ਪੜਚੋਲ ਕਰੋ

Prithvi Shaw Case: ਸਪਨਾ ਗਿੱਲ ਸਮੇਤ 4 ਦੋਸ਼ੀਆਂ ਨੂੰ ਮਿਲੀ ਜ਼ਮਾਨਤ, ਪ੍ਰਿਥਵੀ ਸ਼ਾਅ ਨਾਲ ਹੱਥੋਂਪਾਈ ਦਾ ਹੈ ਦੋਸ਼

Prithvi Shaw Brawl Case: ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਪ੍ਰਿਥਵੀ ਸ਼ਾਅ 'ਤੇ ਹੋਏ ਹਮਲੇ ਦੇ ਮਾਮਲੇ 'ਚ 20 ਫਰਵਰੀ ਦੀ ਸ਼ਾਮ ਨੂੰ ਮੁੰਬਈ ਦੀ ਇਕ ਅਦਾਲਤ ਨੇ ਸੋਸ਼ਲ ਮੀਡੀਆ ਇੰਫਲੂਐਂਸਰ ਸਪਨਾ ਗਿੱਲ ਨੂੰ ਜ਼ਮਾਨਤ ਦੇ ਦਿੱਤੀ ਹੈ।

Prithvi Shaw Brawl Case: ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਪ੍ਰਿਥਵੀ ਸ਼ਾਅ 'ਤੇ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਇੰਫਲੂਐਂਸਰ ਸਪਨਾ ਗਿੱਲ ਨੇ ਹਮਲਾ ਕੀਤਾ ਸੀ। ਇਸ ਮਾਮਲੇ 'ਚ ਸਪਨਾ ਗਿੱਲ ਨੂੰ ਪਹਿਲਾਂ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਸੀ, ਪਰ ਉਸ ਤੋਂ ਬਾਅਦ ਹੁਣ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮਾਮਲੇ 'ਚ ਦੋਸ਼ੀ ਠਹਿਰਾਏ ਗਏ 3 ਹੋਰ ਲੋਕਾਂ ਨੂੰ ਵੀ ਜ਼ਮਾਨਤ ਮਿਲ ਗਈ ਹੈ। ਪ੍ਰਿਥਵੀ ਸ਼ਾਅ ਦੇ ਦੋਸਤ ਆਸ਼ੀਸ਼ ਯਾਦਵ ਨੇ ਇਸ ਮਾਮਲੇ 'ਚ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਓਸ਼ੀਵਾਰਾ ਪੁਲਿਸ ਨੇ ਸਪਨਾ ਗਿੱਲ ਅਤੇ 7 ਹੋਰਾਂ ਖਿਲਾਫ ਮਾਮਲਾ ਦਰਜ ਕੀਤਾ ਸੀ।

ਇਨ੍ਹਾਂ ਸਾਰਿਆਂ ਖ਼ਿਲਾਫ਼ ਪੁਲਿਸ ਨੇ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ (143, 148, 149, 384, 437, 504, 506) ਤਹਿਤ ਮਾਮਲਾ ਦਰਜ ਕੀਤਾ ਹੈ। 15 ਫਰਵਰੀ ਨੂੰ ਭਾਰਤੀ ਕ੍ਰਿਕਟਰ ਪ੍ਰਿਥਵੀ ਸ਼ਾਅ ਆਪਣੇ ਕੁਝ ਦੋਸਤਾਂ ਨਾਲ ਰਾਤ ਦੇ ਖਾਣੇ ਲਈ ਮੁੰਬਈ ਦੇ ਸਾਂਤਾਕਰੂਜ਼ ਗਏ ਸਨ। ਸਪਨਾ ਗਿੱਲ ਆਪਣੇ ਦੋਸਤਾਂ ਨਾਲ ਉਸ ਰੈਸਟੋਰੈਂਟ 'ਚ ਪਹਿਲਾਂ ਹੀ ਮੌਜੂਦ ਸੀ, ਜੋ ਉੱਥੇ ਪਾਰਟੀ ਕਰ ਰਹੇ ਸਨ। ਇਸ ਤੋਂ ਬਾਅਦ ਜਦੋਂ ਪ੍ਰਿਥਵੀ ਉਸ ਰੈਸਟੋਰੈਂਟ 'ਚ ਪਹੁੰਚਿਆ ਤਾਂ ਸਪਨਾ ਦੇ ਕੁਝ ਦੋਸਤਾਂ ਨੇ ਉਸ ਨਾਲ ਸੈਲਫੀ ਲੈਣੀ ਸ਼ੁਰੂ ਕਰ ਦਿੱਤੀ, ਅਜਿਹੇ 'ਚ ਪ੍ਰਿਥਵੀ ਨੇ ਉਸ ਨੂੰ ਇਹ ਸਭ ਕਰਨ ਤੋਂ ਮਨ੍ਹਾ ਕਰ ਦਿੱਤਾ। ਸ਼ਾਅ ਦੇ ਮਨ੍ਹਾ ਕਰਨ 'ਤੇ ਸਪਨਾ ਅਤੇ ਉਸ ਦੇ ਦੋਸਤ ਬਹੁਤ ਗੁੱਸੇ 'ਚ ਆ ਗਏ ਅਤੇ ਉਨ੍ਹਾਂ ਨੇ ਹੱਥੋਪਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: IPL Incredible Awards: ਰੋਹਿਤ ਸ਼ਰਮਾ ਬਣੇ IPL ਦੇ ਸਰਵੋਤਮ ਕਪਤਾਨ , ਜਾਣੋ ਕਿਸ ਨੂੰ ਮਿਲਿਆ ਬੈਸਟ ਬੱਲੇਬਾਜ਼ ਤੇ ਗੇਂਦਬਾਜ਼ ਦਾ ਐਵਾਰਡ

ਇਸ ਤੋਂ ਬਾਅਦ ਪ੍ਰਿਥਵੀ ਸ਼ਾਅ ਰੈਸਟੋਰੈਂਟ ਤੋਂ ਬਾਹਰ ਚਲੇ ਗਏ ਤਾਂ ਕਿ ਵਿਵਾਦ ਨਾ ਵਧੇ ਪਰ ਸਪਨਾ ਦੇ ਦੋਸਤਾਂ ਨੇ ਉਸ ਦਾ ਪਿੱਛਾ ਕੀਤਾ ਅਤੇ ਸੜਕ 'ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਹਰ ਕਿਸੇ ਨੂੰ ਇਸ ਘਟਨਾ ਬਾਰੇ ਪਤਾ ਲੱਗਾ ਜਿਸ 'ਚ ਸਪਨਾ ਪ੍ਰਿਥਵੀ ਨਾਲ ਦੁਰਵਿਵਹਾਰ ਕਰਦੀ ਨਜ਼ਰ ਆ ਰਹੀ ਸੀ।

ਆਖਿਰ ਕੌਣ ਹੈ ਸਪਨਾ ਗਿੱਲ?

ਸਪਨਾ ਗਿੱਲ ਦੀ ਗੱਲ ਕਰੀਏ ਤਾਂ ਉਹ ਚੰਡੀਗੜ੍ਹ ਦੀ ਰਹਿਣ ਵਾਲੀ ਹੈ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਹੋਣ ਤੋਂ ਇਲਾਵਾ ਕੁਝ ਭੋਜਪੁਰੀ ਫਿਲਮਾਂ 'ਚ ਵੀ ਕੰਮ ਕਰ ਚੁੱਕੀ ਹੈ। ਇਸ ਦੌਰਾਨ ਉਨ੍ਹਾਂ ਨੇ ਭੋਜਪੁਰੀ ਸੁਪਰਸਟਾਰ ਪਵਨ ਸਿੰਘ ਨਾਲ ਵੀ ਕੰਮ ਕੀਤਾ। ਸਪਨਾ ਦੇ ਸੋਸ਼ਲ ਮੀਡੀਆ 'ਤੇ 2 ਲੱਖ ਤੋਂ ਵੱਧ ਫਾਲੋਅਰਜ਼ ਹਨ ਅਤੇ ਉਹ ਮਾਡਲ ਵਜੋਂ ਵੀ ਕੰਮ ਕਰਦੀ ਹੈ।

ਇਹ ਵੀ ਪੜ੍ਹੋ: IND vs AUS: ਸਚਿਨ ਦਾ ਰਿਕਾਰਡ ਤੋੜਣ ਦੇ ਨੇੜ ਪਹੁੰਚੇ ਜਡੇਜਾ, ਆਸਟ੍ਰੇਲੀਆ ਖ਼ਿਲਾਫ਼ ਹਾਸਲ ਮਿਲ ਸਕਦਾ ਹੈ ਮੌਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

ਨਵੇਂ ਸਾਲ 'ਤੇ ਸ਼ਰਾਬੀਆਂ ਨੂੰ ਪੁਲਿਸ ਨਹੀਂ ਕਰੇਗੀ ਤੰਗ, ਜੇ ਕੋਈ ਜ਼ਿਆਦਾ ਟੱਲੀ ਹੋਇਆ ਤਾਂ ਟਿਕਾਣੇ 'ਤੇ ਛੱਡ ਕੇ ਆਊ!ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾChristmas Day 2024: ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰSri Fatehgarh Sahib ਵਿਖੇ Jagjit Singh Dhallewal ਦੀ ਸਿਹਤਯਾਬੀ ਲਈ ਅਰਦਾਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
Embed widget