ਪੜਚੋਲ ਕਰੋ

IND vs ENG: 100ਵੇਂ ਇੰਟਰਨੈਸ਼ਨਲ ਮੈਚ 'ਚ ਰੋਹਿਤ ਸ਼ਰਮਾ ਨੇ ਰਚਿਆ ਇਤਿਹਾਸ, 18 ਹਜ਼ਾਰ ਦੌੜਾਂ ਪੂਰੀਆਂ ਕਰਕੇ ਖ਼ਾਸ ਰਿਕਾਰਡ ਦੀ ਲਿਸਟ 'ਚ ਸ਼ਾਮਲ

Rohit Sharma: ਰੋਹਿਤ ਸ਼ਰਮਾ ਨੇ ਇੰਗਲੈਂਡ ਖਿਲਾਫ ਆਪਣੀ 48ਵੀਂ ਦੌੜਾਂ ਬਣਾ ਕੇ ਇਹ ਉਪਲਬਧੀ ਹਾਸਲ ਕੀਤੀ। ਰੋਹਿਤ ਸ਼ਰਮਾ ਭਾਰਤ ਲਈ 18 ਹਜ਼ਾਰ ਦੌੜਾਂ ਬਣਾਉਣ ਵਾਲੇ ਪੰਜਵੇਂ ਬੱਲੇਬਾਜ਼ ਬਣ ਗਏ ਹਨ।

Rohit Sharma Stats And Records: ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ 18 ਹਜ਼ਾਰ ਦੌੜਾਂ ਦੇ ਅੰਕੜੇ ਨੂੰ ਛੂਹ ਲਿਆ ਹੈ। ਰੋਹਿਤ ਸ਼ਰਮਾ ਨੇ ਇੰਗਲੈਂਡ ਖਿਲਾਫ ਆਪਣੀ 48ਵੀਂ ਦੌੜਾਂ ਬਣਾ ਕੇ ਇਹ ਉਪਲਬਧੀ ਹਾਸਲ ਕੀਤੀ। ਰੋਹਿਤ ਸ਼ਰਮਾ ਭਾਰਤ ਲਈ 18 ਹਜ਼ਾਰ ਦੌੜਾਂ ਬਣਾਉਣ ਵਾਲੇ ਪੰਜਵੇਂ ਬੱਲੇਬਾਜ਼ ਬਣ ਗਏ ਹਨ। ਇਹ ਕਾਰਨਾਮਾ ਕਰਨ ਵਾਲੇ ਸਭ ਤੋਂ ਪਹਿਲੇ ਸਚਿਨ ਤੇਂਦੁਲਕਰ ਸਨ।

ਇਸ ਤੋਂ ਬਾਅਦ ਰਾਹੁਲ ਦ੍ਰਾਵਿੜ, ਸੌਰਵ ਗਾਂਗੁਲੀ ਅਤੇ ਵਿਰਾਟ ਕੋਹਲੀ ਨੇ 18 ਹਜ਼ਾਰ ਦੌੜਾਂ ਦੇ ਅੰਕੜੇ ਨੂੰ ਛੂਹ ਲਿਆ। ਇਸ ਦੇ ਨਾਲ ਹੀ ਹੁਣ ਰੋਹਿਤ ਸ਼ਰਮਾ ਨੇ ਇਸ ਖਾਸ ਸੂਚੀ 'ਚ ਆਪਣੀ ਜਗ੍ਹਾ ਬਣਾ ਲਈ ਹੈ।

ਇਨ੍ਹਾਂ ਮਹਾਨ ਖਿਡਾਰੀਆਂ ਦੀ ਲਿਸਟ 'ਚ ਸ਼ਾਮਲ ਹੋਏ ਰੋਹਿਤ ਸ਼ਰਮਾ

ਰੋਹਿਤ ਸ਼ਰਮਾ ਨੇ 477 ਪਾਰੀਆਂ 'ਚ 18 ਹਜ਼ਾਰ ਦੌੜਾਂ ਬਣਾਉਣ ਦਾ ਕਾਰਨਾਮਾ ਕੀਤਾ। ਰੋਹਿਤ ਸ਼ਰਮਾ ਨੇ ਵਨਡੇ ਫਾਰਮੈਟ 'ਚ 10470 ਦੌੜਾਂ ਬਣਾਈਆਂ ਹਨ। ਇਸ ਤੋਂ ਇਲਾਵਾ ਟੈਸਟ ਅਤੇ ਟੀ-20 ਫਾਰਮੈਟ 'ਚ ਰੋਹਿਤ ਸ਼ਰਮਾ ਦੇ ਨਾਂ ਕ੍ਰਮਵਾਰ 3677 ਅਤੇ 3853 ਹਨ। ਇਸ ਤੋਂ ਇਲਾਵਾ ਰੋਹਿਤ ਸ਼ਰਮਾ ਨੇ ਆਪਣੇ ਅੰਤਰਰਾਸ਼ਟਰੀ ਕਰੀਅਰ 'ਚ 45 ਸੈਂਕੜੇ ਲਗਾਏ ਹਨ। ਜਦੋਂ ਕਿ ਪੰਜਾਹ ਦੌੜਾਂ ਦਾ ਅੰਕੜਾ 98 ਵਾਰ ਪਾਰ ਕੀਤਾ ਹੈ।

ਇਹ ਵੀ ਪੜ੍ਹੋ: MS Dhoni: ਐਮਐਸ ਧੋਨੀ ਨੇ ਪਹਿਲੀ ਵਾਰ ਵਿਆਹੁਤਾ ਜ਼ਿੰਦਗੀ ਬਾਰੇ ਕੀਤੀ ਗੱਲ, ਬੋਲੇ- ਪਤਨੀ ਸਾਨੂੰ ਸਿਖਾਉਂਦੀ ਇਹ ਚੀਜ਼ਾਂ...

ਇਦਾਂ ਦਾ ਰਿਹਾ ਰੋਹਿਤ ਸ਼ਰਮਾ ਦਾ ਅੰਤਰਰਾਸ਼ਟਰੀ ਕਰੀਅਰ

ਰੋਹਿਤ ਸ਼ਰਮਾ ਨੇ 257 ਵਨਡੇ ਮੈਚਾਂ ਦੀਆਂ 249 ਪਾਰੀਆਂ 'ਚ 31 ਸੈਂਕੜੇ ਲਗਾਏ ਹਨ। ਇਸ ਤੋਂ ਇਲਾਵਾ ਵਨਡੇ ਫਾਰਮੈਟ 'ਚ 3 ਦੋਹਰੇ ਸੈਂਕੜੇ ਲਗਾਉਣ ਵਾਲੇ ਉਹ ਇਕਲੌਤੇ ਬੱਲੇਬਾਜ਼ ਹਨ। ਰੋਹਿਤ ਸ਼ਰਮਾ ਨੇ ਟੈਸਟ ਫਾਰਮੈਟ 'ਚ 10 ਸੈਂਕੜੇ ਲਗਾਏ ਹਨ। ਜਦਕਿ ਦੋਹਰਾ ਸੈਂਕੜਾ ਲਗਾਇਆ। ਇਸ ਦੇ ਨਾਲ ਹੀ ਭਾਰਤੀ ਕਪਤਾਨ ਟੀ-20 ਫਾਰਮੈਟ 'ਚ 4 ਵਾਰ ਸੈਂਕੜੇ ਦਾ ਅੰਕੜਾ ਪਾਰ ਕਰ ਚੁੱਕਾ ਹੈ। ਜਦਕਿ 29 ਅਰਧ ਸੈਂਕੜੇ ਲਗਾਏ ਹਨ।

ਵਿਸ਼ਵ ਕੱਪ ‘ਚ ਜਲਵਾ ਦਿਖਾ ਰਿਹਾ ਰੋਹਿਤ ਸ਼ਰਮਾ ਦਾ ਬੱਲਾ

ਉੱਥੇ ਹੀ ਰੋਹਿਤ ਸ਼ਰਮਾ ਦੀ ਸ਼ਾਨਦਾਰ ਫਾਰਮ ਇਸ ਵਿਸ਼ਵ ਕੱਪ ਵਿੱਚ ਵੀ ਜਾਰੀ ਹੈ। ਰੋਹਿਤ ਸ਼ਰਮਾ ਨੇ ਹੁਣ ਤੱਕ 6 ਮੈਚਾਂ 'ਚ 75.40 ਦੀ ਔਸਤ ਨਾਲ 377 ਦੌੜਾਂ ਬਣਾਈਆਂ ਹਨ। ਇਸ ਵਿਸ਼ਵ ਕੱਪ 'ਚ ਰੋਹਿਤ ਸ਼ਰਮਾ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ਾਂ ਦੀ ਸੂਚੀ 'ਚ ਚੌਥੇ ਸਥਾਨ 'ਤੇ ਪਹੁੰਚ ਗਏ ਹਨ। ਇਸ ਲਿਸਟ 'ਚ ਕਵਿੰਟਨ ਡੀ ਕਾਕ ਟਾਪ 'ਤੇ ਹਨ।

ਦੱਖਣੀ ਅਫਰੀਕਾ ਦੇ ਇਸ ਸਲਾਮੀ ਬੱਲੇਬਾਜ਼ ਨੇ 6 ਮੈਚਾਂ 'ਚ 71.83 ਦੀ ਔਸਤ ਨਾਲ 431 ਦੌੜਾਂ ਬਣਾਈਆਂ ਹਨ। ਡੇਵਿਡ ਵਾਰਨਰ 6 ਮੈਚਾਂ 'ਚ 68.83 ਦੀ ਔਸਤ ਨਾਲ 413 ਦੌੜਾਂ ਬਣਾ ਕੇ ਦੂਜੇ ਸਥਾਨ 'ਤੇ ਹੈ। ਜਦਕਿ ਨਿਊਜ਼ੀਲੈਂਡ ਦੇ ਰਚਿਨ ਰਵਿੰਦਰ 6 ਮੈਚਾਂ 'ਚ 81.20 ਦੀ ਔਸਤ ਨਾਲ 406 ਦੌੜਾਂ ਬਣਾ ਕੇ ਤੀਜੇ ਸਥਾਨ 'ਤੇ ਹਨ।

ਇਹ ਵੀ ਪੜ੍ਹੋ: Shreyas Iyer: ਸ਼੍ਰੇਅਸ ਅਈਅਰ ਆਪਣੇ ਨਾਂਅ ਕਰ ਸਕਦੇ ਇਹ ਖਿਤਾਬ, ਬਣਾਉਣੀਆਂ ਪੈਣਗੀਆਂ 69 ਦੌੜਾਂ; ਜਾਣੋ ਇਸ ਪ੍ਰਾਪਤੀ ਬਾਰੇ ਖਾਸ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲਾਂਸ ਏਂਜਲਸ 'ਚ ਨਹੀਂ ਰੁੱਕ ਰਿਹਾ ਅੱਗ ਦਾ ਕਹਿਰ! ਮਚੀ ਤਬਾਹੀ, 31000 ਲੋਕਾਂ ਨੂੰ ਘਰ ਖਾਲੀ ਕਰਨ ਨੂੰ ਆਖਿਆ
ਲਾਂਸ ਏਂਜਲਸ 'ਚ ਨਹੀਂ ਰੁੱਕ ਰਿਹਾ ਅੱਗ ਦਾ ਕਹਿਰ! ਮਚੀ ਤਬਾਹੀ, 31000 ਲੋਕਾਂ ਨੂੰ ਘਰ ਖਾਲੀ ਕਰਨ ਨੂੰ ਆਖਿਆ
Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Advertisement
ABP Premium

ਵੀਡੀਓਜ਼

Bhagwant Mann |CM ਭਗਵੰਤ ਮਾਨ ਨੇ ਕਿਹਾ ਮੇਰੀ ਤਾਂ ਲਾਜ ਰੱਖ ਲਓ ...ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਕੀਤਾ ਵੱਡਾ ਐਲਾਨਡੱਲੇਵਾਲ ਖਤਰੇ 'ਤੋਂ ਬਾਹਰ   ਸੁਪਰੀਮ ਕੋਰਟ ਭੜਕਿਆ!ਆਪ' ਦੇ ਮਹੱਲਾ ਕਲੀਨਕ ਦਾ ਕਿੱਥੋਂ ਆਇਆ ਪੈਸਾ!  ਰਵਨੀਤ ਬਿੱਟੂ ਨੇ ਕੀਤਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਂਸ ਏਂਜਲਸ 'ਚ ਨਹੀਂ ਰੁੱਕ ਰਿਹਾ ਅੱਗ ਦਾ ਕਹਿਰ! ਮਚੀ ਤਬਾਹੀ, 31000 ਲੋਕਾਂ ਨੂੰ ਘਰ ਖਾਲੀ ਕਰਨ ਨੂੰ ਆਖਿਆ
ਲਾਂਸ ਏਂਜਲਸ 'ਚ ਨਹੀਂ ਰੁੱਕ ਰਿਹਾ ਅੱਗ ਦਾ ਕਹਿਰ! ਮਚੀ ਤਬਾਹੀ, 31000 ਲੋਕਾਂ ਨੂੰ ਘਰ ਖਾਲੀ ਕਰਨ ਨੂੰ ਆਖਿਆ
Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Champions Trophy: ਚੈਂਪੀਅਨਜ਼ ਟਰਾਫੀ ਦੀ ਜਰਸੀ 'ਤੇ ਭਾਰਤੀ ਖਿਡਾਰੀ ਲਗਾਉਣਗੇ ਪਾਕਿਸਤਾਨ ਦਾ ਲੋਗੋ? ਜਾਣੋ ਬੀਸੀਸੀਆਈ ਨੇ ਕੀ ਕਿਹਾ
Champions Trophy: ਚੈਂਪੀਅਨਜ਼ ਟਰਾਫੀ ਦੀ ਜਰਸੀ 'ਤੇ ਭਾਰਤੀ ਖਿਡਾਰੀ ਲਗਾਉਣਗੇ ਪਾਕਿਸਤਾਨ ਦਾ ਲੋਗੋ? ਜਾਣੋ ਬੀਸੀਸੀਆਈ ਨੇ ਕੀ ਕਿਹਾ
Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ
Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ
Punjab News: ਜਗਜੀਤ ਡੱਲੇਵਾਲ ਨੂੰ ਲਿਆਂਦਾ ਗਿਆ ਟਰਾਲੀ ਤੋਂ ਬਾਹਰ, ਸਰੀਰ ਦੇ ਲਈ ਜ਼ਰੂਰੀ ਤਾਜ਼ੀ ਹਵਾ ਅਤੇ ਧੁੱਪ, ਡਾਕਟਰ ਹਰ ਪਲ ਨਾਲ
Punjab News: ਜਗਜੀਤ ਡੱਲੇਵਾਲ ਨੂੰ ਲਿਆਂਦਾ ਗਿਆ ਟਰਾਲੀ ਤੋਂ ਬਾਹਰ, ਸਰੀਰ ਦੇ ਲਈ ਜ਼ਰੂਰੀ ਤਾਜ਼ੀ ਹਵਾ ਅਤੇ ਧੁੱਪ, ਡਾਕਟਰ ਹਰ ਪਲ ਨਾਲ
ਖੁਸ਼ਖਬਰੀ! 1 ਸਾਲ ਦਾ B.Ed ਕੋਰਸ ਸ਼ੁਰੂ, 11 ਸਾਲਾਂ ਬਾਅਦ ਮੁੜ ਸ਼ੁਰੂ ਹੋਵੇਗਾ ਇੱਕ ਸਾਲ ਦਾ ਬੀ.ਐੱਡ ਕੋਰਸ
ਖੁਸ਼ਖਬਰੀ! 1 ਸਾਲ ਦਾ B.Ed ਕੋਰਸ ਸ਼ੁਰੂ, 11 ਸਾਲਾਂ ਬਾਅਦ ਮੁੜ ਸ਼ੁਰੂ ਹੋਵੇਗਾ ਇੱਕ ਸਾਲ ਦਾ ਬੀ.ਐੱਡ ਕੋਰਸ
Embed widget