ਪੜਚੋਲ ਕਰੋ

Ranji Trophy 2024: ਰਣਜੀ ਟਰਾਫੀ ਦੇ ਕੁਆਰਟਰ ਫਾਈਨਲ ਦਾ ਸ਼ਡਿਊਲ ਜਾਰੀ, ਇਨ੍ਹਾਂ 8 ਟੀਮਾਂ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ 

Ranji Trophy Quarter Final Fixtures: ਭਾਰਤ ਵਿੱਚ ਇਸ ਸਮੇਂ ਸਭ ਤੋਂ ਵੱਕਾਰੀ ਘਰੇਲੂ ਟੂਰਨਾਮੈਂਟ ਰਣਜੀ ਟਰਾਫੀ 2024 ਖੇਡੀ ਜਾ ਰਹੀ ਹੈ। ਇਹ ਟੂਰਨਾਮੈਂਟ ਇਸ ਸੀਜ਼ਨ ਹੁਣ ਆਪਣੇ ਆਖਰੀ ਪੜਾਅ 'ਤੇ ਪਹੁੰਚ ਗਿਆ ਹੈ।

Ranji Trophy Quarter Final Fixtures: ਭਾਰਤ ਵਿੱਚ ਇਸ ਸਮੇਂ ਸਭ ਤੋਂ ਵੱਕਾਰੀ ਘਰੇਲੂ ਟੂਰਨਾਮੈਂਟ ਰਣਜੀ ਟਰਾਫੀ 2024 ਖੇਡੀ ਜਾ ਰਹੀ ਹੈ। ਇਹ ਟੂਰਨਾਮੈਂਟ ਇਸ ਸੀਜ਼ਨ ਹੁਣ ਆਪਣੇ ਆਖਰੀ ਪੜਾਅ 'ਤੇ ਪਹੁੰਚ ਗਿਆ ਹੈ। ਰਣਜੀ ਟਰਾਫੀ ਦੇ ਕੁਆਰਟਰ ਫਾਈਨਲ ਲਈ 8 ਟੀਮਾਂ ਦਾ ਫੈਸਲਾ ਕੀਤਾ ਗਿਆ ਹੈ। 38 ਟੀਮਾਂ ਵਿੱਚੋਂ 5 ਜਨਵਰੀ ਤੋਂ ਸ਼ੁਰੂ ਹੋਏ ਇਸ ਟੂਰਨਾਮੈਂਟ ਵਿੱਚ 30 ਟੀਮਾਂ ਬਾਹਰ ਹੋ ਗਈਆਂ ਹਨ। ਹੁਣ 23 ਫਰਵਰੀ ਤੋਂ ਆਖਰੀ ਅੱਠ ਟੀਮਾਂ ਵਿਚਾਲੇ ਕੁਆਰਟਰ ਫਾਈਨਲ ਮੈਚ ਸ਼ੁਰੂ ਹੋਵੇਗਾ। ਕੁਆਰਟਰ ਫਾਈਨਲ ਦੀ ਜੰਗ ਤੋਂ ਪਹਿਲਾਂ ਬੀਸੀਸੀਆਈ ਨੇ ਆਪਣਾ ਸ਼ਡਿਊਲ ਜਾਰੀ ਕਰ ਦਿੱਤਾ ਹੈ।

ਰਣਜੀ ਟਰਾਫੀ ਦੇ ਕੁਆਰਟਰ ਫਾਈਨਲ ਦਾ ਸ਼ਡਿਊਲ ਜਾਰੀ

ਰਣਜੀ ਟਰਾਫੀ ਕੁਆਰਟਰ ਫਾਈਨਲ ਦਾ ਸਮਾਂ-ਸਾਰਣੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਯਾਨੀ ਬੀਸੀਸੀਆਈ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਸਾਂਝੀ ਕੀਤੀ ਹੈ। ਇਸ ਵਾਰ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਵਿੱਚ ਕਰਨਾਟਕ, ਮੁੰਬਈ, ਬੜੌਦਾ, ਤਾਮਿਲਨਾਡੂ, ਸੌਰਾਸ਼ਟਰ, ਮੱਧ ਪ੍ਰਦੇਸ਼ ਅਤੇ ਆਂਧਰਾ ਪ੍ਰਦੇਸ਼ ਦੀਆਂ ਟੀਮਾਂ ਪਹੁੰਚਣ ਵਿੱਚ ਸਫਲ ਰਹੀਆਂ ਹਨ। ਕੁਆਰਟਰ ਫਾਈਨਲ ਵਿੱਚ ਪਹਿਲਾ ਮੈਚ ਵਿਦਰਭ ਅਤੇ ਕਰਨਾਟਕ ਵਿਚਾਲੇ ਹੋਵੇਗਾ। ਦੂਜਾ ਕੁਆਰਟਰ ਫਾਈਨਲ ਮੁਕਾਬਲਾ ਮੁੰਬਈ ਅਤੇ ਬੜੌਦਾ ਵਿਚਾਲੇ ਹੋਵੇਗਾ। ਇਸ ਤੋਂ ਇਲਾਵਾ ਤੀਜਾ ਕੁਆਰਟਰ ਫਾਈਨਲ ਮੁਕਾਬਲਾ ਤਾਮਿਲਨਾਡੂ ਅਤੇ ਸੌਰਾਸ਼ਟਰ ਵਿਚਾਲੇ ਅਤੇ ਚੌਥਾ ਕੁਆਰਟਰ ਫਾਈਨਲ ਮੱਧ ਪ੍ਰਦੇਸ਼ ਅਤੇ ਆਂਧਰਾ ਪ੍ਰਦੇਸ਼ ਵਿਚਾਲੇ ਖੇਡਿਆ ਜਾਵੇਗਾ।

ਇਨ੍ਹਾਂ 8 ਟੀਮਾਂ ਵਿਚਾਲੇ ਜੰਗ ਹੋਵੇਗੀ

ਵਿਦਰਭ ਬਨਾਮ ਕਰਨਾਟਕ, ਸਿਵਲ ਲਾਈਨਜ਼ ਸਟੇਡੀਅਮ (ਨਾਗਪੁਰ)

ਮੁੰਬਈ ਬਨਾਮ ਬੜੌਦਾ, ਬੀ.ਕੇ.ਸੀ. (ਮੁੰਬਈ)

ਤਾਮਿਲਨਾਡੂ ਬਨਾਮ ਸੌਰਾਸ਼ਟਰ, ਸ਼੍ਰੀ ਰਾਮਕ੍ਰਿਸ਼ਨ ਕਾਲਜ (ਕੋਇੰਬਟੂਰ)

ਮੱਧ ਪ੍ਰਦੇਸ਼ ਬਨਾਮ ਆਂਦਰਾ ਪ੍ਰਦੇਸ਼, ਹੋਲਕਰ ਸਟੇਡੀਅਮ (ਇੰਦੌਰ)

10 ਮਾਰਚ ਤੋਂ ਸ਼ੁਰੂ ਹੋਵੇਗਾ ਖ਼ਿਤਾਬੀ ਮੁਕਾਬਲਾ 

ਰਣਜੀ ਟਰਾਫੀ 2024 ਦੇ ਕੁਆਰਟਰ ਫਾਈਨਲ ਮੈਚ 23 ਫਰਵਰੀ ਤੋਂ 27 ਫਰਵਰੀ ਤੱਕ ਖੇਡੇ ਜਾਣੇ ਹਨ। ਇਸ ਤੋਂ ਬਾਅਦ 2 ਮਾਰਚ ਤੋਂ ਸੈਮੀਫਾਈਨਲ ਦੀ ਲੜਾਈ ਸ਼ੁਰੂ ਹੋਵੇਗੀ। ਸੈਮੀਫਾਈਨਲ 'ਚ ਕੁਆਲੀਫਾਈ ਕਰਨ ਵਾਲੀਆਂ ਦੋ ਟੀਮਾਂ ਫਾਈਨਲ 'ਚ ਪ੍ਰਵੇਸ਼ ਕਰਨਗੀਆਂ। ਇਨ੍ਹਾਂ ਵਿਚਾਲੇ 10 ਮਾਰਚ ਤੋਂ ਖ਼ਿਤਾਬੀ ਮੁਕਾਬਲਾ ਖੇਡਿਆ ਜਾਵੇਗਾ। ਇਸ ਵਾਰ ਕੁਆਰਟਰ ਫਾਈਨਲ ਵਿੱਚ ਪਹੁੰਚੀਆਂ ਸਾਰੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਅਜਿਹੇ 'ਚ ਇਹ ਕਹਿਣਾ ਬਹੁਤ ਮੁਸ਼ਕਿਲ ਹੈ ਕਿ ਇਸ ਵਾਰ ਕਿਹੜੀ ਟੀਮ ਰਣਜੀ ਟਰਾਫੀ ਦਾ ਖਿਤਾਬ ਜਿੱਤੇਗੀ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

T20 Cricket League Auction: ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
Team India Reshuffle: ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget