ਪੜਚੋਲ ਕਰੋ

RCB vs KKR , IPL 2022 :ਸ਼ੁਰੂਆਤੀ ਝਟਕਿਆਂ ਤੋਂ ਉਭਰਿਆ RCB, ਸਕੋਰ 50 ਤੋਂ ਪਾਰ, ਕੋਲਕਾਤਾ ਦੀਆਂ ਵਧੀਆਂ ਮੁਸ਼ਕਲਾਂ

IPL 2022, KKR vs RCB: ਇੰਡੀਅਨ ਪ੍ਰੀਮੀਅਰ ਲੀਗ (Indian Premier League) 'ਚ ਅੱਜ ਕੋਲਕਾਤਾ ਨਾਈਟ ਰਾਈਡਰਜ਼ (Kolkata Knight Riders) ਤੇ ਰਾਇਲ ਚੈਲੰਜਰਜ਼ ਬੈਂਗਲੁਰੂ (Royal Challengers Bangalore) ਵਿਚਾਲੇ ਸਖ਼ਤ ਮੁਕਾਬਲਾ ਹੋਵੇਗਾ।

LIVE

Key Events
RCB vs KKR , IPL 2022 :ਸ਼ੁਰੂਆਤੀ ਝਟਕਿਆਂ ਤੋਂ ਉਭਰਿਆ RCB, ਸਕੋਰ 50 ਤੋਂ ਪਾਰ, ਕੋਲਕਾਤਾ ਦੀਆਂ ਵਧੀਆਂ ਮੁਸ਼ਕਲਾਂ

Background

ਮੁੰਬਈ: ਇੰਡੀਅਨ ਪ੍ਰੀਮੀਅਰ ਲੀਗ (Indian Premier League) 'ਚ ਅੱਜ ਕੋਲਕਾਤਾ ਨਾਈਟ ਰਾਈਡਰਜ਼ (Kolkata Knight Riders) ਤੇ ਰਾਇਲ ਚੈਲੰਜਰਜ਼ ਬੈਂਗਲੁਰੂ (Royal Challengers Bangalore) ਵਿਚਾਲੇ ਸਖ਼ਤ ਮੁਕਾਬਲਾ ਹੋਵੇਗਾ। ਕੋਲਕਾਤਾ ਨਾਈਟ ਰਾਈਡਰਜ਼ ਨੇ ਆਪਣੇ ਪਹਿਲੇ ਮੈਚ ਵਿੱਚ ਚੇਨਈ ਸੁਪਰ ਕਿੰਗਜ਼ (Chennai Super Kings) ਨੂੰ ਹਰਾਇਆ ਸੀ।

ਕੋਲਕਾਤਾ ਨਾਈਟ ਰਾਈਡਰਜ਼ (Kolkata Knight Riders) ਨੇ ਆਪਣੇ ਨਵੇਂ ਕਪਤਾਨ ਸ਼੍ਰੇਅਸ ਅਈਅਰ ਦੀ ਅਗਵਾਈ ਵਿੱਚ ਆਈਪੀਐਲ 2022 ਦੇ ਸ਼ੁਰੂਆਤੀ ਮੈਚ ਵਿੱਚ ਮੌਜੂਦਾ ਚੈਂਪੀਅਨ ਚੇਨਈ ਸੁਪਰ ਕਿੰਗਜ਼ (Chennai Super Kings) ਉੱਤੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਜਿੱਤ ਦੇ ਕਾਰਨ ਕੋਲਕਾਤਾ ਨੇ ਆਈਪੀਐਲ 2021 ਦੇ ਫਾਈਨਲ ਵਿੱਚ ਸੀਐਸਕੇ (CSK)  ਖ਼ਿਲਾਫ਼ ਮਿਲੀ ਹਾਰ ਦਾ ਬਦਲਾ ਵੀ ਚੁਕਤਾ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਅੱਜ ਇੰਡੀਅਨ ਪ੍ਰੀਮੀਅਰ ਲੀਗ ਦੇ 15ਵੇਂ ਸੀਜ਼ਨ ਦਾ ਛੇਵਾਂ ਮੈਚ ਖੇਡਿਆ ਜਾਵੇਗਾ। ਇਹ ਮੈਚ ਦੋ ਵਾਰ ਦੀ ਸਾਬਕਾ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਇਲ ਚੈਲੰਜਰਜ਼ (ਆਰ.ਸੀ.ਬੀ.) ਵਿਚਾਲੇ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ 'ਚ ਪਹਿਲੀ ਵਾਰ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ 'ਚ ਆਹਮੋ-ਸਾਹਮਣੇ ਹੋਣਗੀਆਂ। ਆਓ ਤੁਹਾਨੂੰ KKR ਦੇ ਸੰਭਾਵਿਤ ਪਲੇਇੰਗ ਇਲੈਵਨ ਬਾਰੇ ਦੱਸਦੇ ਹਾਂ।

 KKR ਬਨਾਮ RCB ਹੈਡ ਟੂ ਹੈਡ
ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਇਲਜ਼ ਚੈਲੇਂਜਰਸ ਵਿਚਾਲੇ ਖੇਡੇ ਗਏ ਆਈਪੀਐਲ ਦੇ ਸਾਰੇ ਮੈਚਾਂ ਦੀ ਗੱਲ ਕਰੀਏ ਤਾਂ ਕੇਕੇਆਰ ਦੀ ਟੀਮ ਦਾ ਪੱਲਾ ਭਾਰੀ ਹੈ। ਇੰਡੀਅਨ ਪ੍ਰੀਮੀਅਰ ਲੀਗ ਦੇ ਇਤਿਹਾਸ ਵਿੱਚ ਹੁਣ ਤੱਕ ਦੋਵੇਂ ਟੀਮਾਂ 30 ਵਾਰ ਇੱਕ ਦੂਜੇ ਦਾ ਸਾਹਮਣਾ ਕਰ ਚੁੱਕੀਆਂ ਹਨ। ਇਨ੍ਹਾਂ 30 ਮੈਚਾਂ 'ਚੋਂ ਕੇਕੇਆਰ ਨੇ 17 ਅਤੇ ਆਰਸੀਬੀ ਨੇ 13 ਮੈਚ ਜਿੱਤੇ ਹਨ। ਇਹ ਅੰਕੜੇ ਦੱਸਦੇ ਹਨ ਕਿ ਕੇਕੇਆਰ ਦੇ ਸਾਹਮਣੇ ਆਰਸੀਬੀ ਦਾ ਰਾਹ ਆਸਾਨ ਨਹੀਂ ਹੋਵੇਗਾ।

ਕੋਲਕਾਤਾ ਨਾਈਟ ਰਾਈਡਰਜ਼ ਸੰਭਾਵਿਤ ਪਲੇਇੰਗ ਇਲੈਵਨ: ਅਜਿੰਕਯ ਰਹਾਣੇ, ਵੈਂਕਟੇਸ਼ ਅਈਅਰ, ਨਿਤੀਸ਼ ਰਾਣਾ, ਸ਼੍ਰੇਅਸ ਅਈਅਰ, ਸੈਮ ਬਿਲਿੰਗਸ, ਸ਼ੈਲਡਨ ਜੈਕਸਨ, ਆਂਦਰੇ ਰਸਲ, ਸੁਨੀਲ ਨਰਾਇਣ, ਉਮੇਸ਼ ਯਾਦਵ, ਟਿਮ ਸਾਊਦੀ, ਵਰੁਣ ਚੱਕਰਵਰਤੀ।

