ਪੜਚੋਲ ਕਰੋ

Ayodhya Ram Mandir Invitation: ਰਾਮ ਮੰਦਰ ਦੇ ਪਵਿੱਤਰ ਕਾਰਜ ਲਈ ਸਚਿਨ ਤੇ ਵਿਰਾਟ ਨੂੰ ਮਿਲਿਆ ਸੱਦਾ, ਅਯੁੱਧਿਆ ਜਾਣਗੇ 8000 ਦਿੱਗਜ

Sachin and Virat: ਕ੍ਰਿਕਟ ਦੇ ਦੋ ਮਹਾਨ ਖਿਡਾਰੀ ਸਚਿਨ ਤੇਂਦੁਲਕਰ ਅਤੇ ਵਿਰਾਟ ਕੋਹਲੀ ਨੂੰ ਕ੍ਰਿਕਟ ਦੇ ਮੈਦਾਨ 'ਤੇ ਕਈ ਵਾਰ ਦੇਖਿਆ ਹੋਵੇਗਾ, ਪਰ ਜਲਦੀ ਹੀ ਤੁਸੀਂ ਇਨ੍ਹਾਂ ਦੋਵਾਂ ਖਿਡਾਰੀਆਂ ਨੂੰ ਦੇਸ਼ ਦੇ ਸਭ ਤੋਂ ਵੱਡੇ ਧਾਰਮਿਕ

Sachin and Virat: ਕ੍ਰਿਕਟ ਦੇ ਦੋ ਮਹਾਨ ਖਿਡਾਰੀ ਸਚਿਨ ਤੇਂਦੁਲਕਰ ਅਤੇ ਵਿਰਾਟ ਕੋਹਲੀ ਨੂੰ ਕ੍ਰਿਕਟ ਦੇ ਮੈਦਾਨ 'ਤੇ ਕਈ ਵਾਰ ਦੇਖਿਆ ਹੋਵੇਗਾ, ਪਰ ਜਲਦੀ ਹੀ ਤੁਸੀਂ ਇਨ੍ਹਾਂ ਦੋਵਾਂ ਖਿਡਾਰੀਆਂ ਨੂੰ ਦੇਸ਼ ਦੇ ਸਭ ਤੋਂ ਵੱਡੇ ਧਾਰਮਿਕ ਪ੍ਰੋਗਰਾਮ 'ਚ ਇਕੱਠੇ ਦੇਖ ਸਕੋਗੇ। ਦਰਅਸਲ, ਰਾਮ ਮੰਦਿਰ ਦੇ ਪਵਿੱਤਰ ਸਮਾਰੋਹ ਵਿੱਚ ਹਿੱਸਾ ਲੈਣ ਲਈ ਸਚਿਨ ਅਤੇ ਵਿਰਾਟ ਦੋਵੇਂ ਅਯੁੱਧਿਆ ਜਾ ਸਕਦੇ ਹਨ।

ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਲਈ ਸਚਿਨ ਅਤੇ ਵਿਰਾਟ ਨੂੰ ਸੱਦਾ ਮਿਲਿਆ 

ਪ੍ਰਿੰਟ ਇੰਡੀਆ ਦੀ ਰਿਪੋਰਟ ਮੁਤਾਬਕ ਰਾਮ ਮੰਦਰ ਦੇ ਪਵਿੱਤਰ ਸਮਾਰੋਹ ਲਈ ਸਚਿਨ ਤੇਂਦੁਲਕਰ ਅਤੇ ਵਿਰਾਟ ਕੋਹਲੀ ਦੋਵਾਂ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਪਹਿਲੀ ਵਾਰ ਹੋਵੇਗਾ ਕਿ ਕ੍ਰਿਕਟ ਇਤਿਹਾਸ 'ਚ ਸਭ ਤੋਂ ਜ਼ਿਆਦਾ ਸੈਂਕੜੇ ਲਗਾਉਣ ਵਾਲੇ ਇਹ ਦੋ ਭਾਰਤੀ ਖਿਡਾਰੀ ਇਕੱਠੇ ਕਿਸੇ ਧਾਰਮਿਕ ਸਥਾਨ 'ਤੇ ਪ੍ਰੋਗਰਾਮ ਦੇਖਣ ਜਾਣਗੇ। ਦੱਸ ਦੇਈਏ ਕਿ ਅਯੁੱਧਿਆ ਵਿੱਚ ਬਣ ਰਹੇ ਰਾਮ ਮੰਦਰ ਦਾ ਇਹ ਸਭ ਤੋਂ ਵੱਡਾ ਧਾਰਮਿਕ ਪ੍ਰੋਗਰਾਮ 22 ਜਨਵਰੀ 2024 ਨੂੰ ਆਯੋਜਿਤ ਕੀਤਾ ਜਾਵੇਗਾ।

ਪੀਐਮ ਮੋਦੀ ਸਮੇਤ ਕਰੀਬ 8000 ਪਤਵੰਤੇ ਸ਼ਿਰਕਤ ਕਰਨਗੇ

ਇਸ ਵਿਸ਼ੇਸ਼ ਸਮਾਗਮ ਲਈ ਵੱਕਾਰੀ ਕ੍ਰਿਕਟ ਜੋੜੀ ਤੋਂ ਇਲਾਵਾ ਲਗਭਗ 8000 ਹਸਤੀਆਂ ਨੂੰ ਵਿਸ਼ੇਸ਼ ਤੌਰ 'ਤੇ ਸੱਦਾ ਦਿੱਤਾ ਗਿਆ ਹੈ। ਪਵਿੱਤਰ ਮੰਦਰ ਜਨਵਰੀ 2024 ਤੱਕ ਤਿਆਰ ਹੋ ਜਾਵੇਗਾ। ਰਾਮ ਲੱਲਾ ਦੀ ਮੂਰਤੀ ਦੇ ਉਦਘਾਟਨ ਸਮਾਰੋਹ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੇ ਮੁਖੀ ਮੋਹਨ ਭਾਗਵਤ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਭਾਰਤ ਰਤਨ ਸਚਿਨ ਤੇਂਦੁਲਕਰ, ਵਿਰਾਟ ਕੋਹਲੀ ਸਮੇਤ ਕਈ ਵਿਸ਼ੇਸ਼ ਸ਼ਖਸੀਅਤਾਂ ਸ਼ਾਮਲ ਹੋਣਗੀਆਂ।

ਸਚਿਨ ਅਤੇ ਵਿਰਾਟ ਨੂੰ ਕਈ ਵਾਰ ਧਾਰਮਿਕ ਗਤੀਵਿਧੀਆਂ 'ਚ ਹਿੱਸਾ ਲੈਂਦੇ ਦੇਖਿਆ ਗਿਆ ਹੈ। ਖਾਸ ਤੌਰ 'ਤੇ ਵਿਰਾਟ ਕੋਹਲੀ ਨੂੰ ਪਿਛਲੇ ਕੁਝ ਮਹੀਨਿਆਂ ਜਾਂ ਸਾਲਾਂ 'ਚ ਕਈ ਵਾਰ ਆਪਣੀ ਪਤਨੀ ਅਨੁਸ਼ਕਾ ਸ਼ਰਮਾ ਨਾਲ ਦੇਸ਼ ਭਰ ਦੇ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਪੂਜਾ ਕਰਦੇ ਦੇਖਿਆ ਗਿਆ ਹੈ। ਵਿਰਾਟ ਦੇ ਕੁਝ ਪ੍ਰਸ਼ੰਸਕਾਂ ਦਾ ਮੰਨਣਾ ਹੈ ਕਿ ਜਦੋਂ ਤੋਂ ਉਸ ਨੇ ਧਾਰਮਿਕ ਸਥਾਨਾਂ 'ਤੇ ਜਾਣਾ ਸ਼ੁਰੂ ਕੀਤਾ ਹੈ, ਉਦੋਂ ਤੋਂ ਉਨ੍ਹਾਂ ਦਾ ਫਾਰਮ ਵੀ ਵਾਪਸ ਆ ਗਿਆ ਹੈ ਅਤੇ ਹੁਣ ਉਹ ਆਪਣੇ ਕਰੀਅਰ ਦਾ ਸਭ ਤੋਂ ਵਧੀਆ ਕ੍ਰਿਕਟ ਖੇਡ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget