ਪੜਚੋਲ ਕਰੋ

Virat Kohli: ਵਿਰਾਟ ਕੋਹਲੀ ਨੂੰ ਸਪੋਰਟ ਕਰਨ ਸਟੇਡੀਅਮ ਪੁੱਜੀ ਅਨੁਸ਼ਕਾ ਸ਼ਰਮਾ, ਖੂਬਸੂਰਤ ਅੰਦਾਜ਼ ਕੈਮਰੇ 'ਚ ਹੋਇਆ ਕੈਦ

Anushka Sharma Spotted At Stadium: ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਇਨ੍ਹੀਂ ਦਿਨੀਂ ਮਦਰਹੁਡ ਦਾ ਆਨੰਦ ਮਾਣ ਰਹੀ ਹੈ। ਅਭਿਨੇਤਰੀ ਨੇ ਫਰਵਰੀ ਵਿੱਚ ਆਪਣੇ ਦੂਜੇ ਬੱਚੇ ਅਕਾਯ ਦਾ ਸਵਾਗਤ ਕੀਤਾ।

Anushka Sharma Spotted At Stadium: ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਇਨ੍ਹੀਂ ਦਿਨੀਂ ਮਦਰਹੁਡ ਦਾ ਆਨੰਦ ਮਾਣ ਰਹੀ ਹੈ। ਅਭਿਨੇਤਰੀ ਨੇ ਫਰਵਰੀ ਵਿੱਚ ਆਪਣੇ ਦੂਜੇ ਬੱਚੇ ਅਕਾਯ ਦਾ ਸਵਾਗਤ ਕੀਤਾ। ਅਜਿਹੇ 'ਚ ਅਦਾਕਾਰਾ ਕਾਫੀ ਸਮੇਂ ਤੋਂ ਮੀਡੀਆ ਤੋਂ ਗਾਇਬ ਸੀ। ਨਾ ਤਾਂ ਉਹ ਕਿਸੇ ਪਾਰਟੀ 'ਚ ਨਜ਼ਰ ਆਈ ਅਤੇ ਨਾ ਹੀ ਕਿਸੇ ਹੋਰ ਜਨਤਕ ਥਾਂ 'ਤੇ ਨਜ਼ਰ ਆਈ। ਪਰ ਹਾਲ ਹੀ 'ਚ ਅਨੁਸ਼ਕਾ ਨੂੰ ਸਟੇਡੀਅਮ 'ਚ ਪਤੀ ਵਿਰਾਟ ਕੋਹਲੀ ਦੀ ਟੀਮ RCB ਲਈ ਚੀਅਰਅੱਪ ਕਰਦੇ ਦੇਖਿਆ ਗਿਆ।

ਪਤੀ ਵਿਰਾਟ ਲਈ ਤਾੜੀਆਂ ਵਜਾਉਂਦੀ ਨਜ਼ਰ ਆਈ ਅਨੁਸ਼ਕਾ   

ਅਨੁਸ਼ਕਾ ਸ਼ਰਮਾ ਨੂੰ ਸ਼ੁੱਕਰਵਾਰ ਨੂੰ ਚਿੰਨਾਸਵਾਮੀ ਸਟੇਡੀਅਮ 'ਚ ਦੇਖਿਆ ਗਿਆ। ਆਪਣੇ ਬੇਟੇ ਅਕਾਯ ਦੇ ਜਨਮ ਤੋਂ ਬਾਅਦ ਅਭਿਨੇਤਰੀ ਪਹਿਲੀ ਵਾਰ ਜਨਤਕ ਤੌਰ ਤੇ ਨਜ਼ਰ ਆਈ। ਅਨੁਸ਼ਕਾ ਹਲਕੇ ਨੀਲੇ ਰੰਗ ਦੀ ਕਮੀਜ਼ ਅਤੇ ਖੁੱਲੇ ਵਾਲਾਂ ਵਿੱਚ ਬਹੁਤ ਪਿਆਰੀ ਲੱਗ ਰਹੀ ਸੀ। ਇਸ ਦੌਰਾਨ, ਉਹ ਆਪਣੇ ਪਤੀ ਵਿਰਾਟ ਕੋਹਲੀ ਦੀ ਆਈਪੀਐਲ ਟੀਮ ਆਰਸੀਬੀ ਦਾ ਸਮਰਥਨ ਕਰਦੇ ਹੋਏ ਕੈਮਰੇ ਵਿੱਚ ਕੈਦ ਹੋਈ। ਹੁਣ ਅਨੁਸ਼ਕਾ ਦੀਆਂ ਸਟੇਡੀਅਮ ਤੋਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

ਅਭਿਨੇਤਰੀ ਫਰਵਰੀ 'ਚ ਦੂਜੀ ਵਾਰ ਮਾਂ ਬਣੀ

ਤੁਹਾਨੂੰ ਦੱਸ ਦੇਈਏ ਕਿ 15 ਫਰਵਰੀ 2024 ਨੂੰ ਅਨੁਸ਼ਕਾ ਸ਼ਰਮਾ ਨੇ ਆਪਣੇ ਦੂਜੇ ਬੱਚੇ ਨੂੰ ਜਨਮ ਦਿੱਤਾ ਸੀ। ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਨੇ 20 ਫਰਵਰੀ 2024 ਨੂੰ ਇੱਕ ਪੋਸਟ ਵਿੱਚ ਆਪਣੇ ਪ੍ਰਸ਼ੰਸਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ ਸੀ। ਪੋਸਟ ਵਿੱਚ, ਜੋੜੇ ਨੇ ਪ੍ਰਸ਼ੰਸਕਾਂ ਤੋਂ ਦੁਆਵਾਂ ਦੀ ਬੇਨਤੀ ਕੀਤੀ ਅਤੇ ਨਾਲ ਹੀ ਆਪਣੀ ਨਿੱਜਤਾ ਦਾ ਖਿਆਲ ਰੱਖਣ ਦੀ ਅਪੀਲ ਕੀਤੀ।

Read More: Shubman Gill: ਹਰਲੀਨ ਦਿਓਲ ਨਾਲ ਨਜ਼ਰ ਆਏ ਸ਼ੁਭਮਨ ਗਿੱਲ, ਫੈਨਜ਼ ਨੇ ਵੀਡੀਓ 'ਤੇ ਕੀਤੇ ਮਜ਼ੇਦਾਰ ਕਮੈਂਟ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Embed widget