ਕੋਲਕਾਤਾ ਨਾਈਟ ਰਾਈਡਰਜ਼ : ਅਜਿੰਕਯ ਰਹਾਣੇ, ਵੈਂਕਟੇਸ਼ ਅਈਅਰ, ਨਿਤੀਸ਼ ਰਾਣਾ, ਸ਼੍ਰੇਅਸ ਅਈਅਰ (ਸੀ), ਸੈਮ ਬਿਲਿੰਗਸ, ਸ਼ੈਲਡਨ ਜੈਕਸਨ, ਆਂਦਰੇ ਰਸਲ, ਸੁਨੀਲ ਨਾਰਾਇਣ, ਉਮੇਸ਼ ਯਾਦਵ, ਸ਼ਿਵਮ ਮਾਵੀ, ਵਰੁਣ ਚੱਕਰਵਰਤੀ, ਮੁਹੰਮਦ ਨਬੀ, ਚਮਿਕਾ ਕਰੁਣਾਰਤਨੇ, ਬਾਬਾ ਇੰਦਰਜੀਤ, ਰਿੰਕੂ ਸਿੰਘ, ਅਨੁਕੁਲ ਰਾਏ, ਪ੍ਰਥਮ ਸਿੰਘ, ਅਭਿਜੀਤ ਤੋਮਰ, ਰਸਿਕ ਸਲਮਾ, ਅਮਨ ਹਕੀਮ ਖਾਨ, ਅਸ਼ੋਕ ਸ਼ਰਮਾ, ਰਮੇਸ਼ ਕੁਮਾਰ।

22:58 PM (IST)  •  30 Mar 2022

RCB vs KKR Live: RCB ਦੀਆਂ ਡਿੱਗੀਆਂ 5 ਵਿਕਟਾਂ, ਸਕੋਰ 100 ਤੋਂ ਪਾਰ

ਵਰੁਣ ਚੱਕਰਵਰਤੀ ਦੇ ਇਸ ਓਵਰ ਦੀ ਪੰਜਵੀਂ ਗੇਂਦ 'ਤੇ ਸ਼ਾਹਬਾਜ਼ ਅਹਿਮਦ ਨੇ ਛੱਕਾ ਲਗਾਇਆ। ਹਾਲਾਂਕਿ ਚੱਕਰਵਰਤੀ ਨੇ ਚੰਗੀ ਵਾਪਸੀ ਕੀਤੀ ਅਤੇ ਆਖਰੀ ਗੇਂਦ 'ਤੇ 27 ਦੌੜਾਂ ਦੇ ਨਿੱਜੀ ਸਕੋਰ 'ਤੇ ਸ਼ਾਹਬਾਜ਼ ਨੂੰ ਪੈਵੇਲੀਅਨ ਭੇਜਿਆ। ਹੁਣ ਦਿਨੇਸ਼ ਕਾਰਤਿਕ ਬੱਲੇਬਾਜ਼ੀ ਕਰਨ ਆਏ ਹਨ ਅਤੇ ਆਰਸੀਬੀ ਨੂੰ ਜਿੱਤ ਲਈ 28 ਦੌੜਾਂ ਦੀ ਲੋੜ ਹੈ। 16 ਓਵਰਾਂ ਤੋਂ ਬਾਅਦ ਆਰਸੀਬੀ ਦਾ ਸਕੋਰ 101/5

22:48 PM (IST)  •  30 Mar 2022

RCB vs KKR: 14 ਓਵਰਾਂ ਤੋਂ ਬਾਅਦ RCB ਦਾ ਸਕੋਰ 89/4

ਇਸ ਓਵਰ ਵਿੱਚ ਉਮੇਸ਼ ਯਾਦਵ ਨੇ ਚੰਗੀ ਗੇਂਦਬਾਜ਼ੀ ਕੀਤੀ ਅਤੇ ਸਿਰਫ਼ 4 ਦੌੜਾਂ ਦਿੱਤੀਆਂ। ਹਾਲਾਂਕਿ, ਆਰਸੀਬੀ ਨੇ ਮੈਚ 'ਤੇ ਆਪਣੀ ਪਕੜ ਮਜ਼ਬੂਤ ​​ਕਰ ਲਈ ਹੈ ਅਤੇ ਹੁਣ ਕੋਲਕਾਤਾ ਨੂੰ ਵਾਪਸੀ ਕਰਨ ਲਈ ਕੁਝ ਵਿਕਟਾਂ ਲੈਣੀਆਂ ਪੈਣਗੀਆਂ। 14 ਓਵਰਾਂ ਤੋਂ ਬਾਅਦ ਆਰਸੀਬੀ ਦਾ ਸਕੋਰ 89/4

22:40 PM (IST)  •  30 Mar 2022

RCB vs KKR : ਸ਼ਾਹਬਾਜ਼ ਅਹਿਮਦ ਨੇ ਲਗਾਏ 2 ਛੱਕੇ , ਟੀਚੇ ਵੱਲ ਵਧ ਰਿਹਾ ਹੈ RCB

ਆਂਦਰੇ ਰਸੇਲ ਦੇ ਇਸ ਓਵਰ 'ਚ ਸ਼ਾਹਬਾਜ਼ ਅਹਿਮਦ ਨੇ 2 ਛੱਕੇ ਲਗਾ ਕੇ ਆਰਸੀਬੀ ਨੂੰ ਮਜ਼ਬੂਤ ​​ਸਥਿਤੀ 'ਚ ਪਹੁੰਚਾ ਦਿੱਤਾ। ਰਸਲ ਨੇ ਇਸ ਓਵਰ 'ਚ ਕੁਝ ਵਾਧੂ ਦੌੜਾਂ ਵੀ ਦਿੱਤੀਆਂ। 13 ਓਵਰਾਂ ਤੋਂ ਬਾਅਦ ਆਰਸੀਬੀ ਦਾ ਸਕੋਰ 85/4

22:33 PM (IST)  •  30 Mar 2022

RCB vs KKR: 12 ਓਵਰਾਂ ਤੋਂ ਬਾਅਦ RCB ਦਾ ਸਕੋਰ 70/4

ਵਰੁਣ ਚੱਕਰਵਰਤੀ ਦੇ ਇਸ ਓਵਰ ਵਿੱਚ ਰਦਰਫੋਰਡ ਨੇ ਚੌਕਾ ਜੜਿਆ। ਇਸ ਓਵਰ 'ਚ ਦੋਵਾਂ ਬੱਲੇਬਾਜ਼ਾਂ ਨੇ 8 ਦੌੜਾਂ ਬਣਾਈਆਂ। ਹਾਲਾਂਕਿ ਆਰਸੀਬੀ ਦੀਆਂ 4 ਵਿਕਟਾਂ ਡਿੱਗ ਚੁੱਕੀਆਂ ਹਨ ਪਰ ਹੁਣ ਤੱਕ ਟੀਮ ਨੇ ਮੈਚ 'ਤੇ ਕਬਜ਼ਾ ਕੀਤਾ ਹੋਇਆ ਹੈ। 12 ਓਵਰਾਂ ਤੋਂ ਬਾਅਦ ਆਰਸੀਬੀ ਦਾ ਸਕੋਰ 70/4

22:24 PM (IST)  •  30 Mar 2022

RCB vs KKR: 10 ਓਵਰਾਂ ਤੋਂ ਬਾਅਦ RCB ਦਾ ਸਕੋਰ 59/3

ਵਰੁਣ ਚੱਕਰਵਰਤੀ ਆਪਣਾ ਦੂਜਾ ਓਵਰ ਪਾਉਣ ਆਏ। ਡੇਵਿਡ ਵਿਲੀ ਨੇ ਆਪਣੀ ਦੂਜੀ ਗੇਂਦ 'ਤੇ ਚੌਕਾ ਜੜਿਆ। ਹਾਲਾਂਕਿ ਇਸ ਤੋਂ ਬਾਅਦ ਵਰੁਣ ਨੇ ਚੰਗੀ ਵਾਪਸੀ ਕੀਤੀ ਅਤੇ ਸਿਰਫ 2 ਦੌੜਾਂ ਹੀ ਦਿੱਤੀਆਂ। 10 ਓਵਰਾਂ ਤੋਂ ਬਾਅਦ ਆਰਸੀਬੀ ਦਾ ਸਕੋਰ 59/3

Load More
New Update
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ
Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ
Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ
Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...
Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...
Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ
Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ
Embed widget