ਪੜਚੋਲ ਕਰੋ

IND Vs WI: ਕੋਚ ਰਾਹੁਲ ਦ੍ਰਾਵਿੜ ਖਿਲਾਫ ਸਾਬਕਾ ਭਾਰਤੀ ਕ੍ਰਿਕਟਰ ਦਾ ਵੱਡਾ ਦਾਅਵਾ, ਹਾਰਦਿਕ ਪਾਂਡਿਆ ਦਾ ਨਹੀਂ ਕਰਦੇ ਸਮਰਥਨ...

Parthiv Patel On Rahul Dravid's Coaching: ਭਾਰਤੀ ਟੀਮ ਇਨ੍ਹੀਂ ਦਿਨੀਂ ਹਾਰਦਿਕ ਪਾਂਡਿਆ ਦੀ ਕਪਤਾਨੀ 'ਚ ਵੈਸਟਇੰਡੀਜ਼ ਖਿਲਾਫ 5 ਮੈਚਾਂ ਦੀ ਟੀ-20 ਸੀਰੀਜ਼ ਖੇਡ ਰਹੀ ਹੈ। ਟੀਮ ਇੰਡੀਆ ਪਹਿਲੇ ਦੋ ਮੈਚ ਹਾਰਨ ਤੋਂ ਬਾਅਦ ਸੀਰੀਜ਼ 'ਚ

Parthiv Patel On Rahul Dravid's Coaching: ਭਾਰਤੀ ਟੀਮ ਇਨ੍ਹੀਂ ਦਿਨੀਂ ਹਾਰਦਿਕ ਪਾਂਡਿਆ ਦੀ ਕਪਤਾਨੀ 'ਚ ਵੈਸਟਇੰਡੀਜ਼ ਖਿਲਾਫ 5 ਮੈਚਾਂ ਦੀ ਟੀ-20 ਸੀਰੀਜ਼ ਖੇਡ ਰਹੀ ਹੈ। ਟੀਮ ਇੰਡੀਆ ਪਹਿਲੇ ਦੋ ਮੈਚ ਹਾਰਨ ਤੋਂ ਬਾਅਦ ਸੀਰੀਜ਼ 'ਚ 0-2 ਨਾਲ ਪਿੱਛੇ ਹੈ। ਭਾਰਤ ਦੀਆਂ ਲਗਾਤਾਰ ਦੋ ਹਾਰਾਂ ਤੋਂ ਬਾਅਦ ਕਪਤਾਨ ਹਾਰਦਿਕ ਪਾਂਡਿਆ ਦੀ ਆਲੋਚਨਾ ਹੁੰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਭਾਰਤੀ ਖਿਡਾਰੀ ਪਾਰਥਿਵ ਪਟੇਲ ਨੇ ਵੱਡਾ ਦਾਅਵਾ ਠੋਕਦੇ ਹੋਏ ਕਿਹਾ ਹੈ ਕਿ ਮੁੱਖ ਕੋਚ ਰਾਹੁਲ ਦ੍ਰਾਵਿੜ ਕਪਤਾਨ ਹਾਰਦਿਕ ਦਾ ਸਮਰਥਨ ਨਹੀਂ ਕਰਦੇ ਹਨ।

ਪਾਰਥਿਵ ਦਾ ਮੰਨਣਾ ਹੈ ਕਿ ਹਾਰਦਿਕ ਨੂੰ ਆਸ਼ੀਸ਼ ਨਹਿਰਾ (ਗੁਜਰਾਤ ਟਾਈਟਨਜ਼ ਦੇ ਕੋਚ) ਵਰਗੇ ਸਹਿਯੋਗੀ ਕੋਚ ਦੀ ਲੋੜ ਹੈ। ਹਾਰਦਿਕ ਨੇ ਆਪਣੀ ਕਪਤਾਨੀ ਵਿੱਚ ਪਹਿਲੇ ਹੀ ਸੀਜ਼ਨ (IPL 2022) ਵਿੱਚ ਗੁਜਰਾਤ ਨੂੰ ਚੈਂਪੀਅਨ ਬਣਾਇਆ ਸੀ। ਇਸ ਤੋਂ ਬਾਅਦ ਅਗਲੇ ਸੀਜ਼ਨ (IPL 2023) 'ਚ ਗੁਜਰਾਤ ਟਾਈਟਨਸ ਫਾਈਨਲ 'ਚ ਪਹੁੰਚੀ, ਜਿੱਥੇ ਟੀਮ ਨੂੰ ਚੇਨਈ ਸੁਪਰ ਕਿੰਗਜ਼ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ।

ਪਾਰਥਿਵ ਪਟੇਲ ਨੇ 'ਕ੍ਰਿਕਬਜ਼' 'ਤੇ ਗੱਲਬਾਤ ਕਰਦੇ ਹੋਏ ਨੇ ਕਿਹਾ, ''ਹਾਰਦਿਕ ਦੀ ਕਪਤਾਨੀ ਨੂੰ ਲੈ ਕੇ ਕਈ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ ਗਲਤੀਆਂ ਹੋਈਆਂ ਹਨ। ਪਹਿਲਾ ਅਕਸ਼ਰ ਪਟੇਲ ਨੂੰ ਉਸ ਮੈਚ ਵਿੱਚ ਉਹ ਓਵਰ ਦੇਣਾ ਸੀ ਜਦੋਂ ਨਿਕੋਲਸ ਪੂਰਨ ਬੱਲੇਬਾਜ਼ੀ ਕਰਨ ਆਇਆ ਸੀ ਅਤੇ ਅੱਜ, ਇਹ (ਦੂਜੇ ਟੀ-20 ਅੰਤਰਰਾਸ਼ਟਰੀ ਵਿੱਚ ਚਹਿਲ ਨੂੰ ਚੌਥਾ ਓਵਰ ਨਹੀਂ ਦੇਣਾ)। ਹਾਰਦਿਕ ਪਾਂਡਿਆ ਗੁਜਰਾਤ ਟਾਈਟਨਸ ਦੇ ਕਪਤਾਨ ਦੇ ਤੌਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ, ਪਰ ਉਨ੍ਹਾਂ ਨੂੰ ਗੁਜਰਾਤ ਟਾਈਟਨਸ 'ਚ ਆਸ਼ੀਸ਼ ਨਹਿਰਾ ਦਾ ਸਮਰਥਨ ਮਿਲਿਆ।

ਪਾਰਥਿਵ ਪਟੇਲ ਨੇ ਅੱਗੇ ਕਿਹਾ, “ਪਰ ਕੀ ਰਾਹੁਲ ਦ੍ਰਾਵਿੜ ਸਰਗਰਮ ਕੋਚ ਜਾਂ ਵਿਅਕਤੀ ਹੈ ਜਿਸ ਦੀ ਅਸੀਂ ਟੀ-20 ਫਾਰਮੈਟ ਵਿੱਚ ਤਲਾਸ਼ ਕਰ ਰਹੇ ਹਾਂ। ਮੈਨੂੰ ਅਜਿਹਾ ਨਹੀਂ ਲਗਦਾ। ਮੇਰੇ ਦਿਮਾਗ ਵਿੱਚ, ਸਾਨੂੰ ਕੋਈ ਅਜਿਹਾ ਚਾਹੀਦਾ ਜੋ ਐਕਟਿਵ। ਹਾਰਦਿਕ ਦੇ ਅੰਦਰ ਉਹ ਜ਼ਜਬਾ ਹੈ ਪਰ ਉਸ ਨੂੰ ਸਮਰਥਨ ਦੀ ਲੋੜ ਹੈ, ਜੋ ਮੇਰੇ ਮੁਤਾਬਕ ਰਾਹੁਲ ਦ੍ਰਾਵਿੜ ਨਹੀਂ ਦਿੰਦਾ।

ਸਾਬਕਾ ਭਾਰਤੀ ਕ੍ਰਿਕਟਰ ਨੇ ਕਿਹਾ, “ਦੇਖੋ, ਟੀ-20 ਫਾਰਮੈਟ ਆਮ ਤੌਰ 'ਤੇ ਕੁਝ ਅਜਿਹਾ ਹੁੰਦਾ ਹੈ ਜੋ ਖੇਡ ਦੇ ਇੱਕ ਪਲ ਵਿੱਚ ਬਦਲ ਜਾਂਦਾ ਹੈ। ਇੱਕ ਫੈਸਲਾ ਇੱਧਰ ਅਤੇ ਉੱਧਰ ਦਾ ਜੋ ਕਿ ਇਸ ਮਾਮਲੇ ਵਿੱਚ ਹਾਰਦਿਕ ਦਾ ਚਾਹਲ ਨੂੰ ਓਵਰ ਨਹੀਂ ਸੌਂਪਣਾ ਸੀ। ਉਨ੍ਹਾਂ ਨੇ ਆਪਣੇ ਕੋਟੇ ਦੇ 4 ਓਵਰ ਪੂਰੇ ਨਹੀਂ ਕੀਤੇ, ਇਸ ਲਈ ਮੇਰੇ ਲਈ, ਇਹ ਕੁਝ ਅਜਿਹਾ ਸੀ ਜਿਸਨੇ ਵੈਸਟਇੰਡੀਜ਼ ਦੇ ਹੱਕ ਵਿੱਚ ਖੇਡ ਨੂੰ ਕਰ ਦਿੱਤਾ ਸੀ।"

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Embed widget