ਪੜਚੋਲ ਕਰੋ

Watch: NASA ਦੀ ਸਪੈਸ਼ਲ ਟ੍ਰੈਡਮਿਲ 'ਤੇ ਰਨਿੰਗ ਕਰ ਰਹੇ ਰਿਸ਼ਭ ਪੰਤ, ਸੋਸ਼ਲ ਮੀਡੀਆ 'ਤੇ ਵੀਡੀਓ ਹੋ ਰਹੀ ਵਾਇਰਲ

Rishabh Pant Video: ਰਿਸ਼ਭ ਪੰਤ ਨੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਹ ਵੀਡੀਓ ਬੈਂਗਲੁਰੂ ਸਥਿਤ ਨੈਸ਼ਨਲ ਕ੍ਰਿਕਟ ਅਕੈਡਮੀ ਦੀ ਹੈ। ਇਸ ਵੀਡੀਓ 'ਚ ਰਿਸ਼ਭ ਪੰਤ ਐਂਟੀ ਗ੍ਰੈਵਿਟੀ ਟ੍ਰੈਡਮਿਲ 'ਤੇ ਰਨਿੰਗ ਕਰਦੇ ਨਜ਼ਰ ਆ ਰਹੇ ਹਨ।

Rishabh Pant: ਭਾਰਤੀ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਇਸ ਸਮੇਂ ਬੈਂਗਲੁਰੂ 'ਚ ਨੈਸ਼ਨਲ ਕ੍ਰਿਕਟ ਅਕੈਡਮੀ 'ਚ ਟ੍ਰੇਨਿੰਗ ਕਰ ਰਹੇ ਹਨ। ਦਰਅਸਲ, ਪਿਛਲੇ ਸਾਲ ਦੇ ਆਖਰੀ ਦਿਨਾਂ 'ਚ ਰਿਸ਼ਭ ਪੰਤ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਜਿਸ ਤੋਂ ਬਾਅਦ ਰਿਸ਼ਭ ਪੰਤ ਨੂੰ ਗੰਭੀਰ ਸੱਟਾਂ ਲੱਗੀਆਂ ਸਨ।

ਇਸ ਕਾਰਨ ਰਿਸ਼ਭ ਪੰਤ ਟੀ-20 ਵਿਸ਼ਵ ਕੱਪ ਨਹੀਂ ਖੇਡ ਸਕੇ। ਇਸ ਦੇ ਨਾਲ ਹੀ ਉਹ ਮੌਜੂਦਾ ਵਨਡੇ ਵਿਸ਼ਵ ਕੱਪ 'ਚ ਵੀ ਨਹੀਂ ਖੇਡ ਰਹੇ ਹਨ। ਪਰ ਭਾਰਤੀ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਰਿਸ਼ਭ ਪੰਤ ਨੂੰ ਟ੍ਰੇਨਿੰਗ ਸੈਸ਼ਨ ਦੌਰਾਨ ਕਾਫੀ ਪਸੀਨਾ ਬਹਾ ਰਹੇ ਹਨ।

View this post on Instagram
 
A post shared by Rishabh Pant (@rishabpant)

ਇਹ ਵੀ ਪੜ੍ਹੋ: Champions Trophy: ਅਫਗਾਨਿਸਤਾਨ ਕ੍ਰਿਕਟ ਟੀਮ ਦਾ ਜਲਵਾ ਜਾਰੀ; ਹੁਣ ਚੈਂਪੀਅਨਸ ਟਰਾਫੀ ਲਈ ਕੀਤਾ ਕੁਆਲੀਫਾਈ

ਸੋਸ਼ਲ ਮੀਡੀਆ 'ਤੇ ਵੀਡੀਓ ਹੋਇਆ ਵਾਇਰਲ

ਰਿਸ਼ਭ ਪੰਤ ਨੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਹ ਵੀਡੀਓ ਬੈਂਗਲੁਰੂ ਸਥਿਤ ਨੈਸ਼ਨਲ ਕ੍ਰਿਕਟ ਅਕੈਡਮੀ ਦੀ ਹੈ। ਇਸ ਵੀਡੀਓ 'ਚ ਰਿਸ਼ਭ ਪੰਤ ਐਂਟੀ-ਗਰੈਵਿਟੀ ਟ੍ਰੈਡਮਿਲ 'ਤੇ ਰਨਿੰਗ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਦੇ ਕੈਪਸ਼ਨ 'ਚ ਰਿਸ਼ਭ ਪੰਤ ਨੇ ਲਿਖਿਆ- ਕੋਈ ਸ਼ਾਰਟਕੱਟ ਨਹੀਂ, ਪੂਰੀ ਮਿਹਨਤ... ਹਾਲਾਂਕਿ ਰਿਸ਼ਭ ਪੰਤ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਨਾਸਾ ਦੇ ਸਪੈਸ਼ਲ ਟ੍ਰੈਡਮਿਲ 'ਤੇ ਰਨਿੰਗ ਕਰ ਰਹੇ ਪੰਤ...

ਦਰਅਸਲ ਇਸ ਵੀਡੀਓ 'ਚ ਰਿਸ਼ਭ ਪੰਤ ਜਿਸ ਟ੍ਰੈਡਮਿਲ 'ਤੇ ਰਨਿੰਗ ਕਰ ਰਹੇ ਹਨ, ਉਹ ਅਕਸਰ ਅੰਤਰਰਾਸ਼ਟਰੀ ਐਥਲੀਟਾਂ ਦੇ ਰੀਹੈਬਲੀਟੇਸ਼ਨ 'ਚ ਵਰਤੀ ਜਾਂਦੀ ਹੈ। ਨਾਲ ਹੀ, ਇਹ ਵਿਸ਼ੇਸ਼ ਟ੍ਰੈਡਮਿਲ ਨਾਸਾ ਦੇ ਸਹਿਯੋਗ ਨਾਲ ਬਣਾਈ ਗਈ ਹੈ। ਨਾਸਾ ਨੇ ਇਸ ਟ੍ਰੈਡਮਿਲ ਦੀ ਵਰਤੋਂ ਪੁਲਾੜ ਯਾਤਰੀਆਂ ਨੂੰ ਤਿਆਰ ਕਰਨ ਲਈ ਕੀਤੀ ਹੈ। ਉੱਥੇ ਹੀ, ਨਾਸਾ ਦੁਆਰਾ ਬਣਾਏ ਗਏ ਇਸ ਟ੍ਰੈਡਮਿਲ ਦੀ ਕੀਮਤ ਲਗਭਗ 4-7 ਕਰੋੜ ਦੇ ਵਿਚਕਾਰ ਹੈ।

ਇਹ ਵੀ ਪੜ੍ਹੋ: AUS vs AFG: ਅਫ਼ਗ਼ਾਨਿਸਤਾਨ ਨੇ ਆਸਟ੍ਰੇਲੀਆ ਨੂੰ ਦਿੱਤਾ 292 ਦੌੜਾਂ ਦਾ ਟੀਚਾ, ਇਬਰਾਹਿਮ ਜ਼ਦਰਾਨ ਦਾ ਇਤਿਹਾਸਕ ਸੈਂਕੜਾ, ਰਾਸ਼ਿਦ ਨੇ ਵੀ ਕੀਤੀ ਕਮਾਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget