ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
IND vs AUS: ਅਹਿਮਦਾਬਾਦ ਵਿੱਚ ਕਾਲ਼ੀਆਂ ਪੱਟੀਆਂ ਬੰਨ੍ਹ ਕੇ ਮੈਦਾਨ ਵਿੱਚ ਆਏ ਆਸਟ੍ਰੇਲੀਆ ਦੇ ਖਿਡਾਰੀ, ਜਾਣੋ ਕਾਰਨ
Pat Cummins: ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ ਦੀ ਮਾਂ ਦਾ ਦੇਹਾਂਤ ਹੋ ਗਿਆ ਹੈ। ਭਾਰਤ ਖਿਲਾਫ ਅਹਿਮਦਾਬਾਦ 'ਚ ਖੇਡੇ ਜਾ ਰਹੇ ਚੌਥੇ ਟੈਸਟ ਮੈਚ 'ਚ ਆਸਟ੍ਰੇਲੀਆਈ ਖਿਡਾਰੀ ਬਾਂਹ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਮੈਦਾਨ 'ਤੇ ਉਤਰੇ।
![IND vs AUS: ਅਹਿਮਦਾਬਾਦ ਵਿੱਚ ਕਾਲ਼ੀਆਂ ਪੱਟੀਆਂ ਬੰਨ੍ਹ ਕੇ ਮੈਦਾਨ ਵਿੱਚ ਆਏ ਆਸਟ੍ਰੇਲੀਆ ਦੇ ਖਿਡਾਰੀ, ਜਾਣੋ ਕਾਰਨ pat cummins mother passed away australian players wearing black armbands in ahmedabad test IND vs AUS: ਅਹਿਮਦਾਬਾਦ ਵਿੱਚ ਕਾਲ਼ੀਆਂ ਪੱਟੀਆਂ ਬੰਨ੍ਹ ਕੇ ਮੈਦਾਨ ਵਿੱਚ ਆਏ ਆਸਟ੍ਰੇਲੀਆ ਦੇ ਖਿਡਾਰੀ, ਜਾਣੋ ਕਾਰਨ](https://feeds.abplive.com/onecms/images/uploaded-images/2023/03/10/fbdbc4325aa3f371d13c4ca04383be111678424814773674_original.jpg?impolicy=abp_cdn&imwidth=1200&height=675)
ਅਹਿਮਦਾਬਾਦ ਵਿੱਚ ਕਾਲ਼ੀਆਂ ਪੱਟੀਆਂ ਬੰਨ੍ਹ ਕੇ ਮੈਦਾਨ ਵਿੱਚ ਆਏ ਆਸਟ੍ਰੇਲੀਆ ਦੇ ਖਿਡਾਰੀ, ਜਾਣੋ ਕਾਰਨ
Pat Cummins Mother Pased Away: ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ ਦੀ ਮਾਂ ਦਾ ਦਿਹਾਂਤ ਹੋ ਗਿਆ ਹੈ। ਕਮਿੰਸ ਦੀ ਮਾਂ ਨੇ ਬੀਤੀ ਰਾਤ ਆਖਰੀ ਸਾਹ ਲਿਆ। ਆਸਟ੍ਰੇਲੀਆ ਦੇ ਖਿਡਾਰੀਆਂ ਨੇ ਉਸ ਦੀ ਮਾਂ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਅਹਿਮਦਾਬਾਦ 'ਚ ਭਾਰਤ ਖਿਲਾਫ ਖੇਡੇ ਜਾ ਰਹੇ ਚੌਥੇ ਟੈਸਟ ਮੈਚ 'ਚ ਆਸਟ੍ਰੇਲੀਆਈ ਖਿਡਾਰੀ ਬਾਂਹ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਮੈਦਾਨ 'ਤੇ ਉਤਰੇ। ਇਹ ਜਾਣਕਾਰੀ ਟੀਮ ਦੇ ਮੁੱਖ ਕੋਚ ਐਂਡਰਿਊ ਮੈਕਡੋਨਲਡ ਨੇ ਖਿਡਾਰੀਆਂ ਨੂੰ ਦਿੱਤੀ। ਪੈਟ ਕਮਿੰਸ ਦੀ ਮਾਂ ਮਾਰੀਆ ਦਾ ਬ੍ਰੈਸਟ ਕੈਂਸਰ ਕਾਰਨ ਦਿਹਾਂਤ ਹੋ ਗਿਆ ਸੀ।
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਸਿਹਤ
ਸਿਹਤ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)