ਪੜਚੋਲ ਕਰੋ

Prithvi-Ishan: ਪ੍ਰਿਥਵੀ ਸ਼ਾਅ-ਈਸ਼ਾਨ ਕਿਸ਼ਨ ਦੇ ਬਦਲੇ ਸੁਰ! ਟੀਮ ਇੰਡੀਆ ਖਿਲਾਫ ਚੁੱਕਣ ਜਾ ਰਹੇ ਅਜਿਹਾ ਕਦਮ ?

Prithvi Shaw- Ishan Kishan: ਭਾਰਤੀ ਕ੍ਰਿਕਟ 'ਚ ਕਈ ਅਜਿਹੇ ਖਿਡਾਰੀ ਹਨ, ਜਿਨ੍ਹਾਂ ਨੂੰ ਚੰਗਾ ਪ੍ਰਦਰਸ਼ਨ ਕਰਨ ਦੇ ਬਾਵਜੂਦ ਟੀਮ ਇੰਡੀਆ ਲਈ ਖੇਡਣ ਦਾ ਮੌਕਾ ਨਹੀਂ ਮਿਲਿਆ। ਅਜਿਹੇ 'ਚ ਕੁਝ ਖਿਡਾਰੀ ਦੂਜੇ ਦੇਸ਼ਾਂ

Prithvi Shaw- Ishan Kishan: ਭਾਰਤੀ ਕ੍ਰਿਕਟ 'ਚ ਕਈ ਅਜਿਹੇ ਖਿਡਾਰੀ ਹਨ, ਜਿਨ੍ਹਾਂ ਨੂੰ ਚੰਗਾ ਪ੍ਰਦਰਸ਼ਨ ਕਰਨ ਦੇ ਬਾਵਜੂਦ ਟੀਮ ਇੰਡੀਆ ਲਈ ਖੇਡਣ ਦਾ ਮੌਕਾ ਨਹੀਂ ਮਿਲਿਆ। ਅਜਿਹੇ 'ਚ ਕੁਝ ਖਿਡਾਰੀ ਦੂਜੇ ਦੇਸ਼ਾਂ ਲਈ ਖੇਡਣ ਦਾ ਫੈਸਲਾ ਕਰਦੇ ਹਨ ਅਤੇ ਇਸ ਦੀ ਤਾਜ਼ਾ ਮਿਸਾਲ ਅਸੀ ਉਨਮੁਕਤ ਚੰਦ ਦੀ ਲੈ ਸਕਦੇ ਹਾਂ, ਜਿਨ੍ਹਾਂ ਨੇ ਭਾਰਤ ਛੱਡ ਕੇ ਅਮਰੀਕਾ ਲਈ ਖੇਡਣ ਦਾ ਫੈਸਲਾ ਕੀਤਾ ਹੈ। ਹੁਣ ਇਸੇ ਤਰ੍ਹਾਂ ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਲਈ ਖੇਡਣ ਵਾਲੇ ਖਿਡਾਰੀਆਂ ਨੇ ਵੀ ਅਜਿਹਾ ਹੀ ਫੈਸਲਾ ਲਿਆ ਹੈ ਅਤੇ ਹੁਣ ਕਿਸੇ ਹੋਰ ਦੇਸ਼ ਲਈ ਖੇਡ ਸਕਦੇ ਹਨ। ਇਨ੍ਹਾਂ ਖਿਡਾਰੀਆਂ ਨੂੰ ਵੀ ਟੀਮ ਇੰਡੀਆ ਵਿੱਚ ਮੌਕਾ ਨਹੀਂ ਮਿਲ ਰਿਹਾ।

ਪ੍ਰਿਥਵੀ ਸ਼ਾਅ

IPL 'ਚ ਦਿੱਲੀ ਕੈਪੀਟਲਸ ਲਈ ਖੇਡਣ ਵਾਲੇ ਧਮਾਕੇਦਾਰ ਓਪਨਰ ਪ੍ਰਿਥਵੀ ਸ਼ਾਅ ਨੂੰ ਟੀਮ ਇੰਡੀਆ ਨੇ ਪਿਛਲੇ ਕੁਝ ਸਾਲਾਂ ਤੋਂ ਨਜ਼ਰਅੰਦਾਜ਼ ਕੀਤਾ ਹੈ। ਇਸ ਖਿਡਾਰੀ ਵਿਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਪਰ ਇਸ ਦੇ ਬਾਵਜੂਦ ਉਸ ਨੂੰ ਟੀਮ ਤੋਂ ਬਾਹਰ ਰੱਖਿਆ ਗਿਆ ਹੈ। ਪ੍ਰਿਥਵੀ ਨੇ ਹਾਲ ਹੀ 'ਚ ਇੰਗਲੈਂਡ 'ਚ ਲਿਸਟ-ਏ ਕ੍ਰਿਕਟ 'ਚ ਧਮਾਲਾਂ ਪਾਈਆਂ ਹਨ।

ਸੱਜੇ ਹੱਥ ਦੇ ਇਸ ਬੱਲੇਬਾਜ਼ ਨੇ ਇੰਗਲੈਂਡ ਵਨਡੇ ਘਰੇਲੂ ਕੱਪ ਦੌਰਾਨ ਦੋਹਰਾ ਸੈਂਕੜਾ ਲਗਾਇਆ ਸੀ ਅਤੇ ਕਈ ਸ਼ਾਨਦਾਰ ਪਾਰੀਆਂ ਵੀ ਖੇਡੀਆਂ ਸਨ। ਭਾਵੇਂ IPL 2024 'ਚ ਉਸ ਨੂੰ ਸਾਰੇ ਮੈਚਾਂ 'ਚ ਖੇਡਣ ਦਾ ਮੌਕਾ ਨਹੀਂ ਮਿਲਿਆ ਪਰ ਜਦੋਂ ਵੀ ਉਹ ਖੇਡਿਆ ਤਾਂ ਉਸ ਨੇ ਚੰਗਾ ਪ੍ਰਦਰਸ਼ਨ ਕੀਤਾ ਅਤੇ ਇਸ ਦੇ ਬਾਵਜੂਦ ਉਸ ਨੂੰ ਟੀਮ 'ਚ ਮੌਕਾ ਨਹੀਂ ਮਿਲ ਰਿਹਾ। ਅਜਿਹੇ 'ਚ ਉਹ ਕਿਸੇ ਹੋਰ ਦੇਸ਼ ਤੋਂ ਕ੍ਰਿਕਟ ਖੇਡਣ ਦਾ ਫੈਸਲਾ ਕਰ ਸਕਦੇ ਹਨ।

ਈਸ਼ਾਨ ਕਿਸ਼ਨ

ਮੁੰਬਈ ਇੰਡੀਅਨਜ਼ ਲਈ ਖੇਡਣ ਵਾਲੇ ਵਿਕਟਕੀਪਰ ਬੱਲੇਬਾਜ਼ ਈਸ਼ਾਨ ਕਿਸ਼ਨ ਵੀ ਕਿਸੇ ਹੋਰ ਦੇਸ਼ ਤੋਂ ਕ੍ਰਿਕਟ ਖੇਡਣ ਦਾ ਫੈਸਲਾ ਕਰ ਸਕਦੇ ਹਨ। ਈਸ਼ਾਨ ਵੀ ਬੀਸੀਸੀਆਈ ਦਾ ਸਾਹਮਣਾ ਕਰਨ ਦੇ ਮੂਡ ਵਿੱਚ ਹੈ ਕਿਉਂਕਿ ਜਦੋਂ ਕ੍ਰਿਕਟ ਬੋਰਡ ਨੇ ਉਸ ਨੂੰ ਰਣਜੀ ਟਰਾਫੀ ਵਿੱਚ ਖੇਡਣ ਲਈ ਕਿਹਾ ਸੀ ਤਾਂ ਇਸ ਖਿਡਾਰੀ ਨੇ ਬੀਸੀਸੀਆਈ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਬੋਰਡ ਨੇ ਉਸ ਨੂੰ ਕੇਂਦਰੀ ਕਰਾਰ ਤੋਂ ਵੀ ਬਾਹਰ ਕਰ ਦਿੱਤਾ।

ਭਾਰਤੀ ਕ੍ਰਿਕਟ ਬੋਰਡ ਤੋਂ ਦੁਸ਼ਮਣੀ ਲੈਣਾ ਉਸ ਲਈ ਮਹਿੰਗਾ ਸਾਬਤ ਹੋਇਆ ਕਿਉਂਕਿ ਉਸ ਤੋਂ ਬਾਅਦ ਉਹ ਲਗਾਤਾਰ ਟੀਮ ਇੰਡੀਆ ਤੋਂ ਬਾਹਰ ਹੋ ਰਿਹਾ ਸੀ ਅਤੇ ਉਸ ਨੂੰ ਖੇਡਣ ਦਾ ਇਕ ਵੀ ਮੌਕਾ ਨਹੀਂ ਦਿੱਤਾ ਜਾ ਰਿਹਾ ਸੀ।

ਦੋਵੇਂ ਖਿਡਾਰੀਆਂ ਨੂੰ ਜ਼ਿੰਬਾਬਵੇ ਦੌਰੇ ਲਈ ਨਹੀਂ ਚੁਣਿਆ ਗਿਆ

ਤੁਹਾਨੂੰ ਦੱਸ ਦੇਈਏ ਕਿ ਭਾਰਤੀ ਟੀਮ ਨੇ 6 ਜੁਲਾਈ ਤੋਂ ਜ਼ਿੰਬਾਬਵੇ ਦਾ ਦੌਰਾ ਕਰਨਾ ਹੈ ਅਤੇ ਇਸ ਦੌਰੇ ਲਈ ਟੀਮ ਵਿੱਚ ਨੌਜਵਾਨ ਖਿਡਾਰੀਆਂ ਨੂੰ ਮੌਕਾ ਦਿੱਤਾ ਗਿਆ ਹੈ। ਹਾਲਾਂਕਿ ਇਹ ਦੋਵੇਂ ਖਿਡਾਰੀ ਇਸ ਸੂਚੀ ਵਿੱਚ ਸ਼ਾਮਲ ਨਹੀਂ ਹਨ ਅਤੇ ਉਨ੍ਹਾਂ ਨੂੰ ਟੀਮ ਤੋਂ ਬਾਹਰ ਰੱਖਿਆ ਗਿਆ ਹੈ। ਅਜਿਹੇ 'ਚ ਜੇਕਰ ਦੋਵਾਂ ਨੂੰ ਭਾਰਤ ਵਲੋਂ ਮੌਕਾ ਨਹੀਂ ਮਿਲਦਾ ਤਾਂ ਉਹ ਕਿਸੇ ਹੋਰ ਦੇਸ਼ ਲਈ ਖੇਡ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲਾਂਸ ਏਂਜਲਸ 'ਚ ਨਹੀਂ ਰੁੱਕ ਰਿਹਾ ਅੱਗ ਦਾ ਕਹਿਰ! ਮਚੀ ਤਬਾਹੀ, 31000 ਲੋਕਾਂ ਨੂੰ ਘਰ ਖਾਲੀ ਕਰਨ ਨੂੰ ਆਖਿਆ
ਲਾਂਸ ਏਂਜਲਸ 'ਚ ਨਹੀਂ ਰੁੱਕ ਰਿਹਾ ਅੱਗ ਦਾ ਕਹਿਰ! ਮਚੀ ਤਬਾਹੀ, 31000 ਲੋਕਾਂ ਨੂੰ ਘਰ ਖਾਲੀ ਕਰਨ ਨੂੰ ਆਖਿਆ
Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Advertisement
ABP Premium

