਤਲ, ਵੀਡੀਓ 'ਚ ਦੱਸਿਆ ਕਾਰਨਅਮਰੀਕਾ ਤੋਂ ਡਿਪੋਰਟ ਪੰਜਾਬੀਆਂ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ, ED ਕਰੇਗੀ ਵੱਡੀ ਕਾਰਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਸਰ 'ਚ ਮੰਦਰ 'ਤੇ ਗ੍ਰੇਨੇਡ ਹਮਲਾ ਕਰਨ ਵਾਲਿਆਂ ਦਾ ਐਨਕਾਊਂਟਰ, ਦੋ ਬਦਮਾਸ਼ ਜ਼ਖਮੀ
Punjab News: ਅੰਮ੍ਰਿਤਸਰ 'ਚ ਮੰਦਰ 'ਤੇ ਗ੍ਰੇਨੇਡ ਹਮਲਾ ਕਰਨ ਵਾਲਿਆਂ ਦਾ ਐਨਕਾਊਂਟਰ, ਦੋ ਬਦਮਾਸ਼ ਜ਼ਖਮੀ
ਆਸਟ੍ਰੇਲੀਆ ਤੋਂ ਮੰਦਭਾਗੀ ਖਬਰ! ਸ਼ੱਕੀ ਹਾਲਾਤ 'ਚ ਪੰਜਾਬੀ ਨੌਜਵਾਨ ਦੀ ਲਾਸ਼ ਬਰਾਮਦ, ਪੰਜਾਬ 'ਚ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਆਸਟ੍ਰੇਲੀਆ ਤੋਂ ਮੰਦਭਾਗੀ ਖਬਰ! ਸ਼ੱਕੀ ਹਾਲਾਤ 'ਚ ਪੰਜਾਬੀ ਨੌਜਵਾਨ ਦੀ ਲਾਸ਼ ਬਰਾਮਦ, ਪੰਜਾਬ 'ਚ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Trumps New Travel Plan: ਅਮਰੀਕਾ 'ਚ ਦਰਜਨਾਂ ਦੇਸ਼ਾਂ ਦੇ ਨਾਗਰਿਕਾਂ ਦੀ ਐਂਟਰੀ ਹੋਏਗੀ ਬੈਨ, ਤਿੰਨ ਸ਼੍ਰੇਣੀਆਂ 'ਚ ਵੰਡੇ ਦੇਸ਼;   ਨਵੀਂ ਟ੍ਰੈਵਲ ਯੋਜਨਾ ਨੇ ਉਡਾਏ ਹੋਸ਼
ਅਮਰੀਕਾ 'ਚ ਦਰਜਨਾਂ ਦੇਸ਼ਾਂ ਦੇ ਨਾਗਰਿਕਾਂ ਦੀ ਐਂਟਰੀ ਹੋਏਗੀ ਬੈਨ, ਤਿੰਨ ਸ਼੍ਰੇਣੀਆਂ 'ਚ ਵੰਡੇ ਦੇਸ਼; ਨਵੀਂ ਟ੍ਰੈਵਲ ਯੋਜਨਾ ਨੇ ਉਡਾਏ ਹੋਸ਼
Punjab News: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਵਿਚਾਲੇ ਲੱਗੇਗਾ ਲੰਬਾ ਬਿਜਲੀ ਕੱਟ, ਘੰਟਿਆਂ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਵਿਚਾਲੇ ਲੱਗੇਗਾ ਲੰਬਾ ਬਿਜਲੀ ਕੱਟ, ਘੰਟਿਆਂ ਤੱਕ ਬੱਤੀ ਰਹੇਗੀ ਗੁੱਲ
ਜੇਕਰ ਬਜ਼ੁਰਗ ਮਾਤਾ-ਪਿਤਾ ਨੂੰ ਛੱਡਿਆ ਹਸਪਤਾਲਾਂ ’ਚ ਤਾਂ ਹੋਏਗੀ ਸਖਤ ਕਾਰਵਾਈ, ਨਹੀਂ ਮਿਲੇਗੀ ਜਾਇਦਾਦ
ਜੇਕਰ ਬਜ਼ੁਰਗ ਮਾਤਾ-ਪਿਤਾ ਨੂੰ ਛੱਡਿਆ ਹਸਪਤਾਲਾਂ ’ਚ ਤਾਂ ਹੋਏਗੀ ਸਖਤ ਕਾਰਵਾਈ, ਨਹੀਂ ਮਿਲੇਗੀ ਜਾਇਦਾਦ
ਸਵੇਰੇ ਉਠਕੇ ਤੁਸੀਂ ਵੀ ਤਾਂ ਨਹੀਂ ਕਰਦੇ ਇਹ 5 ਗਲਤੀਆਂ? ਜ਼ਿੰਦਗੀ ‘ਤੇ ਪੈਂਦਾ ਬੁਰਾ ਅਸਰ
ਸਵੇਰੇ ਉਠਕੇ ਤੁਸੀਂ ਵੀ ਤਾਂ ਨਹੀਂ ਕਰਦੇ ਇਹ 5 ਗਲਤੀਆਂ? ਜ਼ਿੰਦਗੀ ‘ਤੇ ਪੈਂਦਾ ਬੁਰਾ ਅਸਰ
Punjab News: ਹੋਲੇ-ਮਹੱਲੇ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ ਸਣੇ 10 ਤੋਂ ਵੱਧ ਜ਼ਖ਼ਮੀ
Punjab News: ਹੋਲੇ-ਮਹੱਲੇ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ ਸਣੇ 10 ਤੋਂ ਵੱਧ ਜ਼ਖ਼ਮੀ
Punjab Youth: ਪੰਜਾਬ ਦੇ ਨੌਜਵਾਨਾਂ ਦਾ ਮਨਾਲੀ 'ਚ ਪਿਆ ਪੰਗਾ, ਹਿਮਾਚਲ ਪੁਲਿਸ ਨੇ ਕੱਸਿਆ ਸ਼ਿਕੰਜਾ; 180 ਜਣਿਆ ਦੇ...
Punjab Youth: ਪੰਜਾਬ ਦੇ ਨੌਜਵਾਨਾਂ ਦਾ ਮਨਾਲੀ 'ਚ ਪਿਆ ਪੰਗਾ, ਹਿਮਾਚਲ ਪੁਲਿਸ ਨੇ ਕੱਸਿਆ ਸ਼ਿਕੰਜਾ; 180 ਜਣਿਆ ਦੇ...
Embed widget