ਪੜਚੋਲ ਕਰੋ

NZ vs PAK: 'ਲੰਬਰ-1' ਟੀਮ ਦਾ ਨਿਕਲ ਰਿਹਾ ਜਲੂਸ ! ਨਿਊਜ਼ੀਲੈਂਡ ਤੋਂ ਹਾਰਦਿਆਂ ਹੀ ਪ੍ਰਸ਼ੰਸਕਾ ਨਾਲ ਭਿੜਿਆ ਕ੍ਰਿਕਟਰ, ਹੋ ਗਿਆ ਬਚਾਅ ਨਹੀਂ ਤਾਂ ਪੈਂਦੇ ਘਸੁੰਨ ?

ਪਾਕਿਸਤਾਨੀ ਟੀਮ ਦੀ ਹਾਰ ਤੋਂ ਬਾਅਦ, ਕ੍ਰਿਕਟਰ ਖੁਸ਼ਦਿਲ ਸ਼ਾਹ ਆਪਣਾ ਆਪਾ ਗੁਆ ਬੈਠਾ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਖੁਸ਼ਦਿਲ ਬੌਂਡਰੀ ਦੇ ਨੇੜੇ ਪ੍ਰਸ਼ੰਸਕਾਂ ਦਾ ਸਾਹਮਣਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਸੁਰੱਖਿਆ ਗਾਰਡ ਪਾਕਿਸਤਾਨੀ ਕ੍ਰਿਕਟਰ ਨੂੰ ਰੋਕਦੇ ਹੋਏ ਦਿਖਾਈ ਦੇ ਰਹੇ ਹਨ। 

NZ vs PAK: ਨਿਊਜ਼ੀਲੈਂਡ ਦੌਰੇ 'ਤੇ ਪਾਕਿਸਤਾਨੀ ਕ੍ਰਿਕਟ ਟੀਮ ਦਾ ਪ੍ਰਦਰਸ਼ਨ ਬਹੁਤ ਖਾਸ ਨਹੀਂ ਸੀ। ਪਾਕਿਸਤਾਨੀ ਟੀਮ ਪੰਜ ਮੈਚਾਂ ਦੀ ਟੀ-20 ਸੀਰੀਜ਼ 1-4 ਨਾਲ ਹਾਰ ਗਈ। ਫਿਰ ਉਸਨੂੰ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਵਿੱਚ 0-3 ਦੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਮਾਊਂਟ ਮੌਂਗਾਨੁਈ ਵਿੱਚ ਨਿਊਜ਼ੀਲੈਂਡ ਅਤੇ ਪਾਕਿਸਤਾਨ ਵਿਚਾਲੇ ਖੇਡੇ ਗਏ ਤੀਜੇ ਵਨਡੇ ਮੈਚ ਤੋਂ ਬਾਅਦ ਮੈਦਾਨ 'ਤੇ ਹਫੜਾ-ਦਫੜੀ ਵੀ ਦੇਖਣ ਨੂੰ ਮਿਲੀ।

ਪਾਕਿਸਤਾਨੀ ਟੀਮ ਦੀ ਹਾਰ ਤੋਂ ਬਾਅਦ, ਕ੍ਰਿਕਟਰ ਖੁਸ਼ਦਿਲ ਸ਼ਾਹ ਆਪਣਾ ਆਪਾ ਗੁਆ ਬੈਠਾ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਖੁਸ਼ਦਿਲ ਬੌਂਡਰੀ ਦੇ ਨੇੜੇ ਪ੍ਰਸ਼ੰਸਕਾਂ ਦਾ ਸਾਹਮਣਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਸੁਰੱਖਿਆ ਗਾਰਡ ਪਾਕਿਸਤਾਨੀ ਕ੍ਰਿਕਟਰ ਨੂੰ ਰੋਕਦੇ ਹੋਏ ਦਿਖਾਈ ਦੇ ਰਹੇ ਹਨ। 

ਪ੍ਰਸ਼ੰਸਕ ਨੂੰ ਹਮਲਾਵਰ ਢੰਗ ਨਾਲ ਚੀਕਦੇ ਸੁਣਿਆ ਜਾ ਸਕਦਾ ਹੈ। ਇਸੇ ਵੀਡੀਓ ਵਿੱਚ, ਇੱਕ ਸੁਰੱਖਿਆ ਗਾਰਡ ਇੱਕ ਪ੍ਰਸ਼ੰਸਕ ਨੂੰ ਮੈਦਾਨ ਤੋਂ ਦੂਰ ਖਿੱਚਦਾ ਹੋਇਆ ਦਿਖਾਈ ਦੇ ਰਿਹਾ ਹੈ। ਚੰਗੀ ਗੱਲ ਇਹ ਸੀ ਕਿ ਸੁਰੱਖਿਆ ਗਾਰਡਾਂ ਨੇ ਮਾਮਲੇ ਨੂੰ ਸੰਭਾਲ ਲਿਆ, ਨਹੀਂ ਤਾਂ ਇਹ ਲੜਾਈ ਦਾ ਕਾਰਨ ਬਣ ਸਕਦਾ ਸੀ।


ਹੁਣ ਇਸ ਪੂਰੇ ਮਾਮਲੇ ਵਿੱਚ, ਪਾਕਿਸਤਾਨ ਕ੍ਰਿਕਟ ਬੋਰਡ (PCB) ਨੇ ਖੁਸਦਿਲ ਸ਼ਾਹ ਦਾ ਬਚਾਅ ਕੀਤਾ ਹੈ। ਪੀਸੀਬੀ ਨੇ ਕਿਹਾ ਕਿ ਦਰਸ਼ਕਾਂ ਦੇ ਇੱਕ ਸਮੂਹ ਵੱਲੋਂ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਕਾਰਨ ਖੁਸ਼ਦਿਲ ਸ਼ਾਹ ਨਾਰਾਜ਼ ਸੀ। ਬੋਰਡ ਨੇ ਦਾਅਵਾ ਕੀਤਾ ਕਿ ਕੁਝ ਅਫਗਾਨ ਸਮਰਥਕਾਂ ਨੇ ਸਟੇਡੀਅਮ ਵਿੱਚ ਪਾਕਿਸਤਾਨ ਵਿਰੋਧੀ ਨਾਅਰੇ ਲਗਾਏ ਸਨ।

ਪੀਸੀਬੀ ਦੇ ਬਿਆਨ ਵਿੱਚ ਕਿਹਾ ਗਿਆ ਹੈ, 'ਪਾਕਿਸਤਾਨ ਟੀਮ ਪ੍ਰਬੰਧਨ ਵਿਦੇਸ਼ੀ ਦਰਸ਼ਕਾਂ ਦੁਆਰਾ ਰਾਸ਼ਟਰੀ ਖਿਡਾਰੀਆਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਦੀ ਸਖ਼ਤ ਨਿੰਦਾ ਕਰਦਾ ਹੈ।' ਮੈਚ ਦੌਰਾਨ ਵਿਦੇਸ਼ੀ ਦਰਸ਼ਕਾਂ ਨੇ ਮੈਦਾਨ 'ਤੇ ਮੌਜੂਦ ਕ੍ਰਿਕਟਰਾਂ 'ਤੇ ਅਣਉਚਿਤ ਟਿੱਪਣੀਆਂ ਕੀਤੀਆਂ। ਜਦੋਂ ਪਾਕਿਸਤਾਨ ਵਿਰੋਧੀ ਨਾਅਰੇ ਲਗਾਏ ਗਏ, ਤਾਂ ਕ੍ਰਿਕਟਰ ਖੁਸ਼ਦਿਲ ਸ਼ਾਹ ਨੇ ਦਖਲ ਦਿੱਤਾ ਅਤੇ ਦਰਸ਼ਕਾਂ ਨੂੰ ਅਜਿਹਾ ਨਾ ਕਰਨ ਦੀ ਅਪੀਲ ਕੀਤੀ।

ਪੀਸੀਬੀ ਦੇ ਬਿਆਨ ਵਿੱਚ ਅੱਗੇ ਕਿਹਾ ਗਿਆ ਹੈ, 'ਜਵਾਬ ਵਿੱਚ, ਅਫਗਾਨ ਦਰਸ਼ਕਾਂ ਨੇ ਪਸ਼ਤੋ ਵਿੱਚ ਅਣਉਚਿਤ ਭਾਸ਼ਾ ਦੀ ਵਰਤੋਂ ਕਰਕੇ ਸਥਿਤੀ ਨੂੰ ਹੋਰ ਵਿਗਾੜ ਦਿੱਤਾ।' ਪਾਕਿਸਤਾਨੀ ਕ੍ਰਿਕਟ ਟੀਮ ਵੱਲੋਂ ਰਸਮੀ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ, ਸਟੇਡੀਅਮ ਅਧਿਕਾਰੀਆਂ ਨੇ ਦਖਲ ਦਿੱਤਾ ਤੇ ਬੇਕਾਬੂ ਦਰਸ਼ਕਾਂ ਨੂੰ ਅਹਾਤੇ ਤੋਂ ਬਾਹਰ ਕੱਢ ਦਿੱਤਾ।

ਟਾਪ ਹੈਡਲਾਈਨ

ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget