ਪੜਚੋਲ ਕਰੋ

PBKS vs DC: ਅਜਿਹੀ ਹੋ ਸਕਦੀ ਪੰਜਾਬ ਤੇ ਦਿੱਲੀ ਦੀ ਪਲੇਇੰਗ ਇਲੈਵਨ, ਜਾਣੋ ਪਿੱਚ ਰਿਪੋਰਟ ਤੇ ਮੈਚ ਪ੍ਰੀਡਿਕਸ਼ਨ

ਪੰਜਾਬ ਲਈ ਨਿਕੋਲਸ ਪੂਰਨ ਦੀ ਖ਼ਰਾਬ ਫ਼ੌਰਮ ਚਿੰਤਾ ਦਾ ਵਿਸ਼ਾ ਹੈ। ਪੂਰਨ ਇਸ ਸੀਜ਼ਨ ਵਿੱਚ ਹਾਲੇ ਤੱਕ 4.66 ਦੀ ਔਸਤ ਨਾਲ ਸਿਰਫ਼ 28 ਦੌੜਾਂ ਹੀ ਬਣਾ ਸਕੇ ਹਨ। ਉਹ ਚਾਰ ਵਾਰ ਸਿਫ਼ਰ ’ਤੇ ਆਊਟ ਹੋਏ ਹਨ।

Punjabi vs Delhi: ਆਈਪੀਐਲ 2021 ਦਾ 29ਵਾਂ ਮੁਕਾਬਲਾ ਪੰਜਾਬ ਕਿੰਗਜ਼ ਤੇ ਦਿੱਲੀ ਕੈਪੀਟਲਜ਼ ਵਿਚਾਲੇ ਅੱਜ ਸ਼ਾਮੀਂ 7:30 ਵਜੇ ਤੋਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾਵੇਗਾ। ਦੋਵੇਂ ਹੀ ਟੀਮਾਂ ਨੇ ਆਪਣੇ ਪਿਛਲੇ ਮੁਕਾਬਲਿਆਂ ’ਚ ਜਿੱਤ ਦਰਜ ਕੀਤੀ ਸੀ। ਅਜਿਹੀ ਸਥਿਤੀ ਵਿੰਚ ਸਾਨੂੰ ਸਖ਼ਤ ਟੱਕਰ ਵੇਖਣ ਨੂੰ ਮਿਲ ਸਕਦੀ ਹੈ।

ਪੰਜਾਬ ਲਈ ਨਿਕੋਲਸ ਪੂਰਨ ਦੀ ਖ਼ਰਾਬ ਫ਼ੌਰਮ ਚਿੰਤਾ ਦਾ ਵਿਸ਼ਾ ਹੈ। ਪੂਰਨ ਇਸ ਸੀਜ਼ਨ ਵਿੱਚ ਹਾਲੇ ਤੱਕ 4.66 ਦੀ ਔਸਤ ਨਾਲ ਸਿਰਫ਼ 28 ਦੌੜਾਂ ਹੀ ਬਣਾ ਸਕੇ ਹਨ। ਉਹ ਚਾਰ ਵਾਰ ਸਿਫ਼ਰ ’ਤੇ ਆਊਟ ਹੋਏ ਹਨ। ਅਜਿਹੀ ਸਥਿਤ ਵਿੱਚ ਉਨ੍ਹਾਂ ਦੀ ਥਾਂ ਅੱਜ ਡੇਵਿਡ ਮਲਾਨ ਨੂੰ ਮੌਕਾ ਮਿਲ ਸਕਦਾ ਹੈ।

ਦਿੱਲੀ ਨੇ ਇਸ ਸੀਜ਼ਨ ਦੇ ਸੱਤ ਵਿੱਚੋਂ ਪੰਜ ਮੈਚ ਜਿੱਤੇ ਹਨ ਤੇ ਉਹ ਪੁਆਇੰਟ ਟੇਬਲ ਵਿੱਚ ਦੂਜੇ ਸਥਾਨ ’ਤੇ ਹੈ। ਪੰਜਾਬ ਨੇ ਸੱਤ ਵਿੱਚੋਂ ਸਿਰਫ਼ ਤਿਨ ਮੈਚ ਜਿੱਤੇ ਹਨ। ਕੇਐੱਲ ਰਾਹੁਲ ਦੀ ਟੀਮ ਅੰਕ ਤਾਲਿਕਾ ਵਿੱਚ 5ਵੇਂ ਸਥਾਨ ’ਤੇ ਹੈ।

ਪਿੱਚ ਰਿਪੋਰਟ

ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਹੁਣ ਤੱਕ ਸ਼ੁਰੂਆਤ ਵਿੱਚ ਦੌੜਾਂ ਬਣਾਉਣਾ ਔਖਾ ਹੋ ਰਿਹਾ ਹੈ। ਭਾਵੇਂ, ਜਿਵੇਂ ਹੀ ਗੇਂਦ ਪੁਰਾਣੀ ਹੁੰਦੀ ਹੈ, ਤਾਂ ਦੌੜਾਂ ਬਣਾਉਣਾ ਸੌਖਾ ਹੋ ਜਾਂਦਾ ਹੈ। ਨਾਲ ਹੀ ਇੱਥੇ ਸਪਿੰਨਰਜ਼ ਨੂੰ ਮਦਦ ਨਹੀਂ ਮਿਲ ਰਹੀ। ਰਾਤ ਦੇ ਮੈਂਚ ਵਿੱਚ ਤ੍ਰੇਲ ਦਾ ਮਹੱਤਵ ਬਹੁਤ ਜ਼ਿਆਦਾ ਹੁੰਦਾ ਹੈ। ਅਜਿਹੀ ਸਥਿਤੀ ਵਿੱਚ ਟੌਸ ਜਿੱਤਣ ਵਾਲੀ ਟੀਮ ਟੀਚੇ ਦਾ ਪਿੱਛਾ ਕਰਨਾ ਪਸੰਦ ਕਰ ਸਕਦੀ ਹੈ।

ਮੈਚ ਪ੍ਰੀਡਿਕਸ਼ਨ

ਸਾਡਾ ਮੈਚ ਪ੍ਰੀਡਿਕਸ਼ਨ ਮੀਟਰ ਦੱਸਿ ਰਿਹਾ ਹੈ ਕਿ ਇਸ ਮੈਚ ਵਿੱਚ ਦਿੱਲੀ ਕੈਪੀਟਲਜ਼ ਦਾ ਪੱਲੜਾ ਭਾਰੀ ਹੈ। ਭਾਵੇਂ ਪੰਜਾਬ ਨੇ ਆਪਣੇ ਪਿਛਲੇ ਮੁਕਾਬਲੇ ’ਚ ਰਾਇਲ ਚੈਲੇਂਜਰਜ਼ ਬੈਂਗਲੌਰ ਨੂੰ ਹਰਾਇਆ ਸੀ ਪਰ ਇੱਥੇ ਦਿੱਲੀ ਨੂੰ ਹਰਾਉਣਾ ਉਸ ਲਈ ਕਾਫ਼ੀ ਔਖਾ ਹੈ।

ਦਿੱਲੀ ਦੀ ਸੰਭਾਵੀ ਪਲੇਇੰਗ ਇਲੈਵਨ: ਪ੍ਰਿਕਵੀ ਸ਼ਾੱਅ, ਸ਼ਿਖਰ ਧਵਨ, ਸਟੀਵ ਸਮਿੱਥ, ਰਿਸ਼ਭ ਪੰਤ (ਕਪਤਾਨ ਅਤੇ ਵਿਕੇਟ ਕੀਪਰ), ਸ਼ਿਮਰਨ ਹੇਟਮਾਇਰ, ਮਾਰਕਸ ਸਟੋਈਨਿਸ, ਲਲਿਤ ਯਾਦਵ, ਅਕਸ਼ਰ ਪਟੇਲ, ਈਸ਼ਾਂਤ ਸ਼ਰਮਾ, ਕਗੀਸੋ ਰਬਾੜਾ ਅਤੇ ਆਵੇਸ਼ ਖ਼ਾਨ

ਪੰਜਾਬ ਦੀ ਸੰਭਾਵੀ ਪਲੇਇੰਗ ਇਲੈਵਨ: ਕੇਐੱਲ ਰਾਹੁਲ, ਪ੍ਰਭਸਿਮਰਨ ਸਿੰਘ, ਕ੍ਰਿਸ ਗੇਲ, ਡੇਵਿਡ ਮਲਾਨ, ਦੀਪਕ ਹੁੱਡਾ, ਸ਼ਾਹਰੁਖ਼ ਖ਼ਾਨ, ਹਰਪ੍ਰੀਤ ਬਰਾੜ, ਕ੍ਰਿਸ ਜੌਰਡਨ,ਰੀਲੇ ਮੇਰੀਡਿਥ/ਝਾਇ ਰਿਚਰਡਸਨ, ਰਵੀ ਬਿਸ਼ਨੋਈ ਅਤੇ ਮੁਹੰਮਦ ਸ਼ੰਮੀ

ਇਹ ਵੀ ਪੜ੍ਹੋ: ਆਸਟ੍ਰੇਲੀਆ ਨੇ ਲਾਈ ਭਾਰਤੀਆਂ ਦੀ ਆਮਦ ’ਤੇ ਰੋਕ, ਉਲੰਘਣਾ ਕਰਨ ’ਤੇ ਹੋ ਸਕਦੀ ਪੰਜ ਸਾਲ ਦੀ ਜੇਲ੍ਹ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
Embed widget