ਪੜਚੋਲ ਕਰੋ

Ratan Tata: ਰਤਨ ਟਾਟਾ ਦੇ ਨਾਂਅ ਤੇ ਫਰਜ਼ੀ ਖਬਰ ਵਾਇਰਲ, ਮਸ਼ਹੂਰ ਉਦਯੋਗਪਤੀ ਗੁੱਸੇ 'ਚ ਬੋਲਿਆ- ਮੇਰਾ ਕ੍ਰਿਕਟ ਨਾਲ ਨਹੀਂ ਕੋਈ ਨਾਤਾ

Ratan Tata on Cricket: ਦੇਸ਼ ਦੇ ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦੇ ਨਾਂਅ ਤੋਂ ਹਰ ਕੋਈ ਜਾਣੂ ਹੈ। ਉਹ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਸੋਮਵਾਰ ਨੂੰ ਉਨ੍ਹਾਂ ਦੇ ਨਾਂ 'ਤੇ ਕੀਤੇ ਜਾ ਰਹੇ ਦਾਅਵਿਆਂ ਦਾ

Ratan Tata on Cricket: ਦੇਸ਼ ਦੇ ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦੇ ਨਾਂਅ ਤੋਂ ਹਰ ਕੋਈ ਜਾਣੂ ਹੈ। ਉਹ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਸੋਮਵਾਰ ਨੂੰ ਉਨ੍ਹਾਂ ਦੇ ਨਾਂ 'ਤੇ ਕੀਤੇ ਜਾ ਰਹੇ ਦਾਅਵਿਆਂ ਦਾ ਖੰਡਨ ਕੀਤਾ ਗਿਆ ਹੈ। ਟਾਟਾ ਨੇ ਟਵਿੱਟਰ 'ਤੇ ਲਿਖਿਆ ਕਿ ਉਨ੍ਹਾਂ ਨੇ ਆਈਸੀਸੀ ਜਾਂ ਕਿਸੇ ਹੋਰ ਕ੍ਰਿਕਟ ਫੈਕਲਟੀ ਨੂੰ ਕੋਈ ਸੁਝਾਅ ਨਹੀਂ ਦਿੱਤਾ ਹੈ। ਟਾਟਾ ਨੇ ਲਿਖਿਆ, 'ਮੈਂ ਆਈਸੀਸੀ ਜਾਂ ਕਿਸੇ ਕ੍ਰਿਕਟ ਫੈਕਲਟੀ ਨੂੰ ਕਿਸੇ ਵੀ ਖਿਡਾਰੀ ਤੇ ਜੁਰਮਾਨਾ ਜਾਂ ਇਨਾਮ ਦੇਣ ਨੂੰ ਲੈ ਕੋਈ ਸੁਝਾਵ ਨਹੀਂ ਦਿੱਤਾ ਹੈ। ਮੇਰਾ ਕ੍ਰਿਕਟ ਨਾਲ ਕੋਈ ਸਬੰਧ ਨਹੀਂ ਹੈ। ਕਿਰਪਾ ਕਰਕੇ ਅਜਿਹੇ ਵਟਸਐਪ ਫਾਰਵਰਡ ਅਤੇ ਵੀਡੀਓਜ਼ 'ਤੇ ਵਿਸ਼ਵਾਸ ਨਾ ਕਰੋ ਜਦੋਂ ਤੱਕ ਉਹ ਮੇਰੇ ਅਧਿਕਾਰਤ ਪਲੇਟਫਾਰਮ ਤੋਂ ਨਹੀਂ ਆਉਂਦੇ ਹਨ।

ਫਰਜ਼ੀ ਖਬਰ ਵਾਇਰਲ ਹੋ ਗਈ

ਦਰਅਸਲ ਸੋਸ਼ਲ ਮੀਡੀਆ 'ਤੇ ਇਕ ਫਰਜ਼ੀ ਖਬਰ ਵਾਇਰਲ ਹੋ ਰਹੀ ਸੀ। ਦੱਸਿਆ ਗਿਆ ਕਿ ਟਾਟਾ ਨੇ ਕ੍ਰਿਕਟਰ ਰਾਸ਼ਿਦ ਖਾਨ ਨੂੰ 10 ਕਰੋੜ ਰੁਪਏ ਦੇਣ ਦਾ ਵਾਅਦਾ ਕੀਤਾ ਹੈ। ਜਦੋਂ ਇਹ ਗੱਲ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਾਂ ਰਤਨ ਟਾਟਾ ਨੇ ਖੁਦ ਐਕਸ ਨੂੰ ਲਿਖ ਕੇ ਇਸ ਦਾ ਖੰਡਨ ਕੀਤਾ।

ਕੌਣ ਹੈ ਰਾਸ਼ਿਦ ਖਾਨ?

ਰਾਸ਼ਿਦ ਖਾਨ ਅਫਗਾਨਿਸਤਾਨ ਕ੍ਰਿਕਟ ਟੀਮ ਦਾ ਖਿਡਾਰੀ ਹੈ। ਹਾਲ ਹੀ 'ਚ ਅਫਗਾਨਿਸਤਾਨ ਨੇ ਵਿਸ਼ਵ ਕੱਪ 2023 'ਚ ਪਾਕਿਸਤਾਨ ਖਿਲਾਫ ਸ਼ਾਨਦਾਰ ਜਿੱਤ ਦਰਜ ਕੀਤੀ ਸੀ। ਇਸ ਜਿੱਤ ਤੋਂ ਬਾਅਦ ਟੀਮ ਦੇ ਪ੍ਰਮੁੱਖ ਸਪਿਨਰ ਰਾਸ਼ਿਦ ਖਾਨ ਨੇ ਅਫਗਾਨਿਸਤਾਨ ਦਾ ਝੰਡਾ ਮੋਢੇ 'ਤੇ ਰੱਖ ਕੇ ਜਸ਼ਨ ਮਨਾਇਆ। ਸੋਸ਼ਲ ਮੀਡੀਆ 'ਤੇ ਇਹ ਵੀ ਅਫਵਾਹਾਂ ਹਨ ਕਿ ਰਾਸ਼ਿਦ ਖਾਨ ਨੇ ਪਾਕਿਸਤਾਨ 'ਤੇ ਜਿੱਤ ਦੇ ਦੌਰਾਨ ਭਾਰਤੀ ਝੰਡੇ ਨਾਲ ਜਸ਼ਨ ਮਨਾਇਆ ਸੀ, ਜਿਸ ਲਈ ਆਈਸੀਸੀ ਨੇ ਉਨ੍ਹਾਂ 'ਤੇ 55 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਹਿਮਾਚਲ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ, ਡਰੱਗਸ ਸਣੇ ਫੜੇ 3 ਦੋਸ਼ੀ
ਹਿਮਾਚਲ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ, ਡਰੱਗਸ ਸਣੇ ਫੜੇ 3 ਦੋਸ਼ੀ
ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਵਾਰਦਾਤ, BSP ਆਗੂ ਹਰਵਿਲਾਸ ਰੱਜੂਮਾਜਰਾ ਨੂੰ ਮਾਰੀਆਂ ਗੋਲੀਆਂ, ਹੋਈ ਮੌਤ; ਲੜ ਚੁੱਕੇ ਸੀ ਵਿਧਾਨਸਭਾ ਚੋਣਾਂ
ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਵਾਰਦਾਤ, BSP ਆਗੂ ਹਰਵਿਲਾਸ ਰੱਜੂਮਾਜਰਾ ਨੂੰ ਮਾਰੀਆਂ ਗੋਲੀਆਂ, ਹੋਈ ਮੌਤ; ਲੜ ਚੁੱਕੇ ਸੀ ਵਿਧਾਨਸਭਾ ਚੋਣਾਂ
Punjab News: ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ 'ਤੇ ਡਿੱਗੇਗੀ ਗਾਜ਼! ਜਾਣੋ ਕਰਮਚਾਰੀਆਂ ਵਿਰੁੱਧ ਕਿਉਂ ਹੋਏਗੀ ਕਾਰਵਾਈ ?
ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ 'ਤੇ ਡਿੱਗੇਗੀ ਗਾਜ਼! ਜਾਣੋ ਕਰਮਚਾਰੀਆਂ ਵਿਰੁੱਧ ਕਿਉਂ ਹੋਏਗੀ ਕਾਰਵਾਈ ?
Advertisement
ABP Premium

