ਪੜਚੋਲ ਕਰੋ

IND-A vs SA-A: ਦੱਖਣੀ ਅਫਰੀਕਾ ਖਿਲਾਫ ਅਵੇਸ਼ ਖਾਨ ਤੋਂ ਬਾਅਦ ਚਮਕੇ ਟੀਮ ਇੰਡੀਆ ਦੇ 3 ਖਿਡਾਰੀ, ਭਾਰਤ-A ਵੱਲੋਂ ਬੱਲੇ ਨਾਲ ਮਚਾਈ ਤਬਾਹੀ 

IND A vs SA A Unofficial Test: ਇੱਕ ਪਾਸੇ ਭਾਰਤੀ ਟੀਮ ਨੂੰ ਸੈਂਚੁਰੀਅਨ ਟੈਸਟ 'ਚ ਦੱਖਣੀ ਅਫਰੀਕਾ ਖਿਲਾਫ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ, ਉਥੇ ਹੀ ਦੂਜੇ ਪਾਸੇ ਭਾਰਤ ਦੀ ਜੂਨੀਅਰ ਟੀਮ ਯਾਨੀ ਇੰਡੀਆ-ਏ ਦੱਖਣੀ ਅਫਰੀਕਾ 'ਚ ਚੰਗਾ

IND A vs SA A Unofficial Test: ਇੱਕ ਪਾਸੇ ਭਾਰਤੀ ਟੀਮ ਨੂੰ ਸੈਂਚੁਰੀਅਨ ਟੈਸਟ 'ਚ ਦੱਖਣੀ ਅਫਰੀਕਾ ਖਿਲਾਫ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ, ਉਥੇ ਹੀ ਦੂਜੇ ਪਾਸੇ ਭਾਰਤ ਦੀ ਜੂਨੀਅਰ ਟੀਮ ਯਾਨੀ ਇੰਡੀਆ-ਏ ਦੱਖਣੀ ਅਫਰੀਕਾ 'ਚ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਭਾਰਤ-ਏ ਨੇ ਦੱਖਣੀ ਅਫ਼ਰੀਕਾ ਦੌਰੇ ਦੇ ਪਹਿਲੇ ਗੈਰ-ਅਧਿਕਾਰਤ ਟੈਸਟ 'ਚ ਨਾ ਸਿਰਫ਼ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ, ਸਗੋਂ ਹੁਣ ਦੂਜੇ ਮੈਚ 'ਚ ਵੀ ਉਸ ਦਾ ਕਬਜ਼ਾ ਸੀ। ਹਾਲਾਂਕਿ ਇਹ ਦੋਵੇਂ ਟੈਸਟ ਡਰਾਅ 'ਤੇ ਖਤਮ ਹੋਏ।

ਭਾਰਤ-ਏ ਅਤੇ ਦੱਖਣੀ ਅਫਰੀਕਾ-ਏ ਵਿਚਾਲੇ ਇਹ ਦੂਜਾ ਗੈਰ-ਅਧਿਕਾਰਤ ਟੈਸਟ 26 ਦਸੰਬਰ ਤੋਂ ਸ਼ੁਰੂ ਹੋਇਆ ਸੀ। ਇਨ੍ਹਾਂ ਚਾਰ ਦਿਨਾਂ ਟੈਸਟ ਮੈਚ 'ਚ ਭਾਰਤੀ ਗੇਂਦਬਾਜ਼ਾਂ ਨੇ ਪਹਿਲਾਂ ਦੱਖਣੀ ਅਫਰੀਕਾ ਦੇ ਬੱਲੇਬਾਜ਼ਾਂ ਨੂੰ 263 ਦੌੜਾਂ 'ਤੇ ਢੇਰ ਕਰ ਦਿੱਤਾ ਅਤੇ ਬਾਅਦ 'ਚ 6 ਵਿਕਟਾਂ 'ਤੇ 327 ਦੌੜਾਂ ਬਣਾ ਕੇ ਚੰਗੀ ਬੜ੍ਹਤ ਹਾਸਲ ਕਰ ਲਈ। ਹਾਲਾਂਕਿ ਮੀਂਹ ਕਾਰਨ ਜ਼ਿਆਦਾਤਰ ਮੈਚ ਬਰਬਾਦ ਹੋ ਗਿਆ ਅਤੇ ਭਾਰਤੀ ਖਿਡਾਰੀਆਂ ਨੂੰ ਡਰਾਅ ਨਾਲ ਸੰਤੁਸ਼ਟ ਹੋਣਾ ਪਿਆ।

ਇਸ ਮੈਚ ਵਿੱਚ ਜਿੱਥੇ ਭਾਰਤੀ ਤੇਜ਼ ਗੇਂਦਬਾਜ਼ ਅਵੇਸ਼ ਖਾਨ ਨੇ ਪਹਿਲੀ ਪਾਰੀ ਵਿੱਚ ਤਬਾਹੀ ਮਚਾਈ, ਉੱਥੇ ਹੀ ਦੂਜੀ ਪਾਰੀ ਵਿੱਚ ਤਿੰਨ ਭਾਰਤੀ ਬੱਲੇਬਾਜ਼ਾਂ ਨੇ ਅਰਧ ਸੈਂਕੜੇ ਜੜੇ। ਤਿਲਕ ਵਰਮਾ, ਧਰੁਵ ਜੁਰੇਲ ਅਤੇ ਅਕਸ਼ਰ ਪਟੇਲ ਨੇ ਇੱਥੇ ਦਮਦਾਰ ਪਾਰੀਆਂ ਖੇਡੀਆਂ।

ਅਵੇਸ਼ ਦੀਆਂ 5 ਵਿਕਟਾਂ

ਇਸ ਮੈਚ ਵਿੱਚ ਭਾਰਤ ਏ ਦੇ ਕਪਤਾਨ ਅਭਿਮਨਿਊ ਈਸ਼ਵਰਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇੱਥੇ ਅਵੇਸ਼ ਖਾਨ ਨੇ 54 ਦੌੜਾਂ ਦੇ ਕੇ 5 ਵਿਕਟਾਂ ਲੈ ਕੇ ਦੱਖਣੀ ਅਫਰੀਕਾ ਦੀ ਬੱਲੇਬਾਜ਼ੀ ਨੂੰ ਤਬਾਹ ਕਰ ਦਿੱਤਾ। ਇੱਥੇ ਅਕਸ਼ਰ ਪਟੇਲ ਨੇ ਵੀ ਦੋ ਵਿਕਟਾਂ ਲਈਆਂ। ਨਵਦੀਪ ਸੈਣੀ ਅਤੇ ਵਾਸ਼ਿੰਗਟਨ ਸੁੰਦਰ ਨੂੰ ਵੀ ਇਕ-ਇਕ ਵਿਕਟ ਲਈ।

ਧਰੁਵ, ਤਿਲਕ ਅਤੇ ਅਕਸ਼ਰ ਦਾ ਅਰਧਸ਼ਤਕ

ਦੱਖਣੀ ਅਫਰੀਕਾ ਦੀ ਪਾਰੀ ਨੂੰ 263 ਦੌੜਾਂ 'ਤੇ ਸਮੇਟਣ ਤੋਂ ਬਾਅਦ ਟੀਮ ਇੰਡੀਆ ਦੀ ਸ਼ੁਰੂਆਤ ਵੀ ਚੰਗੀ ਨਹੀਂ ਰਹੀ। ਚੋਟੀ ਦੇ ਕ੍ਰਮ ਦੇ ਚਾਰੇ ਬੱਲੇਬਾਜ਼ ਵੱਡੀ ਪਾਰੀ ਨਹੀਂ ਖੇਡ ਸਕੇ। ਈਸਵਰਨ (18), ਸਾਈ ਸੁਦਰਸ਼ਨ (30), ਰਜਤ ਪਾਟੀਦਾਰ (33) ਅਤੇ ਸਰਫਰਾਜ਼ ਖਾਨ (34) ਜਲਦੀ ਹੀ ਪੈਵੇਲੀਅਨ ਪਰਤ ਗਏ। 140 ਦੌੜਾਂ 'ਤੇ 4 ਵਿਕਟਾਂ ਗੁਆਉਣ ਤੋਂ ਬਾਅਦ ਤਿਲਕ ਵਰਮਾ ਅਤੇ ਧਰੁਵ ਜੁਰੇਲ ਨੇ 103 ਦੌੜਾਂ ਦੀ ਸਾਂਝੇਦਾਰੀ ਕਰਕੇ ਭਾਰਤੀ ਟੀਮ ਨੂੰ ਬਚਾ ਲਿਆ। ਇੱਥੇ ਤਿਲਕ ਵਰਮਾ 169 ਗੇਂਦਾਂ 'ਤੇ 50 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਇਸ ਤੋਂ ਬਾਅਦ 292 ਦੌੜਾਂ ਦੇ ਸਕੋਰ 'ਤੇ ਧਰੁਵ ਜੁਰੇਲ (69) ਦੀ ਵਿਕਟ ਡਿੱਗ ਗਈ। ਅਕਸ਼ਰ ਪਟੇਲ (50) ਅਤੇ ਵਾਸ਼ਿੰਗਟਨ ਸੁੰਦਰ (9) ਅਜੇਤੂ ਰਹੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget