ਪੜਚੋਲ ਕਰੋ

Rohit Sharma: ਰੋਹਿਤ ਸ਼ਰਮਾ ਪਰਿਵਾਰ ਨਾਲ ਮਨਾਉਣ ਪਹੁੰਚੇ ਛੁੱਟੀਆਂ, ਪਤਨੀ ਤੇ ਬੇਟੀ ਨਾਲ ਸਮੁੰਦਰ ਕਿਨਾਰੇ ਇੰਝ ਆਏ ਨਜ਼ਰ

Rohit Sharma On Vacation: ਆਸਟ੍ਰੇਲੀਆ ਖਿਲਾਫ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਹਾਰਨ ਤੋਂ ਬਾਅਦ ਭਾਰਤੀ ਕਪਤਾਨ ਰੋਹਿਤ ਸ਼ਰਮਾ ਆਪਣੀ ਪਤਨੀ ਰਿਤਿਕਾ ਸਜਦੇਹ ਅਤੇ ਬੇਟੀ ਸਮਾਇਰਾ ਨਾਲ ਛੁੱਟੀਆਂ ਮਨਾਉਣ ਗਏ ਹਨ

Rohit Sharma On Vacation: ਆਸਟ੍ਰੇਲੀਆ ਖਿਲਾਫ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਹਾਰਨ ਤੋਂ ਬਾਅਦ ਭਾਰਤੀ ਕਪਤਾਨ ਰੋਹਿਤ ਸ਼ਰਮਾ ਆਪਣੀ ਪਤਨੀ ਰਿਤਿਕਾ ਸਜਦੇਹ ਅਤੇ ਬੇਟੀ ਸਮਾਇਰਾ ਨਾਲ ਛੁੱਟੀਆਂ ਮਨਾਉਣ ਗਏ ਹਨ। ਭਾਰਤੀ ਕਪਤਾਨ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਪਤਨੀ ਰਿਤਿਕੀ ਅਤੇ ਬੇਟੀ ਸਮਾਇਰਾ ਨਜ਼ਰ ਆ ਰਹੀ ਹੈ। ਤਸਵੀਰ ਵਿੱਚ ਰਿਤਿਕਾ ਅਤੇ ਸਮਾਇਰਾ ਇੱਕ ਬਗੀਚੇ ਵਿੱਚ ਖੜ੍ਹੇ ਹਨ ਅਤੇ ਉਨ੍ਹਾਂ ਦੇ ਪਿੱਛੇ ਸਮੁੰਦਰ ਦਿਖਾਈ ਦੇ ਰਿਹਾ ਹੈ।

Rohit Sharma: ਰੋਹਿਤ ਸ਼ਰਮਾ ਪਰਿਵਾਰ ਨਾਲ ਮਨਾਉਣ ਪਹੁੰਚੇ ਛੁੱਟੀਆਂ, ਪਤਨੀ ਤੇ ਬੇਟੀ ਨਾਲ ਸਮੁੰਦਰ ਕਿਨਾਰੇ ਇੰਝ ਆਏ ਨਜ਼ਰ

ਭਾਰਤੀ ਟੀਮ ਨੂੰ ਆਸਟਰੇਲੀਆ ਦੇ ਖਿਲਾਫ ਡਬਲਯੂਟੀਸੀ ਫਾਈਨਲ ਵਿੱਚ 209 ਦੌੜਾਂ ਨਾਲ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ। ਇਹ ਲਗਾਤਾਰ ਦੂਜੀ ਵਾਰ ਸੀ ਜਦੋਂ ਟੀਮ ਇੰਡੀਆ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਪਹੁੰਚਣ ਤੋਂ ਬਾਅਦ ਹਾਰੀ ਸੀ। ਇਸ ਤੋਂ ਪਹਿਲਾਂ ਟੀਮ ਇੰਡੀਆ ਨੂੰ ਨਿਊਜ਼ੀਲੈਂਡ ਤੋਂ 8 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਦੇ ਨਾਲ ਹੀ ਇਸ ਵਾਰ ਹਾਰ ਦੇ ਬਾਅਦ ਤੋਂ ਲਗਾਤਾਰ ਰੋਹਿਤ ਸ਼ਰਮਾ ਨੂੰ ਟੈਸਟ ਕਪਤਾਨੀ ਤੋਂ ਹਟਾਉਣ ਦੀ ਚਰਚਾ ਚੱਲ ਰਹੀ ਹੈ।

ਕੀ ਰੋਹਿਤ ਸ਼ਰਮਾ ਨੂੰ ਟੈਸਟ ਕਪਤਾਨੀ ਤੋਂ ਹਟਾਇਆ ਜਾਵੇਗਾ?

ਕਈ ਰਿਪੋਰਟਾਂ ਵਿੱਚ ਇਹ ਸੰਕੇਤ ਦਿੱਤਾ ਗਿਆ ਸੀ ਕਿ ਰੋਹਿਤ ਸ਼ਰਮਾ ਨੂੰ ਟੈਸਟ ਕਪਤਾਨੀ ਤੋਂ ਹਟਾ ਦਿੱਤਾ ਜਾਵੇਗਾ। ਹਾਲਾਂਕਿ ਬੀਸੀਸੀਆਈ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਖਾਰਜ ਕਰ ਦਿੱਤਾ ਹੈ। ਦਰਅਸਲ, ਬੀਸੀਸੀਆਈ ਦੇ ਇੱਕ ਸੀਨੀਅਰ ਅਧਿਕਾਰੀ ਨੇ ਨਿਊਜ਼ ਏਜੰਸੀ 'ਪੀਟੀਆਈ' ਨਾਲ ਗੱਲਬਾਤ ਕਰਦੇ ਹੋਏ ਕਿਹਾ, "ਰੋਹਿਤ ਨੂੰ ਕਪਤਾਨੀ ਤੋਂ ਹਟਾਏ ਜਾਣ ਦੀਆਂ ਬੇਬੁਨਿਆਦ ਅਫਵਾਹਾਂ ਹਨ।"

ਅਧਿਕਾਰੀ ਨੇ ਕਿਹਾ, "ਹਾਂ, ਇਹ ਯਕੀਨੀ ਤੌਰ 'ਤੇ ਸਵਾਲ ਹੈ ਕਿ ਕੀ ਉਹ ਡਬਲਯੂਟੀਸੀ ਚੱਕਰ ਦੇ ਅਗਲੇ ਦੋ ਸਾਲਾਂ ਵਿੱਚ ਕਪਤਾਨ ਵਜੋਂ ਬਣੇ ਰਹਿਣਗੇ ਜਾਂ ਨਹੀਂ। ਇਹ ਧਿਆਨ ਵਿੱਚ ਰੱਖਦੇ ਹੋਏ ਕਿ 2025 ਵਿੱਚ ਡਬਲਯੂਟੀਸੀ ਦੇ ਤੀਜੇ ਐਡੀਸ਼ਨ ਦੇ ਅੰਤ ਤੱਕ ਉਹ ਲਗਭਗ 38 ਸਾਲ ਦੇ ਹੋ ਜਾਣਗੇ। ਫਿਲਹਾਲ ਮੇਰਾ ਮੰਨਣਾ ਹੈ ਕਿ ਸ਼ਿਵ ਸੁੰਦਰ ਦਾਸ ਅਤੇ ਉਨ੍ਹਾਂ ਦੇ ਸਾਥੀ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਦੋ ਟੈਸਟਾਂ ਤੋਂ ਬਾਅਦ ਰੋਹਿਤ ਦੀ ਬੱਲੇਬਾਜ਼ੀ ਫਾਰਮ ਦਾ ਮੁਲਾਂਕਣ ਕਰਨਗੇ।

ਬੀਸੀਸੀਆਈ ਅਧਿਕਾਰੀ ਨੇ ਕਿਹਾ, “ਵੈਸਟਇੰਡੀਜ਼ ਤੋਂ ਬਾਅਦ, ਸਾਡੇ ਕੋਲ ਦਸੰਬਰ ਤੱਕ ਕੋਈ ਟੈਸਟ ਮੈਚ ਨਹੀਂ ਹੈ ਜਦੋਂ ਟੀਮ ਦੱਖਣੀ ਅਫਰੀਕਾ ਦਾ ਦੌਰਾ ਕਰੇਗੀ। ਇਸ ਨਾਲ ਚੋਣਕਾਰਾਂ ਨੂੰ ਫੈਸਲਾ ਲੈਣ ਲਈ ਕਾਫੀ ਸਮਾਂ ਮਿਲੇਗਾ। ਜਦੋਂ ਤੱਕ ਪੰਜਵਾਂ ਚੋਣਕਾਰ (ਨਵਾਂ ਚੇਅਰਮੈਨ) ਵੀ ਜੁਆਇਨ ਨਹੀਂ ਕਰਦਾ ਅਤੇ ਫਿਰ ਕੋਈ ਫੈਸਲਾ ਲਿਆ ਜਾ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gurpatwant Pannu: ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਕਰਤ ਕਰਨ ਮਗਰੋਂ ਖਾਲਿਸਤਾਨੀ ਪੰਨੂ ਦੀ ਸੀਐਮ ਭਗਵੰਤ ਮਾਨ ਨੂੰ ਧਮਕੀ, ਕੀਤਾ ਵੱਡਾ ਐਲਾਨ

ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਜੰਮੂ 'ਚ ਹੋਇਆ ਸ਼ਹੀਦ, 2 ਸਾਲ ਪਹਿਲਾਂ ਹੋਇਆ ਸੀ ਭਰਤੀ

Sports News: ਰੋਹਿਤ ਸ਼ਰਮਾ ਨੂੰ ਨਹੀਂ ਭੁੱਲ ਸਕੇ ਫੈਨਜ਼, ਲੀਵਰ ਫੇਲ੍ਹ ਹੋਣ ਕਾਰਨ ਹੋਈ ਸੀ ਮੌਤ; ਅਜਿਹਾ ਰਿਹਾ ਕਰੀਅਰ
ਰੋਹਿਤ ਸ਼ਰਮਾ ਨੂੰ ਨਹੀਂ ਭੁੱਲ ਸਕੇ ਫੈਨਜ਼, ਲੀਵਰ ਫੇਲ੍ਹ ਹੋਣ ਕਾਰਨ ਹੋਈ ਸੀ ਮੌਤ; ਅਜਿਹਾ ਰਿਹਾ ਕਰੀਅਰ
Mahakumbh 2025: ਮਹਾਕੁੰਭ 'ਚ ਜਾਣ ਬਾਰੇ ਸੋਚ ਰਹੇ ਹੋ, ਤਾਂ ਇਨ੍ਹਾਂ 10 ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਹੋਵੇਗੀ ਪਰੇਸ਼ਾਨੀ

ABP Premium

ਵੀਡੀਓਜ਼

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰੀਲੀਜ਼, ਹੋਇਆ ਵੱਡਾ ਧਮਾਕਾBhagwant Mann |CM ਭਗਵੰਤ ਮਾਨ ਨੇ ਕਿਹਾ ਮੇਰੀ ਤਾਂ ਲਾਜ ਰੱਖ ਲਓ ...ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਕੀਤਾ ਵੱਡਾ ਐਲਾਨਡੱਲੇਵਾਲ ਖਤਰੇ 'ਤੋਂ ਬਾਹਰ   ਸੁਪਰੀਮ ਕੋਰਟ ਭੜਕਿਆ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gurpatwant Pannu: ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਕਰਤ ਕਰਨ ਮਗਰੋਂ ਖਾਲਿਸਤਾਨੀ ਪੰਨੂ ਦੀ ਸੀਐਮ ਭਗਵੰਤ ਮਾਨ ਨੂੰ ਧਮਕੀ, ਕੀਤਾ ਵੱਡਾ ਐਲਾਨ
Gurpatwant Pannu: ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਕਰਤ ਕਰਨ ਮਗਰੋਂ ਖਾਲਿਸਤਾਨੀ ਪੰਨੂ ਦੀ ਸੀਐਮ ਭਗਵੰਤ ਮਾਨ ਨੂੰ ਧਮਕੀ, ਕੀਤਾ ਵੱਡਾ ਐਲਾਨ
ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਜੰਮੂ 'ਚ ਹੋਇਆ ਸ਼ਹੀਦ, 2 ਸਾਲ ਪਹਿਲਾਂ ਹੋਇਆ ਸੀ ਭਰਤੀ
ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਜੰਮੂ 'ਚ ਹੋਇਆ ਸ਼ਹੀਦ, 2 ਸਾਲ ਪਹਿਲਾਂ ਹੋਇਆ ਸੀ ਭਰਤੀ
Sports News: ਰੋਹਿਤ ਸ਼ਰਮਾ ਨੂੰ ਨਹੀਂ ਭੁੱਲ ਸਕੇ ਫੈਨਜ਼, ਲੀਵਰ ਫੇਲ੍ਹ ਹੋਣ ਕਾਰਨ ਹੋਈ ਸੀ ਮੌਤ; ਅਜਿਹਾ ਰਿਹਾ ਕਰੀਅਰ
ਰੋਹਿਤ ਸ਼ਰਮਾ ਨੂੰ ਨਹੀਂ ਭੁੱਲ ਸਕੇ ਫੈਨਜ਼, ਲੀਵਰ ਫੇਲ੍ਹ ਹੋਣ ਕਾਰਨ ਹੋਈ ਸੀ ਮੌਤ; ਅਜਿਹਾ ਰਿਹਾ ਕਰੀਅਰ
Mahakumbh 2025: ਮਹਾਕੁੰਭ 'ਚ ਜਾਣ ਬਾਰੇ ਸੋਚ ਰਹੇ ਹੋ, ਤਾਂ ਇਨ੍ਹਾਂ 10 ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਹੋਵੇਗੀ ਪਰੇਸ਼ਾਨੀ
Mahakumbh 2025: ਮਹਾਕੁੰਭ 'ਚ ਜਾਣ ਬਾਰੇ ਸੋਚ ਰਹੇ ਹੋ, ਤਾਂ ਇਨ੍ਹਾਂ 10 ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਹੋਵੇਗੀ ਪਰੇਸ਼ਾਨੀ
ਵੱਡੀ ਰਾਹਤ! Jio ਅਤੇ Airtel ਨੇ ਲਾਂਚ ਕੀਤੇ ਨਵੇਂ ਰਿਚਾਰਜ ਪਲਾਨ, ਨਹੀਂ ਦੇਣੇ ਪੈਣਗੇ ਡੇਟਾ ਲਈ ਪੈਸੇ, ਇਨ੍ਹਾਂ ਲੋਕਾਂ ਨੂੰ ਹੋਵੇਗਾ ਬਹੁਤ ਫਾਇਦਾ

Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਨੇ ਯੂਕੇ ਦੀ ਫਲਾਈਟ ਤੋਂ ਸ਼ੇਅਰ ਕੀਤਾ ਵੀਡੀਓ, ਇਨ੍ਹਾਂ ਲੋਕਾਂ ਲਈ ਬੋਲੇ...
ਕੁੱਲ੍ਹੜ ਪੀਜ਼ਾ ਕਪਲ ਨੇ ਯੂਕੇ ਦੀ ਫਲਾਈਟ ਤੋਂ ਸ਼ੇਅਰ ਕੀਤਾ ਵੀਡੀਓ, ਇਨ੍ਹਾਂ ਲੋਕਾਂ ਲਈ ਬੋਲੇ...
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Lock ਹੋਇਆ ਰਿਲੀਜ਼, 6 ਦਿਨ ਪਹਿਲਾਂ ਆਇਆ ਸੀ ਪੋਸਟਰ

ਇਸ ਵਜ੍ਹਾ ਨਾਲ ਰੁੱਕ ਸਕਦੇ Periods, ਹਰ ਵਾਰ ਪ੍ਰੈਗਨੈਂਸੀ ਨਹੀਂ ਹੁੰਦੀ ਵਜ੍ਹਾ; ਔਰਤਾਂ ਨਹੀਂ ਜਾਣਦੀਆਂ ਆਹ ਗੱਲ

Embed widget