ਪੜਚੋਲ ਕਰੋ

IPL 2025: ਰੋਹਿਤ-ਸੂਰਿਆ-ਬੁਮਰਾਹ ਦੇ ਵੱਖ ਹੋਏ ਰਸਤੇ, ਤਿੰਨਾਂ ਨੇ ਛੱਡਿਆ ਮੁੰਬਈ ਇੰਡੀਅਨਜ਼ ਦਾ ਸਾਥ! ਜਾਣੋ ਕਿਸਦਾ ਫੜ੍ਹਿਆ ਪੱਲਾ

IPL 2025: ਆਈਪੀਐਲ 2024 ਦੀ ਸ਼ੁਰੂਆਤ ਤੋਂ ਪਹਿਲਾਂ, ਮੁੰਬਈ ਇੰਡੀਅਨਜ਼ ਦੇ ਪ੍ਰਬੰਧਨ ਨੇ ਆਪਣੇ ਕਪਤਾਨ ਰੋਹਿਤ ਸ਼ਰਮਾ ਨੂੰ ਹਟਾ ਦਿੱਤਾ ਅਤੇ ਉਨ੍ਹਾਂ ਦੀ ਜਗ੍ਹਾ ਹਾਰਦਿਕ ਪਾਂਡਿਆ ਨੂੰ ਟੀਮ ਦਾ ਕਪਤਾਨ ਨਿਯੁਕਤ ਕੀਤਾ। ਜਦੋਂ ਰੋਹਿਤ ਸ਼ਰਮਾ

IPL 2025: ਆਈਪੀਐਲ 2024 ਦੀ ਸ਼ੁਰੂਆਤ ਤੋਂ ਪਹਿਲਾਂ, ਮੁੰਬਈ ਇੰਡੀਅਨਜ਼ ਦੇ ਪ੍ਰਬੰਧਨ ਨੇ ਆਪਣੇ ਕਪਤਾਨ ਰੋਹਿਤ ਸ਼ਰਮਾ ਨੂੰ ਹਟਾ ਦਿੱਤਾ ਅਤੇ ਉਨ੍ਹਾਂ ਦੀ ਜਗ੍ਹਾ ਹਾਰਦਿਕ ਪਾਂਡਿਆ ਨੂੰ ਟੀਮ ਦਾ ਕਪਤਾਨ ਨਿਯੁਕਤ ਕੀਤਾ। ਜਦੋਂ ਰੋਹਿਤ ਸ਼ਰਮਾ ਨੂੰ ਕਪਤਾਨੀ ਦੇ ਅਹੁਦੇ ਤੋਂ ਹਟਾਇਆ ਗਿਆ ਸੀ ਤਾਂ ਮੁੰਬਈ ਇੰਡੀਅਨਜ਼ ਮੈਨੇਜਮੈਂਟ ਦੇ ਇਸ ਫੈਸਲੇ ਦੀ ਸੋਸ਼ਲ ਮੀਡੀਆ ਅਤੇ ਮੇਨ ਸਟ੍ਰੀਮ ਮੀਡੀਆ 'ਤੇ ਭਾਰੀ ਆਲੋਚਨਾ ਹੋਈ ਸੀ।

ਆਈਪੀਐਲ 2024 ਦੇ ਦੌਰਾਨ, ਕਈ ਅਜਿਹੇ ਮੌਕੇ ਦੇਖੇ ਗਏ, ਜਿਸ ਵਿੱਚ ਟੀਮ ਦੇ ਮੌਜੂਦਾ ਕਪਤਾਨ ਹਾਰਦਿਕ ਅਤੇ ਹੋਰ ਮੈਂਬਰਾਂ ਦੇ ਵਿੱਚ ਵਿਚਾਰਾਂ ਦੇ ਮਤਭੇਦ ਦਿਖਾਈ ਦਿੱਤੇ। ਇਸ ਕਾਰਨ ਟੀਮ ਦੇ ਕਈ ਖਿਡਾਰੀ ਹੁਣ ਹੋਰ ਟੀਮਾਂ ਨਾਲ ਜੁੜਨ ਬਾਰੇ ਸੋਚ ਰਹੇ ਹਨ।

ਰੋਹਿਤ ਮੁੰਬਈ ਛੱਡ ਕੇ LSG 'ਚ ਸ਼ਾਮਲ ਹੋ ਸਕਦੇ 

ਮੁੰਬਈ ਇੰਡੀਅਨਜ਼ ਦੇ ਸਾਬਕਾ ਕਪਤਾਨ ਅਤੇ ਭਾਰਤੀ ਕ੍ਰਿਕਟ ਟੀਮ ਦੇ ਮੌਜੂਦਾ ਕਪਤਾਨ ਰੋਹਿਤ ਸ਼ਰਮਾ ਬਾਰੇ ਕਿਹਾ ਜਾ ਰਿਹਾ ਹੈ ਕਿ ਉਹ ਹੁਣ IPL 2025 'ਚ ਹਾਰਦਿਕ ਪਾਂਡਿਆ ਦੀ ਕਪਤਾਨੀ 'ਚ ਖੇਡਣ ਦੇ ਇੱਛੁਕ ਨਹੀਂ ਹੈ। ਇਸ ਕਾਰਨ ਉਨ੍ਹਾਂ ਨੇ ਮੈਨੇਜਮੈਂਟ ਨੂੰ ਆਪਣੇ ਫੈਸਲੇ ਬਾਰੇ ਦੱਸ ਦਿੱਤਾ ਹੈ, ਰੋਹਿਤ ਸ਼ਰਮਾ ਬਾਰੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਹ IPL 2025 ਦੀ ਮੇਗਾ ਨਿਲਾਮੀ ਤੋਂ ਪਹਿਲਾਂ ਖੁਦ ਨੂੰ ਲਖਨਊ ਸੁਪਰਜਾਇੰਟਸ ਨਾਲ ਜੋੜਨ ਦਾ ਫੈਸਲਾ ਕਰ ਸਕਦੇ ਹਨ। ਪਿਛਲੇ ਕੁਝ ਦਿਨਾਂ ਤੋਂ ਮੀਡੀਆ ਰਿਪੋਰਟਾਂ 'ਚ ਇਹ ਵੀ ਕਿਹਾ ਜਾ ਰਿਹਾ ਹੈ ਕਿ ਲਖਨਊ ਮੈਨੇਜਮੈਂਟ ਪਹਿਲਾਂ ਹੀ ਰੋਹਿਤ ਨਾਲ ਜੁੜੀਆਂ ਹਰ ਤਰ੍ਹਾਂ ਦੀ ਗੱਲਬਾਤ ਕਰ ਚੁੱਕੀ ਹੈ।

ਜਸਪ੍ਰੀਤ ਬੁਮਰਾਹ RCB ਦੇ ਕਪਤਾਨ ਬਣ ਸਕਦੇ 

ਮੁੰਬਈ ਇੰਡੀਅਨਜ਼ ਦੇ ਸਰਵੋਤਮ ਗੇਂਦਬਾਜ਼ਾਂ 'ਚੋਂ ਇਕ ਜਸਪ੍ਰੀਤ ਬੁਮਰਾਹ ਬਾਰੇ ਕਿਹਾ ਜਾ ਰਿਹਾ ਹੈ ਕਿ ਉਹ ਖੁਦ ਨੂੰ ਕਪਤਾਨੀ ਦਾ ਦਾਅਵੇਦਾਰ ਮੰਨ ਰਿਹਾ ਹੈ, ਇਸੇ ਲਈ ਉਹ ਹਾਰਦਿਕ ਪਾਂਡਿਆ ਨਾਲ ਖੇਡਣ 'ਚ ਦਿਲਚਸਪੀ ਨਹੀਂ ਰੱਖਦਾ। ਆਈਪੀਐਲ 2014 ਦੌਰਾਨ ਹੀ ਸੋਸ਼ਲ ਮੀਡੀਆ 'ਤੇ ਇਹ ਖ਼ਬਰ ਵਾਇਰਲ ਹੋਈ ਸੀ ਕਿ ਮੁੰਬਈ ਇੰਡੀਅਨਜ਼ ਦੇ ਸਭ ਤੋਂ ਘਾਤਕ ਗੇਂਦਬਾਜ਼ਾਂ ਵਿੱਚੋਂ ਇੱਕ ਜਸਪ੍ਰੀਤ ਬੁਮਰਾਹ ਇਸ ਸੀਜ਼ਨ ਤੋਂ ਬਾਅਦ ਟੀਮ ਨੂੰ ਛੱਡਣ ਦਾ ਫੈਸਲਾ ਕਰ ਸਕਦੇ ਹਨ ਅਤੇ ਉਹ ਵਿਰਾਟ ਕੋਹਲੀ ਦੀ ਟੀਮ ਰਾਇਲ ਚੈਲੇਂਜਰਜ਼ ਬੈਂਗਲੁਰੂ ਦਾ ਹਿੱਸਾ ਬਣ ਸਕਦੇ ਹਨ।

ਚੇਨਈ 'ਚ ਸ਼ਾਮਲ ਹੁੰਦੇ ਦੇਖੇ ਜਾ ਸਕਦੇ ਸੂਰਿਆਕੁਮਾਰ ਯਾਦਵ 

ਟੀ-20 ਦੇ ਸਭ ਤੋਂ ਖ਼ਤਰਨਾਕ ਬੱਲੇਬਾਜ਼ਾਂ ਵਿੱਚੋਂ ਇੱਕ ਸੂਰਿਆਕੁਮਾਰ ਯਾਦਵ ਬਾਰੇ ਇਹ ਵੀ ਕਿਹਾ ਜਾ ਰਿਹਾ ਸੀ ਕਿ ਉਹ ਆਪਣੇ ਆਪ ਨੂੰ ਹਾਰਦਿਕ ਦੀ ਕਪਤਾਨੀ ਵਿੱਚ ਨਹੀਂ ਰੱਖਣਾ ਚਾਹੁੰਦੇ, ਇਸੇ ਕਾਰਨ ਆਈਪੀਐਲ 2025 ਦੀ ਮੇਗਨ ਨਿਲਾਮੀ ਤੋਂ ਪਹਿਲਾਂ ਮਹਿੰਦਰ ਸਿੰਘ ਧੋਨੀ ਦੀ ਟੀਮ ਚੇਨਈ ਸੁਪਰ ਕਿੰਗਜ਼ ਨਾਲ ਜੁੜਨ ਦਾ ਫੈਸਲਾ ਕਰ ਸਕਦੇ ਹਨ। 

ਟਾਪ ਹੈਡਲਾਈਨ

IPL 2027: ਆਈਪੀਐਲ 2027 ਤੋਂ ਪਹਿਲਾਂ CSK ਨੂੰ ਵੱਡਾ ਝਟਕਾ, 5 ਮੁੱਖ ਕੋਚਾਂ ਨੇ ਛੱਡਿਆ ਟੀਮ ਦਾ ਸਾਥ, ਖਿਡਾਰੀਆਂ ਦੇ ਨਾਲ-ਨਾਲ ਸਦਮੇ 'ਚ ਫੈਨਜ਼...
ਆਈਪੀਐਲ 2027 ਤੋਂ ਪਹਿਲਾਂ CSK ਨੂੰ ਵੱਡਾ ਝਟਕਾ, 5 ਮੁੱਖ ਕੋਚਾਂ ਨੇ ਛੱਡਿਆ ਟੀਮ ਦਾ ਸਾਥ, ਖਿਡਾਰੀਆਂ ਦੇ ਨਾਲ-ਨਾਲ ਸਦਮੇ 'ਚ ਫੈਨਜ਼...
ਖੇਡ ਜਗਤ ਤੋਂ ਵੱਡੀ ਖ਼ਬਰ! ਤੀਜੇ T-20 ਮੈਚ ਤੋਂ ਬਾਹਰ ਹੋਏ ਈਸ਼ਾਨ ਕਿਸ਼ਨ, ਆਹ ਖਿਡਾਰੀ ਲਵੇਗਾ ਜਗ੍ਹਾ!
ਖੇਡ ਜਗਤ ਤੋਂ ਵੱਡੀ ਖ਼ਬਰ! ਤੀਜੇ T-20 ਮੈਚ ਤੋਂ ਬਾਹਰ ਹੋਏ ਈਸ਼ਾਨ ਕਿਸ਼ਨ, ਆਹ ਖਿਡਾਰੀ ਲਵੇਗਾ ਜਗ੍ਹਾ!
Sports News: ਟੀਮ ਇੰਡੀਆ ਦੇ 3 ਧਾਕੜ ਖਿਡਾਰੀਆਂ ਦੀ ਵਧੀ ਟੈਂਸ਼ਨ, ਜਾਣੋ ਟੀਮ 'ਚ ਐਂਟਰੀ ਦੇ ਕਿਉਂ ਬੰਦ ਹੋ ਸਕਦੇ ਦਰਵਾਜ਼ੇ, ਇਸ ਇੱਕ ਖਿਡਾਰੀ ਨੇ ਕੀਤੇ ਫੇਲ੍ਹ...
ਟੀਮ ਇੰਡੀਆ ਦੇ 3 ਧਾਕੜ ਖਿਡਾਰੀਆਂ ਦੀ ਵਧੀ ਟੈਂਸ਼ਨ, ਜਾਣੋ ਟੀਮ 'ਚ ਐਂਟਰੀ ਦੇ ਕਿਉਂ ਬੰਦ ਹੋ ਸਕਦੇ ਦਰਵਾਜ਼ੇ, ਇਸ ਇੱਕ ਖਿਡਾਰੀ ਨੇ ਕੀਤੇ ਫੇਲ੍ਹ...
Sports Breaking: ਕ੍ਰਿਕਟ ਜਗਤ ਤੋਂ ਵੱਡੀ ਖਬਰ, T20I ਵਿਚਾਲੇ ਟੀਮ ਇੰਡੀਆ ਨੂੰ ਲੱਗਾ ਝਟਕਾ, ਧਾਕੜ ਖਿਡਾਰੀ ਨੇ ਸਾਰੇ ਫਾਰਮੈਟਾਂ ਤੋਂ ਲਿਆ ਸੰਨਿਆਸ; ਸਿਰਫ਼ 30 ਸਾਲ ਦੀ ਉਮਰ ਵਿੱਚ...
ਕ੍ਰਿਕਟ ਜਗਤ ਤੋਂ ਵੱਡੀ ਖਬਰ, T20I ਵਿਚਾਲੇ ਟੀਮ ਇੰਡੀਆ ਨੂੰ ਲੱਗਾ ਝਟਕਾ, ਧਾਕੜ ਖਿਡਾਰੀ ਨੇ ਸਾਰੇ ਫਾਰਮੈਟਾਂ ਤੋਂ ਲਿਆ ਸੰਨਿਆਸ; ਸਿਰਫ਼ 30 ਸਾਲ ਦੀ ਉਮਰ ਵਿੱਚ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Embed widget