ਪੜਚੋਲ ਕਰੋ

Rishabh Pant: ਰਿਸ਼ਭ ਪੰਤ ਨੇ ਫਿਟਨੈੱਸ ਅਪਡੇਟ ਜਾਰੀ ਕੀਤੀ, ਇੰਸਟਾਗ੍ਰਾਮ ਸਟੋਰੀ 'ਚ ਲਿਖੀ ਇਹ ਗੱਲ

Rishabh Pant Health: ਰਿਸ਼ਭ ਪੰਤ ਨੇ ਇੰਸਟਾਗ੍ਰਾਮ 'ਤੇ ਇਕ ਸਟੋਰੀ ਸ਼ੇਅਰ ਕਰਕੇ ਆਪਣੀ ਹੈਲਥ ਬਾਰੇ ਅਪਡੇਟ ਦਿੱਤੀ। ਇਸ ਸੋਟਰੀ ਵਿਚ ਉਨ੍ਹਾਂ ਨੇ ਦੱਸਿਆ ਕਿ ਤਾਜ਼ੀ ਹਵਾ ਮਿਲਣ ਤੋਂ ਬਾਅਦ ਕਿਵੇਂ ਦਾ ਮਹਿਸੂਸ ਹੋ ਰਿਹਾ ਹੈ।

Rishabh Pant's Instagram Story: ਭਾਰਤੀ ਵਿਕਟਕੀਪਰ ਬੱਲੇਬਾਜ਼ ਰਿਸ਼ਭ ਚੰਗੀ ਤਰ੍ਹਾਂ ਰਿਕਵਰ ਹੋ ਰਹੇ ਹਨ। ਹੁਣ ਉਨ੍ਹਾਂ ਨੇ ਖੁਦ ਇਸ ਬਾਰੇ ਅਪਡੇਟ ਦਿੱਤਾ ਹੈ। ਪੰਤ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਸਟੋਰੀ ਸ਼ੇਅਰ ਕੀਤੀ, ਜਿਸ 'ਚ ਉਹ ਹਸਪਤਾਲ ਦੇ ਬਾਹਰ ਬੈਠੇ ਤਾਜ਼ੀ ਹਵਾ ਦਾ ਆਨੰਦ ਲੈਂਦੇ ਨਜ਼ਰ ਆਏ। ਪੰਤ ਆਪਣੀ ਸੱਟ ਕਾਰਨ ਬਾਰਡਰ-ਗਾਵਸਕਰ ਸੀਰੀਜ਼ 'ਚ ਹਿੱਸਾ ਨਹੀਂ ਲੈ ਸਕਣਗੇ। ਫਿਲਹਾਲ ਉਹ ਮੈਦਾਨ 'ਚ ਕਦੋਂ ਵਾਪਸੀ ਕਰਨਗੇ, ਇਸ ਬਾਰੇ ਕੁਝ ਵੀ ਸਪੱਸ਼ਟ ਨਹੀਂ ਹੈ। ਇਸ ਦੌਰਾਨ ਉਨ੍ਹਾਂ ਨੇ ਸਟੋਰੀ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦਿੱਤੀ ਹੈ।

ਆਪਣੇ ਇੰਸਟਾਗ੍ਰਾਮ ਤੋਂ ਇੱਕ ਤਸਵੀਰ ਸ਼ੇਅਰ ਕਰਦੇ ਹੋਏ, ਉਨ੍ਹਾਂ ਨੇ ਲਿਖਿਆ, "ਕਦੇ ਨਹੀਂ ਪਤਾ ਸੀ ਕਿ ਬਾਹਰ ਬੈਠ ਕੇ ਤਾਜ਼ੀ ਹਵਾ ਵਿੱਚ ਸਾਹ ਲੈਣ ਦੇ ਯੋਗ ਹੋਣਾ ਬਹੁਤ ਚੰਗਾ ਮਹਿਸੂਸ ਹੋਵੇਗਾ।" ਸ਼ੇਅਰ ਕੀਤੀ ਗਈ ਇਸ ਤਸਵੀਰ 'ਚ ਤੁਸੀਂ ਦੇਖ ਸਕਦੇ ਹੋ ਕਿ ਪੰਤ ਹਸਪਤਾਲ ਦੇ ਬਾਹਰ ਬੈਠੇ ਨਜ਼ਰ ਆ ਰਹੇ ਹਨ। ਉਸ 'ਚ ਕੁਝ ਇਮਾਰਤਾਂ ਦਿਖਾਈ ਦੇ ਰਹੀਆਂ ਹਨ। ਪੰਤ ਦੀ ਇਹ ਸਟੋਰੀ ਪ੍ਰਸ਼ੰਸਕਾਂ ਲਈ ਚੰਗੀ ਖਬਰ ਹੈ। ਉਹ ਜ਼ਲਦੀ ਠੀਕ ਹੋ ਰਹੇ ਹਨ। ਹਾਲਾਂਕਿ ਫਿਲਹਾਲ ਇਸ ਬਾਰੇ ਕੁਝ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਕਦੋਂ ਤੱਕ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ।

ਘਰ ਜਾਣ ਵੇਲੇ ਹੋਇਆ ਸੀ ਭਿਆਨਕ ਹਾਦਸਾ

30 ਦਸੰਬਰ 2022 ਨੂੰ ਪੰਤ ਦੀ ਕਾਰ ਦਾ ਭਿਆਨਕ ਹਾਦਸਾ ਹੋਇਆ ਸੀ। ਇਸ ਹਾਦਸੇ ਵਿੱਚ ਉਨ੍ਹਾਂ ਨੂੰ ਕਈ ਗੰਭੀਰ ਸੱਟਾਂ ਲੱਗੀਆਂ ਸਨ। ਦਿੱਲੀ ਤੋਂ ਰੁੜਕੀ ਸਥਿਤ ਆਪਣੇ ਘਰ ਪਰਤ ਰਹੇ ਪੰਤ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ ਅਤੇ ਕਈ ਵਾਰ ਪਲਟਣ ਤੋਂ ਬਾਅਦ ਕੁਝ ਦੂਰੀ 'ਤੇ ਜਾ ਕੇ ਰੁਕ ਗਈ। ਇਸ ਤੋਂ ਬਾਅਦ ਉਨ੍ਹਾਂ ਦੀ ਕਾਰ ਨੂੰ ਅੱਗ ਲੱਗ ਗਈ।

ਇਹ ਵੀ ਪੜ੍ਹੋ: Virat Kohli’s New Phone: ਵਿਰਾਟ ਕੋਹਲੀ ਨੇ ਅਨਬਾਕਸਿੰਗ ਤੋਂ ਪਹਿਲਾਂ ਹੀ ਗੁਆਇਆ ਨਵਾਂ ਫੋਨ, ਸਾਂਝਾ ਕੀਤਾ ਦਰਦ; ਪ੍ਰਸ਼ੰਸਕਾਂ ਨੂੰ ਪੁੱਛਿਆ ਇਹ ਸਵਾਲ

ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਦੇਹਰਾਦੂਨ ਦੇ ਮੈਕਸ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹ ਕਰੀਬ ਇੱਕ ਹਫ਼ਤਾ ਰਹੇ। ਇਸ ਤੋਂ ਬਾਅਦ ਉਨ੍ਹਾਂ ਨੂੰ ਏਅਰਲਿਫਟ ਰਾਹੀਂ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੇ ਗੋਡੇ ਦੀ ਸਰਜਰੀ ਹੋਈ। ਉਨ੍ਹਾਂ ਦੀ ਸਰਜਰੀ ਸਫਲ ਰਹੀ ਅਤੇ ਹੁਣ ਉਹ ਰਿਕਵਰੀ ਦੇ ਰਸਤੇ 'ਤੇ ਨਜ਼ਰ ਆ ਰਹੇ ਹਨ।

Rishabh Pant: ਰਿਸ਼ਭ ਪੰਤ ਨੇ ਫਿਟਨੈੱਸ ਅਪਡੇਟ ਜਾਰੀ ਕੀਤੀ, ਇੰਸਟਾਗ੍ਰਾਮ ਸਟੋਰੀ 'ਚ ਲਿਖੀ ਇਹ ਗੱਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੀਆਂ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਨੂੰ ਝਟਕਾ, ਇਸ ਦਿਨ ਬੰਦ ਹੋਣਗੇ ਬੱਸ ਅੱਡੇ; ਘਰੋਂ ਨਿਕਲਣ ਤੋਂ ਪਹਿਲਾਂ ਦਿਓ ਧਿਆਨ
ਪੰਜਾਬ ਦੀਆਂ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਨੂੰ ਝਟਕਾ, ਇਸ ਦਿਨ ਬੰਦ ਹੋਣਗੇ ਬੱਸ ਅੱਡੇ; ਘਰੋਂ ਨਿਕਲਣ ਤੋਂ ਪਹਿਲਾਂ ਦਿਓ ਧਿਆਨ
ਅਗਨੀਵੀਰ ਭਰਤੀ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ, ਜਾਣੋ ਅਰਜ਼ੀ ਦੇਣ ਲਈ ਕਿਹੜੇ ਦਸਤਾਵੇਜ਼ ਜ਼ਰੂਰੀ?

ਅਮਰੀਕਾ 'ਚ ਫਿਰ ਵੱਡਾ ਵਿਮਾਨ ਹਾਦਸਾ, ਡਿੱਗਦੇ ਹੀ ਅੱਗ ਦਾ ਗੋਲਾ ਬਣਿਆ, ਆਸਪਾਸ ਖੜੀਆਂ ਕਈ ਕਾਰਾਂ ਨੂੰ ਵੀ ਲੱਗੀ ਅੱਗ, ਇਲਾਕੇ 'ਚ ਮੱਚੀ ਤਰਥੱਲੀ

Mark Carney: ਇੰਤਜ਼ਾਰ ਹੋਇਆ ਖਤਮ! ਕੈਨੇਡਾ ਨੂੰ ਮਿਲਿਆ ਨਵਾਂ ਪ੍ਰਧਾਨ ਮੰਤਰੀ, ਟਰੂਡੋ ਦੀ ਥਾਂ ਲੈਣਗੇ ਇਹ ਆਗੂ, ਡਿਟੇਲ 'ਚ ਜਾਣੋ

ABP Premium

ਵੀਡੀਓਜ਼

ਦੋ ਮੰਜਿਲਾ ਇਮਾਰਤ ਡਿੱਗੀ, 1 ਦੀ ਦਰਦਨਾਕ ਮੌਤ, 11 ਘੰਟੇ ਚੱਲਿਆ ਰੈਸਕਿਉ ਆਪਰੇਸ਼ਨ|| ਸੁਖਬੀਰ ਬਾਦਲ ਨੂੰ ਵੱਡਾ ਝਟਕਾ, ਮਜੀਠੀਆ ਨਾਲ ਡਟਿਆ ਯੂਥ ਅਕਾਲੀ ਦਲ|SGPC|AMRITSARਬਗਾਵਤ ਮਗਰੋਂ ਭੂੰਦੜ ਵੱਲੋਂ ਸਖਤ ਐਕਸ਼ਨ, ਮਜੀਠੀਆ ਖਿਲਾਫ ਹੋਏਗੀ ਕਾਰਵਾਈਨਿਹੰਗ ਸਿੰਘਾਂ ਵੱਲੋਂ ਵੱਡਾ ਐਲਾਨ, ਨਹੀਂ ਹੋਣ ਦਿਆਂਗੇ ਨਵੇਂ ਜਥੇਦਾਰ ਦੀ ਤਾਜਪੋਸ਼ੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀਆਂ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਨੂੰ ਝਟਕਾ, ਇਸ ਦਿਨ ਬੰਦ ਹੋਣਗੇ ਬੱਸ ਅੱਡੇ; ਘਰੋਂ ਨਿਕਲਣ ਤੋਂ ਪਹਿਲਾਂ ਦਿਓ ਧਿਆਨ
ਪੰਜਾਬ ਦੀਆਂ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਨੂੰ ਝਟਕਾ, ਇਸ ਦਿਨ ਬੰਦ ਹੋਣਗੇ ਬੱਸ ਅੱਡੇ; ਘਰੋਂ ਨਿਕਲਣ ਤੋਂ ਪਹਿਲਾਂ ਦਿਓ ਧਿਆਨ
ਅਗਨੀਵੀਰ ਭਰਤੀ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ, ਜਾਣੋ ਅਰਜ਼ੀ ਦੇਣ ਲਈ ਕਿਹੜੇ ਦਸਤਾਵੇਜ਼ ਜ਼ਰੂਰੀ?
ਅਗਨੀਵੀਰ ਭਰਤੀ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ, ਜਾਣੋ ਅਰਜ਼ੀ ਦੇਣ ਲਈ ਕਿਹੜੇ ਦਸਤਾਵੇਜ਼ ਜ਼ਰੂਰੀ?
ਅਮਰੀਕਾ 'ਚ ਫਿਰ ਵੱਡਾ ਵਿਮਾਨ ਹਾਦਸਾ, ਡਿੱਗਦੇ ਹੀ ਅੱਗ ਦਾ ਗੋਲਾ ਬਣਿਆ, ਆਸਪਾਸ ਖੜੀਆਂ ਕਈ ਕਾਰਾਂ ਨੂੰ ਵੀ ਲੱਗੀ ਅੱਗ, ਇਲਾਕੇ 'ਚ ਮੱਚੀ ਤਰਥੱਲੀ
ਅਮਰੀਕਾ 'ਚ ਫਿਰ ਵੱਡਾ ਵਿਮਾਨ ਹਾਦਸਾ, ਡਿੱਗਦੇ ਹੀ ਅੱਗ ਦਾ ਗੋਲਾ ਬਣਿਆ, ਆਸਪਾਸ ਖੜੀਆਂ ਕਈ ਕਾਰਾਂ ਨੂੰ ਵੀ ਲੱਗੀ ਅੱਗ, ਇਲਾਕੇ 'ਚ ਮੱਚੀ ਤਰਥੱਲੀ
Mark Carney: ਇੰਤਜ਼ਾਰ ਹੋਇਆ ਖਤਮ! ਕੈਨੇਡਾ ਨੂੰ ਮਿਲਿਆ ਨਵਾਂ ਪ੍ਰਧਾਨ ਮੰਤਰੀ, ਟਰੂਡੋ ਦੀ ਥਾਂ ਲੈਣਗੇ ਇਹ ਆਗੂ, ਡਿਟੇਲ 'ਚ ਜਾਣੋ
Mark Carney: ਇੰਤਜ਼ਾਰ ਹੋਇਆ ਖਤਮ! ਕੈਨੇਡਾ ਨੂੰ ਮਿਲਿਆ ਨਵਾਂ ਪ੍ਰਧਾਨ ਮੰਤਰੀ, ਟਰੂਡੋ ਦੀ ਥਾਂ ਲੈਣਗੇ ਇਹ ਆਗੂ, ਡਿਟੇਲ 'ਚ ਜਾਣੋ
India Wins Champions Trophy 2025: ਚੈਂਪੀਅਨਜ਼ ਟ੍ਰਾਫੀ ਜਿੱਤਣ 'ਤੇ ਭਾਰਤ ਨੂੰ ਮਿਲਣਗੇ 20 ਕਰੋੜ ਰੁਪਏ, ਇਹ ਰਕਮ ICC ਦੇਵੇਗਾ ਜਾਂ ਪਾਕਿਸਤਾਨ?

Punjab News: ਪੰਜਾਬ ਪੁਲਿਸ ਦਾ ਸਖਤ ਐਕਸ਼ਨ! ਹੋਲੇ-ਮੁਹੱਲੇ ਵਿਖੇ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲਗਾਈ ਮੁਕੰਮਲ ਪਾਬੰਦੀ, ਉਲੰਘਣਾ ਕਰਨ ਵਾਲਿਆਂ 'ਤੇ ਹੋਏਗੀ ਕਾਰਵਾਈ 

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (10-03-2025)

IND vs NZ Final Live Score: ICC ਟੂਰਨਾਮੈਂਟ ਦੇ ਫਾਈਨਲ 'ਚ ਰੋਹਿਤ ਸ਼ਰਮਾ ਨੇ ਜੜਿਆ ਪਹਿਲਾ ਅਰਧ ਸੈਂਕੜਾ, ਤੇਜ਼ੀ ਨਾਲ ਜਿੱਤ ਵੱਲ ਵਧ ਰਹੀ ਟੀਮ ਇੰਡੀਆ

Embed widget