ਪੜਚੋਲ ਕਰੋ

Rishabh Pant Returns: ਪਿਛਲੇ ਸਾਲ ਹੋਏ ਹਾਦਸੇ ਨੇ ਪਲਟੀ ਰਿਸ਼ਭ ਪੰਤ ਦੀ ਜ਼ਿੰਦਗੀ, ਕੀ ਇੰਗਲੈਂਡ ਤੋਂ ਟੈਸਟ ਸੀਰੀਜ਼ ਤੱਕ ਹੋਣਗੇ ਫਿੱਟ

Rishabh Pant Recovery: ਟੀਮ ਇੰਡੀਆ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਦੀ ਮੈਦਾਨ 'ਤੇ ਵਾਪਸੀ ਨੂੰ ਲੈ ਕੇ ਨਵਾਂ ਅਪਡੇਟ ਆਇਆ ਹੈ। ਇਕ ਰਿਪੋਰਟ 'ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਰਿਸ਼ਭ ਪੰਤ ਜਨਵਰੀ

Rishabh Pant Recovery: ਟੀਮ ਇੰਡੀਆ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਦੀ ਮੈਦਾਨ 'ਤੇ ਵਾਪਸੀ ਨੂੰ ਲੈ ਕੇ ਨਵਾਂ ਅਪਡੇਟ ਆਇਆ ਹੈ। ਇਕ ਰਿਪੋਰਟ 'ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਰਿਸ਼ਭ ਪੰਤ ਜਨਵਰੀ ਤੋਂ ਮਾਰਚ ਤੱਕ ਇੰਗਲੈਂਡ ਖਿਲਾਫ ਹੋਣ ਵਾਲੀ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦੌਰਾਨ ਆਪਣੀ ਮੈਚ ਫਿਟਨੈੱਸ ਨੂੰ ਪੂਰੀ ਤਰ੍ਹਾਂ ਨਾਲ ਬਹਾਲ ਕਰ ਲਵੇਗਾ। ਹਾਲਾਂਕਿ ਉਹ ਇਸ ਟੈਸਟ ਸੀਰੀਜ਼ ਦਾ ਹਿੱਸਾ ਨਹੀਂ ਹੋਵੇਗਾ।

ਰਿਪੋਰਟ 'ਚ ਕਿਹਾ ਗਿਆ ਹੈ ਕਿ ਰਿਸ਼ਭ ਪੰਤ ਦੇ ਗੋਡੇ ਅਤੇ ਗਿੱਟੇ 'ਚ ਪਹਿਲਾਂ ਨਾਲੋਂ ਕਾਫੀ ਬਿਹਤਰ ਹਿਲਜੁਲ ਹੈ ਅਤੇ ਇਹ ਹਰ ਰੋਜ਼ ਬਿਹਤਰ ਹੋ ਰਿਹਾ ਹੈ। ਸਟੰਪਾਂ ਦੇ ਪਿੱਛੇ ਵਿਕਟਕੀਪਰਾਂ ਲਈ ਸਿਟ-ਅੱਪ ਅਭਿਆਸ ਵਿਚ ਵੀ ਚੰਗੇ ਸੰਕੇਤ ਦੇਖੇ ਜਾ ਰਹੇ ਹਨ। ਉਸ ਦੀ ਰਿਕਵਰੀ ਅਤੇ ਫਿਟਨੈੱਸ ਪੱਧਰ 'ਚ ਤਰੱਕੀ ਨੂੰ ਦੇਖਦੇ ਹੋਏ ਉਮੀਦ ਕੀਤੀ ਜਾ ਰਹੀ ਹੈ ਕਿ ਫਰਵਰੀ ਦੇ ਆਖਰੀ ਹਫਤੇ ਤੱਕ ਉਹ ਮੈਦਾਨ 'ਚ ਉਤਰਨ ਲਈ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ। ਹਾਲਾਂਕਿ ਬੀਸੀਸੀਆਈ ਉਨ੍ਹਾਂ ਦੇ ਮਾਮਲੇ ਵਿੱਚ ਜਲਦਬਾਜ਼ੀ ਨਹੀਂ ਕਰਨਾ ਚਾਹੁੰਦਾ ਹੈ। ਅਜਿਹੇ 'ਚ ਉਸ ਨੂੰ ਇੰਗਲੈਂਡ ਖਿਲਾਫ ਟੈਸਟ ਸੀਰੀਜ਼ 'ਚ ਭਾਰਤੀ ਟੀਮ 'ਚ ਮੌਕਾ ਨਹੀਂ ਮਿਲੇਗਾ। ਹੁਣ ਉਹ IPL 2024 'ਚ ਸਿੱਧੇ ਮੈਦਾਨ 'ਤੇ ਨਜ਼ਰ ਆਉਣਗੇ।

ਦਿੱਲੀ ਕੈਪੀਟਲਜ਼ ਦਾ ਵੀ ਆਇਆ ਸੀ ਬਿਆਨ 

ਇਸ ਹਫਤੇ ਦਿੱਲੀ ਕੈਪੀਟਲਸ ਨੇ ਵੀ ਉਨ੍ਹਾਂ ਦੀ ਫਿਟਨੈੱਸ ਅਪਡੇਟ ਸ਼ੇਅਰ ਕੀਤੀ ਸੀ। ਫਰੈਂਚਾਇਜ਼ੀ ਨੇ ਕਿਹਾ ਸੀ, ਰਿਸ਼ਭ ਪੰਤ ਫਿਲਹਾਲ ਬੈਂਗਲੁਰੂ ਸਥਿਤ ਨੈਸ਼ਨਲ ਕ੍ਰਿਕਟ ਅਕੈਡਮੀ 'ਚ ਰੀਹੈਬ ਕਰ ਰਹੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਉਹ ਫਰਵਰੀ ਦੇ ਅੰਤ ਤੱਕ ਆਪਣੀ ਪੂਰੀ ਫਿਟਨੈੱਸ ਮੁੜ ਹਾਸਲ ਕਰ ਲਵੇਗਾ। ਹਾਲਾਂਕਿ, ਆਈਪੀਐਲ ਵਿੱਚ ਉਸਦੀ ਭਾਗੀਦਾਰੀ ਸਿਰਫ ਐਨਸੀਏ ਪ੍ਰਬੰਧਕਾਂ ਦੀ ਸਹਿਮਤੀ 'ਤੇ ਨਿਰਭਰ ਕਰੇਗੀ। ਫ੍ਰੈਂਚਾਇਜ਼ੀ ਨੇ ਵਿਕਟਕੀਪਿੰਗ ਦੇ ਉਸ ਦੇ ਘੱਟ ਮੌਕੇ ਨਾਲ ਜੁੜੇ ਸਵਾਲ ਦਾ ਜਵਾਬ ਵੀ ਦਿੱਤਾ ਸੀ। ਇਸ ਜਵਾਬ ਵਿੱਚ ਕਿਹਾ ਗਿਆ ਸੀ ਕਿ ਰਿਸ਼ਭ ਆਈਪੀਐਲ ਵਿੱਚ ਵਿਕਟਕੀਪਿੰਗ ਤਾਂ ਹੀ ਕਰਨਗੇ ਜੇਕਰ ਬੀਸੀਸੀਆਈ ਹਰੀ ਝੰਡੀ ਦੇਵੇ। ਨਹੀਂ ਤਾਂ ਉਹ ਸਿਰਫ ਬੱਲੇਬਾਜ਼ੀ ਅਤੇ ਫੀਲਡਿੰਗ 'ਤੇ ਧਿਆਨ ਦੇਵੇਗਾ।

ਪਿਛਲੇ ਸਾਲ ਹੋਇਆ ਸੀ ਹਾਦਸਾ

ਰਿਸ਼ਭ ਪੰਤ ਪਿਛਲੇ ਸਾਲ ਦੇ ਅਖੀਰ ਵਿੱਚ ਇੱਕ ਦਰਦਨਾਕ ਕਾਰ ਹਾਦਸੇ ਦਾ ਸ਼ਿਕਾਰ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਦੇ ਸੱਜੇ ਗੋਡੇ ਦੀ ਸਰਜਰੀ ਕਰਨੀ ਪਈ। ਉਦੋਂ ਤੋਂ ਲੈ ਕੇ ਹੁਣ ਤੱਕ ਉਹ ਕ੍ਰਿਕਟ ਦੇ ਮੈਦਾਨ ਤੋਂ ਦੂਰੀ ਬਣਾਏ ਹੋਏ ਹਨ। ਗੋਡੇ ਦੀ ਸਰਜਰੀ ਕਾਰਨ ਇਹ ਡਰ ਹੈ ਕਿ ਪੰਤ ਭਵਿੱਖ ਵਿੱਚ ਕਦੇ ਵੀ ਵਿਕਟਕੀਪਿੰਗ ਨਹੀਂ ਕਰ ਸਕਣਗੇ। ਅਜਿਹਾ ਇਸ ਲਈ ਕਿਉਂਕਿ ਦੂਜੇ ਖਿਡਾਰੀਆਂ ਦੇ ਮੁਕਾਬਲੇ ਵਿਕਟਕੀਪਰਾਂ ਦੇ ਗੋਡਿਆਂ 'ਤੇ ਜ਼ਿਆਦਾ ਜ਼ੋਰ ਹੁੰਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

ਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHAKhanauri Border ਪਹੁੰਚੇ Babbu Mann ਨੇ ਕਿਹਾ, 'ਕਿਸਾਨ ਨਹੀਂ, ਤਾਂ ਗੀਤ ਵੀ ਨਹੀਂ'Bahujan Samaj Party ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹੋਏ 'ਆਪ' 'ਚ ਸ਼ਾਮਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Embed widget