ਪੜਚੋਲ ਕਰੋ

ਅੰਪਾਇਰ ਨੇ ਆਊਟ ਦੱਸਿਆ ਤਾਂ ਦੇਖਣ ਲਾਇਕ ਸੀ ਰੋਹਿਤ ਸ਼ਰਮਾ ਦੇ Expressions, ਸੋਸ਼ਲ ਮੀਡੀਆ 'ਤੇ ਛਾਇਆ DRS ਲੈਣ ਦਾ ਅੰਦਾਜ਼

IND vs AUS : ਭਾਰਤ ਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਟਰਾਫੀ ਦਾ ਦੂਜਾ ਮੈਚ ਦਿੱਲੀ 'ਚ ਖੇਡਿਆ ਜਾ ਰਿਹੈ। ਇੱਥੇ ਪਹਿਲੇ ਦਿਨ ਰੋਹਿਤ ਸ਼ਰਮਾ ਨੇ ਡੀਆਰਐਸ ਲੈਣ ਦੇ ਆਪਣੇ ਖਾਸ ਅੰਦਾਜ਼ ਨਾਲ ਸੁਰਖੀਆਂ ਬਟੋਰੀਆਂ।

Rohit Sharma Takes DRS : ਭਾਰਤ ਤੇ ਆਸਟ੍ਰੇਲੀਆ ਵਿਚਕਾਰ ਬਾਰਡਰ-ਗਾਵਸਕਰ ਟਰਾਫੀ ਦੇ ਦੂਜੇ ਟੈਸਟ (IND vs AUS) ਦੇ ਪਹਿਲੇ ਦਿਨ (17 ਫਰਵਰੀ) ਦੇ ਆਖਰੀ ਓਵਰ ਵਿੱਚ ਇੱਕ ਦਿਲਚਸਪ ਨਜ਼ਾਰਾ ਦੇਖਣ ਨੂੰ ਮਿਲਿਆ। ਇੱਥੇ ਅੰਪਾਇਰ ਨੇ ਆਸਟ੍ਰੇਲੀਆਈ ਸਪਿਨਰ ਨਾਥਨ ਲਿਓਨ ਦੀ ਇੱਕ ਗੇਂਦ 'ਤੇ ਰੋਹਿਤ ਸ਼ਰਮਾ (Rohit Sharma) ਨੂੰ ਆਊਟ ਦਿੱਤਾ। ਇਸ ਤੋਂ ਬਾਅਦ ਅੰਪਾਇਰ ਦੇ ਫੈਸਲੇ ਤੋਂ ਨਾਖੁਸ਼ ਹੋ ਕੇ ਰੋਹਿਤ ਨੇ ਜਿਸ ਤਰੀਕੇ ਨਾਲ ਡੀਆਰਐਸ ਲਿਆ, ਉਸ ਦਾ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ।

ਪ੍ਰਸ਼ੰਸਕਾਂ ਨੂੰ ਰੋਹਿਤ ਸ਼ਰਮਾ ਦਾ ਡੀਆਰਐਸ ਲੈਣ ਦਾ ਅੰਦਾਜ਼ ਪਸੰਦ ਆਇਆ। ਇਸ ਦੌਰਾਨ ਕਮੈਂਟੇਟਰ ਵੀ ਰੋਹਿਤ ਦੇ ਇਸ ਅੰਦਾਜ਼ ਨੂੰ ਖਾਸ ਕਹਿੰਦੇ ਨਜ਼ਰ ਆਏ। ਦਰਅਸਲ ਮੈਚ ਦੇ ਪਹਿਲੇ ਦਿਨ ਜਦੋਂ ਆਸਟ੍ਰੇਲੀਆਈ ਟੀਮ 263 ਦੌੜਾਂ 'ਤੇ ਆਲ ਆਊਟ ਹੋ ਗਈ ਸੀ, ਉਸ ਤੋਂ ਬਾਅਦ ਭਾਰਤੀ ਸਲਾਮੀ ਜੋੜੀ ਨੇ ਧਮਾਕੇਦਾਰ ਸ਼ੁਰੂਆਤ ਕੀਤੀ। ਰੋਹਿਤ ਸ਼ਰਮਾ ਅਤੇ ਕੇਐਲ ਰਾਹੁਲ ਨੇ ਭਾਰਤੀ ਪਾਰੀ ਦੇ ਪਹਿਲੇ 8 ਓਵਰਾਂ ਵਿੱਚ ਆਸਟਰੇਲੀਆ ਨੂੰ ਕੋਈ ਮੌਕਾ ਦਿੱਤੇ ਬਿਨਾਂ ਵਿਕਟ ਗੁਆਏ 19 ਦੌੜਾਂ ਜੋੜੀਆਂ ਸਨ।

ਨਾਥਨ ਲਾਇਨ ਮੈਚ ਦਾ ਆਖਰੀ ਓਵਰ ਕਰ ਰਿਹਾ ਸੀ। ਕੇਐੱਲ ਰਾਹੁਲ ਨੇ ਆਪਣੀ ਪਹਿਲੀ ਗੇਂਦ 'ਤੇ ਇਕ ਦੌੜ ਬਣਾਈ, ਦੂਜੀ ਗੇਂਦ 'ਤੇ ਡਾਟ ਸੀ ਅਤੇ ਤੀਜੀ ਗੇਂਦ 'ਤੇ ਰੋਹਿਤ ਸ਼ਰਮਾ ਖੁੰਝ ਗਿਆ ਅਤੇ ਗੇਂਦ ਪੈਡ ਨਾਲ ਲੱਗ ਕੇ ਮਾਰਨਸ ਲਾਬੂਸ਼ੇਨ ਦੇ ਹੱਥਾਂ 'ਚ ਚਲੀ ਗਈ। ਇੱਥੇ ਜ਼ੋਰਦਾਰ ਅਪੀਲ ਹੋਈ ਅਤੇ ਅੰਪਾਇਰ ਨੇ ਰੋਹਿਤ ਨੂੰ ਆਊਟ ਦਿੱਤਾ। ਰੋਹਿਤ ਨੂੰ ਯਕੀਨ ਸੀ ਕਿ ਗੇਂਦ ਬੱਲੇ ਨੂੰ ਨਹੀਂ ਛੂਹਦੀ, ਇਸ ਲਈ ਉਹ ਅੰਪਾਇਰ ਦਾ ਫੈਸਲਾ ਦੇਖ ਕੇ ਹੈਰਾਨ ਰਹਿ ਗਿਆ ਅਤੇ ਤੁਰੰਤ ਡੀਆਰਐਸ ਦਾ ਸੰਕੇਤ ਦਿੱਤਾ। ਉਨ੍ਹਾਂ ਦਾ ਡੀਆਰਐਸ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆਇਆ।

 

 

ਡੀਆਰਐਸ ਵਿੱਚ ਇਹ ਸਪੱਸ਼ਟ ਹੋ ਗਿਆ ਕਿ ਗੇਂਦ ਨੇ ਬੱਲੇ ਦਾ ਕਿਨਾਰਾ ਨਹੀਂ ਲਿਆ ਹੈ ਅਤੇ ਨਾ ਹੀ ਐਲਬੀਡਬਲਯੂ ਹੋਇਆ ਹੈ। ਅਜਿਹੇ 'ਚ ਤੀਜੇ ਅੰਪਾਇਰ ਨੇ ਰੋਹਿਤ ਨੂੰ ਨਾਟ ਆਊਟ ਦਿੱਤਾ। ਇਸ ਓਵਰ ਤੋਂ ਬਾਅਦ ਪਹਿਲੇ ਦਿਨ ਦੀ ਖੇਡ ਵੀ ਖਤਮ ਹੋ ਗਈ ਅਤੇ ਭਾਰਤ ਦੀ ਸਲਾਮੀ ਜੋੜੀ 21 ਦੌੜਾਂ ਬਣਾ ਕੇ ਅਜੇਤੂ ਪਰਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ : Punjab Breaking News LIVE: ਰਿਸ਼ਵਤ ਮਾਮਲੇ 'ਚ ਐਕਸ਼ਨ ਮਗਰੋਂ 'ਆਪ' ਵਿਧਾਇਕ ਅਮਿਤ ਰਤਨ ਦਾ ਵੱਡਾ ਦਾਅਵਾ, ਵਜ਼ੀਫ਼ਾ ਘੁਟਾਲੇ 'ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਛੇ ਅਧਿਕਾਰੀ ਕੀਤੇ ਬਰਖਾਸਤ, ਬੀਜੇਪੀ ਦਾ ਭਗਵੰਤ ਮਾਨ ਸਰਕਾਰ ਨੂੰ ਸਵਾਲ!, ਮਜੀਠੀਆ ਦੇ ਦਾਅਵੇ ਮਗਰੋਂ ਮੱਚਿਆ ਹੜਕੰਪ

ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ
Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ
Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ
Embed widget