ਵੀਡੀਓਜ਼

ਆਪ ਨੇ ਪੰਜਾਬ ਪੁਲਸ ਨੂੰ ਆ ਕੀ ਬਣਾ ਦਿੱਤਾ? ਰਵਨੀਤ ਬਿੱਟੂ ਦਾ ਵੱਡਾ ਬਿਆਨDhallewal|Farmers Protest| ਡੱਲੇਵਾਲ ਨੇ ਕਿਉਂ ਖੇਡੀ ਜਾਨ ਦੀ ਬਾਜ਼ੀ ? ਅੰਦੋਲਨ ਦਾ ਹੁਣ ਕੀ ਬਣੇਗਾ?Akali Dal | ਅਕਾਲੀ ਦਲ ਦੀਆਂ ਜਿੰਮੇਵਾਰੀਆਂ ਨੂੰ ਵਡਾਲਾ ਨੇ ਠੁਕਰਾਇਆ! |Abp Sanjha | Sukhbir BadalFarmers Protest | Dr. Swaiman Singh| ਸੋਸ਼ਲ ਮੀਡੀਆ ਬੈਨ ਹੋਣ ਤੋਂ ਬਾਅਦ ਭੜਕੇ ਡਾ. ਸਵੈਮਾਨ! ਸੁਣਾਈਆਂ ਖਰੀਆਂ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਹਿਮਾਚਲ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ, ਡਰੱਗਸ ਸਣੇ ਫੜੇ 3 ਦੋਸ਼ੀ
ਹਿਮਾਚਲ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ, ਡਰੱਗਸ ਸਣੇ ਫੜੇ 3 ਦੋਸ਼ੀ
ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਵਾਰਦਾਤ, BSP ਆਗੂ ਹਰਵਿਲਾਸ ਰੱਜੂਮਾਜਰਾ ਨੂੰ ਮਾਰੀਆਂ ਗੋਲੀਆਂ, ਹੋਈ ਮੌਤ; ਲੜ ਚੁੱਕੇ ਸੀ ਵਿਧਾਨਸਭਾ ਚੋਣਾਂ
ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਵਾਰਦਾਤ, BSP ਆਗੂ ਹਰਵਿਲਾਸ ਰੱਜੂਮਾਜਰਾ ਨੂੰ ਮਾਰੀਆਂ ਗੋਲੀਆਂ, ਹੋਈ ਮੌਤ; ਲੜ ਚੁੱਕੇ ਸੀ ਵਿਧਾਨਸਭਾ ਚੋਣਾਂ
Punjab News: ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ 'ਤੇ ਡਿੱਗੇਗੀ ਗਾਜ਼! ਜਾਣੋ ਕਰਮਚਾਰੀਆਂ ਵਿਰੁੱਧ ਕਿਉਂ ਹੋਏਗੀ ਕਾਰਵਾਈ ?
ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ 'ਤੇ ਡਿੱਗੇਗੀ ਗਾਜ਼! ਜਾਣੋ ਕਰਮਚਾਰੀਆਂ ਵਿਰੁੱਧ ਕਿਉਂ ਹੋਏਗੀ ਕਾਰਵਾਈ ?
Punjab News: ਪੰਜਾਬ 'ਚ ਲਾਟਰੀ ਦੇ ਨਤੀਜਿਆਂ ਨੇ ਮਚਾਈ ਹਲਚਲ, ਰਾਜਸਥਾਨ ਤੋਂ ਘੁੰਮਣ ਆਇਆ ਸ਼ਖਸ਼ ਲੁਧਿਆਣਾ 'ਚ ਬਣਿਆ ਕਰੋੜਪਤੀ
ਪੰਜਾਬ 'ਚ ਲਾਟਰੀ ਦੇ ਨਤੀਜਿਆਂ ਨੇ ਮਚਾਈ ਹਲਚਲ, ਰਾਜਸਥਾਨ ਤੋਂ ਘੁੰਮਣ ਆਇਆ ਸ਼ਖਸ਼ ਲੁਧਿਆਣਾ 'ਚ ਬਣਿਆ ਕਰੋੜਪਤੀ
Punjab News: ਪੰਜਾਬ ਦੇ ਇਸ ਇਲਾਕੇ 'ਚ ਖ਼ਤਰਨਾਕ ਵਾਇਰਸ ਦਾ ਕਹਿਰ, ਲੋਕਾਂ ਵਿਚਾਲੇ ਫੈਲੀ ਦਹਿਸ਼ਤ
Punjab News: ਪੰਜਾਬ ਦੇ ਇਸ ਇਲਾਕੇ 'ਚ ਖ਼ਤਰਨਾਕ ਵਾਇਰਸ ਦਾ ਕਹਿਰ, ਲੋਕਾਂ ਵਿਚਾਲੇ ਫੈਲੀ ਦਹਿਸ਼ਤ
ਸੜਕਾਂ ਦੇ ਵਿਚਕਾਰ ਕਿਉਂ ਲਾਏ ਜਾਂਦੇ ਪੌਦੇ? ਜਵਾਬ ਸੁਣ ਕੇ ਰਹਿ ਜਾਓਗੇ ਹੈਰਾਨ
ਸੜਕਾਂ ਦੇ ਵਿਚਕਾਰ ਕਿਉਂ ਲਾਏ ਜਾਂਦੇ ਪੌਦੇ? ਜਵਾਬ ਸੁਣ ਕੇ ਰਹਿ ਜਾਓਗੇ ਹੈਰਾਨ
ਡੱਲੇਵਾਲ ਦੇ ਮਰਨ ਵਰਤ ਨੂੰ 2 ਮਹੀਨੇ ਹੋਏ ਪੂਰੇ, ਜਾਣੋ ਸਿਹਤ ਦਾ ਹਾਲ; 26 ਜਨਵਰੀ ਨੂੰ ਕੱਢਿਆ ਜਾਵੇਗਾ ਟਰੈਕਟਰ ਮਾਰਚ
ਡੱਲੇਵਾਲ ਦੇ ਮਰਨ ਵਰਤ ਨੂੰ 2 ਮਹੀਨੇ ਹੋਏ ਪੂਰੇ, ਜਾਣੋ ਸਿਹਤ ਦਾ ਹਾਲ; 26 ਜਨਵਰੀ ਨੂੰ ਕੱਢਿਆ ਜਾਵੇਗਾ ਟਰੈਕਟਰ ਮਾਰਚ
Embed widget