ਪੜਚੋਲ ਕਰੋ

IPL2024: ਮੁੰਬਈ ਇੰਡੀਅਨਜ਼ ਤੋਂ ਵੱਖ ਹੋਣਗੇ ਰੋਹਿਤ ਸ਼ਰਮਾ! ਹਾਰਦਿਕ ਤੋਂ ਪਰੇਸ਼ਾਨ ਹੋ ਲੈ ਸਕਦੇ ਵੱਡਾ ਫੈਸਲਾ  

IPL 2024: ਆਈਪੀਐਲ 2024 ਦੀ ਸ਼ੁਰੂਆਤ ਤੋਂ ਪਹਿਲਾਂ ਜਦੋਂ ਰੋਹਿਤ ਸ਼ਰਮਾ ਨੂੰ ਹਟਾ ਕੇ ਮੁੰਬਈ ਇੰਡੀਅਨਜ਼ ਦੀ ਕਪਤਾਨੀ ਹਾਰਦਿਕ ਪਾਂਡਿਆ ਨੂੰ ਸੌਂਪੀ ਗਈ, ਤਾਂ ਰੋਹਿਤ ਅਤੇ ਹਾਰਦਿਕ ਵਿਚਾਲੇ ਦਰਾਰ ਦੀਆਂ ਖਬਰਾਂ

IPL 2024: ਆਈਪੀਐਲ 2024 ਦੀ ਸ਼ੁਰੂਆਤ ਤੋਂ ਪਹਿਲਾਂ ਜਦੋਂ ਰੋਹਿਤ ਸ਼ਰਮਾ ਨੂੰ ਹਟਾ ਕੇ ਮੁੰਬਈ ਇੰਡੀਅਨਜ਼ ਦੀ ਕਪਤਾਨੀ ਹਾਰਦਿਕ ਪਾਂਡਿਆ ਨੂੰ ਸੌਂਪੀ ਗਈ, ਤਾਂ ਰੋਹਿਤ ਅਤੇ ਹਾਰਦਿਕ ਵਿਚਾਲੇ ਦਰਾਰ ਦੀਆਂ ਖਬਰਾਂ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਸੀ। ਹੁਣ ਇੱਕ ਰਿਪੋਰਟ ਵਿੱਚ ਇੱਕ ਵੱਡਾ ਖੁਲਾਸਾ ਹੋਇਆ ਹੈ ਕਿ ਰੋਹਿਤ ਸ਼ਰਮਾ ਮੁੰਬਈ ਇੰਡੀਅਨਜ਼ ਟੀਮ ਵਿੱਚ ਖੁਸ਼ ਨਹੀਂ ਹਨ ਅਤੇ ਸੀਜ਼ਨ ਦੀ ਸਮਾਪਤੀ ਤੋਂ ਬਾਅਦ ਐਮਆਈ ਫਰੈਂਚਾਈਜ਼ੀ ਛੱਡ ਸਕਦੇ ਹਨ। ਹੁਣ ਤੱਕ ਅਹਿਮਦਾਬਾਦ, ਹੈਦਰਾਬਾਦ ਅਤੇ ਮੁੰਬਈ ਦੇ ਹੋਮ ਗਰਾਊਂਡ ਵਾਨਖੇੜੇ 'ਚ ਵੀ ਦਰਸ਼ਕਾਂ ਨੇ ਹਾਰਦਿਕ ਪਾਂਡਿਆ ਨੂੰ ਜ਼ਬਰਦਸਤ ਟ੍ਰੋਲ ਕੀਤਾ ਸੀ। ਹਾਰਦਿਕ ਦੀ ਖਾਸ ਤੌਰ 'ਤੇ ਉਸ ਦੀ ਮਾੜੀ ਕਪਤਾਨੀ ਲਈ ਨਿੰਦਾ ਕੀਤੀ ਜਾ ਰਹੀ ਹੈ ਕਿਉਂਕਿ MI ਹੁਣ ਤੱਕ ਆਈਪੀਐਲ 2024 ਵਿੱਚ ਆਪਣੇ ਤਿੰਨੋਂ ਮੈਚ ਹਾਰ ਚੁੱਕੀ ਹੈ।

ਕੀ MI ਦਾ ਸਾਥ ਛੱਡਣਗੇ ਰੋਹਿਤ ਸ਼ਰਮਾ ?

