ਪੜਚੋਲ ਕਰੋ

Rohit-Virat: ਟੀਮ ਇੰਡੀਆ ਤੋਂ ਹੀ ਨਹੀਂ IPL ਤੋਂ ਵੀ ਸੰਨਿਆਸ ਲੈ ਸਕਦੇ ਰੋਹਿਤ-ਕੋਹਲੀ! ਜਾਣੋ ਕਿਉਂ ਨਹੀਂ ਖੇਡਣਾ ਚਾਹੁੰਦੇ ਟੀ-20 ਫਾਰਮੈਟ ? 

Rohit Sharma-Virat Kohli: ਟੀਮ ਇੰਡੀਆ ਦੇ ਦਿੱਗਜ ਬੱਲੇਬਾਜ਼ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੇ ਬਾਰਬਾਡੋਸ ਦੇ ਮੈਦਾਨ 'ਤੇ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਣ ਤੋਂ ਬਾਅਦ ਅੰਤਰਰਾਸ਼ਟਰੀ ਟੀ-20 ਕ੍ਰਿਕਟ ਤੋਂ

Rohit Sharma-Virat Kohli: ਟੀਮ ਇੰਡੀਆ ਦੇ ਦਿੱਗਜ ਬੱਲੇਬਾਜ਼ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੇ ਬਾਰਬਾਡੋਸ ਦੇ ਮੈਦਾਨ 'ਤੇ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਣ ਤੋਂ ਬਾਅਦ ਅੰਤਰਰਾਸ਼ਟਰੀ ਟੀ-20 ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਪਰ ਹੁਣ ਕੁਝ ਮੀਡੀਆ ਰਿਪੋਰਟਾਂ ਇਸ ਤਰ੍ਹਾਂ ਦਾ ਦਾਅਵਾ ਵੀ ਕਰ ਰਹੀਆਂ ਹਨ ਕਿ ਹੁਣ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਕਰਨਗੇ ਆਈਪੀਐਲ ਕ੍ਰਿਕਟ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ ਜਾਂ ਮੁੰਬਈ ਇੰਡੀਅਨਜ਼ ਲਈ ਖੇਡਦੇ ਹੋਏ ਨਜ਼ਰ ਨਹੀਂ ਆਉਣਗੇ।

ਇਸ ਕਾਰਨ ਰੋਹਿਤ-ਕੋਹਲੀ ਇਹ ਫੈਸਲਾ ਲੈ ਸਕਦੇ

ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਅਤੇ ਅਨੁਭਵੀ ਬੱਲੇਬਾਜ਼ ਵਿਰਾਟ ਕੋਹਲੀ, ਦੋਵੇਂ ਆਪਣੇ ਕ੍ਰਿਕਟ ਕਰੀਅਰ ਦੇ ਆਖਰੀ ਪੜਾਅ 'ਤੇ ਹਨ। ਵਿਰਾਟ ਕੋਹਲੀ 36 ਸਾਲ ਦੇ ਹਨ ਜਦਕਿ ਰੋਹਿਤ ਸ਼ਰਮਾ ਵੀ ਹੁਣ 37 ਸਾਲ ਦੇ ਹੋ ਗਏ ਹਨ।

ਅਜਿਹੇ 'ਚ ਜੇਕਰ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੇ ਟੀਮ ਇੰਡੀਆ ਲਈ ਸਾਲ 2025 ਅਤੇ 2027 'ਚ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਮੈਚ ਅਤੇ ਫਿਰ ਸਾਲ 2027 'ਚ ਦੱਖਣੀ ਅਫਰੀਕਾ 'ਚ ਹੋਣ ਵਾਲੇ ਟੀ-20 ਵਿਸ਼ਵ ਕੱਪ 'ਚ ਖੇਡਣਾ ਹੈ। ਫਿਰ ਵਿਰਾਟ ਅਤੇ ਰੋਹਿਤ ਨੂੰ ਆਪਣੀ ਰਿਕਵਰੀ 'ਤੇ ਧਿਆਨ ਦੇਣਾ ਹੋਵੇਗਾ। ਜਿਸ ਕਾਰਨ ਰੋਹਿਤ-ਕੋਹਲੀ ਨੂੰ ਅਜਿਹਾ ਫੈਸਲਾ ਲੈਂਦੇ ਦੇਖਿਆ ਜਾ ਸਕਦਾ ਹੈ।

ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ 

ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਹੁਣ ਤੱਕ ਸਿਰਫ ਅੰਤਰਰਾਸ਼ਟਰੀ ਟੀ-20 ਕ੍ਰਿਕਟ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ। ਮੀਡੀਆ 'ਚ ਖਬਰਾਂ ਆ ਰਹੀਆਂ ਹਨ ਕਿ ਵਿਰਾਟ ਅਤੇ ਰੋਹਿਤ ਵੀ IPL ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਸਕਦੇ ਹਨ, ਫਿਲਹਾਲ ਦੋਵਾਂ ਦਿੱਗਜ ਖਿਡਾਰੀਆਂ ਨੇ ਇਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ।

ਰੋਹਿਤ-ਕੋਹਲੀ IPL ਕ੍ਰਿਕਟ ਦੀ ਜਾਨ 

ਆਈਪੀਐਲ ਕ੍ਰਿਕਟ ਦੀ ਗੱਲ ਕਰੀਏ ਤਾਂ ਇਸ ਸਮੇਂ ਮਹਿੰਦਰ ਸਿੰਘ ਧੋਨੀ ਦੇ ਸੰਨਿਆਸ ਤੋਂ ਬਾਅਦ ਉਸ ਟੂਰਨਾਮੈਂਟ ਵਿੱਚ ਅਨੁਭਵੀ ਖਿਡਾਰੀਆਂ ਵਜੋਂ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੇ ਨਾਂ ਸ਼ਾਮਲ ਹਨ। ਜਿਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਜਦੋਂ ਤੱਕ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਕ੍ਰਿਕਟ ਕਰੀਅਰ ਤੋਂ ਸੰਨਿਆਸ ਨਹੀਂ ਲੈਂਦੇ, ਉਦੋਂ ਤੱਕ ਦੋਵੇਂ ਦਿੱਗਜ ਆਈਪੀਐਲ ਕ੍ਰਿਕਟ ਵਿੱਚ ਲਗਾਤਾਰ ਖੇਡਦੇ ਨਜ਼ਰ ਆ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?

ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ABP Premium

ਵੀਡੀਓਜ਼

Narain Singh Chaura 'ਤੇ SGPC ਦਾ ਵੱਡਾ ਫੈਸਲਾਗੈਂਗਸਟਰ Goldy Brar ਤੇ DSP Bikram Brar ਦੀ ਗੱਲਬਾਤ ਹੋਈ ਵਾਇਰਲJagjit Singh Dhallewal ਨੇ ਸਰਕਾਰਾਂ ਦੀ ਨਿਅਤ ਦਾ ਕੀਤਾ ਖੁਲਾਸਾ, ਲਾਈਵ ਹੋ ਕੇ ਕੀਤੀ ਅਪੀਲਆਪਣੇ ਹੀ ਦੋਸਤ ਨਾਲ ਕੀਤੀ ਯਾਰਮਾਰ, ਦੋਸਤ ਦੀ ਮਾਂ ਨਾਲ ਬਣਾਏ ਸਬੰਧ, ਵੀਡੀਓ ਕੀਤੀ ਵਾਇਰਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

ਚੋਰਾਂ ਦੀ ਕਿਸਮਤ ਨਿਕਲੀ ਮਾੜੀ! ATM ਸਮਝ ਕੇ ਉੱਡਾ ਲੈ ਗਏ ਪਾਸਬੁੱਕ ਵਾਲੀ ਮਸ਼ੀਨ, ਯੂਜ਼ਰਸ ਬੋਲੇ- ਕਿਆ ਚੋਰ ਬਣੇਗਾ ਰੇ ਤੂੰ...

ਬਾਬਾ ਵੇਂਗਾ ਦੀ ਭਵਿੱਖਬਾਣੀ ! 2043 ਤੱਕ ਇੱਥੇ ਹੋਵੇਗਾ ਮੁਸਲਮਾਨਾਂ ਦਾ ਦਬਦਬਾ, ਸੰਕਟ 'ਚ ਹੋਣਗੇ ਈਸਾਈ, 2100 'ਚ ਆਵੇਗੀ ਨਵੀਂ ਕ੍ਰਾਂਤੀ

Embed widget