ਪੜਚੋਲ ਕਰੋ

World Cup 2023: ਕੀ ਵਿਸ਼ਵ ਕੱਪ ਤੱਕ ਫਿੱਟ ਹੋ ਸਕਣਗੇ ਸ਼੍ਰੇਅਸ਼ ਅਈਅਰ? ਰੋਹਿਤ ਸ਼ਰਮਾ ਨੇ ਦਿੱਤਾ ਜਵਾਬ

Shreyas Iyer: ਅਜਿਹਾ ਮੰਨਿਆ ਜਾ ਰਿਹਾ ਸੀ ਕਿ ਸ਼੍ਰੇਅਸ ਅਈਅਰ ਏਸ਼ੀਆ ਕੱਪ ਟੀਮ ਦਾ ਹਿੱਸਾ ਹੋ ਸਕਦੇ ਹਨ, ਪਰ ਪ੍ਰਸ਼ੰਸਕਾਂ ਨੂੰ ਨਿਰਾਸ਼ ਹੋਣਾ ਪਿਆ। ਉੱਥੇ ਹੀ ਹੁਣ ਰੋਹਿਤ ਸ਼ਰਮਾ ਨੇ ਸ਼੍ਰੇਅਸ ਅਈਅਰ ਦੀ ਫਿਟਨੈੱਸ ਨੂੰ ਲੈ ਕੇ ਵੱਡਾ ਅਪਡੇਟ ਦਿੱਤਾ ਹੈ।

Rohit Sharma On Shreyas Iyer: ਸ਼੍ਰੇਅਸ ਅਈਅਰ ਏਸ਼ੀਆ ਕੱਪ 'ਚ ਟੀਮ ਇੰਡੀਆ ਦਾ ਹਿੱਸਾ ਨਹੀਂ ਹੋਣਗੇ। ਦਰਅਸਲ, ਸ਼੍ਰੇਅਸ ਅਈਅਰ ਲੰਬੇ ਸਮੇਂ ਤੋਂ ਸੱਟ ਨਾਲ ਜੂਝ ਰਹੇ ਹਨ। ਹਾਲਾਂਕਿ, ਮੰਨਿਆ ਜਾ ਰਿਹਾ ਸੀ ਕਿ ਸ਼੍ਰੇਅਸ ਅਈਅਰ ਏਸ਼ੀਆ ਕੱਪ ਟੀਮ ਦਾ ਹਿੱਸਾ ਹੋ ਸਕਦੇ ਹਨ, ਪਰ ਪ੍ਰਸ਼ੰਸਕਾਂ ਨੂੰ ਨਿਰਾਸ਼ ਹੋਣਾ ਪਿਆ। ਹਾਲਾਂਕਿ ਭਾਰਤੀ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਦਰਅਸਲ, ਭਾਰਤੀ ਟੀਮ ਦੇ ਨਿਯਮਤ ਕਪਤਾਨ ਰੋਹਿਤ ਸ਼ਰਮਾ ਨੇ ਸ਼੍ਰੇਅਸ ਅਈਅਰ ਦੀ ਫਿਟਨੈੱਸ ਅਤੇ ਰਿਕਵਰੀ ਨੂੰ ਲੈ ਕੇ ਅਪਡੇਟ ਦਿੱਤੀ ਹੈ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਕੀ ਸ਼੍ਰੇਅਸ ਅਈਅਰ ਵਿਸ਼ਵ ਕੱਪ ਤੱਕ ਫਿੱਟ ਹੋ ਸਕਣਗੇ?

ਇਹ ਵੀ ਪੜ੍ਹੋ: India Playing 11 Asia Cup: ਏਸ਼ੀਆ ਕੱਪ 'ਚ ਅਜਿਹੀ ਹੋ ਸਕਦੀ ਪਲੇਇੰਗ ਇਲੈਵਨ, ਰੋਹਿਤ ਦੇ ਨਾਲ ਇਹ ਖਿਡਾਰੀ ਕਰੇਗਾ ਓਪਨਿੰਗ

ਰੋਹਿਤ ਸ਼ਰਮਾ ਨੇ ਸ਼੍ਰੇਅਸ ਅਈਅਰ ਦੀ ਵਾਪਸੀ 'ਤੇ ਕੀ ਕਿਹਾ?

ਰੋਹਿਤ ਸ਼ਰਮਾ ਮੁਤਾਬਕ ਸ਼੍ਰੇਅਸ ਅਈਅਰ ਤੇਜ਼ੀ ਨਾਲ ਰਿਕਵਰੀ ਕਰ ਰਹੇ ਹਨ। ਭਾਰਤੀ ਕਪਤਾਨ ਨੇ ਦੱਸਿਆ ਕਿ ਸ਼੍ਰੇਅਸ ਅਈਅਰ ਜਲਦੀ ਹੀ ਫਿੱਟ ਹੋ ਜਾਣਗੇ। ਇਸ ਦੇ ਨਾਲ ਹੀ ਰੋਹਿਤ ਸ਼ਰਮਾ ਨੇ ਕਿਹਾ ਕਿ ਸ਼੍ਰੇਅਸ ਅਈਅਰ ਵਿਸ਼ਵ ਕੱਪ ਤੱਕ ਸੱਟ ਤੋਂ ਪੂਰੀ ਤਰ੍ਹਾਂ ਠੀਕ ਹੋ ਜਾਣਗੇ। ਹਾਲਾਂਕਿ ਰੋਹਿਤ ਸ਼ਰਮਾ ਦੀ ਮੰਨੀਏ ਤਾਂ ਸ਼੍ਰੇਅਸ ਅਈਅਰ ਦਾ ਵਿਸ਼ਵ ਕੱਪ 'ਚ ਖੇਡਣਾ ਲਗਭਗ ਤੈਅ ਹੈ। ਭਾਰਤੀ ਟੀਮ ਵਿਸ਼ਵ ਕੱਪ ਤੋਂ ਪਹਿਲਾਂ ਏਸ਼ੀਆ ਕੱਪ ਅਤੇ ਆਸਟ੍ਰੇਲੀਆ ਖਿਲਾਫ ਸੀਰੀਜ਼ ਖੇਡੇਗੀ। ਟੀਮ ਇੰਡੀਆ ਆਸਟ੍ਰੇਲੀਆ ਖਿਲਾਫ 3 ਵਨਡੇ ਮੈਚਾਂ ਦੀ ਸੀਰੀਜ਼ ਖੇਡੇਗੀ। ਸ਼੍ਰੇਅਸ ਅਈਅਰ ਆਸਟ੍ਰੇਲੀਆ ਖਿਲਾਫ ਸੀਰੀਜ਼ 'ਚ ਵਾਪਸੀ ਕਰ ਸਕਦੇ ਹਨ।

ਕੀ ਵੈਸਟਇੰਡੀਜ਼ ਦੇ ਖਿਲਾਫ ਟੀ20 ਸੀਰੀਜ਼ ਵਿੱਚ  ਵਾਪਸੀ ਕਰ ਸਕੇਗੀ ਟੀਮ ਇੰਡੀਆ?

ਫਿਲਹਾਲ ਭਾਰਤੀ ਟੀਮ ਵੈਸਟਇੰਡੀਜ਼ ਖਿਲਾਫ ਟੀ-20 ਮੈਚਾਂ ਦੀ ਸੀਰੀਜ਼ ਖੇਡ ਰਹੀ ਹੈ। ਅੱਜ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 5 ਟੀ-20 ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਖੇਡਿਆ ਜਾਵੇਗਾ। ਟੀਮ ਇੰਡੀਆ ਨੂੰ ਪਹਿਲੇ ਮੈਚ 'ਚ 4 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹਾਲਾਂਕਿ ਭਾਰਤੀ ਟੀਮ ਨੇ ਕੈਰੇਬੀਅਨ ਟੀਮ ਨੂੰ ਟੈਸਟ ਅਤੇ ਵਨਡੇ ਸੀਰੀਜ਼ 'ਚ ਹਰਾਇਆ ਸੀ। ਰੋਹਿਤ ਸ਼ਰਮਾ ਤੋਂ ਇਲਾਵਾ ਵਿਰਾਟ ਕੋਹਲੀ ਵਰਗੇ ਸੀਨੀਅਰ ਖਿਡਾਰੀ ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ 'ਚ ਨਹੀਂ ਖੇਡ ਰਹੇ ਹਨ। ਇਸ ਦੇ ਨਾਲ ਹੀ ਰੋਹਿਤ ਸ਼ਰਮਾ ਦੀ ਗੈਰ-ਮੌਜੂਦਗੀ 'ਚ ਹਰਫਨਮੌਲਾ ਹਾਰਦਿਕ ਪੰਡਯਾ ਟੀਮ ਇੰਡੀਆ ਦੀ ਕਪਤਾਨੀ ਕਰ ਰਹੇ ਹਨ।

ਇਹ ਵੀ ਪੜ੍ਹੋ: Salman Butt: ਪਾਕਿਸਤਾਨ ਦੇ ਸਾਬਕਾ ਬੱਲੇਬਾਜ਼ ਸਲਮਾਨ ਬਟ ਦੀ ਟੀਮ ਇੰਡੀਆ ਨੂੰ ਸਲਾਹ, ਬੋਲੇ- ਵਿਸ਼ਵ ਕੱਪ ਜਿੱਤਣ ਲਈ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ

Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!

ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ

ABP Premium

ਵੀਡੀਓਜ਼

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, 15 ਤਰੀਕ ਨੂੰ 13 ਹਜ਼ਾਰ 937 ਪੰਚਾਇਤਾਂ ਲਈ ਹੋਣਗੀਆਂ ਚੋਣਾਂ

ਜੇਕਰ ਛਿੜ ਗਈ ਤੀਜੀ World War ਤਾਂ ਕੌਣ ਕਿਸ ਦਾ ਦੇਵੇਗਾ ਸਾਥ? ਨਤੀਜਿਆਂ ਤੋਂ ਮੁੱਖ ਖਿਡਾਰੀਆਂ ਤੱਕ, AI ਨੇ ਦਿੱਤੇ ਇਹ ਜਵਾਬ

Iran Israel War: ਕੀ ਮੱਧ ਪੂਰਬ ਵਿੱਚ ਸ਼ੁਰੂ ਹੋਏਗਾ ਮਹਾਯੁੱਧ? ਇਜ਼ਰਾਈਲ ਲਏਗਾ ਬਦਲਾ, ਜਾਣੋ ਕਿੰਨਾ ਵਿਨਾਸ਼ਕਾਰੀ ਹੋਏਗਾ ਅੰਜਾਮ?

ਗੋਵਿੰਦਾ ਨੂੰ ਅੱਜ ਹਸਪਤਾਲ ਤੋਂ ਮਿਲੇਗੀ ਛੁੱਟੀ? ਪਤਨੀ ਨੇ ਪੋਸਟ ਪਾ ਕੇ ਸਿਹਤ ਬਾਰੇ ਕੀਤਾ ਵੱਡਾ ਖੁਲਾਸਾ

Embed widget