ਨਿਊਜ਼ 24 ਦੀ ਰਿਪੋਰਟ ਮੁਤਾਬਕ ਰੋਹਿਤ ਸ਼ਰਮਾ ਮੌਜੂਦਾ ਆਈਪੀਐਲ ਸੀਜ਼ਨ ਤੋਂ ਬਾਅਦ ਐਮਆਈ ਫਰੈਂਚਾਇਜ਼ੀ ਛੱਡ ਸਕਦੇ ਹਨ। ਕਿਹਾ ਜਾ ਰਿਹਾ ਹੈ ਕਿ ਰੋਹਿਤ ਹਾਰਦਿਕ ਦੀ ਕਪਤਾਨੀ ਤੋਂ ਬਿਲਕੁਲ ਵੀ ਖੁਸ਼ ਨਹੀਂ ਹਨ। ਇਸ ਰਿਪੋਰਟ 'ਚ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਦਰਾਰ ਦਾ ਮੁੱਖ ਕਾਰਨ ਰੋਹਿਤ ਨੂੰ ਹਾਰਦਿਕ ਦੀ ਕਪਤਾਨੀ ਬਿਲਕੁਲ ਵੀ ਪਸੰਦ ਨਹੀਂ ਹੈ।

ਇਹ ਦੋਵੇਂ ਖਿਡਾਰੀ ਟੀਮ ਦੇ ਸੀਨੀਅਰ ਮੈਂਬਰ ਹਨ, ਪਰ ਇਹ ਦੋਵੇਂ ਮੈਦਾਨ 'ਤੇ ਕਈ ਫੈਸਲਿਆਂ 'ਤੇ ਇਕਮਤ ਨਹੀਂ ਰਹੇ, ਜਿਸ ਦਾ ਸਿੱਧਾ ਅਸਰ ਟੀਮ ਦੇ ਪ੍ਰਦਰਸ਼ਨ 'ਤੇ ਪੈ ਰਿਹਾ ਹੈ। ਦੋਵਾਂ ਵਿਚਾਲੇ ਚੱਲ ਰਹੀ ਖਿੱਚੋਤਾਣ ਕਾਰਨ ਐੱਮਆਈ ਦੇ ਡਰੈਸਿੰਗ ਰੂਮ ਦਾ ਮਾਹੌਲ ਵੀ ਪ੍ਰਭਾਵਿਤ ਹੋ ਰਿਹਾ ਹੈ।

ਕੀ ਰੋਹਿਤ ਸ਼ਰਮਾ ਨੂੰ ਫਿਰ ਮਿਲੇਗੀ ਕਪਤਾਨੀ?

ਨਿਊਜ਼ 24 ਦੀ ਇਸੇ ਰਿਪੋਰਟ ਮੁਤਾਬਕ ਰੋਹਿਤ ਸ਼ਰਮਾ ਨੂੰ ਫਿਰ ਤੋਂ ਕਪਤਾਨ ਬਣਾਏ ਜਾਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ ਪਰ ਇਸ ਵੱਡੇ ਫੈਸਲੇ ਤੋਂ ਪਹਿਲਾਂ ਹਾਰਦਿ ਨੂੰ 2 ਹੋਰ ਮੌਕੇ ਦਿੱਤੇ ਜਾ ਸਕਦੇ ਹਨ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਜਿਹੀਆਂ ਅਫਵਾਹਾਂ ਨੇ ਤੇਜ਼ੀ ਫੜੀ ਹੈ, ਇਸ ਲਈ ਰੋਹਿਤ ਨੂੰ ਦੁਬਾਰਾ ਕਪਤਾਨੀ ਮਿਲਣ ਦੀ ਸੰਭਾਵਨਾ ਬਹੁਤ ਘੱਟ ਦਿਖਾਈ ਦਿੰਦੀ ਹੈ।

Read More: DC vs KKR: ਸ਼ਾਹਰੁਖ ਖਾਨ ਨੇ ਰਿਸ਼ਭ ਪੰਤ ਦਾ ਵਧਾਇਆ ਹੌਸਲਾ, ਭਰੀ ਮਹਿਫਲ ਵਿਚਾਲੇ ਖਿਡਾਰੀ ਨੂੰ ਗਲੇ ਲਗਾਇਆ  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget