ਪੜਚੋਲ ਕਰੋ

ਦੋ ਵਿਸ਼ਵ ਕੱਪ ਖੇਡ ਚੁੱਕਿਆ ਕ੍ਰਿਕਟਰ ਬਣਿਆ ਡਕੈਤ, ਅਦਾਲਤ ਨੇ ਸੁਣਾਈ ਸਜ਼ਾ; ਕ੍ਰਿਕਟ ਜਗਤ 'ਚ ਮੱਚੀ ਤਰਥੱਲੀ

Cricketer Charged Robbery: ਆਸਟ੍ਰੇਲੀਆ ਦੇ ਉੱਤਰ ਵਿੱਚ ਸਥਿਤ ਇੱਕ ਛੋਟੇ ਜਿਹੇ ਟਾਪੂ ਪਾਪੂਆ ਨਿਊ ਗਿਨੀ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਆਈ ਹੈ। ਇੱਕ ਕ੍ਰਿਕਟਰ ਨੂੰ ਡਕੈਤੀ ਦੇ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਹੈ।

Cricketer Charged Robbery: ਆਸਟ੍ਰੇਲੀਆ ਦੇ ਉੱਤਰ ਵਿੱਚ ਸਥਿਤ ਇੱਕ ਛੋਟੇ ਜਿਹੇ ਟਾਪੂ ਪਾਪੂਆ ਨਿਊ ਗਿਨੀ (Papua New Guinea) ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਆਈ ਹੈ। ਪਾਪੂਆ ਨਿਊ ਗਿਨੀ ਦੇ ਕ੍ਰਿਕਟਰ ਕਿਪਲਿੰਗ ਦੋਰੀਗਾ ਨੂੰ ਇੱਕ ਡਕੈਤੀ ਦੇ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਹੈ। ਇਹ ਘਟਨਾ 25 ਅਗਸਤ, ਸੋਮਵਾਰ ਨੂੰ ਸੇਂਟ ਹੇਲੀਅਰਸ ਖੇਤਰ ਵਿੱਚ ਵਾਪਰੀ। ਇਨ੍ਹਾਂ ਦਿਨਾਂ ਵਿੱਚ ਕ੍ਰਿਕਟ ਵਰਲਡ ਕੱਪ ਚੈਲੇਂਜ ਲੀਗ (CWC Challenge League) ਪਾਪੂਆ ਨਿਊ ਗਿਨੀ ਵਿੱਚ ਖੇਡੀ ਜਾ ਰਹੀ ਹੈ, ਜਿਸ ਦੇ ਦੂਜੇ ਦੌਰ ਦੇ ਮੈਚਾਂ ਵਿੱਚ ਦੋਰੀਗਾ ਨੂੰ ਪਾਪੂਆ ਨਿਊ ਗਿਨੀ ਟੀਮ ਵਿੱਚ ਜਗ੍ਹਾ ਮਿਲੀ ਹੈ।

ਬੁੱਧਵਾਰ ਸਵੇਰੇ, ਕਿਪਲਿੰਗ ਦੋਰੀਗਾ (Kipling Doriga) ਨੂੰ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਦੋਸ਼ੀ ਪਾਇਆ ਗਿਆ। ਮੈਜਿਸਟ੍ਰੇਟ ਨੇ ਇਸ ਮਾਮਲੇ ਨੂੰ ਇੱਕ ਨਿੱਜੀ ਅਦਾਲਤ ਲਈ ਬਹੁਤ ਗੰਭੀਰ ਮੰਨਿਆ, ਇਸ ਲਈ ਉਸ ਨੇ ਕੇਸ ਨੂੰ ਰਾਇਲ ਕੋਰਟ ਵਿੱਚ ਭੇਜ ਦਿੱਤਾ ਹੈ। ਦੋਰੀਗਾ ਨੂੰ 28 ਨਵੰਬਰ ਨੇ ਰਾਇਲ ਕੋਰਟ ਵਿੱਚ ਪੇਸ਼ ਹੋਣਾ ਹੈ। ਕਿਪਲਿੰਗ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ, ਫਿਲਹਾਲ ਉਸ ਨੂੰ ਪਾਪੂਆ ਨਿਊ ਗਿਨੀ ਪੁਲਿਸ ਦੀ ਹਿਰਾਸਤ ਵਿੱਚ ਰਹਿਣਾ ਪਵੇਗਾ।

ਕਿਪਲਿੰਗ ਦੋਰੀਗਾ (Kipling Doriga) ਨੇ ਪਾਪੂਆ ਨਿਊ ਗਿਨੀ ਲਈ 2021 ਅਤੇ 2024 ਟੀ-20 ਵਿਸ਼ਵ ਕੱਪ ਖੇਡੇ ਹਨ। ਉਸ ਨੇ ਆਪਣੇ ਦੇਸ਼ ਦੀ ਰਾਸ਼ਟਰੀ ਟੀਮ ਲਈ 97 ਅੰਤਰਰਾਸ਼ਟਰੀ ਮੈਚ ਖੇਡੇ ਹਨ। ਉਸ ਨੇ 39 ਵਨਡੇ ਮੈਚਾਂ ਵਿੱਚ 730 ਦੌੜਾਂ ਬਣਾਈਆਂ ਹਨ ਅਤੇ 43 ਟੀ-20 ਮੈਚਾਂ ਵਿੱਚ 359 ਦੌੜਾਂ ਬਣਾਈਆਂ ਹਨ। ਇੱਕ ਵਿਕਟਕੀਪਰ ਦੇ ਤੌਰ 'ਤੇ, ਉਸ ਨੇ ਆਪਣੇ ਅੰਤਰਰਾਸ਼ਟਰੀ ਕਰੀਅਰ ਵਿੱਚ 49 ਕੈਚ ਅਤੇ 11 ਸਟੰਪ ਲਏ ਹਨ। ਕ੍ਰਿਕਟ ਵਿਸ਼ਵ ਕੱਪ ਚੈਲੇਂਜ ਲੀਗ ਦੀ ਗੱਲ ਕਰੀਏ ਤਾਂ ਪਾਪੂਆ ਨਿਊ ਗਿਨੀ ਨੂੰ 28 ਅਗਸਤ ਨੂੰ ਜਰਸੀ ਦੇ ਖਿਲਾਫ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget