ਪੜਚੋਲ ਕਰੋ

Rahul Dravid: ਵਿਸ਼ਵ ਕੱਪ ਤੋਂ ਬਾਅਦ ਰਾਹੁਲ ਦ੍ਰਾਵਿੜ ਲੈ ਸਕਦੇ ਵੱਡਾ ਫੈਸਲਾ, ਜਾਣੋ ਕਿਉਂ ਸੋਚਣ 'ਤੇ ਮਜ਼ਬੂਰ ਹੋਇਆ BCCI 

Head Coach Rahul Dravid: ਵਨਡੇ ਵਿਸ਼ਵ ਕੱਪ 2023 ਦੀ ਸ਼ੁਰੂਆਤ 5 ਅਕਤੂਬਰ ਤੋਂ ਹੋਵੇਗੀ। ਇਸ ਵਾਰ ਹਰ ਕਿਸੇ ਨੂੰ ਟੀਮ ਇੰਡੀਆ ਤੋਂ ਵਿਸ਼ਵ ਕੱਪ ਜਿੱਤਣ ਦੀ ਸੰਭਾਵਨਾ ਹੈ ਅਤੇ ਇਸ ਦਾ ਮੁੱਖ ਕਾਰਨ ਉਨ੍ਹਾਂ ਦਾ ਘਰੇਲੂ ਹਾਲਾਤ 'ਚ ਖੇਡਣ ਦਾ ਫਾਇਦਾ ਹੈ

Head Coach Rahul Dravid: ਵਨਡੇ ਵਿਸ਼ਵ ਕੱਪ 2023 ਦੀ ਸ਼ੁਰੂਆਤ 5 ਅਕਤੂਬਰ ਤੋਂ ਹੋਵੇਗੀ। ਇਸ ਵਾਰ ਹਰ ਕਿਸੇ ਨੂੰ ਟੀਮ ਇੰਡੀਆ ਤੋਂ ਵਿਸ਼ਵ ਕੱਪ ਜਿੱਤਣ ਦੀ ਸੰਭਾਵਨਾ ਹੈ ਅਤੇ ਇਸ ਦਾ ਮੁੱਖ ਕਾਰਨ ਉਨ੍ਹਾਂ ਦਾ ਘਰੇਲੂ ਹਾਲਾਤ 'ਚ ਖੇਡਣ ਦਾ ਫਾਇਦਾ ਹੈ। ਇਸ ਦੇ ਨਾਲ ਹੀ ਇਸ ਮੈਗਾ ਈਵੈਂਟ ਦੇ ਖਤਮ ਹੋਣ ਤੋਂ ਬਾਅਦ ਇਹ ਲਗਭਗ ਤੈਅ ਹੈ ਕਿ ਭਾਰਤੀ ਟੀਮ ਦੇ ਕੋਚਿੰਗ ਸਟਾਫ 'ਚ ਕਈ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ। ਭਾਰਤੀ ਟੀਮ ਦੇ ਮੌਜੂਦਾ ਕੋਚ ਰਾਹੁਲ ਦ੍ਰਾਵਿੜ ਦਾ 2 ਸਾਲ ਦਾ ਕਾਰਜਕਾਲ ਵਿਸ਼ਵ ਕੱਪ ਤੋਂ ਬਾਅਦ ਖਤਮ ਹੋ ਰਿਹਾ ਹੈ। ਅਜਿਹੇ 'ਚ ਰਿਪੋਰਟ ਮੁਤਾਬਕ ਉਹ ਇਸ ਤੋਂ ਬਾਅਦ ਆਪਣਾ ਇਕਰਾਰਨਾਮਾ ਨਹੀਂ ਵਧਾਉਣਾ ਚਾਹੁੰਦੇ।

ਭਾਰਤੀ ਟੀਮ ਜੇਕਰ ਵਨਡੇ ਵਿਸ਼ਵ ਕੱਪ 2023 ਜਿੱਤਣ 'ਚ ਸਫਲ ਰਹਿੰਦੀ ਹੈ ਤਾਂ ਅਜਿਹੇ 'ਚ ਬੀਸੀਸੀਆਈ ਨਿਸ਼ਚਿਤ ਤੌਰ 'ਤੇ ਉਨ੍ਹਾਂ ਦਾ ਕਰਾਰ ਵਧਾਉਣ 'ਤੇ ਵਿਚਾਰ ਕਰ ਸਕਦਾ ਹੈ। ਸਾਲ 2011 ਦੇ ਵਨਡੇ ਵਿਸ਼ਵ ਕੱਪ ਨੂੰ ਆਪਣੇ ਨਾਂਅ ਕਰਨ ਤੋਂ ਬਾਅਦ ਭਾਰਤੀ ਟੀਮ 2015 ਅਤੇ 2019 ਵਿਸ਼ਵ ਕੱਪ ਵਿੱਚ ਸੈਮੀਫਾਈਨਲ ਤੋਂ ਅੱਗੇ ਨਹੀਂ ਵਧ ਸਕੀ ਸੀ। 

BCCI ਵਿਸ਼ਵ ਕੱਪ ਤੋਂ ਬਾਅਦ ਵੱਖ-ਵੱਖ ਫਾਰਮੈਟਾਂ 'ਚ ਵੱਖ-ਵੱਖ ਕੋਚ ਰੱਖਣ ਦੀ ਵੀ ਯੋਜਨਾ ਬਣਾ ਰਿਹਾ ਹੈ। ਅਜਿਹੇ 'ਚ ਰਾਹੁਲ ਦ੍ਰਾਵਿੜ ਨੂੰ ਲਾਲ ਗੇਂਦ ਦੇ ਫਾਰਮੈਟ 'ਚ ਕੋਚ ਦੀ ਭੂਮਿਕਾ ਦਿੱਤੀ ਜਾ ਸਕਦੀ ਹੈ। ਵਿਸ਼ਵ ਕੱਪ ਤੋਂ ਬਾਅਦ ਭਾਰਤ ਕੋਲ ਦੋ ਵੱਡੀਆਂ ਟੈਸਟ ਸੀਰੀਜ਼ ਹਨ। ਇਸ 'ਚ ਇੱਕ ਟੀਮ ਨੂੰ ਦੱਖਣੀ ਅਫਰੀਕਾ ਦੇ ਦੌਰੇ 'ਤੇ ਦੂਜੀ ਘਰੇਲੂ ਮੈਦਾਨ 'ਤੇ ਇੰਗਲੈਂਡ ਦੇ ਖਿਲਾਫ ਖੇਡਣਾ ਹੈ। ਮੌਜੂਦਾ ਸਮੇਂ ਵਿੱਚ ਇੰਗਲੈਂਡ ਟੀਮ ਕੋਲ ਦੋ ਵੱਖ-ਵੱਖ ਕੋਚ ਹਨ।

ਵਿਸ਼ਵ ਕੱਪ ਜਿੱਤਣ 'ਤੇ ਵੀ ਦ੍ਰਾਵਿੜ ਲੈ ਸਕਦਾ ਵੱਡਾ ਫੈਸਲਾ

ਵਿਸ਼ਵ ਕੱਪ ਤੋਂ ਬਾਅਦ ਕੋਚਿੰਗ ਸਟਾਫ 'ਚ ਬਦਲਾਅ ਦੇ ਬਾਰੇ 'ਚ ਬੀਸੀਸੀਆਈ ਦੇ ਇਕ ਅਧਿਕਾਰੀ ਨੇ ਪੀਟੀਆਈ ਨੂੰ ਦਿੱਤੇ ਬਿਆਨ 'ਚ ਕਿਹਾ ਕਿ ਜੇਕਰ ਭਾਰਤ ਵਿਸ਼ਵ ਕੱਪ ਜਿੱਤਦਾ ਹੈ ਤਾਂ ਵੀ ਦ੍ਰਾਵਿੜ ਇਕਰਾਰਨਾਮਾ ਨਹੀਂ ਵਧਾਉਣਾ ਚਾਹੇਗਾ ਕਿਉਂਕਿ ਉਹ ਅਜਿਹੇ ਪੜਾਅ 'ਤੇ ਆਪਣਾ ਕਾਰਜਕਾਲ ਖਤਮ ਕਰਨਾ ਚਾਏਗਾ। ਇਸ ਨੂੰ ਖਤਮ ਕਰਨਾ ਬਿਹਤਰ ਹੋਵੇਗਾ। ਇਸ ਦੇ ਨਾਲ ਹੀ, ਮੈਨੂੰ ਲੱਗਦਾ ਹੈ ਕਿ ਵਿਸ਼ਵ ਕੱਪ ਤੋਂ ਬਾਅਦ ਬੋਰਡ ਨੂੰ ਵੱਖ-ਵੱਖ ਫਾਰਮੈਟਾਂ ਲਈ ਵੱਖ-ਵੱਖ ਕੋਚਾਂ ਦੀ ਯੋਜਨਾ ਬਾਰੇ ਸੋਚਣਾ ਚਾਹੀਦਾ ਹੈ।

ਰਾਹੁਲ ਦ੍ਰਾਵਿੜ ਨੂੰ ਭਾਰਤੀ ਟੀਮ ਦੇ ਮੁੱਖ ਕੋਚ ਵਜੋਂ ਰਵੀ ਸ਼ਾਸਤਰੀ ਦੇ ਕਾਰਜਕਾਲ ਦੀ ਸਮਾਪਤੀ ਤੋਂ ਬਾਅਦ ਬਣਾਇਆ ਗਿਆ ਸੀ। ਹਾਲਾਂਕਿ ਦ੍ਰਾਵਿੜ ਦੇ ਕੋਚ ਰਹੇ ਦੋ ਸਾਲਾਂ 'ਚ ਟੀਮ ਇੰਡੀਆ ਕੋਈ ਵੱਡਾ ਖਿਤਾਬ ਨਹੀਂ ਜਿੱਤ ਸਕੀ ਹੈ।

ਟਾਪ ਹੈਡਲਾਈਨ

ਟੀਮ ਵਿੱਚ ਜਗ੍ਹਾ ਨਾ ਮਿਲਣ 'ਤੇ 17 ਸਾਲਾ ਕ੍ਰਿਕਟਰ ਨੇ ਕੀਤੀ ਖੁਦਕੁਸ਼ੀ, ਮਹਾਰਾਸ਼ਟਰ ਵਿੱਚ ਵਾਪਰੀ ਘਟਨਾ
ਟੀਮ ਵਿੱਚ ਜਗ੍ਹਾ ਨਾ ਮਿਲਣ 'ਤੇ 17 ਸਾਲਾ ਕ੍ਰਿਕਟਰ ਨੇ ਕੀਤੀ ਖੁਦਕੁਸ਼ੀ, ਮਹਾਰਾਸ਼ਟਰ ਵਿੱਚ ਵਾਪਰੀ ਘਟਨਾ
ਰਹਾਣੇ ਦੇ ਸੰਨਿਆਸ ਮਗਰੋਂ ਰੋਹਿਤ ਸ਼ਰਮਾ ਨੇ ਦਿੱਤੀ ਵਧਾਈ, ਕਿਹਾ- ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ
ਰਹਾਣੇ ਦੇ ਸੰਨਿਆਸ ਮਗਰੋਂ ਰੋਹਿਤ ਸ਼ਰਮਾ ਨੇ ਦਿੱਤੀ ਵਧਾਈ, ਕਿਹਾ- ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ
ਸ਼੍ਰੀਲੰਕਾ ਖਿਲਾਫ ਸਭ ਤੋਂ ਵੱਧ ਟੈਸਟ ਦੌੜਾਂ ਬਣਾਉਣ ਵਾਲੇ 5 ਭਾਰਤੀ ਬੱਲੇਬਾਜ਼, ਸੂਚੀ ਵੇਖੋ
ਸ਼੍ਰੀਲੰਕਾ ਖਿਲਾਫ ਸਭ ਤੋਂ ਵੱਧ ਟੈਸਟ ਦੌੜਾਂ ਬਣਾਉਣ ਵਾਲੇ 5 ਭਾਰਤੀ ਬੱਲੇਬਾਜ਼, ਸੂਚੀ ਵੇਖੋ
ਕੀ ਰਹਾਣੇ ਸੰਨਿਆਸ ਤੋਂ ਬਾਅਦ IPL ਵਿੱਚ ਖੇਡਣਾ ਜਾਰੀ ਰੱਖਣਗੇ? ਜਾਂ ਕੀ KKR ਨੂੰ ਨਵਾਂ ਕਪਤਾਨ ਲੱਭਣਾ ਪਵੇਗਾ?
ਕੀ ਰਹਾਣੇ ਸੰਨਿਆਸ ਤੋਂ ਬਾਅਦ IPL ਵਿੱਚ ਖੇਡਣਾ ਜਾਰੀ ਰੱਖਣਗੇ? ਜਾਂ ਕੀ KKR ਨੂੰ ਨਵਾਂ ਕਪਤਾਨ ਲੱਭਣਾ ਪਵੇਗਾ?

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget