ਪੜਚੋਲ ਕਰੋ

Video: ਜਨਵਰੀ 'ਚ ਕਰਵਾਇਆ ਵਿਆਹ, ਫਰਵਰੀ 'ਚ ਕੱਢੀ ਬਾਰਾਤ! ਪਾਕਿਸਤਾਨੀ ਕ੍ਰਿਕਟਰ ਸ਼ਾਦਾਬ ਦੇ ਨਿਕਾਹ ਦਾ ਵੀਡੀਓ ਹੋ ਰਿਹੈ ਵਾਇਰਲ

Shadab Khan Nikah: ਪਾਕਿਸਤਾਨੀ ਕ੍ਰਿਕਟਰ ਸ਼ਾਦਾਬ ਖਾਨ ਨੇ ਸਾਬਕਾ ਕੋਚ ਸਕਲੇਨ ਮੁਸ਼ਤਾਕ ਦੀ ਬੇਟੀ ਨਾਲ ਵਿਆਹ ਕਰ ਲਿਆ ਹੈ। ਉਨ੍ਹਾਂ ਦੇ ਵਿਆਹ ਦੀਆਂ ਕੁਝ ਵੀਡੀਓਜ਼ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।

Pakistani Cricketer Shadab Khan Marriage Video: ਅੱਜ-ਕੱਲ੍ਹ ਕ੍ਰਿਕਟ ਜਗਤ 'ਚ ਵਿਆਹ ਦਾ ਮਾਹੌਲ ਚੱਲ ਰਿਹਾ ਹੈ। ਭਾਰਤ ਤੇ ਪਾਕਿਸਤਾਨ ਦੇ ਕਈ ਕ੍ਰਿਕਟਰ ਵਿਆਹ ਕਰ ਰਹੇ ਹਨ। ਭਾਰਤ ਵਿੱਚ, ਕੇਐਲ ਰਾਹੁਲ ਅਤੇ ਅਕਸ਼ਰ ਪਟੇਲ ਨੇ ਹਾਲ ਹੀ ਵਿੱਚ ਵਿਆਹ ਕੀਤਾ ਹੈ, ਜਦੋਂ ਕਿ ਸਰਹੱਦ ਪਾਰ ਪਾਕਿਸਤਾਨ ਦੇ ਕਈ ਕ੍ਰਿਕਟਰਾਂ ਨੇ ਵੀ ਆਪਣੇ ਜੀਵਨ ਸਾਥੀ ਨੂੰ ਚੁਣ ਲਿਆ ਹੈ।

ਪਾਕਿਸਤਾਨ ਕ੍ਰਿਕਟ ਟੀਮ 'ਚ ਵੀ ਵਿਆਹਾਂ ਦਾ ਸੀਜ਼ਨ ਜ਼ੋਰਾਂ 'ਤੇ ਚੱਲ ਰਿਹਾ ਹੈ। ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਸ਼ਾਹੀਨ ਸ਼ਾਹ ਅਫਰੀਦੀ ਨੇ ਕੁਝ ਦਿਨ ਪਹਿਲਾਂ ਸਾਬਕਾ ਪਾਕਿਸਤਾਨੀ ਕਪਤਾਨ ਸ਼ਾਹਿਦ ਅਫਰੀਦੀ ਦੀ ਬੇਟੀ ਨਾਲ ਵਿਆਹ ਕੀਤਾ ਹੈ। ਇਸ ਨਾਲ ਹੀ ਪਾਕਿਸਤਾਨ ਦੇ ਹਰਫਨਮੌਲਾ ਖਿਡਾਰੀ ਸ਼ਾਦਾਬ ਖਾਨ ਨੇ ਜਨਵਰੀ 'ਚ ਹੀ ਆਪਣੀ ਟੀਮ ਦੇ ਸਾਬਕਾ ਕੋਚ ਸਕਲੇਨ ਮੁਸ਼ਤਾਕ ਦੀ ਬੇਟੀ ਨਾਲ ਵਿਆਹ ਕੀਤਾ ਸੀ ਅਤੇ ਇਸ ਦੀ ਜਾਣਕਾਰੀ ਖੁਦ ਸੋਸ਼ਲ ਮੀਡੀਆ 'ਤੇ ਵੀ ਦਿੱਤੀ ਸੀ ਪਰ ਹੁਣ ਉਨ੍ਹਾਂ ਦੇ ਵਿਆਹ ਦੀਆਂ ਕੁਝ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਸ਼ਾਦਾਬ ਦੇ ਵਿਆਹ ਦਾ ਵੀਡੀਓ ਹੋਇਆ ਸੀ  ਵਾਇਰਲ 

ਸ਼ਾਦਾਬ ਨੇ 23 ਜਨਵਰੀ ਨੂੰ ਇੱਕ ਟਵੀਟ ਵਿੱਚ ਲਿਖਿਆ, "ਮੈਂ ਵਿਆਹ ਕਰ ਲਿਆ ਹੈ ਅਤੇ ਹੁਣ ਮੈਂ ਆਪਣੇ ਮੈਂਟਰ ਸਕਲੇਨ ਮੁਸ਼ਤਾਕ ਦੇ ਪਰਿਵਾਰ ਦਾ ਹਿੱਸਾ ਹਾਂ।" ਇਸ ਤੋਂ ਇਲਾਵਾ ਸ਼ਾਦਾਬ ਨੇ ਆਪਣੇ ਟਵੀਟ ਰਾਹੀਂ ਸਾਫ਼ ਲਿਖਿਆ ਕਿ, "ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਕ੍ਰਿਕਟ ਦੀਆਂ ਖ਼ਾਸ ਗੱਲਾਂ ਤੋਂ ਦੂਰ ਰੱਖਣਾ ਚਾਹੁੰਦੇ ਹਨ, ਇਸ ਲਈ ਉਨ੍ਹਾਂ ਦੀ ਪਤਨੀ ਨੂੰ ਵੀ ਇਸ ਤੋਂ ਦੂਰ ਰਹਿਣ ਦਿੱਤਾ ਜਾਣਾ ਚਾਹੀਦਾ ਹੈ।"

ਜਦੋਂ ਸ਼ਾਦਾਬ ਨੇ ਆਪਣੇ ਵਿਆਹ ਦੀ ਜਾਣਕਾਰੀ ਦਿੱਤੀ ਸੀ, ਉਦੋਂ ਉਨ੍ਹਾਂ ਦੇ ਵਿਆਹ ਦਾ ਕੋਈ ਵੀਡੀਓ ਸਾਹਮਣੇ ਨਹੀਂ ਆਇਆ ਸੀ। ਹਾਲਾਂਕਿ, 9 ਫਰਵਰੀ 2023 ਨੂੰ, ਸ਼ਾਦਾਬ ਦੇ ਵਿਆਹ ਵਿੱਚ ਹੋਈਆਂ ਕੁਝ ਰਸਮਾਂ ਦੇ ਵੀਡੀਓ ਅੱਜ ਦੇ ਵਾਂਗ ਸੋਸ਼ਲ ਮੀਡੀਆ 'ਤੇ ਪੋਸਟ ਕੀਤੇ ਗਏ ਹਨ।

View this post on Instagram
 
A post shared by Samiya Hassan Ali (@samyahkhan1604)

ਇਨ੍ਹਾਂ ਵੀਡੀਓਜ਼ 'ਚ ਹਲਦੀ ਦੀ ਰਸਮ ਨਜ਼ਰ ਆ ਰਹੀ ਹੈ, ਜਿਸ ਨੂੰ ਹਸਨ ਅਲੀ ਦੀ ਪਤਨੀ ਸਾਮੀਆ ਆਰਜੂ ਪੂਰੀ ਕਰ ਰਹੀ ਹੈ। ਇਸ ਤੋਂ ਇਲਾਵਾ ਸ਼ਾਦਾਬ ਮਹਿੰਦੀ ਦੀ ਰਸਮ ਅਦਾ ਕਰਦੇ ਨਜ਼ਰ ਆ ਰਹੇ ਹਨ। ਇਸ ਨਾਲ ਹੀ ਇਕ ਹੋਰ ਵੀਡੀਓ 'ਚ ਸ਼ਾਦਾਬ ਆਪਣੀ ਬਾਰਾਤ ਨਾਲ ਆਪਣੇ ਸਹੁਰੇ ਘਰ ਪਹੁੰਚ ਰਿਹਾ ਹੈ, ਜਿੱਥੇ ਉਸ ਦਾ ਸਹੁਰਾ ਪਰਿਵਾਰ ਉਹਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਾ ਨਜ਼ਰ ਆ ਰਿਹਾ ਹੈ। ਸ਼ਾਦਾਬ ਖਾਨ ਦੇ ਵਿਆਹ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

Embed widget