ਪੜਚੋਲ ਕਰੋ

Watch: ਪ੍ਰਿਟੀ ਜ਼ਿੰਟਾ ਨੇ ਪ੍ਰਭਸਿਮਰਨ ਸਿੰਘ ਨੂੰ ਪਾਈ ਜੱਫੀ, ਵੀਡੀਓ ਸੋਸ਼ਲ ਮੀਡੀਆ 'ਤੇ ਹੋਇਆ ਵਾਇਰਲ

Prabhsimran Singh: ਪ੍ਰਭਸਿਮਰਨ ਸਿੰਘ ਦੇ ਸੈਂਕੜੇ ਤੋਂ ਬਾਅਦ ਟੀਮ ਦੇ ਸਾਥੀਆਂ ਤੋਂ ਇਲਾਵਾ ਮਾਲਕਣ ਪ੍ਰੀਤੀ ਜ਼ਿੰਟਾ ਨੇ ਵੀ ਜਸ਼ਨ ਮਨਾਇਆ ਹੈ। ਮੈਚ ਖਤਮ ਹੋਣ ਤੋਂ ਬਾਅਦ ਪ੍ਰੀਟੀ ਜ਼ਿੰਟਾ ਨੇ ਪ੍ਰਭਸਿਮਰਨ ਸਿੰਘ ਨੂੰ ਜੱਫੀ ਪਾਈ।

Preity Zinta Viral Video: ਪ੍ਰਭਸਿਮਰਨ ਸਿੰਘ ਨੇ ਸ਼ਨੀਵਾਰ ਨੂੰ ਦਿੱਲੀ ਕੈਪੀਟਲਸ ਖਿਲਾਫ ਸ਼ਾਨਦਾਰ ਸੈਂਕੜਾ ਲਗਾਇਆ। ਪੰਜਾਬ ਕਿੰਗਜ਼ ਦੇ ਓਪਨਰ ਬੱਲੇਬਾਜ਼ ਨੇ 65 ਗੇਂਦਾਂ 'ਤੇ 103 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ। ਉਨ੍ਹਾਂ ਨੇ ਆਪਣੀ ਪਾਰੀ 'ਚ 10 ਚੌਕੇ ਅਤੇ 6 ਛੱਕੇ ਲਗਾਏ। ਉੱਥੇ ਹੀ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦਰਅਸਲ ਪ੍ਰਭਸਿਮਰਨ ਸਿੰਘ ਦੇ ਸੈਂਕੜੇ ਤੋਂ ਬਾਅਦ ਟੀਮ ਦੇ ਖਿਡਾਰੀਆਂ ਤੋਂ ਇਲਾਵਾ ਮਾਲਕਣ ਪ੍ਰਿਟੀ ਜ਼ਿੰਟਾ ਵੀ ਜਸ਼ਨ ਮਨਾ ਰਹੀ ਹੈ। ਮੈਚ ਖਤਮ ਹੋਣ ਤੋਂ ਬਾਅਦ ਪ੍ਰੀਟੀ ਜ਼ਿੰਟਾ ਨੇ ਪ੍ਰਭਸਿਮਰਨ ਸਿੰਘ ਨੂੰ ਜੱਫੀ ਪਾਈ। ਹੁਣ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਪ੍ਰੀਤੀ ਜਿੰਟਾ ਨੇ ਪ੍ਰਭਸਿਮਰਨ ਸਿੰਘ ਨੂੰ ਪਾਈ ਜੱਫੀ

ਪ੍ਰਿਟੀ ਜ਼ਿੰਟਾ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੈਚ ਦੇਖਣ ਲਈ ਅਰੁਣ ਜੇਤਲੀ ਸਟੇਡੀਅਮ ਪਹੁੰਚੀ। ਇਸ ਮੈਚ ਵਿੱਚ ਪੰਜਾਬ ਕਿੰਗਜ਼ ਨੇ ਦਿੱਲੀ ਕੈਪੀਟਲਜ਼ ਨੂੰ ਹਰਾਇਆ। ਪ੍ਰਿਟੀ ਜ਼ਿੰਟਾ ਤੋਂ ਇਲਾਵਾ ਪੰਜਾਬ ਕਿੰਗਜ਼ ਦੇ ਹੋਰ ਖਿਡਾਰੀਆਂ ਨੇ ਪ੍ਰਭਸਿਮਰਨ ਸਿੰਘ ਦੇ ਸੈਂਕੜੇ ਦਾ ਜਸ਼ਨ ਮਨਾਇਆ। ਇਸ ਦੌਰਾਨ ਪੰਜਾਬ ਕਿੰਗਜ਼ ਦੇ ਸਪਿਨਰ ਰਾਹੁਲ ਚਾਹਰ ਕਾਫੀ ਉਤਸ਼ਾਹਿਤ ਨਜ਼ਰ ਆਏ। ਹਾਲਾਂਕਿ ਪ੍ਰਭਸਿਮਰਨ ਸਿੰਘ ਦੇ ਸੈਂਕੜੇ ਤੋਂ ਬਾਅਦ ਪ੍ਰਿਟੀ ਜ਼ਿੰਟਾ ਨੇ ਤਾੜੀਆਂ ਵਜਾ ਕੇ ਜਸ਼ਨ ਮਨਾਇਆ। ਇਸ ਦੇ ਨਾਲ ਹੀ ਇਸ ਮੈਚ ਤੋਂ ਬਾਅਦ ਪ੍ਰਿਟੀ ਜ਼ਿੰਟਾ ਨੇ ਪ੍ਰਭਸਿਮਰਨ ਸਿੰਘ ਨੂੰ ਗਲੇ ਲਗਾਇਆ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਤੋਂ ਇਲਾਨਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕੁਮੈਂਟ ਕਰ ਰਹੇ ਹਨ।

ਪ੍ਰਭਸਿਮਰਨ ਸਿੰਘ ਬਣੇ ਪਲੇਅਰ ਆਫ ਦਾ ਮੈਚ

ਉੱਥੇ ਹੀ ਇਸ ਮੈਚ ਦੀ ਗੱਲ ਕਰੀਏ ਤਾਂ ਪੰਜਾਬ ਕਿੰਗਜ਼ ਨੇ ਦਿੱਲੀ ਕੈਪੀਟਲਸ ਨੂੰ 31 ਦੌੜਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪੰਜਾਬ ਕਿੰਗਜ਼ ਨੇ 20 ਓਵਰਾਂ 'ਚ 7 ਵਿਕਟਾਂ 'ਤੇ 167 ਦੌੜਾਂ ਬਣਾਈਆਂ। ਇਸ ਤਰ੍ਹਾਂ ਦਿੱਲੀ ਕੈਪੀਟਲਜ਼ ਨੂੰ ਜਿੱਤ ਲਈ 168 ਦੌੜਾਂ ਦਾ ਟੀਚਾ ਮਿਲਿਆ ਸੀ ਪਰ ਡੇਵਿਡ ਵਾਰਨਰ ਦੀ ਟੀਮ 20 ਓਵਰਾਂ 'ਚ 8 ਵਿਕਟਾਂ 'ਤੇ 136 ਦੌੜਾਂ ਹੀ ਬਣਾ ਸਕੀ। ਪੰਜਾਬ ਕਿੰਗਜ਼ ਲਈ ਸ਼ਾਨਦਾਰ ਸੈਂਕੜਾ ਲਗਾਉਣ ਵਾਲੇ ਸਲਾਮੀ ਬੱਲੇਬਾਜ਼ ਪ੍ਰਭਸਿਮਰਨ ਸਿੰਘ ਨੂੰ ਪਲੇਅਰ ਆਫ ਦਿ ਮੈਚ ਚੁਣਿਆ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget