ਪੜਚੋਲ ਕਰੋ

Ranji Trophy Final: ਸੌਰਾਸ਼ਟਰ ਨੇ ਬੰਗਾਲ ਨੂੰ 9 ਵਿਕਟਾਂ ਨਾਲ ਦਿੱਤੀ ਮਾਤ, ਦੂਜੀ ਵਾਰ ਰਣਜੀ ਟਰਾਫੀ 'ਤੇ ਕੀਤਾ ਕਬਜ਼ਾ

Ranji Trophy Final: ਮੈਚ ਦੇ ਚੌਥੇ ਦਿਨ ਦੇ ਪਹਿਲੇ ਸੈਸ਼ਨ ਦੌਰਾਨ ਬੰਗਾਲ ਦੀ ਟੀਮ ਆਪਣੀ ਦੂਜੀ ਪਾਰੀ 'ਚ 241 ਦੌੜਾਂ 'ਤੇ ਆਊਟ ਹੋ ਗਈ। ਸੌਰਾਸ਼ਟਰ ਨੂੰ ਜਿੱਤ ਲਈ ਸਿਰਫ਼ 12 ਦੌੜਾਂ ਦਾ ਟੀਚਾ ਸੀ ਜਿਸ ਨੂੰ ਉਸ ਨੇ ਆਸਾਨੀ ਨਾਲ ਹਾਸਲ ਕਰ ਲਿਆ।

Ranji Trophy Final: ਰਣਜੀ ਟਰਾਫੀ 2022-23 ਦੇ ਫਾਈਨਲ ਮੈਚ ਵਿੱਚ ਸੌਰਾਸ਼ਟਰ ਕ੍ਰਿਕਟ ਟੀਮ ਨੇ ਬੰਗਾਲ ਕ੍ਰਿਕਟ ਟੀਮ ਨੂੰ 9 ਵਿਕਟਾਂ ਨਾਲ ਹਰਾ ਕੇ ਖਿਤਾਬ ਜਿੱਤ ਲਿਆ ਹੈ।
ਮੈਚ ਦੇ ਚੌਥੇ ਦਿਨ ਦੇ ਪਹਿਲੇ ਸੈਸ਼ਨ ਦੌਰਾਨ ਬੰਗਾਲ ਦੀ ਟੀਮ ਆਪਣੀ ਦੂਜੀ ਪਾਰੀ 'ਚ 241 ਦੌੜਾਂ 'ਤੇ ਆਊਟ ਹੋ ਗਈ। ਸੌਰਾਸ਼ਟਰ ਨੂੰ ਜਿੱਤ ਲਈ ਸਿਰਫ਼ 12 ਦੌੜਾਂ ਦਾ ਟੀਚਾ ਸੀ ਜਿਸ ਨੂੰ ਉਸ ਨੇ ਆਸਾਨੀ ਨਾਲ ਹਾਸਲ ਕਰ ਲਿਆ।

ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਾਲ ਨੇ ਸ਼ਾਹਬਾਜ਼ ਅਹਿਮਦ (69) ਅਤੇ ਅਭਿਸ਼ੇਕ ਪੋਰੇਲ (50) ਦੇ ਅਰਧ ਸੈਂਕੜਿਆਂ ਦੇ ਬਾਵਜੂਦ ਸਾਰੀਆਂ ਵਿਕਟਾਂ ਦੇ ਨੁਕਸਾਨ 'ਤੇ 174 ਦੌੜਾਂ ਬਣਾਈਆਂ। ਜਵਾਬ 'ਚ ਸੌਰਾਸ਼ਟਰ ਨੇ 404 ਦੌੜਾਂ ਬਣਾ ਕੇ 230 ਦੌੜਾਂ ਦੀ ਲੀਡ ਲੈ ਲਈ। ਸੌਰਾਸ਼ਟਰ ਲਈ ਹਾਰਵਿਕ ਦੇਸਾਈ (50), ਸ਼ੈਲਡਨ ਜੈਕਸਨ (59), ਅਰਪਿਤ ਵਸਾਵੜਾ (81) ਅਤੇ ਚਿਰਾਗ ਜਾਨੀ (61) ਨੇ ਅਰਧ ਸੈਂਕੜੇ ਲਗਾਏ। ਬੰਗਾਲ ਦੀ ਟੀਮ ਵੀ ਦੂਜੀ ਪਾਰੀ ਵਿੱਚ ਸਸਤੇ ਵਿੱਚ ਆਊਟ ਹੋ ਗਈ, ਜਿਸ ਵਿੱਚ ਕਪਤਾਨ ਮਨੋਜ ਤਿਵਾਰੀ ਨੇ 68 ਦੌੜਾਂ ਬਣਾਈਆਂ।

ਜੈਦੇਵ ਉਡਕ ਨੇ ਫਾਈਨਲ 'ਚ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 8 ਵਿਕਟਾਂ ਲਈਆਂ। ਉਸ ਨੇ ਦੂਜੀ ਪਾਰੀ 'ਚ 5 ਵਿਕਟਾਂ ਲੈ ਕੇ ਵਿਰੋਧੀ ਟੀਮ ਨੂੰ ਘੇਰਨ 'ਚ ਅਹਿਮ ਭੂਮਿਕਾ ਨਿਭਾਈ।
ਇਸ ਦੌਰਾਨ ਉਸਨੇ ਰਣਜੀ ਟਰਾਫੀ ਵਿੱਚ ਆਪਣੀਆਂ 300 ਵਿਕਟਾਂ ਪੂਰੀਆਂ ਕੀਤੀਆਂ ਅਤੇ ਟੂਰਨਾਮੈਂਟ ਵਿੱਚ ਇਸ ਅੰਕ ਤੱਕ ਪਹੁੰਚਣ ਵਾਲਾ ਪਹਿਲਾ ਖੱਬੇ ਹੱਥ ਦਾ ਤੇਜ਼ ਗੇਂਦਬਾਜ਼ ਬਣ ਗਿਆ। ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਸਮਦ ਫਲਾਹ ਨੇ ਰਣਜੀ ਵਿੱਚ 272 ਵਿਕਟਾਂ ਨਾਲ ਉਡਕ ਤੋਂ ਬਾਅਦ ਸਭ ਤੋਂ ਵੱਧ ਵਿਕਟਾਂ ਹਾਸਲ ਕੀਤੀਆਂ ਹਨ।

ਅਰਪਿਤ ਵਸਾਵੜਾ ਨੇ ਪਹਿਲੀ ਪਾਰੀ ਵਿੱਚ 11 ਚੌਕਿਆਂ ਦੀ ਮਦਦ ਨਾਲ 81 ਦੌੜਾਂ ਬਣਾਈਆਂ। ਇਸ ਸੀਜ਼ਨ ਵਿੱਚ ਇਹ ਉਸ ਦਾ ਤੀਜਾ ਅਰਧ ਸੈਂਕੜਾ ਸੀ। ਉਸ ਨੇ ਇਸ ਸੀਜ਼ਨ 'ਚ 10 ਮੈਚਾਂ 'ਚ 75.58 ਦੀ ਔਸਤ ਨਾਲ 907 ਦੌੜਾਂ ਬਣਾਈਆਂ ਹਨ। ਉਹ ਆਪਣੀ ਟੀਮ ਲਈ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਸਨ। ਸਿਰਫ਼ ਕਰਨਾਟਕ ਦੇ ਕਪਤਾਨ ਮਯੰਕ ਅਗਰਵਾਲ (990) ਨੇ ਉਸ ਤੋਂ ਵੱਧ ਦੌੜਾਂ ਬਣਾਈਆਂ। ਉਹ ਆਪਣੇ ਪਹਿਲੇ ਦਰਜੇ ਦੇ ਕਰੀਅਰ ਵਿੱਚ ਹੁਣ ਤੱਕ 4,500 ਤੋਂ ਵੱਧ ਦੌੜਾਂ ਬਣਾ ਚੁੱਕਾ ਹੈ।

ਕੇਰਲ ਦੇ ਜਲਜ ਸਕਸੈਨਾ ਇਸ ਸੀਜ਼ਨ ਦੇ ਸਭ ਤੋਂ ਸਫਲ ਗੇਂਦਬਾਜ਼ ਰਹੇ, ਜਿਨ੍ਹਾਂ ਨੇ ਸੱਤ ਮੈਚਾਂ ਵਿੱਚ 19.26 ਦੀ ਔਸਤ ਨਾਲ 50 ਵਿਕਟਾਂ ਲਈਆਂ। ਮੁੰਬਈ ਦੇ ਸ਼ਮਸ ਮੁਲਾਨੀ ਇਸ ਸੂਚੀ 'ਚ 46 ਵਿਕਟਾਂ ਨਾਲ ਦੂਜੇ ਸਥਾਨ 'ਤੇ ਹਨ।ਮਨੀਪੁਰ ਦੇ ਕਿਸ਼ਨ ਸਿਨਹਾ ਨੇ 44 ਵਿਕਟਾਂ ਆਪਣੇ ਨਾਂ ਦਰਜ ਕੀਤੀਆਂ। ਸੌਰਾਸ਼ਟਰ ਦੇ ਧਰਮਿੰਦਰ ਜਡੇਜਾ ਨੇ 43 ਵਿਕਟਾਂ ਲਈਆਂ ਅਤੇ ਆਪਣੀ ਟੀਮ ਲਈ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਰਹੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ ਨੂੰ ਭੇਜਿਆ ਸੰਮਣ ਪੰਜਾਬ ਸਰਕਾਰ ਨੇ ਕਿਉਂ ਲਿਆ ਵਾਪਿਸਪਤੀ ਤੋਂ ਪਿੱਛਾ ਛੁਡਾਉਣ ਲਈ ਪਤਨੀ ਨੇ ਅਪਣਾਇਆ ਇਹ ਹੱਥਕੰਡਾ, ਦਿੱਤੀ ਖਤਰਨਾਕ ਮੌਤਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Office

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ
Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ
Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ
Embed widget