ਵੀਡੀਓਜ਼

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰੀਲੀਜ਼, ਹੋਇਆ ਵੱਡਾ ਧਮਾਕਾBhagwant Mann |CM ਭਗਵੰਤ ਮਾਨ ਨੇ ਕਿਹਾ ਮੇਰੀ ਤਾਂ ਲਾਜ ਰੱਖ ਲਓ ...ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਕੀਤਾ ਵੱਡਾ ਐਲਾਨਡੱਲੇਵਾਲ ਖਤਰੇ 'ਤੋਂ ਬਾਹਰ   ਸੁਪਰੀਮ ਕੋਰਟ ਭੜਕਿਆ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਂਸ ਏਂਜਲਸ 'ਚ ਨਹੀਂ ਰੁੱਕ ਰਿਹਾ ਅੱਗ ਦਾ ਕਹਿਰ! ਮਚੀ ਤਬਾਹੀ, 31000 ਲੋਕਾਂ ਨੂੰ ਘਰ ਖਾਲੀ ਕਰਨ ਨੂੰ ਆਖਿਆ
ਲਾਂਸ ਏਂਜਲਸ 'ਚ ਨਹੀਂ ਰੁੱਕ ਰਿਹਾ ਅੱਗ ਦਾ ਕਹਿਰ! ਮਚੀ ਤਬਾਹੀ, 31000 ਲੋਕਾਂ ਨੂੰ ਘਰ ਖਾਲੀ ਕਰਨ ਨੂੰ ਆਖਿਆ
Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Champions Trophy: ਚੈਂਪੀਅਨਜ਼ ਟਰਾਫੀ ਦੀ ਜਰਸੀ 'ਤੇ ਭਾਰਤੀ ਖਿਡਾਰੀ ਲਗਾਉਣਗੇ ਪਾਕਿਸਤਾਨ ਦਾ ਲੋਗੋ? ਜਾਣੋ ਬੀਸੀਸੀਆਈ ਨੇ ਕੀ ਕਿਹਾ
Champions Trophy: ਚੈਂਪੀਅਨਜ਼ ਟਰਾਫੀ ਦੀ ਜਰਸੀ 'ਤੇ ਭਾਰਤੀ ਖਿਡਾਰੀ ਲਗਾਉਣਗੇ ਪਾਕਿਸਤਾਨ ਦਾ ਲੋਗੋ? ਜਾਣੋ ਬੀਸੀਸੀਆਈ ਨੇ ਕੀ ਕਿਹਾ
Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ
Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ
Punjab News: ਜਗਜੀਤ ਡੱਲੇਵਾਲ ਨੂੰ ਲਿਆਂਦਾ ਗਿਆ ਟਰਾਲੀ ਤੋਂ ਬਾਹਰ, ਸਰੀਰ ਦੇ ਲਈ ਜ਼ਰੂਰੀ ਤਾਜ਼ੀ ਹਵਾ ਅਤੇ ਧੁੱਪ, ਡਾਕਟਰ ਹਰ ਪਲ ਨਾਲ
Punjab News: ਜਗਜੀਤ ਡੱਲੇਵਾਲ ਨੂੰ ਲਿਆਂਦਾ ਗਿਆ ਟਰਾਲੀ ਤੋਂ ਬਾਹਰ, ਸਰੀਰ ਦੇ ਲਈ ਜ਼ਰੂਰੀ ਤਾਜ਼ੀ ਹਵਾ ਅਤੇ ਧੁੱਪ, ਡਾਕਟਰ ਹਰ ਪਲ ਨਾਲ
ਖੁਸ਼ਖਬਰੀ! 1 ਸਾਲ ਦਾ B.Ed ਕੋਰਸ ਸ਼ੁਰੂ, 11 ਸਾਲਾਂ ਬਾਅਦ ਮੁੜ ਸ਼ੁਰੂ ਹੋਵੇਗਾ ਇੱਕ ਸਾਲ ਦਾ ਬੀ.ਐੱਡ ਕੋਰਸ
ਖੁਸ਼ਖਬਰੀ! 1 ਸਾਲ ਦਾ B.Ed ਕੋਰਸ ਸ਼ੁਰੂ, 11 ਸਾਲਾਂ ਬਾਅਦ ਮੁੜ ਸ਼ੁਰੂ ਹੋਵੇਗਾ ਇੱਕ ਸਾਲ ਦਾ ਬੀ.ਐੱਡ ਕੋਰਸ
Embed widget