ਪੜਚੋਲ ਕਰੋ

IND Vs AFG: ਟੀ20 'ਚ ਭਾਰਤੀ ਟੀਮ ਦੇ ਕਪਤਾਨ ਬਣੇ ਰੋਹਿਤ ਸ਼ਰਮਾ, ਵਿਰਾਟ ਕੋਹਲੀ ਦੀ ਵੀ ਹੋਈ ਵਾਪਸੀ, ਇਨ੍ਹਾਂ ਖਿਡਾਰੀਆਂ ਨੂੰ ਮਿਲਿਆ ਮੌਕਾ

IND Vs AFG: ਅਫਗਾਨਿਸਤਾਨ ਖਿਲਾਫ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ ਹੋ ਗਿਆ ਹੈ। ਇਸ ਵਿੱਚ ਰੋਹਿਤ ਸ਼ਰਮਾ ਦੀ ਕਪਤਾਨ ਵਜੋਂ ਵਾਪਸੀ ਹੋਈ ਹੈ।

IND Vs AFG: ਰੋਹਿਤ ਸ਼ਰਮਾ ਨੇ ਕਪਤਾਨ ਦੇ ਰੂਪ ਵਿੱਚ ਟੀ-20 ਫਾਰਮੈਟ ਵਿੱਚ ਵਾਪਸੀ ਕੀਤੀ ਹੈ। ਵਿਰਾਟ ਕੋਹਲੀ ਵੀ ਇੱਕ ਵਾਰ ਫਿਰ ਟੀਮ ਇੰਡੀਆ ਲਈ ਟੀ-20 ਫਾਰਮੈਟ ਵਿੱਚ ਖੇਡਦੇ ਨਜ਼ਰ ਆਉਣਗੇ। ਇਨ੍ਹਾਂ ਦੋਵਾਂ ਖਿਡਾਰੀਆਂ ਨੂੰ ਅਫਗਾਨਿਸਤਾਨ ਖਿਲਾਫ ਤਿੰਨ ਮੈਚਾਂ ਦੀ ਟੀ-20 ਸੀਰੀਜ਼ 'ਚ ਜਗ੍ਹਾ ਦਿੱਤੀ ਗਈ ਹੈ। ਹਾਰਦਿਕ ਪੰਡਯਾ ਅਤੇ ਸੂਰਿਆਕੁਮਾਰ ਯਾਦਵ ਸੱਟ ਕਾਰਨ ਇਸ ਸੀਰੀਜ਼ ਦਾ ਹਿੱਸਾ ਨਹੀਂ ਹੋਣਗੇ। ਈਸ਼ਾਨ ਕਿਸ਼ਨ ਅਤੇ ਰਿਤੂਰਾਜ ਗਾਇਕਵਾੜ ਵੀ ਇਸ ਸੀਰੀਜ਼ ਦਾ ਹਿੱਸਾ ਨਹੀਂ ਹੋਣਗੇ। ਸੰਜੂ ਸੈਮਸਨ ਅਤੇ ਜਿਤੇਸ਼ ਸ਼ਰਮਾ ਨੂੰ ਵਿਕਟਕੀਪਰ ਵਜੋਂ ਮੌਕਾ ਮਿਲਿਆ ਹੈ।

ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੂੰ ਆਖਰੀ ਵਾਰ ਨਵੰਬਰ 2022 ਵਿੱਚ ਟੀ-20 ਫਾਰਮੈਟ ਵਿੱਚ ਟੀਮ ਇੰਡੀਆ ਲਈ ਖੇਡਦੇ ਦੇਖਿਆ ਗਿਆ ਸੀ। ਲੰਬੇ ਸਮੇਂ ਬਾਅਦ ਇਨ੍ਹਾਂ ਦੋਵਾਂ ਖਿਡਾਰੀਆਂ ਦੀ ਵਾਪਸੀ ਨਾਲ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਵੀ ਇਸ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ 'ਚ ਖੇਡਦੇ ਨਜ਼ਰ ਆਉਣਗੇ। ਇੰਨਾ ਹੀ ਨਹੀਂ, ਉਹ ਇੱਕ ਵਾਰ ਫਿਰ ਟੀ-20 ਫਾਰਮੈਟ ਵਿੱਚ ਟੀਮ ਇੰਡੀਆ ਦੀ ਕਮਾਨ ਸੰਭਾਲਦੇ ਨਜ਼ਰ ਆਉਣਗੇ।

ਇਹ ਵੀ ਪੜ੍ਹੋ: Mohinder Amarnath: ਮਹਿੰਦਰ ਅਮਰਨਾਥ ਨੇ ਟੀਮ ਇੰਡੀਆ ਦਾ ਅਧੂਰਾ ਸੁਪਨਾ ਕੀਤਾ ਸੀ ਪੂਰਾ, ਵਿਸ਼ਵ ਕੱਪ 1983 'ਚ ਨਿਭਾਈ ਅਹਿਮ ਭੂਮਿਕਾ

ਦਿੱਗਜ ਖਿਡਾਰੀਆਂ ਦੀ ਭਾਰਤੀ ਟੀਮ ਤੋਂ ਛੁੱਟੀ

ਹਾਰਦਿਕ ਪੰਡਯਾ ਨੇ ਨਵੰਬਰ 2022 ਤੋਂ ਟੀ-20 ਫਾਰਮੈਟ ਵਿੱਚ ਟੀਮ ਇੰਡੀਆ ਦੀ ਕਮਾਨ ਸੰਭਾਲ ਲਈ ਹੈ। ਪਰ ਸੱਟ ਕਾਰਨ ਉਹ ਟੀਮ ਦਾ ਹਿੱਸਾ ਨਹੀਂ ਹੋਵੇਗਾ। ਸੂਰਿਆਕੁਮਾਰ ਯਾਦਵ ਅਤੇ ਹਾਰਦਿਕ ਪੰਡਯਾ ਹੁਣ IPL 'ਚ ਸਿੱਧੇ ਖੇਡਦੇ ਨਜ਼ਰ ਆ ਸਕਦੇ ਹਨ। ਈਸ਼ਾਨ ਕਿਸ਼ਨ ਦੀ ਜਗ੍ਹਾ ਚੋਣਕਾਰਾਂ ਨੇ ਸੰਜੂ ਸੈਮਸਨ 'ਤੇ ਭਰੋਸਾ ਜਤਾਇਆ ਹੈ ਅਤੇ ਉਹ ਲੰਬੇ ਸਮੇਂ ਬਾਅਦ ਟੀ-20 ਟੀਮ 'ਚ ਵਾਪਸੀ ਕਰ ਰਿਹਾ ਹੈ। ਕੇਐਲ ਰਾਹੁਲ ਅਤੇ ਸ਼੍ਰੇਅਸ ਅਈਅਰ ਲਈ ਵੀ ਟੀ-20 ਟੀਮ ਦੇ ਦਰਵਾਜ਼ੇ ਬੰਦ ਹੋ ਗਏ ਹਨ।

ਅਫਗਾਨਿਸਤਾਨ ਖਿਲਾਫ ਸੀਰੀਜ਼ 'ਚ ਗੇਂਦਬਾਜ਼ੀ ਵਿਭਾਗ 'ਚ ਵੀ ਬਦਲਾਅ ਦੇਖਿਆ ਜਾਵੇਗਾ। ਯੁਜਵੇਂਦਰ ਚਾਹਲ, ਰਵਿੰਦਰ ਜਡੇਜਾ ਅਤੇ ਆਰ ਅਸ਼ਵਿਨ ਨੂੰ ਮੌਕਾ ਨਹੀਂ ਮਿਲਿਆ ਹੈ। ਸਪਿਨ ਦੀ ਜ਼ਿੰਮੇਵਾਰੀ ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ ਅਤੇ ਰਵੀ ਬਿਸ਼ਨੋਈ ਕੋਲ ਹੈ। ਤੇਜ਼ ਗੇਂਦਬਾਜ਼ੀ 'ਚ ਅਰਸ਼ਦੀਪ ਸਿੰਘ, ਅਵੇਸ਼ ਖਾਨ ਅਤੇ ਮੁਕੇਸ਼ ਕੁਮਾਰ ਵਰਗੇ ਨੌਜਵਾਨ ਖਿਡਾਰੀਆਂ 'ਤੇ ਭਰੋਸਾ ਜਤਾਇਆ ਗਿਆ ਹੈ।

ਇਦਾਂ ਦੀ ਹੈ ਟੀਮ

ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਤਿਲਕ ਵਰਮਾ, ਰਿੰਕੂ ਸਿੰਘ, ਜਿਤੇਸ਼ ਸ਼ਰਮਾ (ਵਿਕਟਕੀਪਰ), ਸੰਜੂ ਸੈਮਸਨ (ਵਿਕਟਕੀਪਰ), ਸ਼ਿਵਮ ਦੂਬੇ, ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਰਵੀ ਬਿਸ਼ਵੋਈ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ। , ਮੁਕੇਸ਼ ਕੁਮਾਰ, ਅਵੇਸ਼ ਖਾਨ।

ਇਹ ਵੀ ਪੜ੍ਹੋ: IPL 2024: ਆਈਪੀਐਲ ਤੋਂ ਪਹਿਲਾਂ ਲਖਨਊ ਦੇ ਤੇਜ਼ ਗੇਦਬਾਜ਼ Devdutt Padikkal ਨੇ ਰਣਜੀ ਟਰਾਫੀ 'ਚ ਦਿਖਾਇਆ ਜਲਵਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
Embed widget