ਪੜਚੋਲ ਕਰੋ

Sports News: ਪੋ@ਰਨ ਸਟਾਰ ਮੀਆ ਖਲੀਫਾ ਨਾਲ ਨਜ਼ਰ ਆਇਆ ਦਿੱਗਜ ਖਿਡਾਰੀ, ਇੰਟਰਨੈੱਟ 'ਤੇ ਵੀਡੀਓ ਵਾਇਰਲ

Wasim Akram Mia Khalifa shooting Together: ਪਾਕਿਸਤਾਨ 'ਚ ਸੱਟੇਬਾਜ਼ੀ ਕੰਪਨੀਆਂ ਦੇ ਵਿਗਿਆਪਨ 'ਤੇ ਸਖਤ ਪਾਬੰਦੀ ਹੈ। ਇਸ ਦੇ ਬਾਵਜੂਦ ਪਾਕਿਸਤਾਨ ਦੇ ਦਿੱਗਜ ਕ੍ਰਿਕਟਰ ਵਸੀਮ ਅਕਰਮ ਨੇ ਭਾਰਤੀ ਸੱਟੇਬਾਜ਼ੀ ਕੰਪਨੀ 'ਬਾਜੀ'

Wasim Akram Mia Khalifa shooting Together: ਪਾਕਿਸਤਾਨ 'ਚ ਸੱਟੇਬਾਜ਼ੀ ਕੰਪਨੀਆਂ ਦੇ ਵਿਗਿਆਪਨ 'ਤੇ ਸਖਤ ਪਾਬੰਦੀ ਹੈ। ਇਸ ਦੇ ਬਾਵਜੂਦ ਪਾਕਿਸਤਾਨ ਦੇ ਦਿੱਗਜ ਕ੍ਰਿਕਟਰ ਵਸੀਮ ਅਕਰਮ ਨੇ ਭਾਰਤੀ ਸੱਟੇਬਾਜ਼ੀ ਕੰਪਨੀ 'ਬਾਜੀ' ਲਈ ਇੱਕ ਵਿਗਿਆਪਨ ਸ਼ੂਟ ਕੀਤਾ ਹੈ ਅਤੇ ਉਹ ਇਸਦੇ ਬ੍ਰਾਂਡ ਅੰਬੈਸਡਰ ਵੀ ਹਨ। 'ਬਾਜੀ' ਕੰਪਨੀ ਦਾ ਇਹ ਇਸ਼ਤਿਹਾਰ ਇਸ ਲਈ ਵੀ ਚਰਚਾ ਦਾ ਕੇਂਦਰ ਬਣਿਆ ਹੈ ਕਿਉਂਕਿ ਇਸ 'ਚ ਅਕਰਮ ਸਾਬਕਾ ਪੋ@ਰਨ ਸਟਾਰ ਮੀਆ ਖਲੀਫਾ ਨਾਲ ਨਜ਼ਰ ਆ ਰਹੇ ਹਨ।

ਇੰਟਰਨੈੱਟ 'ਤੇ ਵੀਡੀਓ ਵਾਇਰਲ

ਵਸੀਮ ਅਕਰਮ ਤੋਂ ਇਲਾਵਾ ਇਸ ਸਪੋਰਟਸ ਸੱਟੇਬਾਜ਼ੀ ਕੰਪਨੀ ਨੇ ਪੋ@ਰਨ ਸਟਾਰ ਮੀਆ ਖਲੀਫਾ, ਇੰਗਲੈਂਡ ਦੇ ਮਹਾਨ ਕ੍ਰਿਕਟਰ ਕੇਵਿਨ ਪੀਟਰਸਨ, ਅਰਜਨਟੀਨਾ ਦੇ ਸਾਬਕਾ ਫੁੱਟਬਾਲ ਖਿਡਾਰੀ ਗੈਬਰੀਅਲ ਨੂੰ ਵੀ ਸਾਈਨ ਕੀਤਾ ਹੈ। ਪਾਕਿਸਤਾਨ ਦੇ ਦਿੱਗਜ ਖਿਡਾਰੀ ਵਸੀਮ ਅਕਰਮ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜੋ ਬਾਜੀ ਕੰਪਨੀ ਦਾ ਐਡ ਸ਼ੂਟ ਹੈ। ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ, "ਮੌਜ-ਮਸਤੀ ਅਤੇ ਉਤਸ਼ਾਹ ਲਈ ਮੇਰੇ ਨਾਲ ਬਾਜੀ ਐਪ 'ਤੇ ਜੁੜੋ। ਆਓ ਰੋਮਾਂਚ ਦਾ ਇਕੱਠੇ ਆਨੰਦ ਮਾਣੀਏ ਅਤੇ ਇਕੱਠੇ ਕੁਝ ਯਾਦਾਂ ਬਣਾਈਏ। ਮੈਂ ਇਸ ਯਾਤਰਾ ਨੂੰ ਤੁਹਾਡੇ ਨਾਲ ਸਾਂਝਾ ਕਰਨ ਲਈ ਉਤਸ਼ਾਹਿਤ ਹਾਂ।"

View this post on Instagram
 
A post shared by Wasim Akram (@wasimakramliveofficial)

ਬਾਗੀ ਕੰਪਨੀ ਦੇ ਪੋਸਟਰ 'ਤੇ ਵਸੀਮ ਅਕਰਮ ਅਤੇ ਮੀਆ ਖਲੀਫਾ ਇਕੱਠੇ ਨਜ਼ਰ ਆ ਰਹੇ ਹਨ। ਦੂਜੇ ਪਾਸੇ ਪਾਕਿਸਤਾਨੀ ਲੋਕ ਸੋਸ਼ਲ ਮੀਡੀਆ 'ਤੇ ਇਸ ਐਡ ਸ਼ੂਟ ਦੀ ਆਲੋਚਨਾ ਕਰ ਰਹੇ ਹਨ। ਇਕ ਪ੍ਰਸ਼ੰਸਕ ਨੇ ਕਿਹਾ ਕਿ ਪਿਛਲੇ ਸਾਲ ਪਾਕਿਸਤਾਨ ਸਰਕਾਰ ਨੇ ਸੱਟੇਬਾਜ਼ੀ ਕੰਪਨੀਆਂ 'ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਦੇ ਬਾਵਜੂਦ ਅਕਰਮ ਦੇਸ਼ 'ਚ ਪਾਬੰਦੀਸ਼ੁਦਾ ਕੰਪਨੀਆਂ ਨੂੰ ਪ੍ਰਮੋਟ ਕਰ ਰਿਹਾ ਹੈ, ਉਹ ਵੀ ਮੀਆ ਖਲੀਫਾ ਨਾਲ ਮਿਲ ਕੇ।

ਦੱਸ ਦਈਏ ਕਿ ਪਿਛਲੇ ਸਾਲ ਪਾਕਿਸਤਾਨ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਸਪੱਸ਼ਟ ਕੀਤਾ ਸੀ ਕਿ ਸੱਟੇਬਾਜ਼ੀ ਕੰਪਨੀਆਂ ਲਈ ਜੇਕਰ ਕੋਈ ਐਡ ਸ਼ੂਟ ਜਾਂ ਕਿਸੇ ਵੀ ਤਰ੍ਹਾਂ ਦਾ ਪ੍ਰਮੋਸ਼ਨ ਵੀਡੀਓ ਜਾਰੀ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਮਾਮਲੇ 'ਚ ਕੋਈ ਲਾਪਰਵਾਹੀ ਨਹੀਂ ਵਰਤੀ ਜਾਵੇਗੀ। ਮੰਤਰਾਲੇ ਨੇ ਮੀਡੀਆ ਕੰਪਨੀਆਂ ਅਤੇ ਹੋਰ ਬ੍ਰਾਂਡਾਂ ਨੂੰ ਵੀ ਅਪੀਲ ਕੀਤੀ ਸੀ ਕਿ ਉਹ ਸੱਟੇਬਾਜ਼ੀ ਕੰਪਨੀਆਂ ਨਾਲ ਕੋਈ ਸਮਝੌਤਾ ਨਾ ਕਰਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ

ਸਰੀਰ 'ਚ ਕੈਂਸਰ ਦਾ ਪਤਾ ਲਗਾਉਣ ਦਾ ਇਹ ਹੈ ਸਭ ਤੋਂ ਆਸਾਨ ਤਰੀਕਾ, ਹਰ ਇਨਸਾਨ ਲਈ ਪਤਾ ਹੋਣਾ ਬਹੁਤ ਜ਼ਰੂਰੀ !

Sukhbir badal Attack: ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼, ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ, ਜਾਣੋ ਹੁਣ ਨਵੀਂ ਕੀ ਦਿੱਤੀ ਦਲੀਲ ?

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ

Embed widget