ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

IND vs AUS: ਰੋਹਿਤ, ਸਿਰਾਜ ਤੇ ਆਕਾਸ਼ਦੀਪ ਦੀ ਹੋਵੇਗੀ ਛੁੱਟੀ ! ਇਨ੍ਹਾਂ ਖਿਡਾਰੀਆਂ ਨੂੰ ਮਿਲੇਗਾ ਮੌਕਾ, ਸਿਡਨੀ ਟੈਸਟ 'ਚ ਇੰਝ ਹੋਵੇਗਾ ਟੀਮ ਇੰਡੀਆ ਦਾ ਪਲੇਇੰਗ 11

IND vs AUS 5th Test: ਹੁਣ ਦੋਵੇਂ ਟੀਮਾਂ ਆਖਰੀ ਟੈਸਟ ਲਈ ਸਿਡਨੀ ਵਿੱਚ ਆਹਮੋ-ਸਾਹਮਣੇ ਹੋਣਗੀਆਂ। ਇਹ ਮੈਚ 3 ਜਨਵਰੀ ਤੋਂ ਖੇਡਿਆ ਜਾਵੇਗਾ ਪਰ ਇਸ ਟੈਸਟ ਲਈ ਭਾਰਤੀ ਟੀਮ ਦਾ ਪਲੇਇੰਗ ਇਲੈਵਨ ਕੀ ਹੋਵੇਗਾ?

IND vs AUS 5th Test Playing XI: ਭਾਰਤੀ ਟੀਮ ਨੂੰ ਮੈਲਬੋਰਨ ਟੈਸਟ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਆਸਟ੍ਰੇਲੀਆ ਨੇ ਭਾਰਤ ਨੂੰ 184 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ। ਇਸ ਤਰ੍ਹਾਂ ਆਸਟ੍ਰੇਲੀਆਈ ਟੀਮ ਸੀਰੀਜ਼ 'ਚ 2-1 ਨਾਲ ਅੱਗੇ ਹੈ। ਇਸ ਦੇ ਨਾਲ ਹੀ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਦੀਆਂ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚਣ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਾ ਹੈ। ਹਾਲਾਂਕਿ ਹੁਣ ਦੋਵੇਂ ਟੀਮਾਂ ਆਖਰੀ ਟੈਸਟ ਲਈ ਸਿਡਨੀ 'ਚ ਆਹਮੋ-ਸਾਹਮਣੇ ਹੋਣਗੀਆਂ। ਇਹ ਮੈਚ 3 ਜਨਵਰੀ ਤੋਂ ਖੇਡਿਆ ਜਾਵੇਗਾ ਪਰ ਇਸ ਟੈਸਟ ਲਈ ਭਾਰਤੀ ਟੀਮ ਦਾ ਪਲੇਇੰਗ ਇਲੈਵਨ ਕੀ ਹੋਵੇਗਾ?

ਮੰਨਿਆ ਜਾ ਰਿਹਾ ਹੈ ਕਿ ਸਿਡਨੀ ਟੈਸਟ ਲਈ ਭਾਰਤੀ ਟੀਮ ਦੇ ਪਲੇਇੰਗ ਇਲੈਵਨ 'ਚ ਵੱਡਾ ਬਦਲਾਅ ਹੋਵੇਗਾ। ਭਾਰਤੀ ਕਪਤਾਨ ਰੋਹਿਤ ਸ਼ਰਮਾ ਤੋਂ ਇਲਾਵਾ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਅਤੇ ਆਕਾਸ਼ਦੀਪ ਸਿੰਘ ਪਲੇਇੰਗ ਇਲੈਵਨ ਤੋਂ ਬਾਹਰ ਹੋ ਸਕਦੇ ਹਨ। ਇਸ ਦੇ ਨਾਲ ਹੀ ਇਨ੍ਹਾਂ ਖਿਡਾਰੀਆਂ ਦੀ ਥਾਂ ਪ੍ਰਸਿਧ ਕ੍ਰਿਸ਼ਨ, ਹਰਸ਼ਿਤ ਰਾਣਾ ਅਤੇ ਸ਼ੁਭਮਨ ਗਿੱਲ ਨੂੰ ਪਲੇਇੰਗ ਇਲੈਵਨ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਦਰਅਸਲ, ਭਾਰਤੀ ਕਪਤਾਨ ਰੋਹਿਤ ਸ਼ਰਮਾ ਬੱਲੇਬਾਜ਼ ਦੇ ਤੌਰ 'ਤੇ ਲਗਾਤਾਰ ਫਲਾਪ ਹੋ ਰਹੇ ਹਨ। ਜਦੋਂ ਕਿ ਮੁਹੰਮਦ ਸਿਰਾਜ ਦੀ ਕਾਰਗੁਜ਼ਾਰੀ ਮਿਲੀ-ਜੁਲੀ ਰਹੀ ਹੈ।

ਟੀਮ ਇੰਡੀਆ ਦੀ ਸੰਭਾਵਿਤ ਪਲੇਇੰਗ 11-

ਕੇਐਲ ਰਾਹੁਲ, ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਰਿਸ਼ਭ ਪੰਤ, ਰਵਿੰਦਰ ਜਡੇਜਾ, ਨਿਤੀਸ਼ ਕੁਮਾਰ ਰੈੱਡੀ, ਵਾਸ਼ਿੰਗਟਨ ਸੁੰਦਰ, ਹਰਸ਼ਿਤ ਰਾਣਾ, ਜਸਪ੍ਰੀਤ ਬੁਮਰਾਹ ਅਤੇ ਪ੍ਰਸਿਧ ਕ੍ਰਿਸ਼ਨ।

ਪਲੇਇੰਗ 11 'ਚ ਵਾਪਸੀ ਕਰਨਗੇ ਹਰਸ਼ਿਤ ਰਾਣਾ!

ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਸਿਡਨੀ ਟੈਸਟ ਲਈ ਪਲੇਇੰਗ 11 'ਚ ਵਾਪਸੀ ਕਰ ਸਕਦੇ ਹਨ। ਹਾਲਾਂਕਿ, ਇਹ ਦੇਖਣਾ ਦਿਲਚਸਪ ਹੋਵੇਗਾ ਕਿ ਸਿਡਨੀ ਟੈਸਟ ਲਈ ਭਾਰਤੀ ਟੀਮ ਦਾ ਪਲੇਇੰਗ 11 ਕੀ ਹੈ ? ਤੁਹਾਨੂੰ ਦੱਸ ਦੇਈਏ ਕਿ ਭਾਰਤੀ ਟੀਮ ਨੇ ਸੀਰੀਜ਼ ਦੀ ਸ਼ੁਰੂਆਤ ਸ਼ਾਨਦਾਰ ਤਰੀਕੇ ਨਾਲ ਕੀਤੀ। ਟੀਮ ਇੰਡੀਆ ਨੇ ਪਹਿਲਾ ਟੈਸਟ ਜਿੱਤਿਆ ਪਰ ਇਸ ਤੋਂ ਬਾਅਦ ਆਸਟਰੇਲੀਆ ਨੇ ਜ਼ਬਰਦਸਤ ਵਾਪਸੀ ਕੀਤੀ। ਆਸਟਰੇਲੀਆ ਨੇ ਦੂਜੇ ਟੈਸਟ ਵਿੱਚ ਭਾਰਤ ਨੂੰ ਹਰਾਇਆ। ਇਸ ਤੋਂ ਬਾਅਦ ਤੀਜਾ ਟੈਸਟ ਡਰਾਅ ਰਿਹਾ ਪਰ ਟੀਮ ਇੰਡੀਆ ਚੌਥੇ ਟੈਸਟ 'ਚ ਫਿਰ ਹਾਰ ਗਈ। ਇਸ ਤਰ੍ਹਾਂ ਆਸਟ੍ਰੇਲੀਆ ਸੀਰੀਜ਼ 'ਚ 2-1 ਨਾਲ ਅੱਗੇ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election Result: ਅਰਵਿੰਦ ਕੇਜਰੀਵਾਲ ਦੀ ਨਵੀਂ ਦਿੱਲੀ ਸੀਟ ਤੋਂ ਹਾਰ, ਭਾਜਪਾ ਦੇ ਪ੍ਰਵੇਸ਼ ਵਰਮਾ ਜਿੱਤੇ, 'ਆਪ' ਦਾ ਵੀ ਬੁਰਾ ਹਾਲ

ਵੱਡੀ ਖ਼ਬਰ ! ਜੰਗਪੁਰਾ ਸੀਟ ਤੋਂ ਮਨੀਸ਼ ਸਿਸੋਦੀਆ ਦੀ ਹੋਈ ਹਾਰ, ਭਾਜਪਾ ਨੇ ਜਿੱਤ ਕੀਤੀ ਦਰਜ

Delhi Electon Result: ਕੇਜਰੀਵਾਲ, ਆਤਿਸ਼ੀ ਅਤੇ ਸਿਸੋਦੀਆ ਪਿੱਛੇ, ਜਾਣੋ ਕਿਹੜੇ ਵੱਡੇ ਚਿਹਰੇ ਰੁਝਾਨਾਂ ਵਿੱਚ ਪਿੱਛੇ ?

Punjabi Singer: ਪੰਜਾਬੀ ਗਾਇਕ ਦੀ ਲਾਈਵ ਸ਼ੋਅ 'ਚ ਕੁੱਟਮਾਰ, ਸਟੇਜ 'ਤੇ ਚੜ੍ਹ ਸ਼ਖਸ਼ ਨੇ ਮਾਰੇ ਥੱਪੜ; ਮੱਚਿਆ ਹੰਗਾਮਾ

ABP Premium

ਵੀਡੀਓਜ਼

Delhi Election Results: ਦਿੱਲੀ ਚੋਣਾਂ ਆਪ ਦੀ ਹਾਰ 'ਤੇ ਪਰਨੀਤ ਕੌਰ ਦਾ ਵੱਡਾ ਬਿਆਨ | BJP | BreakingDelhi Election Results: ਵੋਟ ਲੈਣ ਲਈ ਕੋਈ ਵੀ ਨੇਤਾ ਕੁੱਝ ਵੀ ਕਹਿ ਦਿੰਦਾ.Delhi Election Result 2025: ਨਵੀਂ ਦਿੱਲੀ ਸੀਟ ਤੋਂ ਅਰਵਿੰਦ ਕੇਜਰੀਵਾਲ ਦੀ ਹਾਰDelhi Election Results: ਸ਼ੀਸ਼ਮਹਿਲ ਨੂੰ ਲੈ ਕੇ ਕੇਜਰੀਵਾਲ ਦੀ ਹੋਈ ਫਜ਼ੀਹਤ, ਹੁਣ ਉਸ ਵਿੱਚ ਕੌਣ ਰਹੇਗਾ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election Result: ਅਰਵਿੰਦ ਕੇਜਰੀਵਾਲ ਦੀ ਨਵੀਂ ਦਿੱਲੀ ਸੀਟ ਤੋਂ ਹਾਰ, ਭਾਜਪਾ ਦੇ ਪ੍ਰਵੇਸ਼ ਵਰਮਾ ਜਿੱਤੇ, 'ਆਪ' ਦਾ ਵੀ ਬੁਰਾ ਹਾਲ
Delhi Election Result: ਅਰਵਿੰਦ ਕੇਜਰੀਵਾਲ ਦੀ ਨਵੀਂ ਦਿੱਲੀ ਸੀਟ ਤੋਂ ਹਾਰ, ਭਾਜਪਾ ਦੇ ਪ੍ਰਵੇਸ਼ ਵਰਮਾ ਜਿੱਤੇ, 'ਆਪ' ਦਾ ਵੀ ਬੁਰਾ ਹਾਲ
ਵੱਡੀ ਖ਼ਬਰ ! ਜੰਗਪੁਰਾ ਸੀਟ ਤੋਂ ਮਨੀਸ਼ ਸਿਸੋਦੀਆ ਦੀ ਹੋਈ ਹਾਰ, ਭਾਜਪਾ ਨੇ ਜਿੱਤ ਕੀਤੀ ਦਰਜ
ਵੱਡੀ ਖ਼ਬਰ ! ਜੰਗਪੁਰਾ ਸੀਟ ਤੋਂ ਮਨੀਸ਼ ਸਿਸੋਦੀਆ ਦੀ ਹੋਈ ਹਾਰ, ਭਾਜਪਾ ਨੇ ਜਿੱਤ ਕੀਤੀ ਦਰਜ
Delhi Electon Result: ਕੇਜਰੀਵਾਲ, ਆਤਿਸ਼ੀ ਅਤੇ ਸਿਸੋਦੀਆ ਪਿੱਛੇ, ਜਾਣੋ ਕਿਹੜੇ ਵੱਡੇ ਚਿਹਰੇ ਰੁਝਾਨਾਂ ਵਿੱਚ ਪਿੱਛੇ ?
Delhi Electon Result: ਕੇਜਰੀਵਾਲ, ਆਤਿਸ਼ੀ ਅਤੇ ਸਿਸੋਦੀਆ ਪਿੱਛੇ, ਜਾਣੋ ਕਿਹੜੇ ਵੱਡੇ ਚਿਹਰੇ ਰੁਝਾਨਾਂ ਵਿੱਚ ਪਿੱਛੇ ?
Punjabi Singer: ਪੰਜਾਬੀ ਗਾਇਕ ਦੀ ਲਾਈਵ ਸ਼ੋਅ 'ਚ ਕੁੱਟਮਾਰ, ਸਟੇਜ 'ਤੇ ਚੜ੍ਹ ਸ਼ਖਸ਼ ਨੇ ਮਾਰੇ ਥੱਪੜ; ਮੱਚਿਆ ਹੰਗਾਮਾ
Punjabi Singer: ਪੰਜਾਬੀ ਗਾਇਕ ਦੀ ਲਾਈਵ ਸ਼ੋਅ 'ਚ ਕੁੱਟਮਾਰ, ਸਟੇਜ 'ਤੇ ਚੜ੍ਹ ਸ਼ਖਸ਼ ਨੇ ਮਾਰੇ ਥੱਪੜ; ਮੱਚਿਆ ਹੰਗਾਮਾ
Delhi Election Result: ਦਿੱਲੀ ‘ਚ ਵੋਟਾਂ ਦੀ ਗਿਣਤੀ ਨਾਲ ਵਧੀ ਪੰਜਾਬ ‘ਚ ਹਲਚਲ, ਵਿਧਾਇਕਾਂ ਨੂੰ BJP ਤੋਂ ਬਚਾਉਣ ਲਈ ਲੱਭਿਆ ਜਾ ਰਿਹਾ ‘ਸੇਫ ਹਾਊਸ’

Punjab News: ਪੰਜਾਬ 'ਚ ਇਸ ਤਰੀਕ 'ਤੇ ਮਿਲੇਗੀ ਕਰਮਚਾਰੀਆਂ ਨੂੰ ਤਨਖਾਹ, ਜਾਣੋ ਸਖ਼ਤ ਹੁਕਮ ਕਿਉਂ ਹੋਏ ਜਾਰੀ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ ਮੁਲਾਜ਼ਮ ਗ੍ਰਿਫਤਾਰ, 2000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਇਸ ਪਲਾਨ 'ਚ ਇੱਕ ਸਾਲ ਲਈ ਫ੍ਰੀ ਮਿਲ ਰਿਹੈ Amazon Prime ਦਾ ਸਬਸਕ੍ਰਿਪਸ਼ਨ, ਡਾਟੇ ਦੀ ਵੀ ਕੋਈ ਨਹੀਂ ਟੈਂਸ਼ਨ, ਅੱਜ ਹੀ ਕਰੋ ਰੀਚਾਰਜ

Embed widget