ਪੜਚੋਲ ਕਰੋ

IPL 2024: ਹਾਰਦਿਕ ਦੇ ਸਮਰਥਨ 'ਚ ਆਏ ਰੋਹਿਤ, ਕਪਤਾਨ ਖਿਲਾਫ ਨਾਅਰੇ ਲਗਾਉਣ ਵਾਲਿਆਂ ਦੀ ਬੋਲਤੀ ਕੀਤੀ ਬੰਦ

Rohit Sharma Special Gesture For Hardik Pandya: ਹਾਰਦਿਕ ਪਾਂਡਿਆ ਨੂੰ ਹੁਣ ਤੱਕ ਆਈਪੀਐੱਲ 2024 ਵਿੱਚ ਨਫ਼ਰਤ ਅਤੇ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਹਾਰਦਿਕ ਦੀ ਕਪਤਾਨੀ ਵਿੱਚ ਮੁੰਬਈ ਇੰਡੀਅਨਜ਼

Rohit Sharma Special Gesture For Hardik Pandya: ਹਾਰਦਿਕ ਪਾਂਡਿਆ ਨੂੰ ਹੁਣ ਤੱਕ ਆਈਪੀਐੱਲ 2024 ਵਿੱਚ ਨਫ਼ਰਤ ਅਤੇ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਹਾਰਦਿਕ ਦੀ ਕਪਤਾਨੀ ਵਿੱਚ ਮੁੰਬਈ ਇੰਡੀਅਨਜ਼ ਟੂਰਨਾਮੈਂਟ ਦਾ ਆਪਣਾ ਲਗਾਤਾਰ ਤੀਜਾ ਮੈਚ ਹਾਰ ਗਈ। ਵਾਨਖੇੜੇ ਸਟੇਡੀਅਮ ਵਿੱਚ ਖੇਡੇ ਗਏ ਮੈਚ ਵਿੱਚ ਰਾਜਸਥਾਨ ਰਾਇਲਜ਼ ਨੇ ਮੁੰਬਈ ਨੂੰ ਤੀਜੀ ਹਾਰ ਦਿੱਤੀ। ਇਸ ਮੈਚ ਵਿੱਚ ਇੱਕ ਬਹੁਤ ਹੀ ਦਿਲਚਸਪ ਨਜ਼ਾਰਾ ਵੀ ਦੇਖਣ ਨੂੰ ਮਿਲਿਆ। ਦਰਅਸਲ, ਮੈਚ ਦੌਰਾਨ ਰੋਹਿਤ ਸ਼ਰਮਾ ਟੀਮ ਦੇ ਕਪਤਾਨ ਪਾਂਡਿਆ ਦਾ ਸਮਰਥਨ ਕਰਦੇ ਨਜ਼ਰ ਆਏ।

ਗੋਲਡਨ ਡਕ 'ਤੇ ਆਊਟ ਹੋਏ ਰੋਹਿਤ ਸ਼ਰਮਾ ਭਾਵੇਂ ਹੀ ਆਪਣੀ ਬੱਲੇਬਾਜ਼ੀ ਨਾਲ ਪ੍ਰਸ਼ੰਸਕਾਂ ਦਾ ਦਿਲ ਨਾ ਜਿੱਤ ਸਕੇ, ਪਰ ਉਨ੍ਹਾਂ ਨੇ ਫੀਲਡਿੰਗ ਦੌਰਾਨ ਆਪਣੇ ਇਕ ਇਸ਼ਾਰੇ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ। ਹੋਇਆ ਇਹ ਕਿ ਵਾਨਖੇੜੇ ਦੀ ਭੀੜ ਹਾਰਦਿਕ ਦੇ ਖਿਲਾਫ ਨਾਅਰੇ ਲਗਾ ਰਹੀ ਸੀ ਅਤੇ ਇਸ ਦੌਰਾਨ ਰੋਹਿਤ ਸ਼ਰਮਾ ਬਾਊਂਡਰੀ ਲਾਈਨ ਦੇ ਕੋਲ ਫੀਲਡਿੰਗ ਕਰ ਰਹੇ ਸਨ। ਭੀੜ ਨੂੰ ਕਪਤਾਨ ਹਾਰਦਿਕ ਖਿਲਾਫ ਨਾਅਰੇਬਾਜ਼ੀ ਕਰਦੇ ਦੇਖ ਰੋਹਿਤ ਸ਼ਰਮਾ ਨੇ ਇਸ਼ਾਰੇ ਨਾਲ ਚੁੱਪ ਰਹਿਣ ਲਈ ਕਿਹਾ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਬਾਊਂਡਰੀ ਲਾਈਨ ਦੇ ਕੋਲ ਮੌਜੂਦ ਰੋਹਿਤ ਸ਼ਰਮਾ ਭੀੜ ਨੂੰ ਇਸ਼ਾਰਿਆਂ 'ਚ ਨਾਅਰੇ ਨਾ ਲਗਾਉਣ ਲਈ ਕਹਿ ਰਹੇ ਹਨ। ਕਪਤਾਨ ਪਾਂਡਿਆ ਦੇ ਸਮਰਥਨ 'ਚ ਰੋਹਿਤ ਸ਼ਰਮਾ ਦੇ ਇਸ ਇਸ਼ਾਰੇ ਨੇ ਸਾਰਿਆਂ ਦਾ ਦਿਲ ਜਿੱਤ ਲਿਆ। ਹਾਰਦਿਕ ਦੇ ਕਪਤਾਨ ਬਣਨ ਤੋਂ ਬਾਅਦ ਮੁੰਬਈ ਦੇ ਪ੍ਰਸ਼ੰਸਕ ਬਿਲਕੁਲ ਵੀ ਖੁਸ਼ ਨਹੀਂ ਹਨ।

ਰਾਜਸਥਾਨ ਖਿਲਾਫ ਫਲਾਪ ਹੋਈ ਮੁੰਬਈ ਦੀ ਬੱਲੇਬਾਜ਼ੀ 

ਜ਼ਿਕਰਯੋਗ ਹੈ ਕਿ ਰਾਜਸਥਾਨ ਖਿਲਾਫ ਖੇਡੇ ਗਏ ਵਾਨਖੇੜੇ 'ਚ ਮੁਕਾਬਲੇ 'ਚ ਮੁੰਬਈ ਇੰਡੀਅਨਜ਼ ਦੀ ਬੱਲੇਬਾਜ਼ੀ ਪੂਰੀ ਤਰ੍ਹਾਂ ਫਲਾਪ ਰਹੀ। ਪਹਿਲਾਂ ਬੱਲੇਬਾਜ਼ੀ ਕਰਦਿਆਂ MI 20 ਓਵਰਾਂ 'ਚ 125/9 ਦੌੜਾਂ ਹੀ ਬਣਾ ਸਕੀ। ਰੋਹਿਤ ਸ਼ਰਮਾ, ਨਮਨ ਧੀਰ ਅਤੇ ਦੇਵਾਲਡ ਬ੍ਰਾਸੀਵ ਗੋਲਡ ਡੱਕ ਦਾ ਸ਼ਿਕਾਰ ਹੋਏ। ਟੀਮ ਲਈ ਸਭ ਤੋਂ ਵੱਡੀ ਪਾਰੀ ਕਪਤਾਨ ਹਾਰਦਿਕ ਪਾਂਡਿਆ ਦੀ ਰਹੀ, ਜਿਸ ਨੇ 21 ਗੇਂਦਾਂ ਵਿੱਚ 6 ਚੌਕਿਆਂ ਦੀ ਮਦਦ ਨਾਲ 34 ਦੌੜਾਂ ਬਣਾਈਆਂ। ਫਿਰ ਟੀਚੇ ਦਾ ਪਿੱਛਾ ਕਰਦੇ ਹੋਏ ਰਾਜਸਥਾਨ ਨੇ 15.3 ਓਵਰਾਂ 'ਚ 4 ਵਿਕਟਾਂ ਨਾਲ ਜਿੱਤ ਹਾਸਲ ਕਰ ਲਈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget