ਪੜਚੋਲ ਕਰੋ

ICC T20 World Cup 2024: ਟੀ-20 ਵਿਸ਼ਵ ਕੱਪ ਤੋਂ ਬਾਅਦ ਕੋਹਲੀ-ਰੋਹਿਤ ਲੈਣਗੇ ਸੰਨਿਆਸ, ਇਸ ਦਿਨ ਖੇਡਣਗੇ ਆਖਰੀ ਮੈਚ

ICC Men's T20 World Cup: ਆਈਪੀਐੱਲ ਵਿਚਾਲੇ ਆਈਸੀਸੀ ਟੀ-20 ਵਿਸ਼ਵ ਕੱਪ  ਲਈ ਟੀਮ ਦਾ ਐਲਾਨ ਹੋ ਚੁੱਕਿਆ ਹੈ। ਇਸ ਵਿਚਾਲੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਰੋਹਿਤ ਸ਼ਰਮਾ ਅਤੇ ਵਿਰਾਟ

ICC Men's T20 World Cup: ਆਈਪੀਐੱਲ ਵਿਚਾਲੇ ਆਈਸੀਸੀ ਟੀ-20 ਵਿਸ਼ਵ ਕੱਪ  ਲਈ ਟੀਮ ਦਾ ਐਲਾਨ ਹੋ ਚੁੱਕਿਆ ਹੈ। ਇਸ ਵਿਚਾਲੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ T20 ਤੋਂ ਸੰਨਿਆਸ ਲੈਣ ਦੀ ਯੋਜਨਾ ਬਣਾਈ ਹੈ। ਆਈਸੀਸੀ ਟੀ-20 ਵਿਸ਼ਵ ਕੱਪ ਤੋਂ ਬਾਅਦ ਦੋਵੇਂ ਦਿੱਗਜ ਖਿਡਾਰੀ ਟੀ-20 ਫਾਰਮੈਟ ਤੋਂ ਸੰਨਿਆਸ ਲੈ ਲੈਣਗੇ। ਮੰਗਲਵਾਰ ਨੂੰ ਵਿਸ਼ਵ ਟੀਮ ਦਾ ਐਲਾਨ ਕੀਤਾ ਗਿਆ ਜਿਸ ਵਿੱਚ ਰੋਹਿਤ ਸ਼ਰਮਾ ਨੂੰ ਕਪਤਾਨ ਬਣਾਇਆ ਗਿਆ ਹੈ ਅਤੇ ਵਿਰਾਟ ਕੋਹਲੀ ਵੀ ਟੀਮ ਦਾ ਹਿੱਸਾ ਹਨ।

ਟੀ-20 ਵਿਸ਼ਵ ਕੱਪ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਲਈ ਆਖਰੀ ਟੀ-20 ਮੈਚ ਹੋਵੇਗਾ। ਅਜਿਹੇ 'ਚ ਦੋਵੇਂ ਖਿਡਾਰੀ ਇਸ ਈਵੈਂਟ 'ਚ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰਨਗੇ। ਉਮੀਦ ਹੈ ਕਿ ਇਸ ਵਾਰ ਭਾਰਤ ਲਈ ਆਈਸੀਸੀ ਟਰਾਫੀ ਦਾ ਸੋਕਾ ਵੀ ਖਤਮ ਹੋ ਜਾਵੇਗਾ।

ਟੀ-20 ਵਿਸ਼ਵ ਕੱਪ 'ਚ ਭਾਰਤ ਨੂੰ ਗਰੁੱਪ ਏ 'ਚ ਰੱਖਿਆ ਗਿਆ 

ਭਾਰਤ ਨੂੰ ਆਈਸੀਸੀ ਟੀ-20 ਵਿਸ਼ਵ ਕੱਪ ਵਿੱਚ ਗਰੁੱਪ ਏ ਵਿੱਚ ਰੱਖਿਆ ਗਿਆ ਹੈ। ਗਰੁੱਪ ਏ ਵਿੱਚ ਭਾਰਤ ਦਾ ਮੁੱਖ ਵਿਰੋਧੀ ਪਾਕਿਸਤਾਨ ਵੀ ਹੈ। ਇਸ ਤੋਂ ਇਲਾਵਾ ਆਇਰਲੈਂਡ, ਕੈਨੇਡਾ, ਸੰਯੁਕਤ ਰਾਜ ਅਮਰੀਕਾ ਇਸ ਗਰੁੱਪ ਵਿੱਚ ਹਨ। ਗਰੁੱਪ ਏ ਤੋਂ ਬਾਅਦ ਭਾਰਤ ਨੂੰ ਸੁਪਰ 8 ਦੌਰ 'ਚ ਪਹੁੰਚਣਾ ਹੋਵੇਗਾ। ਇਸ ਤੋਂ ਬਾਅਦ ਸੁਪਰ 4 ਅਤੇ ਫਿਰ ਸੈਮੀਫਾਈਨਲ ਅਤੇ ਫਾਈਨਲ।

ਸੈਮੀਫਾਈਨਲ ਮੈਚ 26 ਅਤੇ 27 ਜੂਨ ਨੂੰ ਗੁਆਨਾ ਅਤੇ ਤ੍ਰਿਨੀਦਾਦ ਵਿੱਚ ਹੋਣਗੇ। ਜਦਕਿ ਫਾਈਨਲ ਮੈਚ 29 ਜੂਨ ਨੂੰ ਕੇਨਸਿੰਗਟਨ ਓਵਲ, ਬਾਰਬਾਡੋਸ ਵਿਖੇ ਹੋਵੇਗਾ।

ਇਨ੍ਹਾਂ ਗੇਂਦਬਾਜ਼ਾਂ ਨੂੰ ਟੀਮ ਇੰਡੀਆ 'ਚ ਜਗ੍ਹਾ ਮਿਲੀ 

ਭਾਰਤੀ ਗੇਂਦਬਾਜ਼ੀ ਹਮਲੇ ਦੀ ਗੱਲ ਕਰੀਏ ਤਾਂ ਯੁਜਵੇਂਦਰ ਚਾਹਲ ਨੂੰ ਆਈ.ਪੀ.ਐੱਲ. ਵਿੱਚ ਲਗਾਤਾਰ ਚੰਗੀ ਗੇਂਦਬਾਜ਼ੀ ਕਰਨ ਦਾ ਇਨਾਮ ਮਿਲਿਆ ਹੈ। ਦਰਅਸਲ, ਯੁਜਵੇਂਦਰ ਚਾਹਲ ਸਾਰੀਆਂ ਅਟਕਲਾਂ ਦੇ ਵਿਚਕਾਰ ਟੀ-20 ਵਿਸ਼ਵ ਕੱਪ ਟੀਮ ਵਿੱਚ ਜਗ੍ਹਾ ਬਣਾਉਣ ਵਿੱਚ ਕਾਮਯਾਬ ਰਹੇ। ਯੁਜਵੇਂਦਰ ਚਾਹਲ ਤੋਂ ਇਲਾਵਾ ਕੁਲਦੀਪ ਯਾਦਵ ਨੂੰ ਸਪਿਨਰ ਵਜੋਂ ਸ਼ਾਮਲ ਕੀਤਾ ਗਿਆ ਹੈ। ਫਿਲਹਾਲ ਇਹ ਇਨ੍ਹਾਂ ਗੇਂਦਬਾਜ਼ਾਂ ਲਈ ਬਹੁਤ ਖਾਸ ਮੌਕਾ ਹੈ। 

Read More: Shahrukh Khan: ਕੋਲਕਾਤਾ ਦੀ ਗਰਮੀ ਤੋਂ ਪਰੇਸ਼ਾਨ ਹੋਏ ਸ਼ਾਹਰੁਖ ਖਾਨ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

ABP Premium

ਵੀਡੀਓਜ਼

Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

12ਵੀਂ ਤੋਂ ਬਾਅਦ ਤੁਸੀਂ ਕਰ ਸਕਦੇ ਹੋ ਇਹ ਕੋਰਸ, ਮਿਲੇਗੀ ਚੰਗੀ ਤਨਖਾਹ ਵਾਲੀ ਨੌਕਰੀ

Amritpal Oath: ਅੰਮ੍ਰਿਤਪਾਲ ਅੱਜ ਚੁੱਕਣਗੇ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਅਸਮ ਤੋਂ ਦਿੱਲੀ ਨੂੰ ਹੋਏ ਰਵਾਨਾ, ਸ਼ੁਰੂ ਹੋਣ ਲੱਗੀ ਤਿਆਰੀ 

Embed widget