ਪੜਚੋਲ ਕਰੋ

Rinku Singh: ਆਇਰਲੈਂਡ 'ਚ ਪ੍ਰਦਰਸ਼ਨ ਕਰਨ ਨੂੰ ਲੈ ਰਿੰਕੂ ਸਿੰਘ 'ਤੇ ਨਹੀਂ ਕੋਈ ਦਬਾਅ...ਪਰ ਕ੍ਰਿਕਟਰ ਨੂੰ ਸਤਾ ਰਿਹਾ ਇਹ ਡਰ

Rinku Singh Under Pressure For English Interview: ਭਾਰਤੀ ਟੀਮ ਨੂੰ 18 ਅਗਸਤ ਤੋਂ ਆਇਰਲੈਂਡ ਖਿਲਾਫ 3 ਮੈਚਾਂ ਦੀ ਟੀ-20 ਸੀਰੀਜ਼ ਖੇਡਣੀ ਹੈ। ਇਸ ਦੌਰੇ ਲਈ ਟੀਮ ਇੰਡੀਆ 'ਚ ਕਈ ਨੌਜਵਾਨ ਖਿਡਾਰੀਆਂ ਨੂੰ ਮੌਕਾ ਦਿੱਤਾ ਗਿਆ ਹੈ

Rinku Singh Under Pressure For English Interview: ਭਾਰਤੀ ਟੀਮ ਨੂੰ 18 ਅਗਸਤ ਤੋਂ ਆਇਰਲੈਂਡ ਖਿਲਾਫ 3 ਮੈਚਾਂ ਦੀ ਟੀ-20 ਸੀਰੀਜ਼ ਖੇਡਣੀ ਹੈ। ਇਸ ਦੌਰੇ ਲਈ ਟੀਮ ਇੰਡੀਆ 'ਚ ਕਈ ਨੌਜਵਾਨ ਖਿਡਾਰੀਆਂ ਨੂੰ ਮੌਕਾ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ 'ਚ ਖੇਡਣ ਦਾ ਮੌਕਾ ਨਹੀਂ ਮਿਲਿਆ। ਇਸ 'ਚ ਇੱਕ ਨਾਂ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ 16ਵੇਂ ਸੀਜ਼ਨ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖੱਬੇ ਹੱਥ ਦੇ ਧਮਾਕੇਦਾਰ ਬੱਲੇਬਾਜ਼ ਰਿੰਕੂ ਸਿੰਘ ਦਾ ਵੀ ਸ਼ਾਮਲ ਹੈ। ਹੁਣ ਉਨ੍ਹਾਂ ਦਾ ਟੀ-20 ਸੀਰੀਜ਼ ਦੇ ਪਹਿਲੇ ਮੁਕਾਬਲੇ ਵਿੱਚ ਖੇਡਣਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਬੀਸੀਸੀਆਈ ਵੱਲੋਂ ਜਾਰੀ ਇੱਕ ਵਿਸ਼ੇਸ਼ ਵੀਡੀਓ ਵਿੱਚ ਰਿੰਕੂ ਨੇ ਦੱਸਿਆ ਕਿ ਉਹ ਆਇਰਲੈਂਡ ਵਿੱਚ ਖੇਡਣ ਕਾਰਨ ਨਹੀਂ ਸਗੋਂ ਕਿਸੇ ਹੋਰ ਕਾਰਨ ਕਰਕੇ ਜ਼ਿਆਦਾ ਦਬਾਅ ਮਹਿਸੂਸ ਕਰ ਰਿਹਾ ਹੈ।

BCCI ਦੀ ਤਰਫੋਂ ਰਿੰਕੂ ਸਿੰਘ ਅਤੇ ਇਸ ਟੀ-20 ਸੀਰੀਜ਼ 'ਚ ਟੀਮ ਇੰਡੀਆ ਦਾ ਹਿੱਸਾ ਰਹੇ ਵਿਕਟਕੀਪਰ ਬੱਲੇਬਾਜ਼ ਜਿਤੇਸ਼ ਸ਼ਰਮਾ ਵਿਚਾਲੇ ਹੋਈ ਗੱਲਬਾਤ 'ਚ ਟੀਮ 'ਚ ਸ਼ਾਮਲ ਹੋਣ ਦੇ ਉਨ੍ਹਾਂ ਦੇ ਤਜ਼ਰਬੇ ਨੂੰ ਦਿਖਾਇਆ ਗਿਆ ਹੈ। ਰਿੰਕੂ ਨੇ ਇਸ ਨੂੰ ਆਪਣੀ ਜ਼ਿੰਦਗੀ ਦਾ ਹੁਣ ਤੱਕ ਦਾ ਸਭ ਤੋਂ ਖਾਸ ਪਲ ਦੱਸਿਆ ਹੈ ਅਤੇ ਇਸ ਦੇ ਨਾਲ ਹੀ ਉਹ ਪਹਿਲੀ ਵਾਰ ਬਿਜ਼ਨੈੱਸ ਕਲਾਸ 'ਚ ਸਫਰ ਕਰਦੇ ਹੋਏ ਕਾਫੀ ਚੰਗਾ ਮਹਿਸੂਸ ਕਰ ਰਿਹਾ ਹੈ।

ਦੂਜੇ ਪਾਸੇ ਰਿੰਕੂ ਨੇ ਵੀ ਜਿਤੇਸ਼ ਨਾਲ ਅਭਿਆਸ ਸੈਸ਼ਨ ਦਾ ਤਜਰਬਾ ਸਾਂਝਾ ਕੀਤਾ ਅਤੇ ਕਿਹਾ ਕਿ ਸੈਸ਼ਨ ਬਹੁਤ ਵਧੀਆ ਰਿਹਾ, ਇਸ ਬਾਰੇ ਸੀਨੀਅਰ ਖਿਡਾਰੀਆਂ ਨਾਲ ਵੀ ਗੱਲ ਕੀਤੀ, ਸਾਰਿਆਂ ਨੇ ਕਿਹਾ ਕਿ ਕਿਸੇ ਕਿਸਮ ਦਾ ਦਬਾਅ ਨਾ ਲਓ। ਹਾਲਾਂਕਿ ਮੇਰੇ 'ਤੇ ਆਇਰਲੈਂਡ 'ਚ ਆਪਣੀ ਖੇਡ ਨੂੰ ਲੈ ਕੇ ਕੋਈ ਦਬਾਅ ਨਹੀਂ ਹੈ। ਸਗੋਂ ਮੈਂ ਉਥੇ ਅੰਗਰੇਜ਼ੀ ਵਿੱਚ ਇੰਟਰਵਿਊ ਦੇਣ ਤੋਂ ਡਰਦਾ ਹਾਂ, ਜਿਸ ਵਿਚ ਮੇਰਾ ਹੱਥ ਬਹੁਤ ਤੰਗ ਹੈ।

ਜਰਸੀ ਦੇਖ ਕੇ ਬਹੁਤ ਭਾਵੁਕ ਹੋ ਗਏ

ਰਿੰਕੂ ਨੇ ਆਪਣੀ ਗੱਲਬਾਤ 'ਚ ਦੱਸਿਆ ਕਿ ਉਹ ਜਰਸੀ ਦੇਖ ਕੇ ਕਾਫੀ ਭਾਵੁਕ ਹੋ ਗਏ ਸੀ। ਉਨ੍ਹਾਂ ਕਿਹਾ ਕਿ ਮੈਂਨੂੰ ਬਹੁਤ ਚੰਗਾ ਮਹਿਸੂਸ ਕਰ ਹੋ ਰਿਹਾ ਹੈ। ਹਰ ਖਿਡਾਰੀ ਦਾ ਸੁਪਨਾ ਹੁੰਦਾ ਹੈ ਕਿ ਉਹ ਇਕ ਵਾਰ ਭਾਰਤ ਲਈ ਜ਼ਰੂਰ ਖੇਡੇ। ਜਿਵੇਂ ਹੀ ਮੈਂ ਕਮਰੇ 'ਚ ਪਹੁੰਚ ਕੇ ਆਪਣੀ ਜਰਸੀ ਦੇਖੀ, ਜਿਸ ਦਾ ਨੰਬਰ 35 ਸੀ, ਤਾਂ ਮੈਂ ਬਹੁਤ ਭਾਵੁਕ ਹੋ ਗਿਆ। ਇਸ ਦੇ ਨਾਲ ਹੀ ਮੈਂ ਆਪਣੀ ਮਾਂ ਨੂੰ ਵੀ ਫੋਨ ਕੀਤਾ ਅਤੇ ਆਪਣੀਆਂ ਭਾਵਨਾਵਾਂ ਬਾਰੇ ਦੱਸਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget