ਪੜਚੋਲ ਕਰੋ

RR vs RCB: ਰਾਜਸਥਾਨ ਰਾਇਲਜ਼ ਨੂੰ ਘਰੇਲੂ ਮੈਦਾਨ 'ਚ ਮਿਲੀ ਸ਼ਰਮਨਾਕ ਹਾਰ, ਰਾਇਲ ਚੈਲੰਜਰਸ ਬੈਂਗਲੁਰੂ ਨੂੰ 112 ਦੌੜਾਂ ਨਾਲ ਮਿਲੀ ਜਿੱਤ

RR vs RCB: 172 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਰਾਜਸਥਾਨ ਦੀ ਸ਼ੁਰੂਆਤ ਬੇਹੱਦ ਖ਼ਰਾਬ ਰਹੀ। ਦੂਜੀ ਹੀ ਗੇਂਦ 'ਤੇ ਮੁਹੰਮਦ ਸਿਰਾਜ ਨੇ ਯਸ਼ਸਵੀ ਜੈਵਾਲ ਨੂੰ ਵਿਰਾਟ ਕੋਹਲੀ ਹੱਥੋਂ ਕੈਚ ਆਊਟ ਕਰਵਾ ਦਿੱਤਾ।

RR vs RCB, IPL 2023, Rajasthan Royals: IPL 2023 ਦਾ 60ਵਾਂ ਮੈਚ ਐਤਵਾਰ ਨੂੰ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਖੇਡਿਆ ਗਿਆ। ਰਾਜਸਥਾਨ ਰਾਇਲਜ਼ ਅਤੇ ਰਾਇਲ ਚੈਲੇਂਜਰਸ ਬੈਂਗਲੁਰੂ ਵਿਚਾਲੇ ਖੇਡੇ ਗਏ ਇਸ ਮੈਚ 'ਚ ਆਰਸੀਬੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 5 ਵਿਕਟਾਂ ਗੁਆ ਕੇ 171 ਦੌੜਾਂ ਬਣਾਈਆਂ। ਉੱਥੇ ਹੀ ਰਾਜਸਥਾਨ ਦੀ ਟੀਮ 10.3 ਓਵਰਾਂ 'ਚ 59 ਦੌੜਾਂ 'ਤੇ ਸਿਮਟ ਗਈ। ਆਰਸੀਬੀ ਨੇ ਇਹ ਮੈਚ 112 ਦੌੜਾਂ ਨਾਲ ਜਿੱਤਿਆ। ਬੈਂਗਲੁਰੂ ਦੀ ਇਸ ਸੀਜ਼ਨ 'ਚ ਇਹ ਛੇਵੀਂ ਜਿੱਤ ਹੈ।

172 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਰਾਜਸਥਾਨ ਦੀ ਸ਼ੁਰੂਆਤ ਬੇਹੱਦ ਖ਼ਰਾਬ ਰਹੀ। ਦੂਜੀ ਹੀ ਗੇਂਦ 'ਤੇ ਮੁਹੰਮਦ ਸਿਰਾਜ ਨੇ ਯਸ਼ਸਵੀ ਜੈਵਾਲ ਨੂੰ ਵਿਰਾਟ ਕੋਹਲੀ ਹੱਥੋਂ ਕੈਚ ਆਊਟ ਕਰਵਾ ਦਿੱਤਾ। ਪਿਛਲੇ ਮੈਚ 'ਚ ਸੈਂਕੜਾ ਲਗਾਉਣ ਵਾਲੇ ਯਸ਼ਸਵੀ ਅੱਜ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇ। ਉਨ੍ਹਾਂ ਨੇ ਦੋ ਗੇਂਦਾਂ ਦਾ ਸਾਹਮਣਾ ਕੀਤਾ। ਦੂਜੇ ਓਵਰ ਵਿੱਚ ਵੇਨ ਪਾਰਨੇਲ ਨੇ ਰਾਜਸਥਾਨ ਦੇ ਟਾਪ ਆਰਡਰ ਦੀ ਕਮਰ ਤੋੜ ਦਿੱਤੀ। ਉਨ੍ਹਾਂ ਨੇ ਦੂਜੀ ਗੇਂਦ 'ਤੇ ਓਪਨਰ ਬੱਲੇਬਾਜ਼ ਜੋਸ ਬਟਲਰ ਨੂੰ ਪੈਵੇਲੀਅਨ ਭੇਜਿਆ। ਬਟਲਰ ਨੇ ਵੀ ਬਿਨਾਂ ਖਾਤਾ ਖੋਲ੍ਹੇ ਹੀ ਸਿਰਾਜ ਨੂੰ ਕੈਚ ਸੌਂਪ ਦਿੱਤਾ।

ਇਹ ਵੀ ਪੜ੍ਹੋ: AUS vs PAK: ਪਾਕਿਸਤਾਨ ਸਮੇਤ ਇਨ੍ਹਾਂ ਦੇਸ਼ਾਂ ਨਾਲ ਹੋਵੇਗਾ ਆਸਟ੍ਰੇਲੀਆ ਦਾ ਮੁਕਾਬਲਾ, ਬੋਰਡ ਨੇ ਜਾਰੀ ਕੀਤਾ ਸ਼ਡਿਊਲ

ਉਸੇ ਓਵਰ ਦੀ ਚੌਥੀ ਗੇਂਦ 'ਤੇ ਪਾਰਨੇਲ ਨੇ ਕਪਤਾਨ ਸੰਜੂ ਸੈਮਸਨ ਦਾ ਵਿਕਟ ਲਿਆ। ਸੰਜੂ ਨੇ 5 ਗੇਂਦਾਂ ਵਿੱਚ 4 ਦੌੜਾਂ ਬਣਾ ਕੇ ਅਨੁਜ ਰਾਵਤ ਨੂੰ ਕੈਚ ਸੌਂਪ ਦਿੱਤਾ। 7 ਦੌੜਾਂ ਦੇ ਅੰਦਰ ਹੀ ਰਾਜਸਥਾਨ ਦੀਆਂ ਤਿੰਨ ਵਿਕਟਾਂ ਡਿੱਗ ਗਈਆਂ ਸਨ। ਰਾਜਸਥਾਨ ਨੂੰ ਚੌਥਾ ਝਟਕਾ 5ਵੇਂ ਓਵਰ ਦੀ ਦੂਜੀ ਗੇਂਦ 'ਤੇ ਲੱਗਿਆ। ਮਾਈਕਲ ਬ੍ਰੇਸਵੇਲ ਨੇ ਦੇਵਦੱਤ ਪਡਿਕਲ ਦਾ ਵਿਕਟ ਲਿਆ। ਪੈਡਿਕਲ ਨੇ 4 ਗੇਂਦਾਂ 'ਤੇ 4 ਦੌੜਾਂ ਬਣਾਈਆਂ। ਰਾਜਸਥਾਨ ਦਾ ਪੰਜਵਾਂ ਵਿਕਟ ਪਾਵਰਪਲੇ ਦੇ ਆਖਰੀ ਓਵਰ ਵਿੱਚ ਡਿੱਗਿਆ। ਵੇਨ ਪਾਰਨੇਲ ਨੇ ਜੋ ਰੂਟ ਨੂੰ ਐਲਬੀਡਬਲਯੂ ਆਊਟ ਕੀਤਾ। ਆਈਪੀਐਲ ਦਾ ਪਹਿਲਾ ਸੀਜ਼ਨ ਖੇਡ ਰਹੇ ਰੂਟ 15 ਗੇਂਦਾਂ ਵਿੱਚ ਸਿਰਫ਼ 10 ਦੌੜਾਂ ਹੀ ਬਣਾ ਸਕੇ ਸਨ।

ਪਾਵਰਪਲੇ 'ਚ ਰਾਜਸਥਾਨ ਦਾ ਸਕੋਰ 5 ਵਿਕਟਾਂ ਦੇ ਨੁਕਸਾਨ 'ਤੇ 28 ਦੌੜਾਂ ਸੀ। ਰਾਜਸਥਾਨ ਨੂੰ 7ਵੇਂ ਓਵਰ ਵਿੱਚ ਛੇਵਾਂ ਝਟਕਾ ਲੱਗਾ। ਮਾਈਕਲ ਬ੍ਰੇਸਵੈੱਲ ਨੇ ਧਰੁਵ ਜੁਰੇਲ ਨੂੰ ਪਵੇਲੀਅਨ ਭੇਜਿਆ। ਉਹ ਵੀ ਕੁਝ ਖਾਸ ਨਹੀਂ ਕਰ ਸਕੇ ਅਤੇ 7 ਗੇਂਦਾਂ 'ਤੇ 1 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਿਆ। ਆਰ ਅਸ਼ਵਿਨ 8ਵੇਂ ਓਵਰ ਦੀ ਆਖਰੀ ਗੇਂਦ 'ਤੇ ਰਨ ਆਊਟ ਹੋ ਗਏ। ਉਨ੍ਹਾਂ ਨੇ ਇਕ ਵੀ ਗੇਂਦ ਦਾ ਸਾਹਮਣਾ ਨਹੀਂ ਕੀਤਾ। ਵਿਕਟ ਦੇ ਪਿੱਛੇ ਅਨੁਜ ਰਾਵਤ ਦੀ ਹੁਸ਼ਿਆਰੀ ਨੇ ਆਰਸੀਬੀ ਨੂੰ ਇੱਕ ਹੋਰ ਵਿਕਟ ਹਾਸਿਲ ਕੀਤੀ। ਹੇਟਮਾਇਰ 10ਵੇਂ ਓਵਰ ਵਿੱਚ ਆਊਟ ਹੋ ਗਏ। ਉਨ੍ਹਾਂ ਨੇ 19 ਗੇਂਦਾਂ ਵਿੱਚ 35 ਦੌੜਾਂ ਬਣਾਈਆਂ। ਉਨ੍ਹਾਂ ਤੋਂ ਇਲਾਵਾ ਐਡਮ ਜ਼ਾਂਪਾ ਨੇ 2 ਅਤੇ ਕੇ.ਐਮ ਆਸਿਫ ਦਾ ਖਾਤਾ ਵੀ ਨਹੀਂ ਖੋਲ੍ਹਿਆ।

ਇਹ ਵੀ ਪੜ੍ਹੋ: Mother’s Day 2023: 'ਮਦਰਸ ਡੇ' 'ਤੇ ਕੋਹਲੀ ਨੇ ਸ਼ੇਅਰ ਕੀਤੀ ਖਾਸ ਪੋਸਟ, ਮਾਂ ਦੇ ਨਾਲ ਸ਼ੇਅਰ ਕੀਤੀ ਪਤਨੀ ਅਨੁਸ਼ਕਾ ਸ਼ਰਮਾ ਦੀ ਫੋਟੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
Embed widget