ਪੜਚੋਲ ਕਰੋ

Rahul Dravid: ਕੋਚ ਵਜੋਂ ਰਾਹੁਲ ਦ੍ਰਾਵਿੜ ਦਾ ਕਾਰਜਕਾਲ ਹੋਇਆ ਪੂਰਾ, ਪਰ ਕੀ ਫਿਰ ਮਿਲੇਗਾ ਮੌਕਾ?

Team India: ਰਾਹੁਲ ਦ੍ਰਾਵਿੜ ਨੂੰ ਸਾਲ 2021 'ਚ ਟੀਮ ਇੰਡੀਆ ਦੇ ਕੋਚ ਦੇ ਅਹੁਦੇ ਦੀ ਜ਼ਿੰਮੇਵਾਰੀ ਮਿਲੀ ਸੀ। ਪਰ ਹੁਣ ਵਿਸ਼ਵ ਕੱਪ ਫਾਈਨਲ ਦੇ ਨਾਲ ਹੀ ਰਾਹੁਲ ਦ੍ਰਾਵਿੜ ਦਾ ਕੋਚ ਵਜੋਂ ਕਾਰਜਕਾਲ ਪੂਰਾ ਹੋ ਗਿਆ ਹੈ।

Rahul Dravid Coaching Tenure: ਭਾਰਤੀ ਟੀਮ ਦੇ ਕੋਚ ਰਾਹੁਲ ਦ੍ਰਾਵਿੜ ਦਾ ਕਾਰਜਕਾਲ ਖਤਮ ਹੋ ਗਿਆ ਹੈ। ਰਾਹੁਲ ਦ੍ਰਾਵਿੜ ਨੂੰ ਸਾਲ 2021 'ਚ ਟੀਮ ਇੰਡੀਆ ਦੇ ਕੋਚ ਦੇ ਅਹੁਦੇ ਦੀ ਜ਼ਿੰਮੇਵਾਰੀ ਮਿਲੀ ਸੀ। ਪਰ ਹੁਣ ਵਿਸ਼ਵ ਕੱਪ ਫਾਈਨਲ ਦੇ ਨਾਲ ਹੀ ਰਾਹੁਲ ਦ੍ਰਾਵਿੜ ਦਾ ਕੋਚ ਵਜੋਂ ਕਾਰਜਕਾਲ ਖਤਮ ਹੋ ਗਿਆ ਹੈ। ਪਰ ਕੀ ਬੀਸੀਸੀਆਈ ਰਾਹੁਲ ਦ੍ਰਾਵਿੜ ਨੂੰ ਇੱਕ ਹੋਰ ਮੌਕਾ ਦੇਵੇਗੀ? ਕੀ ਰਾਹੁਲ ਦ੍ਰਾਵਿੜ ਫਿਰ ਬਣ ਸਕਦੇ ਹਨ ਟੀਮ ਇੰਡੀਆ ਦੇ ਕੋਚ? ਹਾਲਾਂਕਿ ਅਧਿਕਾਰਤ ਤੌਰ 'ਤੇ ਕੁਝ ਵੀ ਸਪੱਸ਼ਟ ਨਹੀਂ ਹੈ ਕਿ ਕੀ ਰਾਹੁਲ ਦ੍ਰਾਵਿੜ ਨੂੰ ਇਕ ਹੋਰ ਮੌਕਾ ਮਿਲੇਗਾ ਜਾਂ ਕਿਸੇ ਨਵੇਂ ਚਿਹਰੇ ਨੂੰ ਅਜ਼ਮਾਇਆ ਜਾਵੇਗਾ?

ਇਹ ਵੀ ਪੜ੍ਹੋ: Harbhajan Singh: ਹਰਭਜਨ ਸਿੰਘ ਨੇ ਅਨੁਸ਼ਕਾ ਤੇ ਆਥੀਆ 'ਤੇ ਕੱਸਿਆ ਤੰਜ, ਬੋਲੇ- ਇਨ੍ਹਾਂ ਨੂੰ ਕ੍ਰਿਕਟ ਦੀ ਕੀ ਸਮਝ ਹੋਏਗੀ...

ਰਾਹੁਲ ਦ੍ਰਵਿੜ ਨੇ ਕੀ ਕਿਹਾ?

ਉੱਥੇ ਹੀ ਜਦੋਂ ਰਾਹੁਲ ਦ੍ਰਵਿੜ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਂ ਇਸ ਬਾਰੇ ਨਹੀਂ ਸੋਚਿਆ ਹੈ। ਹੁਣ ਮੇਰੇ ਕੋਲ ਇਸ ਬਾਰੇ ਸੋਚਣ ਦਾ ਸਮਾਂ ਵੀ ਨਹੀਂ ਸੀ। ਉਹ ਅੱਗੇ ਕਹਿੰਦੇ ਹਨ ਕਿ ਹਾਂ…ਜਦੋਂ ਮੈਨੂੰ ਅਜਿਹਾ ਕਰਨ ਦਾ ਸਮਾਂ ਮਿਲੇਗਾ, ਮੈਂ ਅਜਿਹਾ ਕਰਾਂਗਾ। ਹੁਣ ਤੱਕ ਮੇਰਾ ਪੂਰਾ ਧਿਆਨ ਵਿਸ਼ਵ ਕੱਪ 'ਤੇ ਕੇਂਦਰਿਤ ਸੀ। ਮੇਰੇ ਦਿਮਾਗ ਵਿੱਚ ਵਿਸ਼ਵ ਕੱਪ ਤੋਂ ਇਲਾਵਾ ਹੋਰ ਕੁਝ ਨਹੀਂ ਸੀ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੀ ਹੋਵੇਗਾ ਇਸ ਬਾਰੇ ਉਨ੍ਹਾਂ ਨੇ ਨਹੀਂ ਸੋਚਿਆ ਹੈ।

ਰਾਹੁਲ ਦ੍ਰਾਵਿੜ ਦੀ ਕੋਚਿੰਗ 'ਤੇ ਸਟਾਈਲ ਸੀਨੀਅਰ ਅਧਿਕਾਰੀਆਂ ਨੂੰ ਇਤਰਾਜ਼

ਮੀਡੀਆ ਰਿਪੋਰਟਾਂ ਮੁਤਾਬਕ ਹੁਣ ਤੱਕ BCCI ਨੇ ਰਾਹੁਲ ਦ੍ਰਾਵਿੜ ਨਾਲ ਨਵੇਂ ਕਰਾਰ ਨੂੰ ਲੈ ਕੇ ਕੋਈ ਗੱਲਬਾਤ ਨਹੀਂ ਕੀਤੀ ਹੈ। ਤੁਹਾਨੂੰ ਦੱਸ ਦਈਏ ਕਿ ਕੋਚ ਵਜੋਂ ਰਾਹੁਲ ਦ੍ਰਾਵਿੜ ਤੋਂ ਇਲਾਵਾ ਉਨ੍ਹਾਂ ਦੇ ਬਾਕੀ ਸਪੋਰਟ ਸਟਾਫ ਨਾਲ ਵਿਸ਼ਵ ਕੱਪ ਤੱਕ ਠੇਕੇ ਸਨ। ਇਸ ਦੇ ਨਾਲ ਹੀ ਰਾਹੁਲ ਦ੍ਰਾਵਿੜ ਦੀ ਕੋਚਿੰਗ ਨੂੰ ਲੈ ਕੇ ਬੀਸੀਸੀਆਈ ਅਧਿਕਾਰੀਆਂ ਵਿੱਚ ਵੱਖੋ-ਵੱਖਰੇ ਵਿਚਾਰ ਸਨ। ਖਾਸ ਤੌਰ 'ਤੇ ਰਾਹੁਲ ਦ੍ਰਾਵਿੜ ਦੀ ਕੋਚਿੰਗ ਸ਼ੈਲੀ ਨੂੰ ਲੈ ਕੇ ਸ਼ੁਰੂਆਤ 'ਚ ਸੀਨੀਅਰ ਅਧਿਕਾਰੀਆਂ ਨੂੰ ਪਰੇਸ਼ਾਨੀ ਸੀ ਪਰ ਵਿਸ਼ਵ ਕੱਪ 'ਚ ਟੀਮ ਇੰਡੀਆ ਨੇ ਜਿਸ ਤਰ੍ਹਾਂ ਦੀ ਖੇਡ ਦਿਖਾਈ, ਉਸ ਤੋਂ ਬਾਅਦ ਸੀਨੀਅਰ ਅਧਿਕਾਰੀਆਂ ਦੇ ਇਤਰਾਜ਼ ਖਤਮ ਹੋ ਗਏ।

ਇਹ ਵੀ ਪੜ੍ਹੋ: IND vs AUS Final: ਹਾਰ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਟੀਮ ਇੰਡੀਆ ਦਾ ਵਧਾਇਆ ਹੌਸਲਾ, ਜਡੇਜਾ ਨੇ ਇਨ੍ਹਾਂ ਸ਼ਬਦਾਂ ਨਾਲ ਕੀਤਾ ਧੰਨਵਾਦ

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget