ਪੜਚੋਲ ਕਰੋ

Ashwin Records: ਸਿਰਫ ਗੇਂਦਬਾਜ਼ੀ ਨਹੀਂ ਬੱਲੇਬਾਜ਼ੀ ਕਰਕੇ ਬਣਾਇਆ ਸ਼ਾਨਦਾਰ ਰਿਕਾਰਡ, ਮਹਾਨ ਆਲਰਾਊਂਡਰਾਂ ਦੀ ਸੂਚੀ 'ਚ ਸ਼ਾਮਲ

IND vs AUS: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਦੂਜੇ ਟੈਸਟ ਮੈਚ 'ਚ ਰਵੀਚੰਦਰਨ ਅਸ਼ਵਿਨ ਨੇ ਨਵਾਂ ਰਿਕਾਰਡ ਬਣਾਇਆ ਹੈ। ਇਹ ਰਿਕਾਰਡ ਉਨ੍ਹਾਂ ਦੀ ਗੇਂਦਬਾਜ਼ੀ ਕਾਰਨ ਹੀ ਨਹੀਂ ਸਗੋਂ ਬੱਲੇਬਾਜ਼ੀ ਕਾਰਨ ਵੀ ਬਣਿਆ ਹੈ।

Ravichandran Ashwin: ਭਾਰਤ ਦੇ ਸਪਿਨ ਆਲਰਾਊਂਡਰ ਰਵੀਚੰਦਰਨ ਅਸ਼ਵਿਨ ਰੋਜ਼ ਨਵਾਂ ਰਿਕਾਰਡ ਬਣਾ ਰਹੇ ਹਨ। ਰਵੀਚੰਦਰਨ ਅਸ਼ਵਿਨ ਹੁਣ ਭਾਰਤ ਦੇ ਮਹਾਨ ਕ੍ਰਿਕਟਰਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਏ ਹਨ। ਗੇਂਦਬਾਜ਼ੀ 'ਚ ਅਸ਼ਵਿਨ ਦੀ ਚਲਾਕੀ ਤਾਂ ਵਿਸ਼ਵ ਪ੍ਰਸਿੱਧ ਹੈ ਅਤੇ ਇਹੀ ਕਾਰਨ ਹੈ ਕਿ ਵਿਕਟਾਂ ਲੈ ਕੇ ਹਰ ਰੋਜ਼ ਨਵੇਂ ਰਿਕਾਰਡ ਬਣ ਰਹੇ ਹਨ, ਪਰ ਉਨ੍ਹਾਂ ਦੀ ਬੱਲੇਬਾਜ਼ੀ 'ਚ ਵੀ ਕਾਫੀ ਤਾਕਤ ਹੈ। ਰਵੀਚੰਦਰਨ ਅਸ਼ਵਿਨ ਨੇ ਆਪਣੀ ਬੱਲੇਬਾਜ਼ੀ ਦੇ ਦਮ 'ਤੇ ਭਾਰਤੀ ਟੀਮ ਨੂੰ ਇਕ ਵਾਰ ਨਹੀਂ ਸਗੋਂ ਕਈ ਵਾਰ ਮੁਸੀਬਤ 'ਚੋਂ ਕੱਢਿਆ ਹੈ। ਇਸ ਕਾਰਨ ਉਹ ਟੈਸਟ ਆਲਰਾਊਂਡਰ ਦੀ ਰੈਂਕਿੰਗ 'ਚ ਰਵਿੰਦਰ ਜਡੇਜਾ ਤੋਂ ਬਾਅਦ ਨੰਬਰ-2 'ਤੇ ਮੌਜੂਦ ਹਨ। ਉਨ੍ਹਾਂ ਦੇ ਸਰਵੋਤਮ ਆਲਰਾਊਂਡਰ ਹੋਣ ਦੀ ਪੁਸ਼ਟੀ ਹੁਣ ਇਕ ਹੋਰ ਨਵੇਂ ਰਿਕਾਰਡ ਨਾਲ ਹੋ ਗਈ ਹੈ। ਆਓ ਤੁਹਾਨੂੰ ਇਸ ਬਾਰੇ ਦੱਸਦੇ ਹਾਂ।

ਇਹ ਵੀ ਪੜ੍ਹੋ: IND vs AUS: BCCI ਨੇ ਆਸਟ੍ਰੇਲੀਆ ਖਿਲਾਫ ਵਨਡੇ ਸੀਰੀਜ਼ ਲਈ ਟੀਮ ਇੰਡੀਆ ਦਾ ਕੀਤਾ ਐਲਾਨ, ਪਹਿਲੇ ਮੈਚ 'ਚ ਹਾਰਦਿਕ ਪੰਡਯਾ ਕਰਨਗੇ ਕਪਤਾਨੀ

ਅਸ਼ਵਿਨ ਨੇ ਬਣਾਇਆ ਖਾਸ ਰਿਕਾਰਡ

ਅਸ਼ਵਿਨ ਫਰਸਟ ਕਲਾਸ ਕ੍ਰਿਕਟ ਵਿੱਚ 5000 ਦੌੜਾਂ ਅਤੇ 700 ਵਿਕਟਾਂ ਦੇ ਅੰਕੜੇ ਨੂੰ ਛੂਹਣ ਵਾਲਾ ਭਾਰਤ ਦਾ ਪੰਜਵਾਂ ਖਿਡਾਰੀ ਬਣ ਗਿਆ ਹੈ। ਅਸ਼ਵਿਨ ਨੇ ਇਹ ਰਿਕਾਰਡ ਆਸਟ੍ਰੇਲੀਆ ਖਿਲਾਫ ਦੂਜੇ ਟੈਸਟ ਮੈਚ 'ਚ ਬਣਾਇਆ ਸੀ। ਰਵੀਚੰਦਰਨ ਅਸ਼ਵਿਨ ਤੋਂ ਪਹਿਲਾਂ ਭਾਰਤ ਦੇ ਕਈ ਦਿੱਗਜ ਆਲਰਾਊਂਡਰ ਖਿਡਾਰੀ ਇਹ ਮੁਕਾਮ ਹਾਸਲ ਕਰ ਚੁੱਕੇ ਹਨ।

ਵਿਨੋਦ ਮਾਕੜ: ਵਿਨੋਦ ਮਾਕੜ ਇਸ ਸੂਚੀ ਵਿੱਚ ਸਭ ਤੋਂ ਉੱਪਰ ਹਨ। ਉਨ੍ਹਾਂ ਨੇ ਭਾਰਤ ਲਈ ਫਰਸਟ ਕਲਾਸ ਕ੍ਰਿਕਟ ਵਿੱਚ 11,591 ਦੌੜਾਂ ਬਣਾਈਆਂ ਅਤੇ 782 ਵਿਕਟਾਂ ਵੀ ਲਈਆਂ।

ਸ਼੍ਰੀਨਿਵਾਸ ਵੈਂਕਟੇਸ਼ਰਾਘਵਨ: ਸ਼੍ਰੀਨਿਵਾਸ ਵੈਂਕਟੇਸ਼ਰਾਘਵਨ ਇਸ ਸੂਚੀ 'ਚ ਦੂਜੇ ਨੰਬਰ 'ਤੇ ਹਨ। ਆਪਣੇ ਪਹਿਲੇ ਦਰਜੇ ਦੇ ਕਰੀਅਰ 'ਚ 6,617 ਦੌੜਾਂ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੇ 1390 ਵਿਕਟਾਂ ਵੀ ਲਈਆਂ।

ਕਪਿਲ ਦੇਵ: ਭਾਰਤ ਨੂੰ ਪਹਿਲਾ ਵਿਸ਼ਵ ਕੱਪ ਜਿਤਾਉਣ ਵਾਲੇ ਕਪਤਾਨ ਕਪਿਲ ਦੇਵ ਦਾ ਨਾਮ ਇਸ ਸੂਚੀ ਵਿੱਚ ਤੀਜੇ ਨੰਬਰ 'ਤੇ ਆਉਂਦਾ ਹੈ। ਕਪਿਲ ਦੇਵ ਨੇ ਆਪਣੇ ਪਹਿਲੇ ਦਰਜੇ ਦੇ ਕਰੀਅਰ ਵਿੱਚ 11,356 ਦੌੜਾਂ ਬਣਾਈਆਂ ਅਤੇ ਨਾਲ ਹੀ 835 ਵਿਕਟਾਂ ਵੀ ਲਈਆਂ।

ਅਨਿਲ ਕੁੰਬਲੇ: ਭਾਰਤ ਦੇ ਮਹਾਨ ਸਾਬਕਾ ਗੇਂਦਬਾਜ਼ ਅਨਿਲ ਕੁੰਬਲੇ ਦਾ ਨਾਂ ਇਸ ਸੂਚੀ 'ਚ ਚੌਥੇ ਨੰਬਰ 'ਤੇ ਆਉਂਦਾ ਹੈ। ਆਪਣੇ ਪਹਿਲੇ ਦਰਜੇ ਦੇ ਕਰੀਅਰ ਵਿੱਚ, ਕੁੰਬਲੇ ਨੇ 5572 ਦੌੜਾਂ ਬਣਾਉਣ ਦੇ ਨਾਲ-ਨਾਲ 1,136 ਵਿਕਟਾਂ ਵੀ ਲਈਆਂ ਹਨ।

ਰਵੀਚੰਦਰਨ ਅਸ਼ਵਿਨ: ਰਵੀਚੰਦਰਨ ਅਸ਼ਵਿਨ ਦਾ ਨਾਂ ਇਸ ਸੂਚੀ 'ਚ ਪੰਜਵੇਂ ਨੰਬਰ 'ਤੇ ਆ ਗਿਆ ਹੈ। ਉਹ ਹੁਣ ਤੱਕ ਆਪਣੇ ਪਹਿਲੇ ਦਰਜੇ ਦੇ ਕਰੀਅਰ 'ਚ 5002 ਦੌੜਾਂ ਦੇ ਕੇ 702 ਵਿਕਟਾਂ ਲੈ ਚੁੱਕਾ ਹੈ।

ਇਹ ਵੀ ਪੜ੍ਹੋ: Ashwin Mankad Viral: ਅਸ਼ਵਿਨ ਨੇ ਸਟੀਵ ਸਮਿਥ ਨੂੰ ਹੱਦ ਤੋਂ ਜ਼ਿਆਦਾ ਡਰਾਇਆ, ਵਿਰਾਟ ਕੋਹਲੀ ਉੱਚੀ-ਉੱਚੀ ਹੱਸ ਪਏ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget