ਪੜਚੋਲ ਕਰੋ

SA vs WI: ਕੀ ਦੱਖਣੀ ਅਫਰੀਕਾ ਨੂੰ ਉਸੇ ਦੇ ਘਰ 'ਚ ਵਨਡੇ ਸੀਰੀਜ਼ 'ਚ ਹਰਾ ਸਕੇਗੀ ਵਿੰਡੀਜ਼ ਟੀਮ? ਅੱਜ ਹੋਵੇਗਾ ਫੈਸਲਾ; ਇੱਥੇ ਵੇਖੋ ਲਾਈਵ ਮੈਚ

SA vs WI ODI Series: ਵਨਡੇ ਸੀਰੀਜ਼ ਦਾ ਫੈਸਲਾਕੁੰਨ ਮੈਚ ਅੱਜ ਦੱਖਣੀ ਅਫਰੀਕਾ ਤੇ ਵੈਸਟਇੰਡੀਜ਼ ਵਿਚਾਲੇ ਖੇਡਿਆ ਜਾਵੇਗਾ। ਤਿੰਨ ਮੈਚਾਂ ਦੀ ਇਸ ਸੀਰੀਜ਼ 'ਚ ਵਿੰਡੀਜ਼ ਦੀ ਟੀਮ 1-0 ਨਾਲ ਅੱਗੇ ਹੈ।

SA vs WI 3rd ODI, Live Streaming: ਕੀ ਮਹਿਮਾਨ ਵੈਸਟਇੰਡੀਜ਼ ਟੀਮ ਵਨਡੇ ਸੀਰੀਜ਼ 'ਚ ਪ੍ਰੋਟੀਆਜ਼ ਨੂੰ ਉਨ੍ਹਾਂ ਦੇ ਹੀ ਮੈਦਾਨ 'ਚ ਹਰਾਉਣ 'ਚ ਕਾਮਯਾਬ ਹੋਵੇਗੀ? ਇਸ ਦਾ ਫੈਸਲਾ ਅੱਜ (21 ਮਾਰਚ) ਹੋਵੇਗਾ। ਸੇਨਵੇਸ ਪਾਰਕ ਵਿੱਚ ਅੱਜ ਖੇਡੇ ਜਾਣ ਵਾਲੇ ਮੈਚ ਵਿੱਚ ਦੋਵਾਂ ਟੀਮਾਂ ਵਿਚਾਲੇ ਸਖ਼ਤ ਟੱਕਰ ਹੋਣ ਦੀ ਸੰਭਾਵਨਾ ਹੈ।

ਇਸ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਮੀਂਹ ਕਾਰਨ ਬਿਨਾਂ ਕੋਈ ਗੇਂਦ ਸੁੱਟੇ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਦੂਜੇ ਵਨਡੇ 'ਚ ਵੈਸਟਇੰਡੀਜ਼ ਨੇ ਦੱਖਣੀ ਅਫਰੀਕਾ ਨੂੰ ਹੈਰਾਨ ਕਰ ਦਿੱਤਾ ਅਤੇ ਸ਼ਾਨਦਾਰ ਜਿੱਤ ਦਰਜ ਕੀਤੀ। ਵੈਸਟਇੰਡੀਜ਼ ਨੇ ਇਸ ਸੀਰੀਜ਼ ਦਾ ਦੂਜਾ ਮੈਚ 48 ਦੌੜਾਂ ਨਾਲ ਜਿੱਤ ਲਿਆ। ਅਜਿਹੇ 'ਚ ਵਿੰਡੀਜ਼ ਦੀ ਟੀਮ ਇਸ ਸੀਰੀਜ਼ 'ਚ 1-0 ਨਾਲ ਅੱਗੇ ਹੈ। ਉਸ ਕੋਲ ਵਨਡੇ ਸੀਰੀਜ਼ ਜਿੱਤਣ ਦਾ ਸੁਨਹਿਰੀ ਮੌਕਾ ਹੈ।

Punjab Breaking News LIVE: ਅੱਜ ਤੋਂ ਕਈ ਜ਼ਿਲ੍ਹਿਆਂ 'ਚ ਇੰਟਰਨੈੱਟ ਬਹਾਲ, ਮੌਸਮ ਵਿਭਾਗ ਵੱਲੋਂ 24 ਮਾਰਚ ਤੱਕ ਦਾ ਅਲਰਟ, ਪੰਜਾਬ ਤੇ ਦੇਸ਼ ਦੀ ਸ਼ਾਂਤੀ ਭੰਗ ਕਰੇਗਾ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ: ਕੇਜਰੀਵਾਲ

ਵੈਸਟਇੰਡੀਜ਼ ਦੀ ਟੀਮ ਇਸ ਸੀਰੀਜ਼ 'ਚ ਆਪਣੀ ਸਰਵਸ੍ਰੇਸ਼ਠ ਟੀਮ ਦੇ ਨਾਲ ਮੈਦਾਨ 'ਚ ਹੈ, ਜਦਕਿ ਪ੍ਰੋਟੀਜ਼ ਟੀਮ ਕਾਗਿਸੋ ਰਬਾਡਾ, ਰਿਲੀ ਰੋਸੋਵ ਅਤੇ ਐਨਰਿਕ ਨੋਰਕੀਆ ਵਰਗੇ ਵੱਡੇ ਖਿਡਾਰੀਆਂ ਤੋਂ ਬਿਨਾਂ ਹੈ। ਵਿੰਡੀਜ਼ ਦੀ ਟੀਮ ਵੀ ਚੰਗੀ ਲੈਅ 'ਚ ਨਜ਼ਰ ਆ ਰਹੀ ਹੈ। ਅਜਿਹੇ 'ਚ ਇਸ ਮੈਚ 'ਚ ਉਸ ਦਾ ਪੱਲਾ ਥੋੜਾ ਭਾਰੀ ਨਜ਼ਰ ਆ ਰਿਹਾ ਹੈ।

ਕਦੋਂ ਤੇ ਕਿੱਥੇ ਦੇਖਣਾ ਹੈ ਮੈਚ?

ਦੱਖਣੀ ਅਫਰੀਕਾ ਅਤੇ ਵੈਸਟਇੰਡੀਜ਼ ਵਿਚਾਲੇ ਇਸ ਸੀਰੀਜ਼ ਦਾ ਆਖਰੀ ਅਤੇ ਫੈਸਲਾਕੁੰਨ ਮੈਚ ਅੱਜ (21 ਮਾਰਚ) ਦੁਪਹਿਰ 1.30 ਵਜੇ ਸ਼ੁਰੂ ਹੋਵੇਗਾ। ਇਸ ਮੈਚ ਦਾ ਲਾਈਵ ਟੈਲੀਕਾਸਟ ਸਟਾਰ ਸਪੋਰਟਸ ਨੈੱਟਵਰਕ ਦੇ ਚੈਨਲਾਂ 'ਤੇ ਕੀਤਾ ਜਾਵੇਗਾ। ਮੈਚ ਦੀ ਲਾਈਵ ਸਟ੍ਰੀਮਿੰਗ ਫੈਨਕੋਡ ਐਪ ਅਤੇ ਵੈੱਬਸਾਈਟ 'ਤੇ ਉਪਲਬਧ ਹੋਵੇਗੀ।

ਕਿਵੇਂ ਦੀ ਹੋਵੇਗਾ ਦੋਵਾਂ ਟੀਮਾਂ ਦੀ ਪਲੇਇੰਗ-11?

ਦੱਖਣੀ ਅਫ਼ਰੀਕਾ: ਟੇਂਬਾ ਬਾਵੁਮਾ (ਸੀ), ਕੁਇੰਟਨ ਡੀ ਕਾਕ (ਡਬਲਯੂਕੇ), ਰਾਸੀ ਵੈਨ ਡੇਰ ਡੁਸਨ, ਏਡੇਨ ਮਾਰਕਰਮ, ਰੀਜ਼ਾ ਹੈਂਡਰਿਕਸ, ਟ੍ਰਿਸਟਨ ਸਟੱਬਸ, ਮਾਰਕੋ ਯੈਨਸਿਨ, ਗੇਰਾਲਡ ਕੋਏਟਜ਼ੀ, ਲੁੰਗੀ ਐਨਗਿਡੀ, ਬਜੋਰਨ ਫੋਰਟੂਇਨ, ਤਬਰੇਜ਼ ਸ਼ਮਸੀ।

ਵੈਸਟਇੰਡੀਜ਼: ਸ਼ਾਈ ਹੋਪ (ਸੀ), ਕਾਈਲ ਮੇਅਰਜ਼, ਬ੍ਰੈਂਡਨ ਕਿੰਗ, ਨਿਕੋਲਸ ਪੂਰਨ (ਵਿਕੇਟ), ਸ਼ਮਰਾਹ ਬਰੂਕਸ, ਰੋਵਮੈਨ ਪਾਵੇਲ, ਕੇਸੀ ਕਾਰਟੀ, ਜੇਸਨ ਹੋਲਡਰ, ਅਕਿਲ ਹੁਸੈਨ, ਸ਼ੈਨਨ ਗੈਬਰੀਅਲ, ਰੋਮੇਰੋ ਸ਼ੈਫਰਡ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
8 ਸਾਲ ਪੁਰਾਣੇ ਮਾਮਲੇ ‘ਚ Sukhbir Badal ਨੂੰ ਮਿਲੀ ਜ਼ਮਾਨਤ, ਚੰਡੀਗੜ੍ਹ ਅਦਾਲਤ ‘ਚ ਹੋਏ ਪੇਸ਼; ਜਾਣੋ ਪੂਰਾ ਮਾਮਲਾ
8 ਸਾਲ ਪੁਰਾਣੇ ਮਾਮਲੇ ‘ਚ Sukhbir Badal ਨੂੰ ਮਿਲੀ ਜ਼ਮਾਨਤ, ਚੰਡੀਗੜ੍ਹ ਅਦਾਲਤ ‘ਚ ਹੋਏ ਪੇਸ਼; ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਹੁਣ ਇਨ੍ਹਾਂ ਮੁਸ਼ਕਲਾਂ ਦਾ ਕਰਨਾ ਪਏਗਾ ਸਾਹਮਣਾ; ਨਵੇਂ ਹੁਕਮ ਜਾਰੀ...
ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਹੁਣ ਇਨ੍ਹਾਂ ਮੁਸ਼ਕਲਾਂ ਦਾ ਕਰਨਾ ਪਏਗਾ ਸਾਹਮਣਾ; ਨਵੇਂ ਹੁਕਮ ਜਾਰੀ...

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
8 ਸਾਲ ਪੁਰਾਣੇ ਮਾਮਲੇ ‘ਚ Sukhbir Badal ਨੂੰ ਮਿਲੀ ਜ਼ਮਾਨਤ, ਚੰਡੀਗੜ੍ਹ ਅਦਾਲਤ ‘ਚ ਹੋਏ ਪੇਸ਼; ਜਾਣੋ ਪੂਰਾ ਮਾਮਲਾ
8 ਸਾਲ ਪੁਰਾਣੇ ਮਾਮਲੇ ‘ਚ Sukhbir Badal ਨੂੰ ਮਿਲੀ ਜ਼ਮਾਨਤ, ਚੰਡੀਗੜ੍ਹ ਅਦਾਲਤ ‘ਚ ਹੋਏ ਪੇਸ਼; ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਹੁਣ ਇਨ੍ਹਾਂ ਮੁਸ਼ਕਲਾਂ ਦਾ ਕਰਨਾ ਪਏਗਾ ਸਾਹਮਣਾ; ਨਵੇਂ ਹੁਕਮ ਜਾਰੀ...
ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਹੁਣ ਇਨ੍ਹਾਂ ਮੁਸ਼ਕਲਾਂ ਦਾ ਕਰਨਾ ਪਏਗਾ ਸਾਹਮਣਾ; ਨਵੇਂ ਹੁਕਮ ਜਾਰੀ...
Zodiac Sign: ਇਨ੍ਹਾਂ 5 ਰਾਸ਼ੀ ਵਾਲਿਆਂ ਦੇ ਕਾਰੋਬਾਰ 'ਚ ਲਾਭ ਅਤੇ ਨੌਕਰੀ 'ਚ ਤਰੱਕੀ ਦੇ ਖੁੱਲ੍ਹਣਗੇ ਰਸਤੇ, ਕੰਨਿਆ ਸਣੇ ਇਹ ਜਾਤਕ ਖੁਸ਼ਕਿਮਤ: ਦੌਲਤ ਨਾਲ ਭਰੇਗੀ ਝੋਲੀ...
ਇਨ੍ਹਾਂ 5 ਰਾਸ਼ੀ ਵਾਲਿਆਂ ਦੇ ਕਾਰੋਬਾਰ 'ਚ ਲਾਭ ਅਤੇ ਨੌਕਰੀ 'ਚ ਤਰੱਕੀ ਦੇ ਖੁੱਲ੍ਹਣਗੇ ਰਸਤੇ, ਕੰਨਿਆ ਸਣੇ ਇਹ ਜਾਤਕ ਖੁਸ਼ਕਿਮਤ: ਦੌਲਤ ਨਾਲ ਭਰੇਗੀ ਝੋਲੀ...
CM ਮਾਨ ਨੇ ਗ੍ਰਹਿ ਮੰਤਰੀ Amit Shah ਨਾਲ ਕੀਤੀ ਮੁਲਾਕਾਤ, RDF ਫੰਡ, SYL 'ਤੇ ਵੱਡਾ ਫੈਸਲਾ, ਕਿਸਾਨਾਂ ਲਈ ਖੁਸ਼ਖਬਰੀ!
CM ਮਾਨ ਨੇ ਗ੍ਰਹਿ ਮੰਤਰੀ Amit Shah ਨਾਲ ਕੀਤੀ ਮੁਲਾਕਾਤ, RDF ਫੰਡ, SYL 'ਤੇ ਵੱਡਾ ਫੈਸਲਾ, ਕਿਸਾਨਾਂ ਲਈ ਖੁਸ਼ਖਬਰੀ!
Ludhiana News: ਲੁਧਿਆਣਾ 'ਚ ਮੱਚਿਆ ਹਾਹਾਕਾਰ, ਸੜਕਾਂ 'ਤੇ DGP ਸਣੇ CP ਦੀ ਚੈਕਿੰਗ ਤੇਜ਼; ਇਨ੍ਹਾਂ ਲੋਕਾਂ ਦੇ ਘਰਾਂ 'ਚ ਮਾਰਿਆ ਛਾਪਾ: ਫੈਲੀ ਦਹਿਸ਼ਤ...
ਲੁਧਿਆਣਾ 'ਚ ਮੱਚਿਆ ਹਾਹਾਕਾਰ, ਸੜਕਾਂ 'ਤੇ DGP ਸਣੇ CP ਦੀ ਚੈਕਿੰਗ ਤੇਜ਼; ਇਨ੍ਹਾਂ ਲੋਕਾਂ ਦੇ ਘਰਾਂ 'ਚ ਮਾਰਿਆ ਛਾਪਾ: ਫੈਲੀ ਦਹਿਸ਼ਤ...
ਤਰਨਤਾਰਨ 'ਚ ਦਰੱਖਤ ਨਾਲ ਟਕਰਾਈ ਬੇਕਾਬੂ ਕਾਰ, ਨੌਜਵਾਨ ਦੀ ਮੌਤ; ਤਿੰਨ ਜ਼ਖ਼ਮੀ
ਤਰਨਤਾਰਨ 'ਚ ਦਰੱਖਤ ਨਾਲ ਟਕਰਾਈ ਬੇਕਾਬੂ ਕਾਰ, ਨੌਜਵਾਨ ਦੀ ਮੌਤ; ਤਿੰਨ ਜ਼ਖ਼ਮੀ
Embed widget