ਪੜਚੋਲ ਕਰੋ

RCB-W vs UPW-W Live : ਆਰਸੀਬੀ ਮਹਿਲਾ ਟੀਮ ਨੂੰ ਮਿਲੀ ਲਗਾਤਾਰ ਚੌਥੀ ਹਾਰ, UP ਵਾਰੀਅਰਜ਼ ਨੇ 10 ਵਿਕਟਾਂ ਨਾਲ ਇਕਤਰਫਾ ਹਰਾਇਆ

RCB-W vs UPW-W Live : ਮਹਿਲਾ ਪ੍ਰੀਮੀਅਰ ਲੀਗ ਵਿੱਚ ਯੂਪੀ ਵਾਰੀਅਰਜ਼ ਦੀ ਟੀਮ ਨੇ ਆਰਸੀਬੀ ਮਹਿਲਾ ਟੀਮ ਖ਼ਿਲਾਫ਼ ਇੱਕ ਤਰਫਾ 10 ਵਿਕਟਾਂ ਨਾਲ ਜਿੱਤ ਦਰਜ ਕੀਤੀ, ਜਿਸ ਵਿੱਚ ਟੀਮ ਦੀ ਕਪਤਾਨ ਐਲੀਸਾ ਹੀਲੀ ਨੇ ਅਜੇਤੂ 96 ਦੌੜਾਂ ਬਣਾਈਆਂ।

LIVE

Key Events
RCB-W vs UPW-W Live : ਆਰਸੀਬੀ ਮਹਿਲਾ ਟੀਮ ਨੂੰ ਮਿਲੀ ਲਗਾਤਾਰ ਚੌਥੀ ਹਾਰ, UP ਵਾਰੀਅਰਜ਼ ਨੇ 10 ਵਿਕਟਾਂ ਨਾਲ ਇਕਤਰਫਾ ਹਰਾਇਆ

Background

RCB-W vs UPW-W Live : 

ਮਹਿਲਾ ਪ੍ਰੀਮੀਅਰ ਲੀਗ (WPL) ਦਾ ਅੱਠਵਾਂ ਮੈਚ ਰਾਇਲ ਚੈਲੇਂਜਰਜ਼ ਬੈਂਗਲੁਰੂ (RCB) ਅਤੇ ਯੂਪੀ ਵਾਰੀਅਰਜ਼ ਵਿਚਾਲੇ ਖੇਡਿਆ ਜਾ ਰਿਹਾ ਹੈ। ਦੋਵੇਂ ਟੀਮਾਂ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ 'ਚ ਆਹਮੋ-ਸਾਹਮਣੇ ਹੋਣਗੀਆਂ। ਆਰਸੀਬੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਆਰਸੀਬੀ ਟੀਮ ਟੂਰਨਾਮੈਂਟ ਵਿੱਚ ਪਹਿਲੀ ਜਿੱਤ ਦੀ ਤਲਾਸ਼ ਵਿੱਚ ਹੈ। ਉਸਨੂੰ ਹੁਣ ਤੱਕ ਤਿੰਨੋਂ ਮੈਚਾਂ ਵਿੱਚ ਹਾਰ ਮਿਲੀ ਹੈ। ਦੂਜੇ ਪਾਸੇ ਯੂਪੀ ਨੇ ਦੋ ਵਿੱਚੋਂ ਇੱਕ ਮੈਚ ਜਿੱਤਿਆ ਹੈ।
 
ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਯੂਪੀ ਵਾਰੀਅਰਜ਼ ਵਿਚਾਲੇ ਮਹਿਲਾ ਪ੍ਰੀਮੀਅਰ ਲੀਗ 2023 ਦਾ ਅੱਠਵਾਂ ਮੈਚ ਅੱਜ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਸਮ੍ਰਿਤੀ ਮੰਧਾਨਾ ਦੀ ਅਗਵਾਈ ਵਾਲੀ ਰਾਇਲ ਚੈਲੰਜਰਜ਼ ਬੰਗਲੌਰ ਨੇ ਯੂਪੀ ਵਾਰੀਅਰਜ਼ ਦੇ ਖਿਲਾਫ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਆਰਸੀਬੀ ਨੇ ਆਪਣੀ ਟੀਮ ਵਿੱਚ ਤਿੰਨ ਬਦਲਾਅ ਕੀਤੇ ਹਨ ਜਦਕਿ ਵਾਰੀਅਰਜ਼ ਨੇ ਸ਼ਬਨੀਮ ਇਸਮਾਈਲ ਦੀ ਥਾਂ ਗ੍ਰੇਸ ਹੈਰਿਸ ਨੂੰ ਸ਼ਾਮਲ ਕੀਤਾ ਹੈ।

ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਟੀਮ ਦਾ ਟੂਰਨਾਮੈਂਟ 'ਚ ਸਭ ਤੋਂ ਖਰਾਬ ਪ੍ਰਦਰਸ਼ਨ ਰਿਹਾ ਹੈ। ਟੀਮ ਨੇ ਆਪਣੇ ਤਿੰਨੋਂ ਮੈਚ ਖੇਡੇ ਹਨ, ਜਦਕਿ ਯੂਪੀ ਵਾਰੀਅਰਜ਼ ਦਾ ਪ੍ਰਦਰਸ਼ਨ ਥੋੜ੍ਹਾ ਬਿਹਤਰ ਰਿਹਾ ਹੈ। ਟੀਮ ਨੇ ਦੋ ਵਿੱਚੋਂ ਇੱਕ ਮੈਚ ਹਾਰਿਆ ਹੈ ਅਤੇ ਇੱਕ ਵਿੱਚ ਜਿੱਤ ਦਰਜ ਕੀਤੀ ਹੈ।
 
RCB vs UP Live Score : ਦੋਵਾਂ ਟੀਮਾਂ ਦਾ ਪਲੇਇੰਗ-11

ਯੂਪੀ ਵਾਰੀਅਰਜ਼ : ਅਲੀਸਾ ਹੀਲੀ (ਕਪਤਾਨ/ਵਿਕਟਕੀਪਰ), ਸ਼ਵੇਤਾ ਸਹਿਰਾਵਤ, ਕਿਰਨ ਨਵਗੀਰੇ, ਟਾਹਲੀਆ ਮੈਕਗ੍ਰਾ, ਦੀਪਤੀ ਸ਼ਰਮਾ, ਗ੍ਰੇਸ ਹੈਰਿਸ, ਦੇਵਿਕਾ ਵੈਦਿਆ, ਸਿਮਰਨ ਸ਼ੇਖ, ਸੋਫੀ ਏਕਲਸਟੋਨ, ​​ਅੰਜਲੀ ਸਰਵਾਨੀ, ਰਾਜੇਸ਼ਵਰੀ ਗਾਇਕਵਾੜ।

ਰਾਇਲ ਚੈਲੇਂਜਰਜ਼ ਬੈਂਗਲੁਰੂ : ਸਮ੍ਰਿਤੀ ਮੰਧਾਨਾ (ਕਪਤਾਨ), ਸੋਫੀ ਡਿਵਾਈਨ, ਐਲੀਸ ਪੇਰੀ, ਹੀਥਰ ਨਾਈਟ, ਰਿਚਾ ਘੋਸ਼ ( ਵਿਕਟਕੀਪਰ), ਏਰਿਨ ਬਰਨਜ਼, ਸ਼੍ਰੇਅੰਕਾ ਪਾਟਿਲ, ਕਨਿਕਾ ਆਹੂਜਾ, ਸਹਾਨਾ ਪਵਾਰ, ਕੋਮਲ ਜੰਜਾੜ, ਰੇਣੁਕਾ ਠਾਕੁਰ ਸਿੰਘ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
22:22 PM (IST)  •  10 Mar 2023

RCB-W vs UPW-W Live : ਐਲੀਸਾ ਹੀਲੀ ਨੇ ਖੇਡੀ 92 ਦੌੜਾਂ ਦੀ ਮੈਚ ਜੇਤੂ ਪਾਰੀ, ਯੂਪੀ ਨੇ ਬੈਂਗਲੁਰੂ ਨੂੰ 10 ਵਿਕਟਾਂ ਨਾਲ ਹਰਾਇਆ

RCB-W vs UPW-W Live :  ਐਲੀਸਾ ਹੀਲੀ ਨੇ ਖੇਡੀ 92 ਦੌੜਾਂ ਦੀ ਮੈਚ ਜੇਤੂ ਪਾਰੀ, ਯੂਪੀ ਨੇ ਬੈਂਗਲੁਰੂ ਨੂੰ 10 ਵਿਕਟਾਂ ਨਾਲ ਹਰਾਇਆ। ਐਲਿਸਾ ਹੀਲੀ ਨੇ 47 ਗੇਂਦਾਂ 'ਤੇ 18 ਚੌਕਿਆਂ ਅਤੇ ਇੱਕ ਛੱਕੇ ਦੀ ਮਦਦ ਨਾਲ 96 ਦੌੜਾਂ ਦੀ ਮੈਚ ਜੇਤੂ ਪਾਰੀ ਖੇਡੀ। ਦੇਵਿਕਾ ਵੈਦਿਆ ਨੇ 31 ਗੇਂਦਾਂ ਵਿੱਚ ਪੰਜ ਚੌਕਿਆਂ ਦੀ ਮਦਦ ਨਾਲ 36 ਦੌੜਾਂ ਦੀ ਅਜੇਤੂ ਪਾਰੀ ਖੇਡੀ।

22:19 PM (IST)  •  10 Mar 2023

RCB-W vs UPW-W Live : ਐਲੀਸਾ ਹੀਲੀ ਦਾ ਸ਼ਾਨਦਾਰ ਅਰਧ ਸੈਂਕੜਾ, ਯੂਪੀ ਵਾਰੀਅਰਜ਼ 100 ਦੇ ਪਾਰ

RCB-W vs UPW-W Live :  ਐਲੀਸਾ ਹੀਲੀ ਨੇ 29 ਗੇਂਦਾਂ 'ਤੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ। 10 ਓਵਰਾਂ ਵਿੱਚ ਹੀ ਯੂਪੀ ਵਾਰੀਅਰਜ਼ ਨੇ 100 ਦਾ ਅੰਕੜਾ ਪਾਰ ਕਰ ਲਿਆ ਹੈ। ਹੀਲੀ 68 ਅਤੇ ਦੇਵਿਕਾ ਵੈਦਿਆ 28 ਦੌੜਾਂ ਬਣਾ ਕੇ ਅਜੇਤੂ ਹਨ।

21:34 PM (IST)  •  10 Mar 2023

RCB-W vs UPW-W Live : ਯੂਪੀ ਵਾਰੀਅਰਜ਼ ਨੇ ਸ਼ੁਰੂ ਕੀਤੀ ਬੱਲੇਬਾਜ਼ੀ, 139 ਦੌੜਾਂ ਦਾ ਮਿਲਿਆ ਹੈ ਟੀਚਾ

RCB-W vs UPW-W Live :  139 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਯੂਪੀ ਵਾਰੀਅਰਜ਼ ਦੀ ਬੱਲੇਬਾਜ਼ੀ ਸ਼ੁਰੂ ਹੋ ਗਈ ਹੈ। ਦੇਵਿਕਾ ਵੈਦਿਆ ਅਤੇ ਕਪਤਾਨ ਐਲੀਸਾ ਹੀਲੀ ਦੀ ਜੋੜੀ ਕ੍ਰੀਜ਼ 'ਤੇ ਉਤਰੀ ਹੈ।

21:14 PM (IST)  •  10 Mar 2023

RCB-W vs UPW-W Live : ਬੈਂਗਲੁਰੂ ਨੇ ਯੂਪੀ ਨੂੰ 139 ਦੌੜਾਂ ਦਾ ਟੀਚਾ ਦਿੱਤਾ, ਐਲੀਸਾ ਪੈਰੀ ਨੇ 52 ਦੌੜਾਂ ਬਣਾਈਆਂ

RCB-W vs UPW-W Live :  ਸ਼ਾਨਦਾਰ ਸ਼ੁਰੂਆਤ ਤੋਂ ਬਾਅਦ ਰਾਇਲ ਚੈਲੰਜਰਜ਼ ਬੈਂਗਲੁਰੂ ਵੱਡਾ ਸਕੋਰ ਨਹੀਂ ਕਰ ਸਕੀ। ਐਲੀਸਾ ਪੇਰੀ ਦੇ 52 ਦੌੜਾਂ ਦੇ ਬਾਵਜੂਦ ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਟੀਮ 19.2 ਓਵਰਾਂ 'ਚ 138 ਦੌੜਾਂ 'ਤੇ ਸਿਮਟ ਗਈ। ਯੂਪੀ ਵਾਰੀਅਰਜ਼ ਨੂੰ ਹੁਣ ਮੈਚ ਜਿੱਤਣ ਲਈ 139 ਦੌੜਾਂ ਦਾ ਟੀਚਾ ਮਿਲਿਆ ਹੈ। ਪੈਰੀ ਨੇ 39 ਗੇਂਦਾਂ 'ਚ 6 ਚੌਕਿਆਂ ਅਤੇ 1 ਛੱਕੇ ਦੀ ਮਦਦ ਨਾਲ 52 ਦੌੜਾਂ ਦੀ ਪਾਰੀ ਖੇਡੀ।

19:56 PM (IST)  •  10 Mar 2023

RCB-W vs UPW-W Live : ਸਮ੍ਰਿਤੀ ਮੰਧਾਨਾ ਦਾ ਨਹੀਂ ਚੱਲਿਆ ਬੱਲਾ

 RCB-W vs UPW-W Live :  ਇਸ ਮੈਚ 'ਚ ਸਮ੍ਰਿਤੀ ਮੰਧਾਨਾ ਦਾ ਬੱਲਾ ਵੀ ਕੰਮ ਨਹੀਂ ਕਰ ਸਕਿਆ। ਉਹ ਚਾਰ ਦੌੜਾਂ ਬਣਾ ਕੇ ਆਊਟ ਹੋ ਗਈ। ਚੌਥੇ ਓਵਰ ਦੀ ਪਹਿਲੀ ਗੇਂਦ 'ਤੇ ਰਾਜੇਸ਼ਵਰੀ ਗਾਇਕਵਾੜ ਨੂੰ ਅੰਜਲੀ ਸਰਵਾਨੀ ਨੇ ਕੈਚ ਦੇ ਦਿੱਤਾ। ਆਰਸੀਬੀ ਨੇ ਪੰਜ ਓਵਰਾਂ ਵਿੱਚ ਇੱਕ ਵਿਕਟ ’ਤੇ 41 ਦੌੜਾਂ ਬਣਾਈਆਂ ਹਨ। ਸੋਫੀ ਡਿਵਾਈਨ 26 ਅਤੇ ਐਲੀਸ ਪੈਰੀ 11 ਦੌੜਾਂ ਬਣਾ ਕੇ ਅਜੇਤੂ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Advertisement
ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Embed widget