ਪੜਚੋਲ ਕਰੋ

Punjab VS Bengaluru Prediction : IPL 2020 'ਚ ਅੱਜ ਭਿੜਣਗੀਆਂ ਪੰਜਾਬ ਅਤੇ ਬੈਂਗਲੁਰੂ ਦੀਆਂ ਟੀਮਾਂ, ਜਾਣੋ ਪਿੱਚ ਤੇ ਮੌਸਮ ਦਾ ਹਾਲ

KXIP vs RCB IPL 2020: ਆਈਪੀਐਲ 2020 ਦਾ ਛੇਵਾਂ ਮੈਚ ਕਿੰਗਜ਼ ਇਲੈਵਨ ਪੰਜਾਬ ਅਤੇ ਰਾਇਲ ਚੈਲੇਂਜਰਜ਼ ਬੈਂਗਲੁਰੂ ਦਰਮਿਆਨ ਅੱਜ ਸ਼ਾਮ 7:30 ਵਜੇ ਦੁਬਈ ਦੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ।

ਦੁਬਈ: ਆਈਪੀਐਲ 2020 ਦਾ ਛੇਵਾਂ ਮੈਚ ਕਿੰਗਜ਼ ਇਲੈਵਨ ਪੰਜਾਬ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਕਾਰ ਅੱਜ ਸ਼ਾਮ ਦੁਬਈ ਦੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਪੰਜਾਬ ਇਸ ਸੀਜ਼ਨ ਦਾ ਆਪਣਾ ਪਹਿਲਾ ਮੈਚ ਹਾਰ ਗਿਆ ਸੀ, ਅਜਿਹੀ ਸਥਿਤੀ ਵਿੱਚ ਉਹ ਹੁਣ ਸੀਜ਼ਨ ਵਿੱਚ ਪਹਿਲੀ ਜਿੱਤ ਦਰਜ ਕਰਨ ਦੀ ਕੋਸ਼ਿਸ਼ ਕਰਨਗੇ। ਉਧਰ ਬੈਂਗਲੁਰੂ ਨੇ ਜਿੱਤ ਦੇ ਨਾਲ ਸੀਜ਼ਨ ਦੀ ਸ਼ੁਰੂਆਤ ਕੀਤੀ। ਅਜਿਹੀ ਸਥਿਤੀ ਵਿੱਚ ਬੈਂਗਲੁਰੂ ਇਸ ਮੈਚ ਵਿੱਚ ਵੀ ਜਿੱਤ ਹਾਸਲ ਕਰਨਾ ਚਾਹੇਗਾ। ਮੌਸਮ ਦੀ ਰਿਪੋਰਟ: ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ ਇਸ ਮੈਚ ਵਿੱਚ ਮੌਸਮ ਬਿਲਕੁਲ ਸਾਫ ਹੋਵੇਗਾ। ਹਾਲਾਂਕਿ, ਖਿਡਾਰੀਆਂ ਨੂੰ ਵੀ ਇੱਥੇ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਏਗਾ। ਇਸਦੇ ਨਾਲ ਹੀ ਸ਼ਬਨਮ (ਤ੍ਰੇਲ) ਦੀ ਵੀ ਇੱਥੇ ਇੱਕ ਮਹੱਤਵਪੂਰਣ ਭੂਮਿਕਾ ਹੋਵੇਗੀ ਅਤੇ ਟਾਸ ਜਿੱਤੀ ਵਾਲੀ ਟੀਮ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕਰ ਸਕਦੀ ਹੈ। ਪਿੱਚ ਦੀ ਰਿਪੋਰਟ: ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਅਬੂ ਧਾਬੀ ਦੇ ਸ਼ੇਖ ਜ਼ਾਇਦ ਕ੍ਰਿਕਟ ਸਟੇਡੀਅਮ ਨਾਲੋਂ ਬਿਲਕੁਲ ਵੱਖਰਾ ਹੈ। ਹਾਲਾਂਕਿ, ਸਾਈਜ਼ ਦੇ ਮੁਤਾਬਕ ਇਹ ਗ੍ਰਾਊਂਡ ਵੀ ਕਾਫ਼ੀ ਵੱਡਾ ਹੈ। ਇਸ ਦੇ ਨਾਲ ਹੀ ਪਿੱਚ 'ਤੇ ਘਾਹ ਵੀ ਹੋਵੇਗਾ। ਅਜਿਹੀ ਸਥਿਤੀ ਵਿੱਚ ਤੇਜ਼ ਗੇਂਦਬਾਜ਼ਾਂ ਨੂੰ ਇੱਥੇ ਮਦਦ ਮਿਲਣ ਦੀ ਸੰਭਾਵਨਾ ਹੈ। ਦੋਵੇਂ ਟੀਮਾਂ ਤਿੰਨ ਮਾਹਰ ਤੇਜ਼ ਗੇਂਦਬਾਜ਼ਾਂ ਨਾਲ ਇਸ ਮੈਦਾਨ 'ਤੇ ਉਤਰ ਸਕਦੀਆਂ ਹਨ। ਮੈਚ ਦੀ ਭਵਿੱਖਬਾਣੀ: ਸਾਡੇ ਮੈਚ ਦੀ ਭਵਿੱਖਬਾਣੀ ਮੀਟਰ ਕਹਿੰਦੀ ਹੈ ਕਿ ਇਸ ਮੈਚ ਵਿੱਚ ਰਾਇਲ ਚੈਲੇਂਜਰਜ਼ ਬੈਂਗਲੁਰੂ ਜਿੱਤੇਗੀ। ਆਸਟਰੇਲੀਆ ਦੇ ਸਾਬਕਾ ਕ੍ਰਿਕਟ ਡੀਨ ਜੋਨਸ ਦਾ ਦਿਹਾਂਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget